Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    9:37:50 PM

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

  • disaster strikes in the himalayas earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਾਇਦਾਦ ਹੋਵੇਗੀ ਹੋਰ ਮਹਿੰਗੀ! ਅੱਜ ਐਲਾਨੇ ਜਾਣਗੇ ਨਵੇਂ ਕੁਲੈਕਟਰ ਰੇਟ, ਚੰਡੀਗੜ੍ਹ ਪ੍ਰਸ਼ਾਸਨ...

PUNJAB News Punjabi(ਪੰਜਾਬ)

ਜਾਇਦਾਦ ਹੋਵੇਗੀ ਹੋਰ ਮਹਿੰਗੀ! ਅੱਜ ਐਲਾਨੇ ਜਾਣਗੇ ਨਵੇਂ ਕੁਲੈਕਟਰ ਰੇਟ, ਚੰਡੀਗੜ੍ਹ ਪ੍ਰਸ਼ਾਸਨ...

  • Edited By Babita,
  • Updated: 25 Mar, 2026 10:34 AM
Chandigarh
property will become more expensive
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰੋਹਾਲ) : ਅਗਲੇ ਵਿੱਤੀ ਸਾਲ ਲਈ ਲਾਗੂ ਹੋਣ ਵਾਲੇ ਨਵੇਂ ਕੁਲੈਕਟਰ ਰੇਟ ਪ੍ਰਸ਼ਾਸਨ ਬੁੱਧਵਾਰ ਨੂੰ ਜਾਰੀ ਕਰੇਗਾ। ਮੌਜੂਦਾ ਵਿੱਤੀ ਸਾਲ ਲਈ ਲਾਗੂ ਕੁਲੈਕਟਰ ਰੇਟ ’ਚ ਪਿਛਲੇ ਸਾਲ ਵਾਂਗ ਦੁੱਗਣਾ ਵਾਧਾ ਤਾਂ ਨਹੀਂ ਹੋਵੇਗਾ ਪਰ ਖੇਤੀਬਾੜੀ ਜ਼ਮੀਨ ਦੇ ਕੁਲੈਕਟਰ ਰੇਟ ’ਚ 40 ਫ਼ੀਸਦੀ ਤੱਕ ਦੇ ਪ੍ਰਸਤਾਵਿਤ ਵਾਧੇ ਨਾਲ ਖੇਤੀ ਯੋਗ ਜ਼ਮੀਨ ਦੇ ਰੇਟ ਕਾਫ਼ੀ ਮਹਿੰਗੇ ਹੋਣਗੇ। ਹਾਲਾਂਕਿ ਇਸ ਵਾਰ ਰਿਹਾਇਸ਼ੀ, ਵਪਾਰਕ ਤੇ ਪੇਂਡੂ ਜ਼ਮੀਨ ਦੇ ਕੁਲੈਕਟਰ ਰੇਟ ’ਚ ਸੰਭਾਵੀ 20 ਤੋਂ 30 ਫ਼ੀਸਦੀ ਤੱਕ ਦਾ ਵਾਧਾ ਪ੍ਰਸਤਾਵਿਤ ਹੈ। ਇਹ ਤੈਅ ਹੈ ਕਿ ਨਵੇਂ ਕੁਲੈਕਟਰ ਰੇਟ ਆਉਣ ਤੋਂ ਬਾਅਦ ਸ਼ਹਿਰ ’ਚ ਜਾਇਦਾਦ ਹੋਰ ਮਹਿੰਗੀ ਹੋ ਜਾਵੇਗੀ। ਪ੍ਰਸ਼ਾਸਨ ਵੱਲੋਂ ਅਗਲੇ ਸਾਲ ਲਈ ਪ੍ਰਸਤਾਵਿਤ ਕੁਲੈਕਟਰ ਰੇਟ ਦੇ ਸੰਭਾਵੀ ਵਾਧੇ ਦੇ ਮਤੇ ’ਤੇ ਇਸ ਵਾਰ ਲੋਕਾਂ ਨੇ ਜ਼ਿਆਦਾ ਨਾਰਾਜ਼ਗੀ ਨਹੀਂ ਪ੍ਰਗਟਾਈ ਸੀ ਪਰ ਉਦਯੋਗਿਕ, ਵਪਾਰਕ ਤੇ ਰਿਹਾਇਸ਼ੀ ਜ਼ਮੀਨ ਦੇ ਕੁਲੈਕਟਰ ਰੇਟ ’ਚ ਕਮੀ ਦੀ ਗੱਲ ਜ਼ਰੂਰੀ ਉਠਾਈ ਸੀ। ਪ੍ਰਸ਼ਾਸਨ ਵੱਲੋਂ ਜਾਇਦਾਦਾਂ ਦੇ ਕੁਲੈਕਟਰ ਰੇਟ ਸੋਧਣ ਦੇ ਮਤੇ ਨੂੰ ਮਨਜ਼ੂਰ ਕਰ ਦਿੱਤਾ ਹੈ ਤੇ ਇਹ ਬੁੱਧਵਾਰ ਨੂੰ ਜਾਰੀ ਕੀਤੇ ਜਾਣਗੇ। ਕੁਲੈਕਟਰ ਰੇਟ 1 ਅਪ੍ਰੈਲ ਤੋਂ ਲਾਗੂ ਹੋਣਗੇ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਮ ਹੋਈ ਆਹ ਮੁਫ਼ਤ ਸਹੂਲਤ, ਹੁਣ FIR ਦੀ ਕਾਪੀ ਡਾਊਨਲੋਡ ਕਰਨ ਲਈ...

ਪਿਛਲੇ ਤਜੁਰਬੇ ਤੋਂ ਲਿਆ ਸਬਕ

ਪ੍ਰਸ਼ਾਸਨ ਨੇ ਹਰ ਕੈਟੇਗਰੀ ’ਚ ਆਉਣ ਵਾਲੀ ਜਾਇਦਾਦ ਦੇ ਕੁਲੈਕਟਰ ਰੇਟ ’ਚ ਭਾਰੀ ਵਾਧਾ ਕੀਤਾ ਸੀ। ਰਿਹਾਇਸ਼ੀ ਜਾਇਦਾਦਾਂ ਦੇ ਕੁਲੈਕਟਰ ਰੇਟ ਢਾਈ ਗੁਣਾ ਤੱਕ ਵੱਧਾ ਦਿੱਤੇ ਗਏ ਸਨ ਪਰ ਇਸ ਵਾਰ ਇੰਨਾ ਵਾਧਾ ਪ੍ਰਸਤਾਵਿਤ ਨਹੀਂ ਹੈ। ਜਾਇਦਾਦ ਦੇ ਰੇਟ ਪਹਿਲਾਂ ਹੀ ਮੋਹਾਲੀ ਤੇ ਪੰਚਕੂਲਾ ਨਾਲੋਂ ਵੱਧ ਹਨ। ਲੋਕਾਂ ਦੀ ਮੰਗ ਦੇ ਬਾਵਜੂਦ ਪਿਛਲੇ ਸਾਲ ਰਿਹਾਇਸ਼ੀ ਜਾਇਦਾਦਾਂ ਸਮੇਤ ਹਰ ਤਰ੍ਹਾਂ ਦੀ ਜਾਇਦਾਦਾਂ ਦੇ ਕੁਲੈਕਟਰ ਰੇਟ ’ਚ ਭਾਰੀ ਵਾਧਾ ਕੀਤਾ ਸੀ।
ਇਹ ਵੀ ਪੜ੍ਹੋ : LPG ਸੰਕਟ ਵਿਚਾਲੇ ਖ਼ਪਤਕਾਰਾਂ ਲਈ ਆਇਆ ਵੱਡਾ ਫ਼ੈਸਲਾ, ਚੰਡੀਗੜ੍ਹ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ
ਇਸੇ ਕਾਰਨ ਸ਼ਹਿਰ ’ਚ ਪ੍ਰਾਪਰਟੀ ਕਾਰੋਬਾਰ ਕਰਨ ਦੀ ਬਜਾਏ ਲੋਕਾਂ ਨੇ ਮੋਹਾਲੀ ਜਾਂ ਪੰਚਕੂਲਾ ’ਚ ਨਿਵੇਸ਼ ਕਰਨਾ ਬਿਹਤਰ ਸਮਝਿਆ। ਇਸ ਤੋਂ ਸਬਕ ਲੈਂਦਿਆਂ ਇਸ ਵਾਰ ਪ੍ਰਸ਼ਾਸਨ ਨੇ ਪਿਛਲੇ ਸਾਲ ਜਿੰਨਾ ਵਾਧਾ ਨਹੀਂ ਕੀਤਾ ਹੈ। ਹਾਲਾਂਕਿ ਸ਼ਹਿਰ ’ਚ ਰਿਹਾਇਸ਼ੀ ਜਾਇਦਾਦਾਂ ਨੂੰ ਸੈਕਟਰ ਵਾਈਜ਼ 4 ਹਿੱਸਿਆਂ ’ਚ ਵੰਡਣ ਦੀ ਬਜਾਏ ਜਨਤਾ ਦੀ ਮੰਗ ਸੀ ਕਿ ਇਸ ਨੂੰ ਜਾਂ ਤਾਂ ਦੋ ਹਿੱਸਿਆਂ ’ਚ ਕਰ ਦਿੱਤਾ ਜਾਵੇ ਜਾਂ ਘੱਟੋ-ਘੱਟ ਤਿੰਨ ਹਿੱਸਿਆਂ ’ਚ ਵੰਡ ਕੇ ਕੁਲੈਕਟਰ ਰੇਟ ਤੈਅ ਕੀਤੇ ਜਾਣ ਪਰ ਲੋਕਾਂ ਦੀ ਇਸ ਮੰਗ ਨੂੰ ਪ੍ਰਸ਼ਾਸਨ ਨੇ ਹਾਲੇ ਵੀ ਨਹੀਂ ਸੁਣਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Property
  • Expensive
  • New Collector Rates
  • Announcement
  • Chandigarh Administration
  • ਜਾਇਦਾਦ
  • ਮਹਿੰਗੀ
  • ਨਵੇਂ ਕੁਲੈਕਟਰ ਰੇਟ
  • ਐਲਾਨ
  • ਚੰਡੀਗੜ੍ਹ ਪ੍ਰਸ਼ਾਸਨ

LPG ਸੰਕਟ ਵਿਚਾਲੇ ਖ਼ਪਤਕਾਰਾਂ ਲਈ ਆਇਆ ਵੱਡਾ ਫ਼ੈਸਲਾ, ਚੰਡੀਗੜ੍ਹ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ

NEXT STORY

Stories You May Like

  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • ram mandir  new trustee  ceo  appointed
    ਰਾਮ ਮੰਦਰ ਨੂੰ ਮਿਲੇ 3 ਨਵੇਂ ਟਰੱਸਟੀ, ਅੱਜ ਨਿਯੁਕਤ ਹੋਵੇਗਾ ਪਹਿਲਾ CEO
  • fir case
    ਅਦਾਲਤ ਵਲੋਂ ਭਗੌੜਾ ਐਲਾਨੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • gold and silver prices have crashed
    Crash ਹੋ ਗਈਆਂ Gold-Silver ਦੀਆਂ ਕੀਮਤਾਂ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕਿੰਨੇ ਡਿੱਗੇ ਰੇਟ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • farmers arrived at chandigarh border with ration
    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ (ਤਸਵੀਰਾਂ)
  • ambala chandigarh highway jam
    ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ! ਕਿਸਾਨਾਂ ਦੇ ਵੱਡੇ ਐਕਸ਼ਨ ਮਗਰੋਂ ਪੁਲਸ ਨੇ ਸਾਂਭਿਆ ਮੋਰਚਾ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • big incident in punjab
      ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ ਲਾਸ਼ ਨੂੰ...
    • pargat singh  congress  kc venugopal
      ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ...
    • sanjeev arora hearing
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +