Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:47:46 PM

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

  • bhajan singer hansraj raghuwanshi becomes a father

    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ...

  • donald trump nobel

    'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!',...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਿਤਾ ਨੇ ਧੀ ਦੇ ਸੁਪਨਿਆਂ ਨੂੰ ਦਿੱਤੇ ਖੰਭ, ਹੁਣ ਪੰਜਾਬ ਕ੍ਰਿਕਟ ਟੀਮ ਦੀ ਕਮਾਨ ਸੰਭਾਲ ਰਹੀ ਪ੍ਰਿਯੰਕਾ

PUNJAB News Punjabi(ਪੰਜਾਬ)

ਪਿਤਾ ਨੇ ਧੀ ਦੇ ਸੁਪਨਿਆਂ ਨੂੰ ਦਿੱਤੇ ਖੰਭ, ਹੁਣ ਪੰਜਾਬ ਕ੍ਰਿਕਟ ਟੀਮ ਦੀ ਕਮਾਨ ਸੰਭਾਲ ਰਹੀ ਪ੍ਰਿਯੰਕਾ

  • Edited By Shubam Kumar,
  • Updated: 15 Jun, 2025 11:03 AM
Punjab
priyanka is taking charge of punjab cricket team
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਡੈਸਕ : ਫਾਜ਼ਿਲਕਾ ਦੀਆਂ ਤੰਗ ਗਲੀਆਂ 'ਚੋਂ ਨਿਕਲੀ ਇੱਕ ਧੀ, ਜਿਸਦੇ ਪਿਛੇ ਸੀ ਇਕ ਪਿਤਾ ਦੀ ਅਟੁੱਟ ਮਿਹਨਤ, ਉਸ ਦੀ ਅਡੋਲ ਭਰੋਸਾ ਅਤੇ ਇੱਕ ਅੰਡੇ ਦੀ ਗੱਡੀ। ਇਹ ਸਿਰਫ਼ ਕ੍ਰਿਕਟ ਦੀ ਕਹਾਣੀ ਨਹੀਂ, ਇਹ ਇਕ ਕਹਾਣੀ ਹੈ ਜੋ ਹਰ ਉਹ ਪਿਤਾ ਲਿਖਦਾ ਹੈ ਜੋ ਆਪਣੇ ਸੁਪਨੇ ਆਪਣੇ ਬੱਚਿਆਂ ਦੀਆਂ ਅੱਖਾਂ 'ਚ ਪੜ੍ਹ ਲੈਂਦਾ ਹੈ। ਜੋ ਅੱਜ ਪਿਤਾ ਦਿਵਸ ‘ਤੇ ਸਾਨੂੰ ਯਾਦ ਦਿਵਾਉਂਦੀ ਹੈ ਕਿ ਸੱਚੇ ਮਾਇਨੇ ‘ਚ ਹੀਰੋ ਕੌਣ ਹੁੰਦੇ ਹਨ।
ਪ੍ਰਿਯੰਕਾ ਰਾਣੀ ਪੰਜਾਬ ਅੰਡਰ-23 ਕ੍ਰਿਕਟ ਟੀਮ ਦੀ ਕਪਤਾਨ, ਜਿਸ ਨੇ ਕਈ ਮੈਦਾਨਾਂ 'ਚ ਆਪਣੀ ਬੌਲਿੰਗ ਅਤੇ ਕਪਤਾਨੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਪਰ ਉਸ ਦੀ ਇਹ ਉਡਾਨ ਸੌਖੀ ਨਹੀਂ ਸੀ। ਇਹ ਉਡਾਨ ਉਸ ਵੇਲੇ ਸ਼ੁਰੂ ਹੋਈ ਜਦੋਂ ਉਸਦੇ ਪਿਤਾ ਟੇਕ ਚੰਦ ਨੇ ਆਪਣਾ ਸੁਪਨਾ ਛੱਡ ਕੇ ਧੀ ਦਾ ਸੁਪਨਾ ਆਪਣਾ ਲਿਆ।
ਟੇਕ ਚੰਦ ਫਾਜ਼ਿਲਕਾ 'ਚ ਅੰਡਿਆਂ ਦੀ ਗੱਡੀ ਲਗਾਉਂਦੇ ਹਨ। ਜਿਵੇਂ ਅਕਸਰ ਪਿਤਾ-ਮਾਂ ਆਪਣੇ ਪੁੱਤਰਾਂ ਦੀਆਂ ਖ਼ੁਸ਼ੀਆਂ ਲਈ ਦੌੜਦੇ ਹਨ, ਟੇਕ ਚੰਦ ਨੇ ਆਪਣੇ ਘਰ ਦੀ ਧੀ ਨੂੰ ਕਦੇ ਵੀ ਘੱਟ ਨਹੀਂ ਸਮਝਿਆ। ਉਹ ਕਹਿੰਦੇ ਹਨ, “ਜਦੋਂ ਮੈਂ ਉਸ ਦੀਆਂ ਅੱਖਾਂ 'ਚ ਕ੍ਰਿਕਟ ਲਈ ਚਮਕ ਵੇਖੀ, ਮੈਂ ਸੋਚ ਲਿਆ ਕਿ ਇਹ ਚਮਕ ਕਦੇ ਘੱਟ ਨਹੀਂ ਹੋਣ ਦੇਣੀ।”
ਨਹੀਂ ਮੰਨੀ ਹਾਰ
ਘੱਟ ਆਮਦਨ, ਕਮਜ਼ੋਰ ਹਾਲਾਤ, ਕਈ ਵਾਰ ਰਾਤਾਂ ਤੱਕ ਓਵਰਟਾਈਮ ਪਰ ਹਰ ਵਾਰ ਟੇਕ ਚੰਦ ਨੇ ਹਾਰ ਨਹੀਂ ਮੰਨੀ। ਜਦੋਂ ਕਿਟ ਲਈ 18 ਹਜ਼ਾਰ ਰੁਪਏ ਚਾਹੀਦੇ ਸਨ, ਉਹ ਤਿੰਨ ਘੰਟੇ ਵਧੇਰੇ ਕੰਮ ਕੀਤਾ। ਜਦੋਂ ਜੁੱਤੀਆਂ ਚਾਹੀਦੀਆਂ ਸਨ ਉਹ ਆਪਣੀਆਂ ਲੋੜਾਂ ਵਧੇਰੇ ਪਿੱਛੇ ਰੱਖ ਦਿੰਦੇ। ਲੋਕ ਕਹਿੰਦੇ “ਪੁੱਤਰ ਦੀ ਪੜ੍ਹਾਈ ਕਰਵਾਉ”, ਪਰ ਉਹ ਕਹਿੰਦੇ “ਮੇਰੀ ਧੀ ਹੀ ਮੇਰਾ ਪੁੱਤਰ ਹੈ।” ਪ੍ਰਿਯੰਕਾ ਨੇ 2013 'ਚ ਅੰਡਰ-23 ਟੀ-20 ਇੰਟਰਸਟੇਟ ਮੁਕਾਬਲੇ 'ਚ ਕਪਤਾਨੀ ਕਰ ਕੇ ਆਪਣਾ ਲੋਹਾ ਮਨਵਾਇਆ। ਹੁਣ ਉਸ ਦੀ ਨਜ਼ਰ ਮਹਿਲਾ ਪ੍ਰੀਮੀਅਰ ਲੀਗ 'ਤੇ ਹੈ ਤੇ ਅੱਗੇ ਚਲਾ ਕੇ ਭਾਰਤ ਦੀ ਕਪਤਾਨੀ ਤੱਕ। ਪ੍ਰਿਯੰਕਾ ਕਹਿੰਦੀ ਹੈ, “ਮੇਰੇ ਪਿਤਾ ਮੇਰੇ ਹੀਰੋ ਹਨ। ਜੇ ਉਹ ਨਹੀਂ ਹੁੰਦੇ, ਤਾਂ ਨਾ ਕਿਟ ਹੁੰਦੀ, ਨਾ ਮੇਰੀ ਖੇਡ। ਉਨ੍ਹਾਂ ਨੇ ਮੈਨੂੰ ਹਮੇਸ਼ਾ ਪੁੱਤਰ ਦੀ ਤਰ੍ਹਾਂ ਪਿਆਰ ਦਿੱਤਾ।” ਇਹ ਸਿਰਫ਼ ਇੱਕ ਕ੍ਰਿਕਟਰ ਦੀ ਕਹਾਣੀ ਨਹੀਂ ਇਹ ਹਰ ਉਨ੍ਹਾਂ ਧੀਆਂ ਲਈ ਰੋਸ਼ਨੀ ਹੈ, ਜੋ ਆਪਣੀ ਮੰਜ਼ਿਲ ਵੱਲ ਵਧਦੀਆਂ ਨੇ। ਇਹ ਹਰ ਪਿਤਾ ਲਈ ਮਿਸਾਲ ਹੈ, ਜੋ ਬੱਚਿਆਂ ਦੀ ਅੱਖਾਂ ਦੀ ਚਮਕ ਨੂੰ ਆਪਣਾ ਸੁਪਨਾ ਬਣਾ ਲੈਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Priyanka
  • Punjab
  • cricket team

ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ

NEXT STORY

Stories You May Like

  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ 'ਤੇ ਝੂਮੇ ਸਮਰਥਕ
  • smriti mandhana becomes the new captain
    ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ, ਜ਼ਿੰਬਾਬਵੇ ਦੌਰੇ ਲਈ ਟੀਮ ਦਾ ਐਲਾਨ
  • ranji trophy 2026  suryakumar did not get a place in the mumbai team
    Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ; ਇਹ ਰਹੀ ਵਜ੍ਹਾ
  • nigar sultana to remain captain of the bangladesh women  s cricket team
    AUS ਦੌਰੇ 'ਚ ਬੰਗਲਾਦੇਸ਼ ਦੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਬਣੀ ਰਹੇਗੀ ਨਿਗਾਰ ਸੁਲਤਾਨਾ
  • asian games  who will the indian cricket team face in the semi final
    Asian Games: ਕਦੋਂ, ਕਿੱਥੇ ਤੇ ਕਿਸ ਨਾਲ ਹੋਵੇਗਾ ਭਾਰਤੀ ਕ੍ਰਿਕਟ ਟੀਮ ਦਾ ਸੈਮੀਫਾਈਨਲ? ਜਾਣੋ
  • major upheaval in the indian cricket team
    ਭਾਰਤੀ ਕ੍ਰਿਕਟ ਟੀਮ 'ਚ ਵੱਡਾ ਭੂਚਾਲ ! ਕੈਪਟਨ ਨੇ ਅਚਾਨਕ ਕਰ'ਤਾ ਕਪਤਾਨੀ ਛੱਡਣ ਦਾ ਐਲਾਨ
  • bhajan singer hansraj raghuwanshi becomes a father
    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • service center  employees   union  letter
      ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • bail rejected for the person who shot and killed a young man
      ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
    • central government approves this major project
      ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ...
    • murdered on suspicion of murder
      ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ...
    • sukhbir badal appointed bhupinder singh neelu of dasuya national vice president
      ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ...
    • accident in samrala
      ਬਾਈਪਾਸ 'ਤੇ ਫ਼ਲਾਈਓਵਰ ਤੋਂ ਹੇਠਾਂ ਡਿੱਗਿਆ ਖੰਡ ਨਾਲ ਭਰਿਆ ਟਰੱਕ
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • married lover hotel room illicit affair
      ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +