Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    10:14:02 AM

  • brother in law  brother in law  family dispute

    ਦੁਕਾਨ 'ਤੇ ਬੈਠੇ ਸਾਲੇ ਦਾ ਜੀਜੇ ਨੇ ਗੋਲੀਆਂ ਮਾਰ...

  • punjab promotions of these teachers suspended

    ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ...

  • air collision

    ਹਵਾ ਵਿਚਾਲੇ ਜਹਾਜ਼ ਤੇ ਹੈਲੀਕਾਪਟਰ ਦੀ ਭਿਆਨਕ ਟੱਕਰ...

  • gurudwara immigration arrest stay upheld us court

    ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਸਣੇ ਕਈ ਪਾਬੰਦੀਆਂ ਦੇ ਹੁਕਮ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਸਣੇ ਕਈ ਪਾਬੰਦੀਆਂ ਦੇ ਹੁਕਮ ਜਾਰੀ

  • Edited By Shivani Attri,
  • Updated: 18 Aug, 2023 05:59 PM
Moga
prohibition on gathering of five or more than five persons in moga district
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ’ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ 5 ਜਾਂ 5 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਦਰਿਆ ਸਤਲੁਜ ਵਿਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ’ਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ’ਤੇ ਪਾਬੰਦੀ ਦੇ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਿਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ ’ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਨ੍ਹ ਅਤੇ ਪੁਲਾਂ ਨੂੰ ਖ਼ਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ. ਸੀ. ਬੀ. ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਨ੍ਹ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿੱਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ ’ਤੇ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਜਲੰਧਰ ਦੇ ਇਸ ਮਸ਼ਹੂਰ ਮੰਦਿਰ 'ਚ ਡਰੈੱਸ ਕੋਡ ਲਾਗੂ, ਕੈਪਰੀ ਤੇ ਛੋਟੇ ਕੱਪੜਿਆਂ ਸਣੇ ਵੈਸਟਰਨ ਡਰੈੱਸ 'ਤੇ ਲੱਗੀ ਪਾਬੰਦੀ

ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ’ਤੇ ਰੋਕ
ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ’ਤੇ ਰੋਕ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਨ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਅਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖ਼ਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।

ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ’ਤੇ ਪਸ਼ੂਆਂ ਦੇ ਚਰਾਏ ਜਾਣ ’ਤੇ ਵੀ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ’ਤੇ ਪਸ਼ੂਆਂ ਦੇ ਚਰਾਏ ਜਾਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ ’ਚ ਵਿਘਨ ਪਾਉਂਦੇ ਹਨ, ਜਿਸ ਨਾਲ ਐਕਸੀਡੈਂਟ ਹੋਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਸੰਪਤੀ ਅਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨ੍ਹਾਂ ਪਸ਼ੂਆਂ ਦੁਆਰਾ ਸੜਕਾਂ ’ਤੇ ਗੰਦਗੀ ਵੀ ਪਾਈ ਜਾਂਦੀ ਹੈ।

ਇਹ ਵੀ ਪੜ੍ਹੋ- ਅਬੋਹਰ ਵਿਖੇ ਘਰ ਦੇ ਬਾਹਰ ਖੇਡ ਰਿਹਾ ਬੱਚਾ ਸੀਵਰੇਜ 'ਚ ਡਿੱਗਿਆ, CCTV 'ਚ ਕੈਦ ਹੋਈ ਘਟਨਾ

ਜ਼ਿਲ੍ਹਾ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ 5 ਜਾਂ 5 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ਼ ਵਿਸ਼ੇਸ਼ ਹਾਲਾਤ ਜਾਂ ਮੌਕਿਆਂ ’ਤੇ ਪ੍ਰਬੰਧਕਾਂ ਵੱਲੋਂ ਲਿਖ਼ਤੀ ਬੇਨਤੀ ਕਰਨ ’ਤੇ ਸੰਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖ਼ਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ। ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ’ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ’ਤੇ ਲਾਗੂ ਨਹੀਂ ਹੋਵੇਗਾ।

ਮਕਾਨ ਮਾਲਕਾਂ ਵੱਲੋ ਕਿਰਾਏਦਾਰਾਂ ਦੀ ਸੂਚਨਾ ਆਪਣੇ ਨਜਦੀਕੀ ਥਾਣੇ ’ਚ ਦਰਜ ਕਰਾਉਣ ਦੇ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਤ ਥਾਣੇ ਵਿਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹਾ ਦੇ ਸਮੂਹ ਮਕਾਨ ਮਾਲਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ’ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ’ਚ ਮਕਾਨ ਮਾਲਕ ਦੇ ਵਿਰੁੱਧ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਵੱਡਾ ਹਾਦਸਾ: AC ਲਾ ਕੇ ਸੁੱਤੇ ਪੂਰੇ ਟੱਬਰ 'ਤੇ ਡਿੱਗੀ ਕਮਰੇ ਦੀ ਛੱਤ, ਦਾਦੀ-ਪੋਤੇ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Moga district
  • Prohibition
  • gathering
  • ban
  • ਪਾਬੰਦੀ 
  • ਧਾਰਾ 144
  • ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
  • ਫ਼ੌਜਦਾਰੀ ਜ਼ਾਬਤਾ

ਘਰੋਂ ਕੰਮ ਸਿੱਖਣ ਗਿਆ ਨੌਜਵਾਨ ਚੱਲਦੀ ਟਰੇਨ ਤੋਂ ਲਾਪਤਾ, ਪਰਿਵਾਰਕ ਮੈਂਬਰ ਰੋ-ਰੋ ਬੁਰਾ ਹਾਲ

NEXT STORY

Stories You May Like

  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • punjab vidhan sabha nachhatarpal raised many issues
    ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼
  • municipal corporation issues notices to several shopkeepers
    ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ, ਕਬਜ਼ੇ ਹਟਾਉਣ ਦੇ ਹੁਕਮ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big relief for people living on the banks of beas
      ਬਿਆਸ ਕੰਢੇ ਵਸਦੇ ਲੋਕਾਂ ਲਈ ਵੱਡੀ ਰਾਹਤ, ਪੌਂਗ ਡੈਮ 'ਚ ਪਾਣੀ ਘਟਣ ਨਾਲ ਹੜ੍ਹ ਦਾ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • punjab bandh schools closed
      ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ ਜਾਂ ਨਹੀਂ, ਜਾਣੋ ਪੂਰੀ ਅਪਡੇਟ
    • domestic gas cylinder consumers
      ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • pong dam water level cross 1357 foot
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ...
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • dera baba murad shah annual fair during punjab bandh
      ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
    • amritpal singh  assembly elections  bhagwant mann
      ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ ਚੋਣ ਲੜਨ ਦੀ ਚਰਚਾ
    • weather forecast for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +