ਜਲੰਧਰ (ਬਿਊਰੋ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ 20 ਜੁਲਾਈ 2024 ਤੱਕ ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਕਰਵਾਈਆਂ ਜਾ ਰਹੀਆਂ। ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ, ਜਿੱਥੇ ਅੱਠਵੀਂ, ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 20 ਜੁਲਾਈ 2024 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਨਾਲ ਵਾਪਰੀ ਇਕ ਹੋਰ ਘਟਨਾ, ਗੁੱਸੇ 'ਚ ਆਏ ਸਹਿਜ ਅਰੋੜਾ ਨੇ ਲਾਈਵ ਹੋ ਕੇ ਦੱਸੀ ਸਾਰੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਜ਼ਿਮਨੀ ਚੋਣ 'ਚ ਚੋਣ ਕਮਿਸ਼ਨ ਨੇ ਬਦਲਿਆ ਸਭ ਤੋਂ ਵੱਡਾ ਨਿਯਮ, ਜਾਰੀ ਕੀਤੇ ਹੁਕਮ
NEXT STORY