Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:18:19 PM

  • pakistani flag hanging from a tree in punjab on independence day

    ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ 'ਚ ਦਰੱਖਤ ਨਾਲ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • independence day patiala accident sealing

    ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ...

  • pet dogs new orders dog registration

    ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਕੀਤਾ ਅਣਗੌਲਿਆ :  CM ਭਗਵੰਤ ਮਾਨ

PUNJAB News Punjabi(ਪੰਜਾਬ)

ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਕੀਤਾ ਅਣਗੌਲਿਆ :  CM ਭਗਵੰਤ ਮਾਨ

  • Edited By DILSHER,
  • Updated: 29 Jul, 2024 07:17 PM
Gurdaspur
pro family leaders neglected the development of the border region  cm
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ। ਅੱਜ ਇੱਥੇ ਰੇਲਵੇ ਓਵਰਬ੍ਰਿਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕ ਸੂਰਬੀਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਇਹ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਧਰਤੀ ਹੈ ਜਿੱਥੇ ਬਹਾਦਰ ਅਤੇ ਮਿਹਨਤੀ ਲੋਕ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਦੇ ਸਿਆਸੀ ਆਗੂਆਂ ਨੇ ਵੱਕਾਰੀ ਅਹੁਦਿਆਂ ਦਾ ਸੁਖ ਮਾਣਿਆ ਪਰ ਉਨ੍ਹਾਂ ਨੇ ਕਦੇ ਵੀ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਇੱਥੋਂ ਚੁਣੇ ਜਾਂਦੇ ਰਹੇ ਸਿਆਸਤਦਾਨਾਂ ਨੇ ਇਸ ਖੇਤਰ ਦੇ ਵਿਕਾਸ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤ ਅਤੇ ਰਾਸ਼ਟਰਵਾਦੀ ਪੈਦਾ ਕਰਨ ਵਾਲੇ ਇਸ ਖੇਤਰ ਨੇ ਇਨ੍ਹਾਂ ਹਾਕਮਾਂ ਦੇ ਸ਼ਾਸਨਕਾਲ ਦੌਰਾਨ ਵਿਕਾਸ ਨਹੀਂ ਦੇਖਿਆ। ਭਗਵੰਤ ਸਿੰਘ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਲੰਮੇ ਸਮੇਂ ਤੋਂ ਸੱਤਾ ‘ਤੇ ਕਾਬਜ਼ ਹੋਣ ਦੇ ਬਾਵਜੂਦ ਇਨ੍ਹਾਂ ਆਗੂਆਂ ਨੇ ਸਰਹੱਦੀ ਖੇਤਰ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦਾ ਵਿਕਾਸ ਕਰਨ ਵੱਲ ਧਿਆਨ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਆਗੂਆਂ ਦੀ ਕੋਈ ਵਿਚਾਰਧਾਰਾ ਨਹੀਂ ਹੈ ਸਗੋਂ ਇਨ੍ਹਾਂ ਦਾ ਇਕੋ-ਇਕ ਮਨੋਰਥ ਸਿਰਫ਼ ਸੱਤਾ ਵਿੱਚ ਬਣੇ ਰਹਿਣਾ ਹੈ ਅਤੇ ਇਸੇ ਕਰਕੇ ਉਹ ਵਾਰ-ਵਾਰ ਆਪਣੀਆਂ ਵਫ਼ਾਦਾਰੀਆਂ ਬਦਲਦੇ ਰਹਿੰਦੇ ਹਨ। ਉਨ੍ਹਾਂ ਨੇ ਮਿਸਾਲ ਦਿੰਦਿਆਂ ਕਿਹਾ ਕਿ “ਸਰਹੱਦੀ ਖੇਤਰ ਵਿੱਚ ਸਿਆਸਤਦਾਨਾਂ ਦੇ ਇਕ ਘਰ ਵਿੱਚ ਵੱਖ-ਵੱਖ ਪਾਰਟੀਆਂ ਦੇ ਦੋ ਝੰਡੇ ਹਨ ਕਿਉਂਕਿ ਇਹ ਆਗੂ ਚਾਹੁੰਦੇ ਹਨ ਕਿ ਸੱਤਾ ਦੀ ਵਾਗਡੋਰ ਇਨ੍ਹਾਂ ਦੇ ਹੱਥਾਂ ਵਿੱਚ ਹੀ ਰਹੇ। ਇਨ੍ਹਾਂ ਆਗੂਆਂ ਨੇ ਲੋਕਾਂ ਵੱਲੋਂ ਚੁਣੇ ਜਾਣ ਦੀ ਆਸ ਵਿੱਚ ਨਵੀਆਂ ਅਚਕਨਾਂ ਵੀ ਤਿਆਰ ਕਰਵਾ ਲਈਆਂ ਸਨ ਪਰ ਇਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਕਿਉਂਕਿ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ।” 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦ ਕੀਤੇ ਗਏ 17 ਟੋਲ ਪਲਾਜ਼ਿਆਂ ਵਿੱਚੋਂ 14 ਟੋਲ ਪਲਾਜ਼ੇ ਇਸ ਖੇਤਰ ਦੇ ਆਪਣੇ ਆਪ ਨੂੰ ਵੱਡਾ ਸਿਆਸਤਦਾਨ ਕਹਾਉਂਦੇ ਆਗੂ ਵੱਲੋਂ ਸ਼ੁਰੂ ਕੀਤੇ ਗਏ ਸਨ ਜੋ ਸੂਬੇ ਦੇ ਲੋਕ ਨਿਰਮਾਣ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਲੋਕਾਂ ਦੀ ਸੇਵਾ ਬਜਾਏ ਕਰਨ ਦੀ ਬਜਾਏ ਸਿਰਫ ਖਾਨਾਪੂਰਤੀ ਕੀਤੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਨੇਤਾਵਾਂ ਨੂੰ ਚੁਣਨਾ ਚਾਹੀਦਾ ਹੈ ਜੋ ਉਨ੍ਹਾਂ ਦਾ ਸਾਥ ਦੇਣ ਨਾ ਕਿ ਜੋ ਸਿਰਫ ਸੱਤਾ ਦੇ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ।

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਸੂਬੇ ਵਿੱਚ ਹਰ ਰੋਜ਼ ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਾਈ-ਭਤੀਜਾਵਾਦ ਅਤੇ ਪੱਖਪਾਤ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਪਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਸੂਬੇ ਦੀ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜਿਸ ਨਾਲ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਦੀਆਂ ਲੋੜਾਂ ਪੂਰੀਆਂ ਹੋਣਗੀਆਂ।

  • development
  • border region
  • CM Bhagwant
  • CM
  • Punjab
  • AAP
  • ਵਿਕਾਸ
  • ਸਰਹੱਦੀ ਖੇਤਰ
  • ਸੀਐਮ ਭਗਵੰਤ
  • ਸੀਐਮ
  • ਪੰਜਾਬ
  • ਆਪ

ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ

NEXT STORY

Stories You May Like

  • the deplorable condition of the crematorium in narot jaimal singh
    ਸਰਹੱਦੀ ਖੇਤਰ ਦੇ ਪਿੰਡ ਨਰੋਟ ਜੈਮਲ ਸਿੰਘ ਦੇ ਸ਼ਮਸ਼ਾਨਘਾਟ ਦੀ ਬਦਹਾਲੀ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • tn cm vijay  s wife sangeetha withdraws her divorce petition
    ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ ਕੀਤਾ ਕੇਸ
  • cm vijay actress trisha comment dmk leader arrest
    CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ, ਪੁਲਸ ਨੇ ਕੀਤਾ ਗ੍ਰਿਫ਼ਤਾਰ
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • jalandhar gymkhana elections  progressives stalwarts try to form a group
      ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +