Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    10:12:29 AM

  • petrol and diesel prices  increased or decreased today

    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਵੱਡਾ ਅਪਡੇਟ,...

  • us defence secretary ousts army chief amid iran war turmoil

    ਜੰਗ ਦੇ ਮੈਦਾਨ 'ਚ ਵੱਡੀ ਤਬਦੀਲੀ; ਈਰਾਨ ਨਾਲ ਟਕਰਾਅ...

  • big relief for contract teachers

    ਠੇਕਾ ਅਧਿਆਪਕਾਂ ਨੂੰ ਵੱਡੀ ਰਾਹਤ, ਰੈਗੂਲਰ ਕੀਤੀਆਂ...

  • roshan healthcare ayurvedic treatment

    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਵੱਲੋਂ MSP 'ਤੇ ਮੂੰਗੀ ਦੀ ਫ਼ਸਲ ਦੀ ਸੁਚਾਰੂ ਖ਼ਰੀਦ ਲਈ ਮੁੱਖ ਮੰਤਰੀ ਦੀ ਸ਼ਲਾਘਾ

PUNJAB News Punjabi(ਪੰਜਾਬ)

ਕਿਸਾਨਾਂ ਵੱਲੋਂ MSP 'ਤੇ ਮੂੰਗੀ ਦੀ ਫ਼ਸਲ ਦੀ ਸੁਚਾਰੂ ਖ਼ਰੀਦ ਲਈ ਮੁੱਖ ਮੰਤਰੀ ਦੀ ਸ਼ਲਾਘਾ

  • Edited By Babita,
  • Updated: 19 Jun, 2022 03:44 PM
Chandigarh
procurement of moongi crop on msp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਖ਼ੁਸ਼ ਸੂਬੇ ਭਰ ਦੇ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਦਿਲੋਂ ਸੁਆਗਤ ਕਰ ਰਹੇ ਹਨ। ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਮੋਹਾਲੀ ਦੇ ਪਿੰਡ ਲਾਲੜੂ ਦੇ ਕਿਸਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਦੀ ਫ਼ਸਲ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਕਿਸਾਨ ਨੇ ਦੱਸਿਆ ਕਿ ਉਸ ਦੀ ਫ਼ਸਲ ਮੰਡੀ ਵਿੱਚ ਆਉਣ ਤੋਂ ਤੁਰੰਤ ਬਾਅਦ ਰਾਜ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦੀ ਗਈ।

ਉਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਖਰੀਦਣ ਲਈ ਕਿਸਾਨਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸੇ ਤਰ੍ਹਾਂ ਪਿੰਡ ਮੱਲਵਾਲ ਜ਼ਦੀਦ, ਫਿਰੋਜ਼ਪੁਰ ਛਾਉਣੀ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਵੀ ਆਪਣੀ ਮੂੰਗੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਕਿਸਾਨ ਨੇ ਕਿਹਾ ਕਿ ਉਸ ਨੂੰ ਆਪਣੀ ਫ਼ਸਲ ਮੰਡੀ ਵਿੱਚ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ ਕਿਉਂਕਿ ਸੂਬਾ ਸਰਕਾਰ ਨੇ ਇਸ ਲਈ ਵਿਆਪਕ ਪ੍ਰਬੰਧ ਕੀਤੇ ਹਨ। ਫ਼ਸਲਾਂ ਦਾ ਢੁੱਕਵਾਂ ਮੰਡੀਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਸ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਮਿਲੇਗੀ। ਲੁਧਿਆਣਾ ਦੇ ਪਿੰਡ ਬਰਮੀ ਦੇ ਕਿਸਾਨ ਜਸਬੀਰ ਸਿੰਘ ਨੇ ਵੀ ਸੂਬਾ ਸਰਕਾਰ ਵੱਲੋਂ ਫ਼ਸਲ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦੀ ਤਾਰੀਫ਼ ਕੀਤੀ। ਉਸ ਨੇ ਕਿਹਾ ਕਿ ਜਦੋਂ ਉਹ ਆਪਣੀ ਫ਼ਸਲ ਲੈ ਕੇ ਮੰਡੀ ਪੁੱਜਿਆ ਤਾਂ ਸੂਬਾ ਸਰਕਾਰ ਵੱਲੋਂ ਤਾਇਨਾਤ ਕੀਤੇ ਖਰੀਦ ਅਧਿਕਾਰੀਆਂ ਨੇ ਸੂਬੇ ਵੱਲੋਂ ਦਿੱਤੇ ਜਾ ਰਹੇ ਘੱਟੋ-ਘੱਟ ਸਮਰਥਨ ਮੁੱਲ 'ਤੇ ਫ਼ਸਲ ਵੇਚਣ ਵਿੱਚ ਮਦਦ ਕੀਤੀ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਮੂੰਗੀ ਦੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ।

ਮੋਗਾ ਦੇ ਪਿੰਡ ਤਖਤੂਪੁਰਾ ਦੇ ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ 20 ਕੁਇੰਟਲ ਮੂੰਗੀ ਬਿਨਾਂ ਕਿਸੇ ਸਮੱਸਿਆ ਦੇ ਵੇਚ ਦਿੱਤੀ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਬਣਾਏ ਢਾਂਚੇ ਦਾ ਧੰਨਵਾਦ। ਕਿਸਾਨ ਨੇ ਕਿਹਾ ਕਿ ਉਹ ਆਪਣੀ ਫ਼ਸਲ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਲਾਮਿਸਾਲ ਸਮੇਂ ਵਿੱਚ ਵੇਚਣ ਦੇ ਯੋਗ ਹੋਇਆ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਪਹਿਲਕਦਮੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਧਰਤੀ ਹੇਠਲੇ ਤੇਜ਼ੀ ਨਾਲ ਘਟ ਰਹੇ ਪਾਣੀ ਨੂੰ ਬਚਾਏਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਕਿਸਾਨਾਂ ਤੋਂ ਸਿੱਧੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦ ਸ਼ੁਰੂ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਹਾਂ-ਪੱਖੀ ਹੁੰਗਾਰਾ ਭਰਦਿਆਂ ਸੂਬੇ ਦੇ ਕਿਸਾਨਾਂ ਨੇ ਪਿਛਲੇ ਸਾਲ 50,000 ਏਕੜ ਦੇ ਮੁਕਾਬਲੇ ਇਸ ਸਾਲ ਲਗਭਗ 95,000 ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਬਿਜਾਈ ਕੀਤੀ ਹੈ। ਇਸ ਸਾਲ 4.75 ਲੱਖ ਕੁਇੰਟਲ ਝਾੜ ਦੀ ਉਮੀਦ ਹੈ, ਜਦੋਂ ਕਿ ਪਿਛਲੇ ਸਾਲ ਸੂਬੇ ਭਰ ਵਿੱਚ ਕੁੱਲ 2.98 ਲੱਖ ਕੁਇੰਟਲ ਪੈਦਾਵਾਰ ਹੋਈ ਸੀ।

  • Farmers
  • Mungi Crop
  • Bhagwant Mann
  • ਕਿਸਾਨ
  • ਮੂੰਗੀ ਫ਼ਸਲ
  • ਭਗਵੰਤ ਮਾਨ
  • ਸ਼ਲਾਘਾ

'ਲਾਲ ਪਰੀ' ਦੇ ਦੀਵਾਨਿਆਂ ਲਈ ਬੁਰੀ ਖ਼ਬਰ: ਢੋਲ ਦੀ ਥਾਪ ’ਤੇ ਨਹੀਂ ਟੁੱਟਣਗੇ ‘ਠੇਕੇ’

NEXT STORY

Stories You May Like

  • rains gave new life to wheat crop
    ਮੀਂਹ ਨੇ ਕਣਕ ਦੀ ਫ਼ਸਲ ਨੂੰ ਦਿੱਤਾ ਨਵਾਂ ਜੀਵਨ, ਹੁਣ ਜਾਗੀ ਬੰਪਰ ਪੈਦਾਵਾਰ ਦੀ ਉਮੀਦ
  • heavy hailstorm  wheat crop  punjab farmers
    ਭਾਰੀ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ
  • heavy rains pose a threat to farmers
    Punjab: ਕਿਸਾਨਾਂ 'ਤੇ ਮੰਡਰਾਉਣ ਲੱਗਾ ਖ਼ਤਰਾ! ਵਰਤਣ ਸਾਵਧਾਨੀ, ਸੁਚੇਤ ਰਹਿਣ ਦੀ ਸਲਾਹ
  • captain amarinder singh  gautam adani
    ਕੈਪਟਨ ਅਮਰਿੰਦਰ ਸਿੰਘ ਨੇ ਗੌਤਮ ਅਡਾਨੀ ਦੀ ਕੀਤੀ ਸ਼ਲਾਘਾ; ਕਿਹਾ- 'ਦੇਸ਼ ਨੂੰ ਅਜਿਹੇ ਲੋਕਾਂ ਦੀ ਲੋੜ'
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ ਰੰਧਾਵਾ ਨੇ ਘੇਰੀ 'ਆਪ' ਸਰਕਾਰ
  • bihar  new chief minister
    ਇਸ ਦਿਨ ਬਿਹਾਰ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ! ਅਹੁਦਿਆਂ ਦੀ ਵੰਡ ਕਰੀਬ ਤੈਅ, ਸਿਆਸੀ ਹਲਚਲ ਤੇਜ਼
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ ਲਾਲਜੀਤ ਭੁੱਲਰ ਦੇ ਪੁਤਲੇ
  • nayab singh saini s growing acceptance in punjab
    ਹਰਿਆਣਾ ਦੇ ਮੁੱਖ ਮੰਤਰੀ ਦੀ ਪੰਜਾਬ ’ਚ ਵਧਦੀ ਸਵੀਕਾਰਤਾ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
Trending
Ek Nazar
school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • half day holiday declared in schools on april 7  pathankot dc issues order
      ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ
    • kali yugi wife  s deed  scorpio attacks husband with lover
      ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ
    • arrested on charges of drug use
      ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
    • case registered against 4 accused for selling meat
      ਮਹਾਵੀਰ ਜਯੰਤੀ 'ਤੇ ਮਾਸ ਵੇਚਣ ਦੇ ਦੋਸ਼ ਹੇਠ 4 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
    • prominent businessman from punjab conquers the highest peak mount everest
      ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਕੀਤੀ ਫਤਿਹ,...
    • punjab weather raining emergency alert
      ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
    • dasuya youth dies in italy
      ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ! ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼
    • long power cut to be imposed in punjab tomorrow
      Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
    • asking questions shows lack of democracy tarun chugh
      ਸਵਾਲ ਪੁੱਛਣ 'ਤੇ ਅਹੁਦੇ ਤੋਂ ਹਟਾਉਣਾ ਲੋਕਤੰਤਰ ਦੀ ਘਾਟ ਨੂੰ ਦਰਸਾਉਂਦਾ : ਤਰੁਣ...
    • 46 year old man missing in ludhiana under suspicious circumstances
      ਲੁਧਿਆਣਾ 'ਚ 46 ਸਾਲਾ ਵਿਅਕਤੀ ਸ਼ੱਕੀ ਹਾਲਾਤਾਂ 'ਚ ਲਾਪਤਾ, ਪਤਨੀ ਨੇ ਜਤਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +