Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    6:21:51 PM

  • shortage of rs 10 and rs 20 notes in punjab

    ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ...

  • major accident in gurdwara sahib

    ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ...

  • child dies after being shot while playing with father s licensed pistol

    ਪੰਜਾਬ: ਖੇਡ-ਖੇਡ 'ਚ ਬੁਝ ਗਿਆ ਘਰ ਦਾ ਚਿਰਾਗ ! ਪਿਓ...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕੇਜਰੀਵਾਲ ਜੋ ਵਾਅਦੇ ਪੰਜਾਬ 'ਚ ਕਰ ਰਹੇ ਹਨ ਉਹ ਪਹਿਲਾਂ ਦਿੱਲੀ 'ਚ ਲਾਗੂ ਕਰ ਕੇ ਵਿਖਾਉਣ : ਮਜੀਠੀਆ

PUNJAB News Punjabi(ਪੰਜਾਬ)

ਕੇਜਰੀਵਾਲ ਜੋ ਵਾਅਦੇ ਪੰਜਾਬ 'ਚ ਕਰ ਰਹੇ ਹਨ ਉਹ ਪਹਿਲਾਂ ਦਿੱਲੀ 'ਚ ਲਾਗੂ ਕਰ ਕੇ ਵਿਖਾਉਣ : ਮਜੀਠੀਆ

  • Updated: 02 Dec, 2021 09:03 PM
Patiala
promises made by kejriwal in punjab   majithia
  • Share
    • Facebook
    • Tumblr
    • Linkedin
    • Twitter
  • Comment

ਸ਼ੁਤਰਾਣਾ,ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਰਕਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਸਚਮੁੱਚ ਆਪਣੀ ਕਹੀ ਗੱਲ ਦੇ ਪੱਕੇ ਹਨ ਤਾਂ ਉਹ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਅਤੇ ਲੋਕਾਂ ਨੂੰ ਹਰ ਬਿਜਲੀ ਸਾਈਕਲ ’ਤੇ 300 ਯੁਨਿਟ ਬਿਜਲੀ ਮੁਫਤ ਦੇਣ ਸਮੇਤ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕਰ ਰਹੇ ਹਨ, ਉਹ ਪਹਿਲਾਂ ਦਿੱਲੀ ਵਿਚ ਲਾਗੂ ਕਰ ਕੇ ਵਿਖਾਉਣ।

ਇਹ ਵੀ ਪੜ੍ਹੋ- ਬੇਰਹਿਮ ਪਿਤਾ, ਗਲਤ ਪਿੱਜ਼ਾ ਡਿਲਿਵਰ ਹੋਣ 'ਤੇ ਗੁੱਸੇ 'ਚ 6 ਮਹੀਨੇ ਦੇ ਮਾਸੂਮ ਨੂੰ ਉਤਾਰਿਆ ਮੌਤ ਦੇ ਘਾਟ
ਇਥੇ ਸ਼ੁਤਰਾਣਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਨਿੰਦਰ ਕੌਰ ਲੂੰਬਾ ਵੱਲੋਂ ਰੱਖਵਾਏ ‘ਸ਼ੁਕਰਾਨਾ ਪਾਠ’ ਵਿਚ ਹਾਜ਼ਰੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ 'ਚ ਪ੍ਰਾਪੇਗੰਡਾ ਕਰਨ ਤੋਂ ਇਲਾਵਾ ਹੁਣ ਤੱਕ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ 'ਚ ਲੋਕਾਂ ਨੂੰ 200 ਯੁਨਿਟ ਬਿਜਲੀ ਮੁਫਤ ਦੇਣ ਦੀ ਪੇਸ਼ਕਸ਼ ਇਸ ਕੀਮਤ ’ਤੇ ਹੈ ਕਿ ਲੋਕ ਇਸਦੀ ਵਰਤੋਂ ਨਹੀਂ ਕਰਨਗੇ ਕਿਉਂਕਿ ਸਕੀਮ ਵਿਚ ਇਹ ਧਾਰਾ ਸ਼ਾਮ ਹੈ ਕਿ ਜੇਕਰ ਬਿਜਲੀ ਖਪਤ 200 ਯੁਨਿਟ ਤੋਂ ਇਕ ਯੂਨਿਟ ਵੀ ਵੱਧ ਹੋ ਗਈ ਤਾਂ ਸਾਰਾ ਬਿੱਲ ਭਰਨਾ ਪਵੇਗਾ। 
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਜਾਏ ਇਸਦੀ ਗੱਲ ਕਰਨ ਦੇ ਕਿ ਉਹ ਪੰਜਾਬ ਵਿਚ ਕੀ ਕਰਨਗੇ, ਸ੍ਰੀ ਕੇਜਰੀਵਾਲ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਦਿੱਲੀ ਵਿਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਿਉਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਸਭ ਤੋਂ ਜ਼ਿਆਦਾ ਮੁਲਾਜ਼ਮ ਠੇਕੇ ’ਤੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ 414 ਲੋਕਾਂ ਨੂੰ ਨੌਕਰੀ ਦਿੱਤੀ ਹੈ।  ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਲੋਕਾਂ ਨੂੰ ਦੱਸਣ ਕਿ ਉਹ ਦਿੱਲੀ ਵਿਚ ਮੁਲਾਜ਼ਮ ਵਿਰੋਧੀ ਤੇ ਪੰਜਾਬ ਵਿਚ ਮੁਲਾਜ਼ਮ ਹਿਤੈਸ਼ੀ ਕਿਉਂ ਹਨ। 
ਸਰਦਾਰ ਮਜੀਠੀਆ ਨੇ ਦਿੱਲੀ ਸਰਕਾਰ ਦੇ ਮਾੜੇ ਰਿਕਾਰਡ ਨੂੰ ਵੀ ਉਜਾਗਰ ਕੀਤਾ ਤੇ ਦੱਸਿਆ ਕਿ ਸੁਪਰੀਮ ਕੋਰਟ ਨੇ ਵੀ ਦਿੱਲੀ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਹੈ ਕਿ ਇਸਦੇ ਮੁਹੱਲਾ ਕਲੀਨਿਕ ਤੇ ਹਸਪਤਾਲ ਕੋਰੋਨਾ ਕਾਲ ਵਿਚ ਲੋਕਾਂ ਨੂੰ ਸਹਾਇਤਾ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। 

ਇਹ ਵੀ ਪੜ੍ਹੋ: ਅਹਿਮ ਖ਼ਬਰ: ਜਲੰਧਰ ਵਿਖੇ ਕਾਂਸਟੇਬਲ ਦੀ ਭਰਤੀ ਲਈ ਆਏ ਮੁੰਡੇ-ਕੁੜੀਆਂ ਨੇ ਜਾਮ ਕੀਤਾ BSF ਚੌਂਕ
ਇਸ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਨਵਜੋਤ ਸਿੱਧੂ ਨੂੰ ਆਖਿਆ ਕਿ ਉਹ ਦੱਸਣ ਕਿ ਉਨ੍ਹਾਂ ਨੇ ਉਨ੍ਹਾਂ (ਮਜੀਠੀਆ) ਦੀ ਚੁਣੌਤੀ ਪ੍ਰਵਾਨ  ਕਿਉਂ ਨਹੀਂ ਕੀਤੀ ਤੇ ਨਸ਼ੇ ਦੇ ਕੇਸ ਦੀ ਸੁਣਵਾਈ ਵੇਲੇ ਅਦਾਲਤ ਵਿਚ ਪੇਸ਼ ਕਿਉਂ ਨਹੀਂ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਧੂ ਨੂੰ ਚੁਣੌਤੀ ਦਿੱਤੀ ਸੀ ਪਰ ਸਿੱਧੂ ਨੇ ਭੱਜ ਜਾਣਾ ਬੇਹਤਰ ਸਮਝਿਾ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੁੰ ਇਕ ਵਾਰ ਫਿਰ ਚੁਣੌਤੀ ਦਿੰਦਾ ਹਾਂ ਕਿ ਜੇਕਰ ਸ੍ਰੀ ਚਰਨਜੀਤ ਸਿੰਘ ਚੰਨੀ ਸਚਮੁੱਚ ਹੀ ਚੰਗਾ ਕੰਮ ਕਰ ਰਹੇ ਹਨ ਤਾਂ ਫਿਰ ਸ੍ਰੀ ਚੰਨੀ ਨੂੰ ਪਾਰਟੀ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨ ਕੇ ਵਿਖਾਉਣ। 
ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ  ਸ੍ਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਸਰਕਾਰ ਦੀਆਂ ਅਸਫਲਤਾਵਾਂ ਦਾ ਦੋਸ਼ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਮੜ੍ਹ ਕੇ ਆਪ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਸ੍ਰੀ ਚੰਨੀ ਵੀ ਉਸ ਟੀਮ ਦਾ ਹਿੱਸਾ ਸਨ ਜਿਸਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੈਬਨਿਟ ਮੰਤਰੀ ਸਨ। 
ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਬਦਲ ਗਿਆ ਹੈ ਪਰ ਕਾਂਗਰਸ ਪਾਰਟੀ ਤਾਂ ਉਹੋ ਹੀ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਹੈ ਜਿਸਨੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ, ਪੰਜਾਬ ਦੇ 65 ਲੱਖ ਘਰਾਂ ਵਿਚ ਘਰ ਘਰ ਨੌਕਰੀ, ਬੇਰੋਜ਼ਗਾਰਾਂ ਲਈ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ, 5 ਰੁਪਏ ਯੁਨਿਟ ’ਤੇ ਬਿਜਲੀ ਦੇਣ ਤੇ ਸਮਾਜ ਭਲਾਈ ਸਕੀਮਾਂ ਦੇ ਲਾਭ ਵਧਾਉਣ ਸਮੇਤ ਸਾਰੇ ਵਾਅਦੇ ਪੂਰਨ ਤੋਂ ਭੱਜ ਕੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ।
ਸਰਦਾਰ ਮਜੀਠੀਆ ਨੇ  ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 700 ਕਿਸਾਨਾਂ ਦੀ ਯਾਦ ਵਿਚ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਵਿਚ ਵੀ ਸ਼ਮੂਲੀਅਤ ਕੀਤੀ । ਇਸ ਮੌਕੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Kejriwal
  • Majithia
  • ਕੇਜਰੀਵਾਲ
  • ਮਜੀਠੀਆ

ਪਾਕਿ ਵੱਲੋਂ ਚਮੜਾ ਫੈਕਟਰੀਆਂ ਦਾ ਗੰਦਾ ਪਾਣੀ ਛੱਡਣ ਨਾਲ ਸਤਲੁਜ ਦਰਿਆ ਦਾ ਪਾਣੀ ਹੋਇਆ ਪ੍ਰਦੂਸ਼ਿਤ

NEXT STORY

Stories You May Like

  • these shops will remain closed across punjab on the 20th
    ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ ਤਿਆਰੀ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ
  • snatching in ludhiana
    ਪਹਾੜਾਂ ਦੀ ਸੈਰ ਕਰ ਕੇ ਪਰਤ ਰਹੇ ਮੁੰਡਿਆਂ ਨਾਲ ਪੰਜਾਬ 'ਚ ਹੋਈ ਲੁੱਟ, ਥਾਣੇ ਦੇ ਬਾਹਰੋਂ ਖੋਹ ਕੇ ਲੈ ਗਏ iPhone-15
  • upi payment  failure  refund  rules
    ਇਨ੍ਹਾਂ 4 ਕਾਰਨਾਂ ਕਰ ਕੇ ਫੇਲ੍ਹ ਹੁੰਦੀ ਹੈ UPI ਪੇਮੈਂਟ ! ਜਾਣੋ ਕੀ ਹਨ ਰਿਫੰਡ ਦੇ ਨਿਯਮ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...
  • railway  job  recruitment  apply
    ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • majithia spoke on the arrest of deepak singla
    ਹੁਣ ਦਿੱਲੀ ਤੱਕ ਪਹੁੰਚੀਆਂ ਜਾਂਚ ਦੀਆਂ ਤਾਰਾਂ...,ਦੀਪਕ ਸਿੰਗਲਾ ਦੀ ਗ੍ਰਿਫਤਾਰੀ 'ਤੇ ਬੋਲੇ ਮਜੀਠੀਆ
  • majithia reaches punjab state election commission office
    ਪੰਜਾਬ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ ਮਜੀਠੀਆ ਬੋਲੇ-ਸਾਡੇ ਉਮੀਦਵਾਰਾਂ ਨੂੰ ਨਹੀਂ ਮਿਲ ਰਹੀ NOC
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ...
  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
Trending
Ek Nazar
russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dead body of person missing for 3 days found in   vacant plot
      3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • sgpc president dhami reaches hospital after accident in gurdwara sahib
      ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ,...
    • high alert at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
    • 4 businessmen of punjab received threat from gangsters
      ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ
    • tuesday and wednesday will be government holiday in punjab
      ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
    • funny video of pinkoo tv bholi bakri
      ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
    • punjabi deport
      ਅਮਰੀਕਾ 'ਚ ਇਕ ਹੋਰ ਪੰਜਾਬੀ 'ਤੇ ਡਿੱਗੀ ਗਾਜ ! ਡਿਪੋਰਟ ਹੋਵੇਗਾ ਪਰਮਿੰਦਰਪਾਲ ਸਿੰਘ
    • married woman dies under suspicious circumstances in hoshiarpur
      ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ...
    • pspcl issues strict orders regarding uninterrupted power supply
      ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
    • 4 accused arrested with heroin and drug money worth crores in punjab
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +