Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:13:26 PM

  • heavy hailstones have fallen weather alert issued in punjab

    ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ...

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • dark eagle in middle east

    ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਕੇਂਦਰੀ ਜੇਲ੍ਹ ’ਚ ਕੈਦੀਆਂ ਨੇ ਕੀਤੀ ਭੁੱਖ ਹੜਤਾਲ, ਜੇਲ੍ਹਰ ਸਣੇ ਹੋਰ ਅਧਿਕਾਰੀਆਂ ’ਤੇ ਲਾਏ ਵੱਡੇ ਇਲਜ਼ਾਮ

PUNJAB News Punjabi(ਪੰਜਾਬ)

ਲੁਧਿਆਣਾ ਕੇਂਦਰੀ ਜੇਲ੍ਹ ’ਚ ਕੈਦੀਆਂ ਨੇ ਕੀਤੀ ਭੁੱਖ ਹੜਤਾਲ, ਜੇਲ੍ਹਰ ਸਣੇ ਹੋਰ ਅਧਿਕਾਰੀਆਂ ’ਤੇ ਲਾਏ ਵੱਡੇ ਇਲਜ਼ਾਮ

  • Updated: 02 Oct, 2022 07:48 PM
Ludhiana
prisoners in ludhiana central jail went on a hunger strike
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ  (ਸ਼ੰਮੀ) : ਲੁਧਿਆਣਾ ਦੀ ਕੇਂਦਰੀ ਜੇਲ੍ਹ ’ਚ ਕੁਝ ਕੈਦੀਆਂ ਵੱਲੋਂ ਜੇਲ੍ਹਰ ਤੇ ਹੋਰ ਅਧਿਕਾਰੀਆਂ ’ਤੇ ਵੱਡੇ ਇਲਜ਼ਾਮ ਲਾ ਕੇ ਭੁੱਖ ਹੜਤਾਲ ’ਤੇ ਜਾਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਮੰਤਰੀ ਬਣਨ ਤੋਂ ਬਾਅਦ ਭਾਵੇਂ ਲਗਾਤਾਰ ਹੀ ਜੇਲ੍ਹਾਂ ’ਚ ਸੁਧਾਰ ਕਰਨ ਲਈ ਤੇ ਜੇਲ੍ਹਾਂ ’ਚ ਬੰਦ ਕੈਦੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਉਤਸ਼ਾਹਿਤ ਕਰਨ ਵਾਸਤੇ ਕਦਮ ਚੁੱਕ ਰਹੇ ਹਨ। ਇਸ ਲਈ ਕੈਦੀਆਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਕ ਕੰਮਾਂ ’ਤੇ ਲਾ ਕੇ ਜੇਲ੍ਹ ’ਚ ਹੀ ਕਮਾਈ ਕਰਨ ਦੀ ਗੱਲ ਹੋਵੇ ਜਾਂ ਜੇਲ੍ਹ ਦੇ ਕੈਦੀਆਂ ਵੱਲੋਂ ਪੈਟਰੋਲ ਪੰਪ ਚਲਾਉਣਾ ਹੋਵੇ। ਮੰਤਰੀ ਬੈਂਸ ਦੇ ਇਨ੍ਹਾਂ ਕੰਮਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਪਰ ਸ਼ਾਇਦ ਜੇਲ੍ਹ ਅਧਿਕਾਰੀਆਂ ਨੂੰ ਮੰਤਰੀ ਦੇ ਇਨ੍ਹਾਂ ਸੁਧਾਰ ਕਰਨ ਵਾਲੇ ਫ਼ੈਸਲਿਆਂ ਤੋਂ ਪ੍ਰੇਸ਼ਾਨੀ ਹੋ ਰਹੀ ਹੈ ਕਿਉਂਕਿ ਜੇਲ੍ਹ ਅੰਦਰ ਜਦੋਂ ਵੀ ਮੋਬਾਈਲ ਫ਼ੋਨ ਜਾਂ ਨਸ਼ੇ ਵਾਲਾ ਪਦਾਰਥ ਮਿਲਦਾ ਹੈ ਤਾਂ ਕੈਦੀ ਖ਼ਿਲਾਫ਼ ਕੇਸ ਦਰਜ ਕਰ ਲਿਆ ਜਾਂਦਾ ਹੈ ਪਰ ਕਦੇ ਵੀ ਇਸ ਦੀ ਡੂੰਘਾਈ ਨਾਲ ਜਾਂਚ ਨਹੀਂ ਕੀਤੀ ਜਾਂਦੀ ਕਿ ਇੰਨੀ ਸਖ਼ਤ ਸੁਰੱਖਿਆ ਹੋਣ ਦਾ ਦਾਅਵਾ ਕਰਨ ਵਾਲੀ ਜੇਲ੍ਹ ਅੰਦਰ ਫ਼ੋਨ ਅਤੇ ਹੋਰ ਨਸ਼ੇ ਵਾਲੇ ਪਦਾਰਥ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਤੋਂ ਬਿਨਾਂ ਤਾਂ ਪਹੁੰਚ ਨਹੀਂ ਸਕਦੇ ਫਿਰ ਬਰਾਮਦਗੀ ਹੋਣ ’ਤੇ ਜ਼ਿੰਮੇਵਾਰ ਉੱਚ ਅਧਿਕਾਰੀਆਂ ਖਿਲਾਫ ਕੋਈ ਠੋਸ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ।

ਇਹ ਖ਼ਬਰ  ਵੀ ਪੜ੍ਹੋ : ਰਾਸ਼ਟਰੀ ਖੇਡਾਂ : ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ, ਨਿਸ਼ਾਨੇਬਾਜ਼ੀ, ਤਲਵਾਰਬਾਜ਼ੀ ਤੇ ਵੇਟਲਿਫਟਿੰਗ ’ਚ ਜਿੱਤੇ ਸੋਨ ਤਮਗੇ

ਜੇਲ੍ਹ ਅਧਿਕਾਰੀਆਂ ਵੱਲੋਂ ਕੈਦੀਆਂ ’ਤੇ ਤਸ਼ੱਦਦ ਕਰਨ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਤਾਜ਼ਾ ਮਾਮਲਾ ਲੁਧਿਆਣਾ ਦੇ ਤਾਜਪੁਰ ਰੋਡ ’ਤੇ ਸਥਿਤ ਕੇਂਦਰੀ ਜੇਲ੍ਹ ਦਾ ਹੈ, ਜਿੱਥੇ ਅੰਦਰੋਂ ਵੱਖ-ਵੱਖ ਮਾਮਲਿਆਂ ’ਚ ਸਜ਼ਾਯਾਫ਼ਤਾ ਅਤੇ ਜੇਲ੍ਹ ’ਚ ਬੰਦ ਕੈਦੀ ਜੇਲ੍ਹ ਦੇ ਵਤੀਰੇ ਤੋਂ ਨਾਰਾਜ਼ ਹੋ ਕੇ ਭੁੱਖ ਹੜਤਾਲ ’ਤੇ ਬੈਠ ਗਏ ਹਨ। ਅਧਿਕਾਰੀਆਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜੇਲ੍ਹ ’ਚ ਬੰਦ 8 ਕੈਦੀ, ਜਿਨ੍ਹਾਂ ’ਚ ਵਰਿੰਦਰ ਸਿੰਘ ਪੁੱਤਰ ਬਨਾਰਸੀ ਦਾਸ, ਗਗਨ ਵਿੱਜ ਪੁੱਤਰ ਦਿਨੇਸ਼ ਵਿੱਜ, ਰਣਜੀਤ ਸਿੰਘ ਪੁੱਤਰ ਅਵਤਾਰ ਸਿੰਘ, ਰਾਜਨ ਸਿੰਘ ਪੁੱਤਰ ਤਿਲਕ ਰਾਜ, ਹਰਦੀਪ ਸਿੰਘ ਪੁੱਤਰ ਨਿਰਮਲ ਸਿੰਘ, ਵਰਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਹਰਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਸੁਨੀਲ ਕਾਲੜਾ ਪੁੱਤਰ ਸੁਦਰਸ਼ਨ ਸਿੰਘ ਅਤੇ ਉਨ੍ਹਾਂ ਨਾਲ ਕਈ ਹੋਰ ਕੈਦੀ, ਜੋ ਪਿਛਲੇ ਸਮੇਂ ਤੋਂ ਲਗਾਤਾਰ ਭੁੱਖ ਹੜਤਾਲ ’ਤੇ ਹਨ। ਮੰਤਰੀ ਨੂੰ ਲਿਖੇ ਪੱਤਰ ’ਚ ਉਨ੍ਹਾਂ ਜੇਲ੍ਹਰ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਨਾ ਤਾਂ ਜੇਲ੍ਹ ਦੀ ਕੰਟੀਨ ’ਚੋਂ ਕੁਝ ਲੈਣ ਦੀ ਇਜਾਜ਼ਤ ਹੈ ਅਤੇ ਨਾ ਹੀ ਸਰਕਾਰ ਅਤੇ ਅਦਾਲਤ ਵੱਲੋਂ ਤੈਅ ਨਿਯਮਾਂ ਅਨੁਸਾਰ ਕੁਝ ਖਾਣ ਜਾਂ ਪਕਾਉਣ ਦੀ ਆਜ਼ਾਦੀ ਹੈ। ਉਕਤ ਕੈਦੀਆਂ ਨੇ ਜੇਲ੍ਹ ਅਧਿਕਾਰੀ ਸ਼ਿਵਰਾਜ ਸਿੰਘ ਅਨੰਦਗੜ੍ਹ ਤੇ ਕੰਪਾਊਂਡ ਇੰਚਾਰਜ ਸੁਖਦੇਵ ਸਿੰਘ ’ਤੇ ਕੁੱਟਮਾਰ ਕਰਨ ਤੇ ਵਿਰੋਧ ਕਰਨ ’ਤੇ ਜਬਰੀ ਚਲਾਨ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਸਾਨੂੰ ਆਤਮਹੱਤਿਆ ਕਰਨ ਲਈ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਦਕਿ ਜੇਲ੍ਹ ਦੌਰੇ ਦੌਰਾਨ ਮਾਣਯੋਗ ਜੱਜ ਅਤੇ ਏ. ਡੀ. ਜੀ. ਪੀ. ਜੇਲ੍ਹ ਨੂੰ ਵੀ ਇਨ੍ਹਾਂ ਗੱਲਾਂ ਤੋਂ ਜਾਣੂ ਕਰਵਾਇਆ ਗਿਆ ਸੀ ਪਰ ਉਨ੍ਹਾਂ ਨੇ ਕੋਈ ਹੱਲ ਨਹੀਂ ਕੀਤਾ । ਇਸ ਲਈ ਸਾਨੂੰ ਮਜਬੂਰ ਹੋ ਕੇ ਭੁੱਖ ਹੜਤਾਲ ਕਰਨੀ ਪਈ ਤਾਂ ਕਿ ਸਾਡੀ ਆਵਾਜ਼ ਜੇਲ੍ਹ ਮੰਤਰੀ ਹਰਜੋਤ ਬੈਂਸ ਤਕ ਪਹੁੰਚ ਸਕੇ ਤੇ ਸਾਡੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਹੋਵੇ।

  • Ludhiana Central Jail
  • Hunger Strike
  • Jailers
  • Officials
  • Allegations
  • ਲੁਧਿਆਣਾ ਕੇਂਦਰੀ ਜੇਲ੍ਹ
  • ਭੁੱਖ ਹੜਤਾਲ
  • ਜੇਲ੍ਹਰ
  • ਅਧਿਕਾਰੀ
  • ਇਲਜ਼ਾਮ

ਪੰਜਾਬ ਨੂੰ ਨਿਰੋਗ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮਿਸ਼ਨ : ਬ੍ਰਹਮ ਸ਼ੰਕਰ ਜਿੰਪਾ

NEXT STORY

Stories You May Like

  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • student agitation resurfaces in pu
    PU 'ਚ ਵਿਦਿਆਰਥੀ ਅੰਦੋਲਨ ਫਿਰ ਉੱਭਰਿਆ, ਪੰਜਵੇਂ ਦਿਨ ਵੀ ਭੁੱਖ-ਹੜਤਾਲ ਜਾਰੀ
  • mobile  heater spring and other narcotics recovered from central jail
    ਕੇਂਦਰੀ ਜੇਲ੍ਹ ’ਚੋਂ ਮੋਬਾਈਲ, ਹੀਟਰ ਸਪਰਿੰਗ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ
  • mobile recovered from central jail
    ਕੇਂਦਰੀ ਜੇਲ੍ਹ ’ਚੋਂ ਮੋਬਾਈਲ ਬਰਾਮਦ
  • narcotic pills recovered from inmate in central jail
    ਕੇਂਦਰੀ ਜੇਲ੍ਹ 'ਚ ਹਵਾਲਾਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ
  • businessman  s suicide causes uproar in bathinda
    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ, ਮਰਨ ਤੋਂ ਪਹਿਲਾਂ DSP 'ਤੇ ਲਾਏ ਗੰਭੀਰ ਇਲਜ਼ਾਮ
  • central jail  faridkot jail checking  mobile in jail
    ਕੇਂਦਰੀ ਜੇਲ੍ਹ ’ਚ ਅਚਾਨਕ ਚੈਕਿੰਗ ਦੌਰਾਨ 3 ਮੋਬਾਈਲ ਬਰਾਮਦ, 5 ਹਵਾਲਾਤੀਆਂ ਖ਼ਿਲਾਫ ਕੇਸ ਦਰਜ
  • home roobery in hoshiarpur
    ਚੋਰਾਂ ਨੇ ਕੁਲਚੇ ਵੇਚਣ ਵਾਲਿਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ, ਗਹਿਣਿਆਂ ਸਣੇ ਹੋਰ ਸਾਮਾਨ ਕੀਤਾ ਚੋਰੀ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana boy viral video
      'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...', ਲੁਧਿਆਣਾ ਦੇ ਮੁੰਡੇ ਨੇ...
    • khalistani module exposed again in punjab  big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • isi based spy network exposed two accused arrested
      ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ...
    • result declared ludhiana
      ਆ ਗਿਆ 10ਵੀਂ ਤੇ 12ਵੀਂ ਦਾ RESULT, ਲੁਧਿਆਣਾ ਦੇ ਮੁੰਡੇ ਨੂੰ ਮਿਲੇ 99.25% ਨੰਬਰ
    • isi linked spy network exposed in punjab
      ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
    • fir case
      ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • 2 accused arrested with over 4 kg heroin in amritsar
      ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ...
    • these shops will remain closed in amritsar till july 6 to 9
      ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
    • dholla village clash
      ਪਿੰਡ ਧੌਲਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨੀ ਝੜਪ, ਇਕ ਔਰਤ ਸਮੇਤ 5 ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +