Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    12:13:20 PM

  • school holidays in punjab

    ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ,...

  • punjabi youth in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ...

  • fssai licenses of  famous clubs in mumbai suspended

    5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ...

  • government bans sugar hoarding for more than 30 days

    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼੍ਰੋਮਣੀ ਕਮੇਟੀ ਵੱਲੋਂ ਆਰ. ਐੱਸ. ਐੱਸ. ਮੁਖੀ ਨੂੰ ਪੱਤਰ ਲਿਖੇ ਜਾਣ 'ਤੇ ਪ੍ਰੋ. ਸਰਚਾਂਦ ਦੀ ਤਲਖ਼ ਟਿੱਪਣੀ

MAJHA News Punjabi(ਮਾਝਾ)

ਸ਼੍ਰੋਮਣੀ ਕਮੇਟੀ ਵੱਲੋਂ ਆਰ. ਐੱਸ. ਐੱਸ. ਮੁਖੀ ਨੂੰ ਪੱਤਰ ਲਿਖੇ ਜਾਣ 'ਤੇ ਪ੍ਰੋ. ਸਰਚਾਂਦ ਦੀ ਤਲਖ਼ ਟਿੱਪਣੀ

  • Updated: 16 Nov, 2022 01:18 PM
Amritsar
prof sarchand said this about akali dal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਕਾਲੀ ਆਗੂ ਆਪਣੀਆਂ ਕਮਜ਼ੋਰੀਆਂ ਨੂੰ ਛੁਪਾਉਣ ਲਈ ਭਾਜਪਾ ਖ਼ਿਲਾਫ਼ ਝੂਠੇ ਬਿਆਨ ਦੇ ਰਹੇ ਹਨ।  ਉਨ੍ਹਾਂ ਕਿਹਾ ਕਿ ਅਕਾਲੀ ਆਗੂ ਭਾਜਪਾ ਨੂੰ ਬਦਨਾਮ ਕਰਨ ਦੀ ਥਾਂ ਸਵੈ-ਪੜਚੋਲ ਕਰਨ ਕਿ ਉਹ ਕਿੱਥੇ ਗ਼ਲਤ ਹਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਉਨ੍ਹਾਂ ਨੂੰ ਕਿਉਂ ਛੱਡ ਰਹੇ ਹਨ? ਪ੍ਰੋ. ਸਰਚਾਂਦ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਨੂੰ ਲਿਖੇ ਗਏ ਪੱਤਰ 'ਤੇ ਟਿੱਪਣੀ ਕਰਦਿਆਂ ਇਸ ਨੂੰ ਬਾਦਲ ਦਲ ਦੀ ਫਿਰਕੂ ਸੋਚ ਤਹਿਤ ਹਿੰਦੂ ਅਤੇ ਸਿੱਖਾਂ ਵਿੱਚ ਨਫ਼ਰਤ ਪੈਦਾ ਕਰਨ ਦੀ ਘਿਣਾਉਣੀ ਸਾਜ਼ਿਸ਼ ਕਰਾਰ ਦਿੱਤਾ।

ਇਹ ਵੀ ਪੜ੍ਹੋ- ਮੁਕਤਸਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, 29 ਲੱਖ ਦਾ ਸੋਨਾ ਚੋਰੀ ਕਰ ਰਫੂ ਚੱਕਰ ਹੋਇਆ ਚੋਰ

ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬਾਰੇ ਦੋਸ਼ਾਂ ਦਾ ਖੰਡਨ ਕਰਦਿਆਂ ਪ੍ਰੋ. ਸਰਚਾਂਦ ਨੇ ਕਿਹਾ ਕਿ ਜਿੱਥੋਂ ਤੱਕ ਭਾਜਪਾ ਦੀ ਦਖ਼ਲਅੰਦਾਜ਼ੀ ਦਾ ਤਾਂ ਇਹ ਸਵਾਲ ਹੀ ਪੈਦਾ ਨਹੀਂ ਹੁੰਦਾ। ਅਸੀਂ ਹਮੇਸ਼ਾ ਚਾਹੁੰਦੇ ਹਾਂ ਕਿ ਸ਼੍ਰੋਮਣੀ ਕਮੇਟੀ ਮਜ਼ਬੂਤ ਹੋਵੇ ਅਤੇ ਸੁਤੰਤਰ ਅਤੇ ਲੋਕਤੰਤਰੀ ਢੰਗ ਨਾਲ ਕੰਮ ਕਰੇ।" ਪੰਥ ਅਤੇ ਪੰਥਕ ਸੰਸਥਾਵਾਂ ਪ੍ਰਤੀ ਕਿਸੇ ਵੀ ਸਿੱਖ ਦੀ ਚਿੰਤਾ ਅਤੇ ਚਿੰਤਨ ਦੀ ਫ਼ਿਕਰਮੰਦੀ ਨੂੰ ਧਾਰਮਿਕ ਮਾਮਲਿਆਂ ’ਚ ਦਖ਼ਲਅੰਦਾਜ਼ੀ ਨਹੀਂ ਕਿਹਾ ਜਾ ਸਕਦਾ। ਸਿੱਖ ਸੰਗਤਾਂ ਬਾਦਲਕਿਆਂ ਵੱਲੋਂ ਕੀਤੇ ਗਏ ਧਾਰਮਿਕ ਗੁਨਾਹਾਂ ਤੋਂ ਭਲੀ ਭਾਂਤ ਜਾਣੂ ਹਨ, ਭਾਜਪਾ ਦੇ ਖ਼ਿਲਾਫ਼ ਗੁਮਰਾਹ ਕੁਨ ਪ੍ਰਚਾਰ ਕਰਕੇ ਆਪਣੀ ਸਿਆਸੀ ਅਸਤਿਤਵ ਮੁੜ ਬਹਾਲ ਕਰਨ ਦੀ ਬਾਦਲਕਿਆਂ ਦੀ ਖਵਾਇਸ਼ ਪੂਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕੇ ਸ਼੍ਰੋਮਣੀ ਕਮੇਟੀ ਬਾਦਲਾਂ ਦੀ ਅਗਵਾਈ ਵਿੱਚ ਲੰਮੇ ਸਮੇਂ ਤੋਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਤੇ ਲੱਗੀ ਹੋਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੌਦਾ ਸਾਧ ਨੂੰ ਬਿਨ ਮੰਗਿਆਂ ਮੁਆਫੀ ਦਿਵਾਉਣ, ਉਸ ਨੂੰ ਉਚਿੱਤ ਤੇ ਪੰਥ ਦੇ ਹਿੱਤਾਂ ਚ ਦਿਖਾਉਣ ਲਈ 90 ਲੱਖ ਦੀ ਇਸ਼ਤਿਹਾਰਬਾਜ਼ੀ, ਬੇਅਦਬੀਆਂ ਦੇ ਮਾਮਲਿਆਂ ਵਿੱਚ ਪੰਥ ਦੇ ਵਿਪਰੀਤ ਜਾਣ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਗੁੰਮਸ਼ੁਦਗੀ ਬਾਰੇ ਸਿੱਖ ਪੰਥ ਨੂੰ ਅੱਜ ਤਕ ਇਨਸਾਫ਼ ਨਾ ਦੇਣ ਵਾਲੇ ਕਰਮ, ਕੀ ਇਹ ਪੰਥ ਹਿਤੈਸ਼ੀਆਂ ਵਾਲੇ ਹਨ?

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਤੋਂ ਵਰੋਸਾਈ ਗਈ ਸਿੱਖਾਂ ਦੀ ਪੰਥਕ ਸਿਆਸੀ ਪਾਰਟੀ ਸੀ, ਜਿਸ ਨੂੰ ਬਾਦਲਕਿਆਂ ਨੇ ਆਪਣੇ ਪਰਿਵਾਰਕ ਅਤੇ ਕਾਰੋਬਾਰੀ ਹਿੱਤਾਂ ਲਈ ਫਰਵਰੀ 1996 ਵਿਚ ਮੋਗਾ ਵਿਖੇ ਅਕਾਲੀ ਦਲ ਦੀ 75 ਵਰ੍ਹੇਗੰਢ ਦੀ ਕਾਨਫ਼ਰੰਸ ਦੌਰਾਨ ਗੈਰ ਪੰਥਕ ਘੋਸ਼ਿਤ ਕਰਦਿਆਂ ਪੰਥ ਤੋਂ ਸਿਆਸੀ ਜਥੇਬੰਦੀ ਖੋਹ ਲਈ । ਪੰਥਕ ਕਦਰਾਂ-ਕੀਮਤਾਂ ਨੂੰ ਤਿਲਾਂਜਲੀ ਦਿੰਦਿਆਂ ਅਕਾਲੀ ਦਲ ਦਾ ਸਰੂਪ ਅਤੇ ਸੁਭਾਅ ਬਦਲ ਦੇਣ ਦਾ ਫ਼ੈਸਲਾ ਪੰਥ ਨਾਲ ਇਕ ਵੱਡਾ ਧੋਖਾ ਸੀ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਦੂਜੀਆਂ ਦੀ ਤਰ੍ਹਾਂ ਇਕ ਸਿਆਸੀ ਪਾਰਟੀ ਹੈ। ਇਸ ਵਿਚ ਪੰਥਕ ਪਾਰਟੀ ਵਾਲੀ ਕੋਈ ਗੱਲ ਨਹੀਂ ਰਹੀ। ਇਹ ਚੋਣ ਕਮਿਸ਼ਨ ਕੋਲ ਨਾ ਸਿਰਫ਼ ਇਕ ਸਿਆਸੀ ਪਾਰਟੀ ਵਜੋਂ ਦਰਜ ਹੈ ਸਗੋਂ ਦੋ ਸੰਵਿਧਾਨ ਰੱਖਣ ਕਾਰਨ ਅਦਾਲਤੀ ਕਟਹਿਰਿਆਂ ’ਚ ਵੀ ਖੜ੍ਹਾ ਹੈ।  ਕੀ ਇਹ ਸੱਚ ਨਹੀਂ ਕਿ ਅਕਾਲੀ ਦਲ ਦੀਆਂ ਅਤੀਤ ਦੀਆਂ 'ਸੌਦੇਬਾਜ਼ੀਆਂ' ਪੰਥ ਦੀ ਬਜਾਏ ਬਾਦਲ ਅਤੇ ਉਸ ਦੇ ਕੁਨਬੇ ਦੇ ਹਿੱਤਾਂ ’ਤੇ ਨਿਰਭਰ ਕਰਦੀ ਸੀ। ਹਰਿਆਣਾ ਕਮੇਟੀ ਦਾ ਗਠਨ ਉੱਥੋਂ ਦੇ ਸਿੱਖਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤੇ ਜਾਣ ਦਾ ਨਤੀਜਾ ਨਹੀਂ?

ਇਹ ਵੀ ਪੜ੍ਹੋ- ਦੋਸਤਾਂ ਨਾਲ ਫ਼ਿਲਮ ਵੇਖ ਘਰ ਪਰਤ ਰਹੇ 2 ਸਕੇ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛ ਗਏ ਸੱਥਰ

ਸਰਚਾਂਦ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਬਾਦਲਕਿਆਂ ਨੇ ਆਪਣੇ ਗੁਨਾਹਾਂ ’ਤੇ ਕਦੀ ਵੀ ਪਛਤਾਵਾ ਨਹੀਂ ਕੀਤਾ। ਜਿਸ ਕਰਕੇ ਸਿੱਖ ਸੰਗਤਾਂ ਨੇ ਵੀ ਉਨ੍ਹਾਂ ਤੋਂ ਮੂੰਹ ਮੋੜ ਲਿਆ ਹੈ। ਸਗੋਂ 2017 , 22 ਦੀਆਂ ਵਿਧਾਨਸਭਾ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀ ਉਪ ਚੋਣ ਵਿੱਚ ਕਰਾਰੀ ਹਾਰ ਦੇ ਕੇ ਉਨ੍ਹਾਂ ਨੂੰ ਮਧੋਲ਼ ਦਿੱਤਾ ਹੈ। ਇੱਥੇ ਹੀ ਬਸ ਨਹੀਂ, ਸਿੱਖ ਪੰਥ ਨਾਲ ਕੀਤੇ ਗਏ ਧ੍ਰੋਹ ਕਾਰਨ ਬਾਦਲ ਕੁਨਬਾ ਅਮਰੀਕਾ ਕੈਨੇਡਾ ਜਾਂ ਯੂਰਪੀਅਨ ਦੇਸ਼ਾਂ ਦਾ ਜਨਤਕ ਦੌਰਾ ਕਰਨ ਜਾਂ ਉੱਥੇ ਕਿਸੇ ਵੀ ਗੁਰਦੁਆਰੇ ਵਿਚ ਕਿਸੇ ਇਕੱਠ ਨੂੰ ਸੰਬੋਧਨ ਕਰਨ ਦੀ ਹਿੰਮਤ ਨਹੀਂ ਜੁਟਾ ਪਾ ਰਿਹਾ ਹੈ।  ਪੰਥ ਦੇ ਵਧੇਰੇ ਹਿੱਤਾਂ ਲਈ ਸ਼੍ਰੋਮਣੀ ਕਮੇਟੀ ’ਤੇ ਰਾਜਨੀਤਿਕ ਲੀਡਰਸ਼ਿਪ ਦੇ ਦਬਦਬੇ ਨੂੰ ਖ਼ਤਮ ਕਰਨ ਵਲ ਕਦਮ ਪੁੱਟੇ ਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਰਫ਼ ਇਕ ਪ੍ਰਬੰਧਕੀ ਸੰਸਥਾ ਨਹੀਂ ਹੈ ਸਗੋਂ ਇਹ ਵਿਸ਼ਵ-ਵਿਆਪੀ ਲੋਕਤੰਤਰੀ ਧਾਰਮਿਕ ਮੰਚ ਵੀ ਹੈ। ਪੰਥ ਦੀਆਂ ਧਾਰਮਿਕ ਕਦਰਾਂ-ਕੀਮਤਾਂ, ਵਿਰਾਸਤ ਅਤੇ ਧਰਮ ਦੀ ਰਾਖੀ ਲਈ ਲੜਨ ਦਾ ਲੰਮਾ ਇਤਿਹਾਸ ਹੈ। ਪਰ ਅਫ਼ਸੋਸ ਕਿ ਪਿਛਲੇ ਕਈ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਆਪਣੀ ਵਿਸ਼ਵ ਵਿਆਪੀ ਭੂਮਿਕਾ ਨੂੰ ਗੁਆਉਂਦਾ ਜਾ ਰਿਹਾ ਹੈ। ਕਈ ਕਮਜ਼ੋਰੀਆਂ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਉੱਤਮ ਜਮਹੂਰੀ ਸੰਸਥਾ ਹੋਣ ਨਾਤੇ ਇਸ ਨੂੰ ਅਕਾਲੀ ਲੀਡਰਸ਼ਿਪ ਦੀ ਕਠਪੁਤਲੀ ਬਣਨ ਦੀ ਥਾਂ ਵਿਸ਼ਵ ਭਰ ’ਚ ਸਿੱਖੀ ਸਰੋਕਾਰਾਂ ਪ੍ਰਤੀ ਵੱਡੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਾਲਾਂ ਬੱਧੀ ਇਸ ਸੰਸਥਾ ਨੇ ਇਹ ਭੂਮਿਕਾ ਨਿਭਾਈ ਹੈ, ਹੁਣ ਪੇਤਲੀ ਪੈ ਚੁੱਕੀ ਇਸ ਭੂਮਿਕਾ ਪ੍ਰਤੀ ਨਵੀਂ ਸ਼ੁਰੂਆਤ ਕਰਨ ਦੀ ਲੋੜ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Amritsar
  • Professor Sarchand Singh Khayala
  • Akali Dal
  • ਅੰਮ੍ਰਿਤਸਰ
  • ਪ੍ਰੋ ਸਰਚਾਂਦ ਸਿੰਘ ਖਿਆਲਾ
  • ਅਕਾਲੀ ਦਲ

ਅੰਮ੍ਰਿਤਸਰ 'ਚ ਹਥਿਆਰ ਲੈ ਕੇ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ, CCTV 'ਚ ਕੈਦ ਹੋਇਆ ਖ਼ੌਫ਼ਨਾਕ ਵਾਕਿਆ (ਤਸਵੀਰਾਂ)

NEXT STORY

Stories You May Like

  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • saikia becomes head of icc  s governance review committee
    ਸੈਕੀਆ ਆਈ.ਸੀ.ਸੀ. ਦੀ ਪ੍ਰਸ਼ਾਸਨ ਸਮੀਖਿਆ ਕਮੇਟੀ ਦਾ ਮੁਖੀ ਬਣਿਆ
  • punjab police  asi arrested
    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਹੋ ਜਾਓਗੇ ਹੈਰਾਨ
  • punjab police  dsp jalalabad  fir registered
    ਪੰਜਾਬ ਪੁਲਸ ਦੇ ਡੀ. ਐੱਸ. ਪੀ. ਖ਼ਿਲਾਫ ਦਰਜ ਹੋਇਆ ਮਾਮਲਾ, ਘਟਨਾ ਜਾਣ ਉਡਣਗੇ ਹੋਸ਼
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ ਬ੍ਰੇਕ, ਸ਼ਿਕਾਇਤਕਰਤਾ ਪ੍ਰੇਸ਼ਾਨ
  • power cut  electricity department  sdo
    ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • more than 100 suspects rounded up  large quantity of drugs recovered  ssp lamba
      100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ:...
    • inmates clash in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
    • thieves broke the locks of bhagat motors shop and stole
      ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
    • pedestrian dies after being hit by motorcycle
      ਮੋਟਰਸਾਈਕਲ ਦੀ ਟੱਕਰ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • safai sewak union announces closure of gurdaspur district on july 30
      ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
    • former sarpanch dies after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਬਕਾ ਸਰਪੰਚ ਦੀ ਮੌਤ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +