ਲੁਧਿਆਣਾ (ਸਿਆਲ): ਬੀਤੀ ਦੇਰ ਰਾਤ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੇ ਧੜਿਆਂ ਵਿਚ ਹੋਈ ਝੜਪ ਕਾਰਨ ਇਕ ਕੈਦੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜ਼ਖਮੀ ਕੈਦੀ ਦੀ ਪਛਾਣ ਪ੍ਰਭਜੋਤ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਦਰਦਨਾਕ ਹਾਦਸਾ! ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਮਿਲੀ ਜਾਣਕਾਰੀ ਮੁਤਾਬਕ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਕਾਰਨ ਦਰਜਨਾਂ ਕੈਦੀਆਂ ਨੇ ਇਕ ਕੈਦੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ ਅਤੇ ਉਸ ਨੂੰ ਟਾਂਕੇ ਲਗਾਏ ਗਏ ਹਨ, ਜੇਲ੍ਹ ਪ੍ਰਸ਼ਾਸਨ ਘਟਨਾ ਦੀ ਜਾਂਚ ਕਰ ਰਿਹਾ ਹੈ ਅਤੇ ਮਾਮਲਾ ਸਥਾਨਕ ਪੁਲਿਸ ਨੂੰ ਭੇਜ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PGI ਆਉਣ ਵਾਲੇ ਮਰੀਜ਼ਾਂ ਲਈ ਖ਼ਾਸ ਖ਼ਬਰ, ਅੱਜ ਵੀ ਨਹੀਂ ਹੋਵੇਗੀ ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ
NEXT STORY