Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    10:42:34 AM

  • these shops will remain closed in amritsar till july 6 to 9

    ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ...

  • shambhu railway track case

    ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਵੱਡੀ ਕਾਰਵਾਈ: RDX,...

  • big news related to post matric scholarship in punjab

    ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਸ਼ਿਪ ਨਾਲ ਜੁੜੀ ਵੱਡੀ...

  • oil becomes biggest problem for iran

    'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਧਿਆਣਾ
  • ਪ੍ਰਾਪਰਟੀ ਟੈਕਸ : ਅੱਜ ਤੋਂ ਬੰਦ ਹੋ ਜਾਵੇਗੀ ਰਿਬੇਟ, ਲੱਗੇਗੀ ਪੈਨਲਟੀ

PUNJAB News Punjabi(ਪੰਜਾਬਂ)

ਪ੍ਰਾਪਰਟੀ ਟੈਕਸ : ਅੱਜ ਤੋਂ ਬੰਦ ਹੋ ਜਾਵੇਗੀ ਰਿਬੇਟ, ਲੱਗੇਗੀ ਪੈਨਲਟੀ

  • Updated: 01 Apr, 2018 06:16 AM
ਲੁਧਿਆਣਾ
property tax
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ(ਹਿਤੇਸ਼)-ਮਹਾਨਗਰ ਦੇ ਲੋਕਾਂ ਨੂੰ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਬਦਲੇ ਮਿਲ ਰਹੀ 10 ਫੀਸਦੀ ਰਿਬੇਟ 1 ਅਪ੍ਰੈਲ ਤੋਂ ਖਤਮ ਹੀ ਨਹੀਂ ਹੋ ਜਾਵੇਗੀ, ਸਗੋਂ 15 ਅਪ੍ਰੈਲ ਤਕ 10 ਫੀਸਦੀ ਪੈਨਲਟੀ ਵੀ ਲੱਗੇਗੀ। ਇਥੇ ਦੱਸਣਾ ਉਚਿੱਤ ਹੋਵੇਗਾ ਕਿ ਪ੍ਰਾਪਰਟੀ ਟੈਕਸ ਲਾਗੂ ਹੋਣ ਦੇ 5 ਸਾਲ ਬਾਅਦ ਸਰਕਾਰ ਨੇ ਕਈ ਸੌ ਕਰੋੜ ਦੇ ਬਕਾਇਆ ਰੈਵੇਨਿਊ ਨੂੰ ਵਸੂਲਣ ਪ੍ਰਤੀ ਗੰਭੀਰਤਾ ਦਿਖਾਈ ਹੈ, ਜਿਸ ਤਹਿਤ ਪਿਛਲੇ ਸਾਲ 15 ਅਕਤੂਬਰ ਨੂੰ ਵਨ-ਟਾਈਮ ਸੈਟਲਮੈਂਟ ਪਾਲਿਸੀ ਜਾਰੀ ਕੀਤੀ ਸੀ। ਇਸ ਤਹਿਤ 15 ਜਨਵਰੀ ਤਕ ਬਕਾਇਆ ਸਾਰਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ ਵਿਆਜ-ਪੈਨਲਟੀ ਮੁਆਫ ਕਰਨ ਸਮੇਤ 10 ਫੀਸਦੀ ਰਿਬੇਟ ਦੀ ਸਹੂਲਤ ਦਿੱਤੀ ਗਈ ਪਰ ਜ਼ਿਆਦਾਤਰ ਲੋਕਾਂ ਨੇ ਇਸ ਸਕੀਮ ਪ੍ਰਤੀ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ, ਜਿਸ ਦੇ ਮੱਦੇਨਜ਼ਰ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ 21 ਮਾਰਚ ਨੂੰ ਇਹ ਸਕੀਮ 31 ਮਾਰਚ ਤਕ ਵਧਾਉਣ ਦੀ ਕੋਸ਼ਿਸ਼ ਕੀਤੀ ਪਰ ਨਗਰ ਨਿਗਮ ਅਧਿਕਾਰੀਆਂ ਨੇ ਕਲੀਅਰ ਆਰਡਰ ਨਾ ਹੋਣ ਦਾ ਹਵਾਲਾ ਦਿੰਦਿਆਂ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਅਤੇ ਨਾ ਹੀ ਸਰਕਾਰ ਨੇ ਇਸ ਬਾਰੇ ਕੋਈ ਕਲੈਰੀਫਿਕੇਸ਼ਨ ਭੇਜੀ। ਇਹ ਮਾਮਲਾ ਬਜਟ ਪ੍ਰਸਤਾਵ 'ਤੇ ਚਰਚਾ ਦੌਰਾਨ ਮੇਅਰ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੇ ਤੁਰੰਤ ਸਰਕਾਰ ਦੇ ਫੈਸਲੇ ਨੂੰ ਲਾਗੂ ਕਰਨ ਦੇ ਹੁਕਮ ਦਿੱਤੇ ਹਾਲਾਂਕਿ ਇਹ ਸੁਵਿਧਾ ਅਜੇ ਆਨ ਲਾਈਨ ਸਿਸਟਮ ਵਿਚ ਸ਼ਾਮਲ ਨਹੀਂ ਹੋ ਸਕੀ ਪਰ ਵੱਡੀ ਗਿਣਤੀ ਵਿਚ ਲੋਕ ਇਸ ਛੋਟ ਦਾ ਲਾਭ ਉਠਾਉਣ ਲਈ ਆਖਿਰੀ ਦਿਨ ਤਕ ਨਗਰ ਨਿਗਮ ਦੇ ਸੁਵਿਧਾ ਕੇਂਦਰ 'ਤੇ ਲਾਈਨ ਵਿਚ ਖੜ੍ਹੇ ਨਜ਼ਰ ਆਏ। ਉਧਰ 31 ਮਾਰਚ ਨੂੰ ਇਹ ਸੁਵਿਧਾ ਖਤਮ ਹੋਣ ਤੋਂ ਬਾਅਦ ਹੁਣ 15 ਅਪ੍ਰੈਲ ਤਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ ਵਿਆਜ-ਪੈਨਲਟੀ ਤੋਂ ਤਾਂ ਛੋਟ ਮਿਲਦੀ ਰਹੇਗੀ ਪਰ ਰਿਬੇਟ ਮਿਲਣ ਦੀ ਜਗ੍ਹਾ 10 ਫੀਸਦੀ ਵਾਧੂ ਜਮ੍ਹਾ ਕਰਵਾਉਣਾ ਹੋਵੇਗਾ। ਇਸਦੀ ਡੈੱਡਲਾਈਨ ਦੇ ਖਤਮ ਹੋਣ ਤੋਂ ਬਾਅਦ ਲੋਕਾਂ ਨੂੰ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ ਫਿਰ ਤੋਂ 18 ਫੀਸਦੀ ਵਿਆਜ 'ਤੇ 20 ਫੀਸਦੀ ਪੈਨਲਟੀ ਦੇਣੀ ਪਵੇਗੀ।
ਬਕਾਏ ਨਾਲ ਨਵੇਂ ਸਾਲ ਦਾ ਵੀ ਦੇਣਾ ਪਵੇਗਾ ਟੈਕਸ
ਜਿਨ੍ਹਾਂ ਲੋਕਾਂ ਨੇ 31 ਮਾਰਚ ਤਕ ਸਰਕਾਰ ਦੀ ਵਿਆਜ-ਪੈਨਲਟੀ ਮੁਆਫ ਹੋਣ ਦੇ ਨਾਲ ਰਿਬੇਟ ਦੇਣ ਦੀ ਸਕੀਮ ਦਾ ਲਾਭ ਨਹੀਂ ਲਿਆ। ਉਨ੍ਹਾਂ ਲੋਕਾਂ ਨੂੰ 1 ਤੋਂ 15 ਅਪ੍ਰੈਲ ਤਕ ਰਿਬੇਟ ਨਾ ਮਿਲਣ ਦੇ ਨਾਲ 10 ਫੀਸਦੀ ਪੈਨਲਟੀ ਤਾਂ ਦੇਣੀ ਹੀ ਪਵੇਗੀ, ਉਨ੍ਹਾਂ ਲਈ ਨਵੀਂ ਮੁਸੀਬਤ ਇਹ ਵੀ ਹੈ ਕਿ ਉਨ੍ਹਾਂ ਨੂੰ ਨਵੇਂ ਸਾਲ ਦਾ ਪ੍ਰਾਪਰਟੀ ਟੈਕਸ ਵੀ ਦੇਣਾ ਪਵੇਗਾ। ਕਿਉਂਕਿ ਨਗਰ ਨਿਗਮ ਦੇ ਸਿਸਟਮ ਮੁਤਾਬਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ ਅਪ-ਟੂ-ਡੇਟ ਰਿਟਰਨ ਫਾਈਲ ਕਰਨੀ ਜ਼ਰੂਰੀ ਹੈ। ਹਾਲਾਂਕਿ ਨਵੇਂ ਸਾਲ ਦੀ ਰਿਟਰਨ ਭਰਨ 'ਤੇ 30 ਸਤੰਬਰ ਤਕ ਉਸ ਰਾਸ਼ੀ 'ਤੇ 10 ਫੀਸਦੀ ਰਿਬੇਟ ਮਿਲਦੀ ਰਹੇਗੀ।
ਡਿਫਾਲਟਰਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ
ਉਂਝ ਤਾਂ ਨਗਰ ਨਿਗਮ ਨੇ ਵਿਆਜ-ਪੈਨਲਟੀ ਮੁਆਫ ਹੋਣ ਦੀ ਸਕੀਮ ਕਾਰਨ ਪਿਛਲੇ ਸਮੇਂ ਦੌਰਾਨ ਡਿਫਾਲਟਰਾਂ 'ਤੇ ਵੱਧ ਸਖਤੀ ਨਹੀਂ ਵਰਤੀ ਪਰ ਨਵੇਂ ਮੇਅਰ ਬਲਕਾਰ ਸੰਧੂ ਵੱਲੋਂ ਚਾਰਜ ਸੰਭਾਲਣ ਤੋਂ ਬਾਅਦ ਤੋਂ ਹੀ ਲਗਾਤਾਰ ਪੈਂਡਿੰਗ ਰੈਵੇਨਿਊ ਦੀ ਰਿਕਵਰੀ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਸਾਫ ਕਰ ਦਿੱਤਾ ਹੈ ਕਿ ਵਿਕਾਸ ਦਾ ਟੀਚਾ ਤਾਂ ਹੀ ਪੂਰਾ ਹੋ ਸਕੇਗਾ ਜਦੋਂ ਨਗਰ ਨਿਗਮ ਦੇ ਖਜ਼ਾਨੇ ਵਿਚ ਪੈਸਾ ਹੋਵੇਗਾ। ਇਸ ਲਈ ਅਧਿਕਾਰੀਆਂ ਨੂੰ ਬਕਾਇਆ ਰੈਵੇਨਿਊ ਦੀ ਵਸੂਲੀ ਤੇਜ਼ ਕਰਨ ਦਾ ਪਾਠ ਪੜ੍ਹਾਇਆ ਜਾ ਰਿਹਾ ਹੈ। ਜਿਨ੍ਹਾਂ ਨੂੰ ਸਾਫ ਕਰ ਦਿੱਤਾ ਗਿਆ ਹੈ ਕਿ ਛੋਟੇ ਦੇਣਦਾਰਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਵੱਡੇ ਡਿਫਾਲਟਰਾਂ ਨੂੰ ਨਿਸ਼ਾਨਾ ਬਣਾਇਆ ਜਾਵੇ। ਇਸ ਕੰਮ ਲਈ ਮੇਅਰ ਨੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ ਦੌਰਾਨ ਸਾਰੇ ਕੌਂਸਲਰਾਂ ਦੀ ਸਹਿਮਤੀ ਵੀ ਲੈ ਲਈ ਹੈ। ਜਿਸ ਤੋਂ ਸਾਫ ਹੋ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਨਗਰ ਨਿਗਮ ਵੱਲੋਂ ਡਿਫਾਲਟਰਾਂ 'ਤੇ ਸ਼ਿਕੰਜਾ ਕੱਸਿਆ ਜਾਵੇਗਾ।

  • ਪ੍ਰਾਪਰਟੀ ਟੈਕਸ
  • ਸਰਕਾਰ
  • Property tax

300 ਨਸ਼ੀਲੀਆਂ ਗੋਲੀਆਂ ਸਮੇਤ 1 ਗ੍ਰਿਫਤਾਰ

NEXT STORY

Stories You May Like

  • property tax  deadline  tax exemption
    ਪ੍ਰਾਪਰਟੀ ਟੈਕਸ ਨੂੰ ਲੈ ਕੇ ਵੱਡੀ ਖਬਰ, 31 ਮਈ ਤੱਕ ਦਾ ਦਿੱਤਾ ਗਿਆ ਸਮਾਂ
  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • your gmail id will be closed for just one mistake
    ਸਿਰਫ ਇਕ ਗਲਤੀ ਤੇ ਬੰਦ ਹੋ ਜਾਵੇਗੀ ਤੁਹਾਡੀ Gmail ID ! ਯੂਜ਼ਰਸ ਭੁੱਲ ਕੇ ਨਾ ਕਰਨ ਇਹ ਕੰਮ
  • wedding  groom  kidnapping  threat  police
    ਵਿਆਹ ਤੋਂ ਪਹਿਲਾਂ ਲਾੜਾ ਹੋ ਗਿਆ ਅਗਵਾ, ਦਿੱਤੀ ਧਮਕੀ- 'ਬਾਰਾਤ ਆਈ ਤਾਂ ਜਾਵੇਗੀ ਲਾਸ਼'
  • iran collects first toll tax
    ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ ਟੈਕਸ', ਤੇਲ ਕੀਮਤਾਂ ਵਧਣ ਦਾ ਖਦਸ਼ਾ
  • lottery will be held for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • photography enthusiasts will be in awe
    ਫੋਟੋਆਂ ਖਿੱਚਣ ਦੇ ਸ਼ੌਕੀਨਾਂ ਦੀ ਹੋ ਜਾਵੇਗੀ ਬੱਲੇ-ਬੱਲੇ ! iPhone 18 Pro 'ਚ ਮਿਲੇਗਾ ਸਭ ਤੋਂ ਵੱਡਾ ਕੈਮਰਾ
  • pnb customers these accounts will be closed tomorrow
    PNB ਗਾਹਕਾਂ ਨੂੰ ਵੱਡਾ ਝਟਕਾ! ਕੱਲ੍ਹ ਬੰਦ ਹੋ ਜਾਣਗੇ ਇਹ ਖਾਤੇ, ਦੇਖੋ ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ?
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • suspicious death of a youth in manawala  s drug de addiction center
      ਮਾਨਾਂਵਾਲਾ ਦੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਮੌਤ, ਸੀ. ਸੀ. ਟੀ....
    • dc ashika jain in action mode
      ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ...
    • big   scam   in company garden parking lot
      ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
    • college bus surrounded in nakodar
      ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
    • medical negligence in khanna ruins a happy family
      ਖੰਨਾ 'ਚ ਮੈਡੀਕਲ ਲਾਪਰਵਾਹੀ ਨੇ ਉਜਾੜ 'ਤਾ ਹੱਸਦਾ-ਵੱਸਦਾ ਪਰਿਵਾਰ, ਮਾਂ ਤੇ...
    • horrific road accident on moga ludhiana road  one dead
      ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • weather warning in punjab alert for 8 districts
      ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
    • pgi gaurd news
      ਘਾਬਦਾਂ PGI ਦੇ ਸੁਰੱਖਿਆ ਗਾਰਡ ਨੇ ਆਨ-ਡਿਊਟੀ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
    • railway line cctv cameras ravneet bittu
      ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ ਨਜ਼ਰ, ਲੱਗਣੇ ਸੀਸੀਟੀਵੀ ਕੈਮਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +