Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:14:22 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਕਪੂਰਥਲਾ 'ਚ ਬਿਹਾਰ ਪੁਲਸ ਦਾ ਵੱਡਾ ਧਮਾਕਾ: ਧੋਖਾਦੇਹੀ ਦੇ ਮਾਮਲੇ 'ਚ ਨਾਮੀ ਉਦਯੋਗਪਤੀ ਤੇ ਪਤਨੀ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਕਪੂਰਥਲਾ 'ਚ ਬਿਹਾਰ ਪੁਲਸ ਦਾ ਵੱਡਾ ਧਮਾਕਾ: ਧੋਖਾਦੇਹੀ ਦੇ ਮਾਮਲੇ 'ਚ ਨਾਮੀ ਉਦਯੋਗਪਤੀ ਤੇ ਪਤਨੀ ਗ੍ਰਿਫ਼ਤਾਰ

  • Edited By Sandeep Kumar,
  • Updated: 14 Apr, 2026 07:40 AM
Kapurthala-Phagwara
prominent industrialist and wife arrested in fraud case
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ) : ਸੋਮਵਾਰ ਸਵੇਰੇ ਬਿਹਾਰ ਦੇ ਪਟਨਾ ਤੋਂ ਇਕ ਪੁਲਸ ਟੀਮ ਨੇ ਸ਼ਹਿਰ ਦੇ ਜਲੰਧਰ ਰੋਡ ’ਤੇ ਇੱਕ ਪ੍ਰਮੁੱਖ ਉਦਯੋਗਪਤੀ ਦੇ ਘਰ ਛਾਪਾ ਮਾਰਿਆ ਅਤੇ ਉਦਯੋਗਪਤੀ ਅਤੇ ਉਸਦੀ ਪਤਨੀ ਨੂੰ ਗ੍ਰਿਫਤਾਰ ਕੀਤਾ। ਹਿਰਾਸਤ ਵਿਚ ਲਏ ਗਏ ਜੋੜੇ ਵਿਰੁੱਧ ਪਟਨਾ ਵਿਚ ਵੱਖ-ਵੱਖ ਮਾਮਲਿਆਂ ਵਿਚ ਚਾਰ ਐੱਫ. ਆਈ. ਆਰ. ਦਰਜ ਹਨ। ਆਖਰੀ ਖਬਰ ਮਿਲਣ ਤੱਕ ਪਟਨਾ ਪੁਲਸ ਹਿਰਾਸਤ ਵਿਚ ਲਏ ਗਏ ਜੋੜੇ ਨੂੰ ਟ੍ਰਾਂਜ਼ਿਟ ਰਿਮਾਂਡ ’ਤੇ ਬਿਹਾਰ ਲਿਜਾਣ ਦੀ ਤਿਆਰੀ ਕਰ ਰਹੀ ਸੀ।

ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਸ਼ਹਿਰ ਦੇ ਮਨਸੂਰਵਾਲ ਖੇਤਰ ਵਿਚ ਉਦਯੋਗਪਤੀ ਅਨਿਲ ਗੁਪਤਾ ਦੇ ਘਰ ਬਿਹਾਰ ਪੁਲਸ ਦੀ ਸੱਤ ਮੈਂਬਰੀ ਟੀਮ ਨੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਟੀਮ ਨੇ ਪਟਨਾ ਪੁਲਸ ਵੱਲੋਂ ਨਾਮਜ਼ਦ ਕੀਤੇ ਗਏ ਅਨਿਲ ਗੁਪਤਾ ਪੁੱਤਰ ਸੁਦੇਸ਼ ਗੁਪਤਾ ਤੇ ਉਸਦੀ ਪਤਨੀ ਸਾਰਿਕਾ ਗੁਪਤਾ ਨੂੰ ਹਿਰਾਸਤ ਵਿੱਚ ਲੈ ਲਿਆ। ਬਾਅਦ ਵਿਚ ਬਿਹਾਰ ਪੁਲਸ ਟੀਮ ਜੋੜੇ ਨੂੰ ਥਾਣਾ ਸਿਟੀ ਕਪੂਰਥਲਾ ਲੈ ਗਈ। ਗ੍ਰਿਫ਼ਤਾਰ ਕੀਤੇ ਗਏ ਜੋੜੇ ਨੂੰ ਬਾਅਦ ਵਿਚ ਡਾਕਟਰੀ ਜਾਂਚ ਤੋਂ ਬਾਅਦ ਟਰਾਂਜ਼ਿਟ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਬਾਅਦ ’ਚ ਬਿਹਾਰ ਲਿਜਾਇਆ ਜਾਵੇਗਾ।

ਇਹ ਵੀ ਪੜ੍ਹੋ : ਵਿਸਾਖੀ 'ਤੇ 6 ਜੋੜੀਆਂ ਵਿਸ਼ੇਸ਼ ਰੇਲ ਗੱਡੀਆਂ ਚਲਾਵੇਗਾ ਰੇਲਵੇ, ਫਿਰੋਜ਼ਪੁਰ ਸਿਟੀ 'ਚ ਵੀ ਹੋਵੇਗਾ ਠਹਿਰਾਅ

ਕੀ ਹੈ ਸਾਰਾ ਮਾਮਲਾ

ਦੱਸਿਆ ਜਾਂਦਾ ਹੈ ਕਿ ਪਟਨਾ ਵਾਸੀ ਮਨੀਸ਼ ਕੁਮਾਰ ਝਾਅ ਪੁੱਤਰ ਚੇਤ ਨਾਰਾਇਣ ਝਾਅ ਨੇ ਪਟਨਾ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਅਨਿਲ ਗੁਪਤਾ, ਉਸਦੀ ਪਤਨੀ ਸਾਰਿਕਾ ਗੁਪਤਾ ਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ 7 ਮੁਲਜ਼ਮਾਂ ਵਿਰੁੱਧ ਆਈ. ਪੀ . ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਨੇ ਉਸਦੀ ਕੰਪਨੀ ਦੇ ਲੈਟਰਹੈੱਡ ਦੀ ਗੈਰ-ਕਾਨੂੰਨੀ ਵਰਤੋਂ ਕੀਤੀ, ਜਾਅਲੀ ਦਸਤਖਤ ਕੀਤੇ ਅਤੇ ਜਾਅਲੀ ਮੋਹਰ ਦੀ ਵਰਤੋਂ ਕੀਤੀ, ਜਦਕਿ ਇਨ੍ਹਾਂ ਦਸਤਾਵੇਜ਼ਾਂ ਦੇ ਨਾਲ ਸਾਡੀ ਕੰਪਨੀ ਦਾ ਕੋਈ ਲੈਣਾ ਦੇਣਾ ਨਹੀਂ ਹੈ। ਪਟਨਾ ਪੁਲਸ ਨੇ ਸਾਰੇ ਸੱਤ ਮੁਲਜ਼ਮਾਂ ਵਿਰੁੱਧ ਧੋਖਾਧੜੀ ਅਤੇ ਜਾਅਲੀ ਦਸਤਖਤਾਂ ਦੇ ਇਲਜ਼ਾਮ ਵਿਚ ਚਾਰ ਐੱਫ. ਆਈ. ਆਰ. ਦਰਜ ਕੀਤੀਆਂ ਹਨ।

ਆਉਣ ਵਾਲੇ ਦਿਨਾਂ ’ਚ ਕਈ ਹੋਰ ਮਹੱਤਵਪੂਰਨ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ

ਦੱਸਿਆ ਜਾ ਰਿਹਾ ਹੈ ਕਿ ਪੁਲਸ ਛਾਪੇਮਾਰੀ ਦੌਰਾਨ ਘਰ ਵਿਚ ਮੌਜੂਦ ਕੁਝ ਹੋਰ ਲੋਕ ਭੱਜ ਗਏ, ਜਦਕਿ ਬਿਹਾਰ ਪੁਲਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਆਉਣ ਵਾਲੇ ਦਿਨਾਂ ’ਚ ਕਈ ਹੋਰ ਮਹੱਤਵਪੂਰਨ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਜਿਸ ਨੂੰ ਲੈ ਕੇ ਬਿਹਾਰ ਪੁਲਿਸ ਵੱਲੋਂ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਵਿਚ ਛਾਪੇਮਾਰੀ ਜਾਰੀ ਰੱਖਣ ਦੀ ਉਮੀਦ ਹੈ। ਮੁਲਜ਼ਮਾਂ ਨੇ ਬਿਹਾਰ ਪੁਲਸ ਤੋਂ ਬਚਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਜ਼ਮਾਏ ਪਰ ਬਿਹਾਰ ਪੁਲਸ ਦੇ ਸਖ਼ਤ ਰੁਖ਼ ਕਾਰਨ ਉਨ੍ਹਾਂ ਦੀ ਇਕ ਨਾ ਚੱਲੀ।

ਇਹ ਵੀ ਪੜ੍ਹੋ : ਨਿੱਜੀ ਹਸਪਤਾਲਾਂ 'ਚ 24 ਘੰਟੇ ਦੀ ਹੜਤਾਲ! ਡਾਕਟਰ ਦੀ ਗ੍ਰਿਫ਼ਤਾਰੀ ਵਿਰੁੱਧ ਰਾਜਸਥਾਨ ਦੇ ਡਾਕਟਰਾਂ 'ਚ ਭਾਰੀ ਰੋਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kapurthala
  • Bihar Police
  • Raid
  • Fraud case
  • Industrialist arrested
  • ਕਪੂਰਥਲਾ
  • ਬਿਹਾਰ ਪੁਲਸ
  • ਛਾਪੇਮਾਰੀ
  • ਧੋਖਾਦੇਹੀ ਦਾ ਮਾਮਲਾ
  • ਉਦਯੋਗਪਤੀ ਗ੍ਰਿਫ਼ਤਾਰ

ਚੁੱਲ੍ਹੇ ਹੋਏ ਠੰਢੇ, ਜੇਬਾਂ ਹੋਈਆਂ ਹੌਲੀਆਂ! ਗੈਸ ਨਾ ਮਿਲਣ ਕਾਰਨ ਢਾਬਿਆਂ ਤੋਂ ਮਹਿੰਗਾ ਖਾਣਾ ਮੰਗਵਾਉਣ ਲਈ ਮਜਬੂਰ ਲੋਕ

NEXT STORY

Stories You May Like

  • big threat in bulgaria
    ਬੁਲਗਾਰੀਆ ’ਚ ਵੱਡਾ ਖ਼ਤਰਾ: ਗੈਸ ਪਾਈਪਲਾਈਨ ਨੇੜੇ ਡਰੋਨ ਧਮਾਕਾ, ਰੋਮਾਨੀਆ ਸਰਹੱਦ ਤੋਂ ਹੋਇਆ ਸੀ ਦਾਖ਼ਲ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • jharkhand former jpsc chairman arrested in exam irregularities case
    ਝਾਰਖੰਡ: ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ
  • sensation in tarn taran
    ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਚੁੰਨੀ ਨਾਲ ਲਾਇਆ ਫਾਹਾ
  • six drug addicts arrested
    ਪੁਲਸ ਨੇ 3 ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • new twist in case boy escaped from kapurthala police custody
    ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ
  • apple  s big bang
    Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ ਤੇ ਹੋਰ ਵੀ ਬਹੁਤ ਕੁਝ ਖਾਸ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in fatehgarh sahib
      ਸੂਏ ਵਿਚ ਜਾ ਡਿੱਗਿਆ ਚਾਵਲਾਂ ਨਾਲ ਭਰਿਆ ਟਰੱਕ! ਲੱਖਾਂ ਰੁਪਏ ਦਾ ਨੁਕਸਾਨ
    • country s first baaz drone battalion deployed in jalandhar
      ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +