ਚੰਡੀਗੜ੍ਹ (ਬਿਊਰੋ)- ਪੰਜਾਬ ਰਾਜ ’ਚ ਅੱਜ ਸਰਕਾਰੀ ਏਜੰਸੀਆਂ ਵਲੋਂ 595347.327 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 5187108.676 ਮੀਟਿ੍ਰਕ ਟਨ ਝੋਨਾ ਅਤੇ 36077 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ’ਚ ਹੁਣ ਤੱਕ ਕੁੱਲ 5423102.048 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 5223185.676 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 7017.1 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।
ਵੜਿੰਗ ਦੇ ਰਿਪੋਰਟ ਕਾਰਡ ’ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕੋਈ ਕਾਰਵਾਈ ਸ਼ਾਮਲ ਨਹੀਂ : ਚੱਢਾ
NEXT STORY