Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    12:22:30 PM

  • legislative assembly session  pargat singh

    ਵਿਧਾਨ ਸਭਾ ਇਜਲਾਸ : ਪਰਗਟ ਸਿੰਘ ਦਾ ਪੰਜਾਬ ਸਰਕਾਰ...

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ...

  • partap singh bajwa s big statement regarding parvinder jhota in the vidhan sabha

    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ...

  • sukhpal khaira suspended from punjab vidhan sabha

    ਸੁਖਪਾਲ ਖਹਿਰਾ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ
  • ਪੇਸ਼ੀ 'ਤੇ ਆਏ ਕੈਦੀ ਨੇ ਅਜਿਹੀ ਜਗ੍ਹਾ ਲੁਕਾਈਆਂ ਬੀੜੀਆਂ ਕਿ ਪੁਲਸ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ

PUNJAB News Punjabi(ਪੰਜਾਬਂ)

ਪੇਸ਼ੀ 'ਤੇ ਆਏ ਕੈਦੀ ਨੇ ਅਜਿਹੀ ਜਗ੍ਹਾ ਲੁਕਾਈਆਂ ਬੀੜੀਆਂ ਕਿ ਪੁਲਸ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ

  • Updated: 15 Feb, 2017 11:30 AM
ਅੰਮ੍ਰਿਤਸਰ
prisoner in amritsar jail
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਨਸ਼ੇ ਦੀ ਲਤ ਇਨਸਾਨ ਨੂੰ ਇਕ ਕਦਰ ਵਿਗਾੜ ਦਿੰਦੀ ਹੈ ਕਿ ਕਈ ਵਾਰ ਉਹ ਖੁਦ ਹੀ ਅਜਿਹੇ ਕੰਮ ਕਰ ਜਾਂਦਾ ਹੈ, ਜਿਸ ਨਾਲ ਉਸ ਦੀ ਜਾਨ 'ਤੇ ਬਣ ਆਵੇ। ਅਜਿਹਾ ਹੀ ਮਾਮਲਾ ਅੰਮ੍ਰਿਤਸਰ 'ਚ ਉਸ ਸਮੇਂ ਸਾਹਮਣੇ ਆਇਆ, ਜਦੋਂ ਹਿੰਮਤ ਸਿੰਘ ਨਾਂ ਦੇ ਇਕ ਕੈਦੀ ਨੇ ਪੇਸ਼ੀ ਦੌਰਾਨ ਬੀੜੀਆਂ ਆਪਣੇ ਗੁਪਤ ਅੰਗ 'ਚ ਛੁਪਾ ਲਈਆਂ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਾਉਣਾ ਪਿਆ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੀ ਮਾਡਰਨ ਜੇਲ 'ਚ ਬੰਦ ਹਿੰਮਤ ਸਿੰਘ 'ਤੇ ਨਸ਼ਾ ਵੇਚਣ ਦੇ ਕਈ ਮਾਮਲੇ ਅੰਮ੍ਰਿਤਸਰ ਅਤੇ ਤਰਨਤਾਰਨ 'ਚ ਦਰਜ ਹਨ, ਜਿਸ ਕਾਰਨ ਉਸ ਦੀ ਤਰਨਤਾਰਨ ਦੀ ਅਦਾਲਤ 'ਚ ਪੇਸ਼ੀ ਸੀ। ਜਦੋਂ ਪੁਲਸ ਹਿੰਮਤ ਸਿੰਘ ਨੂੰ ਪੇਸ਼ੀ ਤੋਂ ਵਾਪਸ ਜੇਲ 'ਚ ਲਿਆ ਰਹੀ ਸੀ ਤਾਂ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਦੇ ਗੁਪਤ ਅੰਗ 'ਚੋਂ ਖੂਨ ਨਿਕਲਣ ਲੱਗ ਪਿਆ। ਇਹ ਸਭ ਦੇਖ ਕੇ ਪੁਲਸ ਅਧਿਕਾਰੀਆਂ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ ਅਤੇ ਪੁਲਸ ਵਲੋਂ ਤੁਰੰਤ ਹਿੰਮਤ ਸਿੰਘ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਭਰਤੀ ਕਰਾਇਆ ਗਿਆ। ਅਸਲ 'ਚ ਪੇਸ਼ੀ ਸਮੇਂ ਹਿੰਮਤ ਸਿੰਘ ਨੂੰ 8-10 ਬੀੜੀਆਂ ਪੀਣ ਨੂੰ ਮਿਲੀਆਂ। ਉਸ ਨੇ ਇਹ ਸੋਚਿਆ ਕਿ ਉਹ ਬੀੜੀਆਂ ਨੂੰ ਲੁਕਾ ਲੈਂਦਾ ਹੈ ਅਤੇ ਜੇਲ 'ਚ ਜਾ ਕੇ ਪੀ ਲਵੇਗਾ, ਜਿਸ ਕਾਰਨ ਉਸ ਨੇ ਆਪਣੇ ਗੁਪਤ ਅੰਗ 'ਚ ਇਹ ਬੀੜੀਆਂ ਲੁਕਾ ਲਈਆਂ ਪਰ 4 ਬੀੜੀਆਂ ਉਸ ਦੇ ਗੁਪਤ ਅੰਗ ਅੰਦਰ ਹੀ ਫਟ ਗਈਆਂ ਅਤੇ ਇਨ੍ਹਾਂ ਵਿਚਲੇ ਤੰਬਾਕੂ ਨੇ ਉਸ ਦੇ ਅੰਦਰਲੀਆਂ ਨਸਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ, ਜਿਸ ਕਾਰਨ ਉਸ ਦੇ ਗੁਪਤ ਅੰਗ 'ਚੋਂ ਖੂਨ ਨਿਕਲਣਾ ਸ਼ੁਰੂ ਹੋ ਗਿਆ। ਫਿਲਹਾਲ ਡਾਕਟਰਾਂ ਨੇ ਹਿੰਮਤ ਸਿੰਘ ਦੇ ਗੁਪਤ ਅੰਗ ਅੰਦਰੋਂ ਬੀੜੀਆਂ ਨੂੰ ਕੱਢ ਦਿੱਤਾ ਹੈ ਅਤੇ ਹੁਣ ਉਸ ਦੀ ਸਿਹਤ ਠੀਕ ਹੈ। ਉਸ ਦਾ ਇਲਾਜ ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਆਖਰ ਹਿੰਮਤ ਸਿੰਘ ਨੂੰ ਇਹ ਬੀੜੀਆਂ ਕਿਸ ਨੇ ਦਿੱਤੀਆਂ।

  • ਕੈਦੀ
  • ਅੰਮ੍ਰਿਤਸਰ ਜੇਲ
  • prisoner
  • amritsar jail

ਸਰਕਾਰੀ ਹਸਪਤਾਲ ਦੇ ਸਾਹਮਣੇ ਲੱਗਾ ਗੰਦੇ ਪਾਣੀ ਦਾ ਛੱਪੜ ਲਾ ਰਿਹਾ ਹੈ ਇਸ ਦੀ ਸੁੰਦਰਤਾ ਨੂੰ ਦਾਗ (ਦੇਖੋ ਤਸਵੀਰਾਂ)

NEXT STORY

Stories You May Like

  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • inspector  bribe  dog  buffalo  cows
    ਇਕ ਕੁੱਤਾ ਤੇ 2 ਮੱਝਾਂ-ਗਾਂਵਾਂ..! ਇੰਸਪੈਕਟਰ ਨੇ ਮੰਗੀ ਅਜਿਹੀ ਰਿਸ਼ਵਤ ਕਿ ਹਰ ਕੋਈ ਰਹਿ ਗਿਆ ਹੈਰਾਨ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • sales of small cars increased  evs also increased sales
    ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
  • petrol pump  inspection  ioc officials  police  arrest
    ਪੈਟਰੋਲ ਪੰਪ 'ਤੇ ਚੈਕਿੰਗ ਕਰਨ ਆਏ IOC ਅਧਿਕਾਰੀ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ
  • delhi high court  yasin malik  jail administration  report
    ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ ਰਿਪੋਰਟ
  • raid in khanna
    ਖੰਨਾ 'ਚ ਪੈ ਗਈ RAID! ਤਲਾਸ਼ੀ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
  • prisoners in pakistan
    ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ ਅਜੇ ਵੀ ਵਿਚਾਰਅਧੀਨ: ਰਿਪੋਰਟ
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
Trending
Ek Nazar
court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • rakesh tikait will reach mansa tomorrow
      ਭਲਕੇ ਮਾਨਸਾ ਪੁੱਜਣਗੇ ਰਾਕੇਸ਼ ਟਿਕੈਤ, ਪਰਮਿੰਦਰ ਝੋਟੇ ਲਈ ਇਨਸਾਫ਼ ਦੀ ਮੰਗ ਨੂੰ ਲੈ...
    • major accident on the shahkot nakodar highway
      ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
    • uproar as punjab legislative assembly session begins
      ਪੰਜਾਬ ਵਿਧਾਨ ਸਭਾ ਸ਼ੁਰੂ ਹੁੰਦਿਆਂ ਹੀ ਜ਼ਬਰਦਸਤ ਹੰਗਾਮਾ, ਵਿਰੋਧੀ ਧਿਰ ਨੇ ਕੀਤੀ...
    • husband and wife working for isi arrested
      ਆਈ. ਐੱਸ. ਆਈ. ਲਈ ਕੰਮ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
    • sukhbir badal to meet the governor today regarding the jhota murder case
      ਝੋਟਾ ਕਤਲਕਾਂਡ ਨੂੰ ਲੈ ਕੇ ਅੱਜ ਰਾਜਪਾਲ ਨਾਲ ਮੁਲਾਕਾਤ ਕਰਨਗੇ ਸੁਖਬੀਰ ਬਾਦਲ
    • depot holders lay siege to the dfsc office over non payment of seven months
      ਸੱਤ ਮਹੀਨਿਆਂ ਦੀ ਬਕਾਇਆ ਕਮਿਸ਼ਨ ਨਾ ਮਿਲਣ ’ਤੇ ਡਿਪੂ ਹੋਲਡਰਾਂ ਵੱਲੋਂ ਡੀਐੱਫਐੱਸਸੀ...
    • firing incident in chandigarh
      ਇੰਸਟਾਗ੍ਰਾਮ ’ਤੇ ਕੁੱਟਮਾਰ ਦੀ ਵੀਡੀਓ ਪਾਉਣ ਦੀ ਰੰਜਿਸ਼ ’ਚ ਵਿਦਿਆਰਥੀ ਦਾ ਗੋਲੀਆਂ...
    • body of woman found near flyover on hoshiarpur national highway
      ਹੁਸ਼ਿਆਰਪੁਰ ਨੈਸ਼ਨਲ ਹਾਈਵੇਅ 'ਤੇ ਫਲਾਈਓਵਰ ਕੋਲੋਂ ਮਿਲੀ 20 ਸਾਲਾ ਕੁੜੀ ਦੀ...
    • tragedy in sultanpur lodhi
      ਸੁਲਤਾਨਪੁਰ ਲੋਧੀ 'ਚ ਨਸ਼ੇ ਦੀ ਓਵਰਡੋਜ਼ ਨਾਲ 19 ਸਾਲਾ ਨੌਜਵਾਨ ਦੀ ਮੌਤ, ਪਿੰਡ...
    • moga sculptor creates statue in memory of parminder singh jhota
      ਮੋਗਾ ਦੇ ਮੂਰਤੀਕਾਰ ਨੇ ਪਰਮਿੰਦਰ ਸਿੰਘ ਝੋਟਾ ਦੀ ਯਾਦ 'ਚ ਬਣਾਇਆ 7.3 ਫੁੱਟ ਉੱਚਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +