Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    4:06:06 AM

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਿੱਜੀ ਚੈਨਲ ਵਲੋਂ ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਰਿਲੀਜ਼, ਪਰਿਵਾਰ ਨੇ ਕੀਤਾ ਸੀ ਸਖ਼ਤ ਵਿਰੋਧ

PUNJAB News Punjabi(ਪੰਜਾਬ)

ਨਿੱਜੀ ਚੈਨਲ ਵਲੋਂ ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਰਿਲੀਜ਼, ਪਰਿਵਾਰ ਨੇ ਕੀਤਾ ਸੀ ਸਖ਼ਤ ਵਿਰੋਧ

  • Edited By Cherry,
  • Updated: 11 Jun, 2025 09:39 AM
Punjab
private channel releases documentary on sidhu moosewala
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਪੰਜਾਬੀ ਸੰਗੀਤ ਦੀ ਦੁਨੀਆ ਦੇ ਚਮਕਦੇ ਸਿਤਾਰੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਤੇ ਮੌਤ ’ਤੇ ਕਈ ਪਾਸਿਆਂ ਤੋਂ ਚਰਚਾ ਹੋ ਰਹੀ ਹੈ। ਇਸੇ ਦਰਮਿਆਨ ਇਕ ਨਿੱਜੀ ਅਦਾਰੇ ਵੱਲੋਂ ਪਰਿਵਾਰ ਦੀ ਸਹਿਮਤੀ ਦੇ ਬਿਨਾਂ ਉਸ ਦੇ ਕਤਲ ’ਤੇ ਬਣਾਈ ਗਈ ਡਾਕੂਮੈਂਟਰੀ ਰਿਲੀਜ਼ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਬੋਲੀ ਹਿਨਾ ਖਾਨ, "ਭਾਰਤ ਹਰ ਖੇਤਰ 'ਚ ਪਹਿਲਾਂ ਨਾਲੋਂ ਬਿਹਤਰ ਹੈ"

11 ਜੂਨ ਯਾਨੀ ਅੱਜ ਮੁੰਬਈ ’ਚ ਰਿਲੀਜ਼ ਹੋਈ ਇਸ ਡਾਕੂਮੈਂਟਰੀ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਇਸ ਸਬੰਧੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਸੀ ਕਿ ਇਸ ਸਕਰੀਨਿੰਗ ਨੂੰ ਰੋਕਿਆ ਜਾਵੇ। ਇਸ ਤੋਂ ਇਲਾਵਾ ਨਿੱਜੀ ਚੈਨਲ ਨੂੰ ਲੀਗਲ ਨੋਟਿਸ ਵੀ ਭੇਜਿਆ ਗਿਆ ਸੀ। ਇਸ ਦੇ ਬਾਵਜੂਦ ਇਹ ਡਾਕੂਮੈਂਟਰੀ ਰਿਲੀਜ਼ ਕਰ ਦਿੱਤੀ ਗਈ।

ਇਹ ਵੀ ਪੜ੍ਹੋ: ਪਤਨੀ ਨੇ ਚਿਕਨ ਦੀ ਥਾਂ ਬਣਾ ਲਿਆ ਮਟਨ, ਗੁੱਸੇ 'ਚ ਪਤੀ ਨੇ ਮਾਰ'ਤੀ ਘਰਵਾਲੀ, ਧੀ ਨੂੰ ਵੀ...

ਡਾਕੂਮੈਂਟਰੀ ’ਚ ਸਿੱਧੂ ਮੂਸੇਵਾਲਾ ਦੀਆਂ ਨਿੱਜੀ ਤਸਵੀਰਾਂ, ਉਸ ਦੇ ਕਤਲ ਨਾਲ ਜੁੜੀਆਂ ਘਟਨਾਵਾਂ ਤੇ ਹੋਰ ਸੰਵੇਦਨਸ਼ੀਲ ਜਾਣਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਇਹ ਸਭ ਕੁਝ ਉਨ੍ਹਾਂ ਜਾਂ ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਕੀਤਾ ਗਿਆ। ਬਲਕੌਰ ਸਿੰਘ ਨੇ ਕਿਹਾ ਸੀ ਕਿ ਸਿੱਧੂ ਦੇ ਕਤਲ ਨਾਲ ਜੁੜਿਆ ਟਰਾਇਲ ਅਜੇ ਚੱਲ ਰਿਹਾ ਹੈ। ਅਜਿਹੇ ’ਚ ਕਿਸੇ ਵੀ ਤਰ੍ਹਾਂ ਦੀ ਡਾਕੂਮੈਂਟਰੀ ਜਾਂ ਜਾਣਕਾਰੀ ਦਾ ਜਨਤਕ ਪ੍ਰਸਾਰਣ ਜਾਂ ਸਕਰੀਨਿੰਗ ਕੇਸ ਦੀ ਜਾਂਚ ਤੇ ਟਰਾਇਲ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਹ ਨਾ ਸਿਰਫ ਪਰਿਵਾਰ ਦੀ ਨਿੱਜਤਾ ਦਾ ਉਲੰਘਣ ਹੈ, ਸਗੋਂ ਕਾਨੂੰਨੀ ਪ੍ਰਕਿਰਿਆ ’ਤੇ ਵੀ ਅਸਰ ਪਾ ਸਕਦੀ ਹੈ।

ਇਹ ਵੀ ਪੜ੍ਹੋ: ਜੇ ਤੁਸੀਂ ਵੀ ਰੱਖਦੇ ਹੋ ਫੋਨ ਦੇ ਕਵਰ 'ਚ ਪੈਸੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ ! ਖ਼ਤਰੇ 'ਚ ਪੈ ਸਕਦੀ ਹੈ ਤੁਹਾਡੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Private channel
  • releases
  • documentary on Sidhu Moosewala

ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ

NEXT STORY

Stories You May Like

  • brics 2026  consensus reached on 140 article   new delhi declaration
    BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ ਸਹਿਮਤੀ, ਸਥਾਨਕ ਮੁਦਰਾਵਾਂ 'ਤੇ ਜ਼ੋਰ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • uccopposed
    ਆਫ਼ ਦਿ ਰਿਕਾਰਡ: ਰਾਜਗ ਸ਼ਾਸਿਤ ਨਾਰਥ ਈਸਟ ਦੇ 5 ਸੂਬਿਆਂ ਨੇ ਯੂ. ਸੀ. ਸੀ. ਦਾ ਵਿਰੋਧ ਕੀਤਾ
  • gulab sidhu case  father of moosewala  s former manager shaganpreet arrested
    ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫਤਾਰ !
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • high court strict on examination of pharmacy officer recruitment exam
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ ਮੰਗਿਆ ਜਵਾਬ
  • female student jumps from 8th floor of private university in phagwara
    ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ
  • mohali  s private school threatened again
    ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +