Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:24:08 AM

  • rajjit singh hundal punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

  • shri sidh baba sodal mela jalandhar

    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ,...

  • truck car collision minister deepika pandey singh daughter

    ਟਰੱਕ-ਕਾਰ ਦੀ ਟੱਕਰ 'ਚ ਮੰਤਰੀ ਦੀਪਿਕਾ ਪਾਂਡੇ ਸਿੰਘ...

  • reward for information

    ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਹੁਣ ਇਸ ਤਰੀਕ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਸਕਣਗੇ ਲੋਕ

PUNJAB News Punjabi(ਪੰਜਾਬ)

ਪੰਜਾਬ 'ਚ ਹੁਣ ਇਸ ਤਰੀਕ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਸਕਣਗੇ ਲੋਕ

  • Edited By Shivani Attri,
  • Updated: 19 May, 2020 07:38 PM
Chandigarh
property tax punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ)— ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ 'ਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ 'ਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ (ਓ. ਟੀ. ਐੱਸ) ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦਿੱਤੀ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਹ ਫੈਸਲਾ ਲਿਆ ਹੈ, ਜੋ ਇਸ ਸਮੇਂ ਕੋਰੋਨਾ ਵਾਇਰਸ ਵਿਰੁੱਧ ਲੜਾਈ 'ਚ ਸਭ ਤੋਂ ਅੱਗੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਅਨੁਸਾਰ, ਉਹ ਵਿਅਕਤੀ, ਜੋ ਐਕਟ ਅਧੀਨ ਲਏ ਗਏ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਜਮ੍ਹਾ ਕਰਵਾਉਣ 'ਚ ਅਸਫਲ ਰਹੇ ਹਨ, ਹੁਣ ਉਹ 10 ਫੀਸਦੀ ਛੋਟ ਨਾਲ ਮੂਲ ਰਕਮ 30 ਜੂਨ 2020 ਤੱਕ ਯਕਮੁਸ਼ਤ ਜਮਾ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ 30 ਜੂਨ 2020 ਤੱਕ ਮਕਾਨ ਟੈਕਸ ਜਾਂ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ 'ਚ ਅਸਫਲ ਰਹਿੰਦੇ ਹਨ, ਉਹ ਅਗਲੇ ਤਿੰਨ ਮਹੀਨੇ ਦੇ ਅੰਦਰ, 10 ਫੀਸਦੀ ਦੀ ਦਰ ਨਾਲ ਜੁਰਮਾਨੇ ਸਮੇਤ ਮੂਲ ਰਕਮ ਜਮ੍ਹਾ ਕਰ ਸਕਦੇ ਹਨ। ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਉਹ ਵਿਅਕਤੀ, ਜੋ ਇਸ ਮਗਰੋਂ ਵੀ ਤੈਅ ਸਮੇਂ ਦੌਰਾਨ ਬਕਾਇਆ ਰਕਮ ਜਮ੍ਹਾ ਕਰਵਾਉਣ 'ਚ ਨਾਕਾਮ ਰਹਿੰਦਾ ਹੈ, ਉਸ ਨੂੰ ਕੁੱਲ ਬਕਾਇਆ ਰਕਮ ਦਾ 20 ਫੀਸਦੀ ਜੁਰਮਾਨਾ ਅਤੇ ਜਦੋਂ ਤੋਂ ਰਕਮ ਦਾ ਭੁਗਤਾਨ ਬਕਾਇਆ ਹੈ, ਉਸ ਸਮੇਂ ਤੋਂ ਕੁੱਲ ਰਕਮ ਦਾ 18 ਫੀਸਦੀ ਵਿਆਜ ਵੀ ਅਦਾ ਕਰਨਾ ਪਵੇਗਾ।

ਇਸ ਤੋਂ ਇਲਾਵਾ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ 'ਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਗਈ ਹੈ। ਇਹ ਵਾਧਾ 12 ਫਰਵਰੀ 2020 ਨੂੰ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਮਿਆਦ ਪੁੱਗਣ ਤੋਂ ਬਾਅਦ ਸ਼ੁਰੂ ਹੁੰਦਾ ਹੈ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ।

  • property tax
  • punjab government
  • time period
  • ਪੰਜਾਬ ਸਰਕਾਰ
  • ਪ੍ਰਾਪਰਟੀ ਟੈਕਸ

ਲੁਧਿਆਣਾ 'ਚ ਸ਼ਰਤਾਂ ਨਾਲ ਜਲਦ ਖੁੱਲ੍ਹੇਗੀ ਰੋਜ਼ਾਨਾ 'ਸਬਜ਼ੀ ਮੰਡੀ'

NEXT STORY

Stories You May Like

  • now you will be able to port fastag like a mobile sim
    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ
  • municipal corporation offices will remain open on these days
    ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦਫਤਰ
  • major restrictions imposed in hoshiarpur till 7th november order issued by dc
    ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ
  • delhi  179 days  clean air  sirsa
    ਦਿੱਲੀ 'ਚ ਇਸ ਸਾਲ ਹੁਣ ਤੱਕ 179 ਦਿਨ ਸਾਫ਼ ਰਹੀ ਹਵਾ, ਪਿਛਲੇ ਦਹਾਕੇ ਵਿੱਚ ਸਭ ਤੋਂ ਵਧੀਆ ਸਥਿਤੀ : ਸਿਰਸਾ
  • shimla  rations  medicines  sukhu government
    ਸ਼ਿਮਲਾ: ਰਾਸ਼ਨ ਤੋਂ ਲੈ ਕੇ ਦਵਾਈਆਂ ਤੱਕ ਸੁੱਖੂ ਸਰਕਾਰ ਲੋਕਾਂ ਨੂੰ ਪ੍ਰਦਾਨ ਕਰਵਾ ਰਹੀ ਲੋੜੀਂਦੀਆਂ ਸਹੂਲਤਾਵਾਂ
  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • government gets rs 12 12 lakh crore  direct tax collection increases
    ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96 ਫੀਸਦੀ ਦੀ ਵਾਧਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +