Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    6:39:12 PM

  • shocking incident in sunam

    ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ 'ਆਪ' ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

PUNJAB News Punjabi(ਪੰਜਾਬ)

ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ 'ਆਪ' ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

  • Edited By Shivani Bassan,
  • Updated: 26 Mar, 2026 12:42 PM
Mohali
proposed ai tower in mohali is a big threat to punjab
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ ਸਥਾਪਿਤ ਕੀਤੇ ਜਾ ਰਹੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਟਾਵਰ ਪ੍ਰੋਜੈਕਟ ਦਾ ਤਿੱਖਾ ਵਿਰੋਧ ਕੀਤਾ। ਉਨ੍ਹਾਂ ਇਸ ਪ੍ਰੋਜੈਕਟ ਨੂੰ ਮੋਹਾਲੀ ਲਈ ਇੱਕ ਵੱਡਾ ਖ਼ਤਰਾ ਦੱਸਦਿਆਂ ਕਿਹਾ ਕਿ ਸਰਕਾਰ ਦੀਆਂ ਨਲਾਇਕੀ ਕਾਰਨ ਮੋਹਾਲੀ ਤੋਂ ਵੀ 'ਕੈਂਸਰ ਟ੍ਰੇਨ' ਚਲਾਉਣੀ ਪੈ ਸਕਦੀ ਹੈ। ਸ਼ਰਮਾ ਨੇ ਦੱਸਿਆ ਕਿ ਇਹ ਟਾਵਰ ਏਅਰਪੋਰਟ ਚੌਂਕ ਦੇ ਨੇੜੇ ਪਿੰਡ ਸਫੀਪੁਰ, ਨੰਡਿਆਲੀ ਅਤੇ ਧਰਮਗੜ੍ਹ ਦੀ 183 ਏਕੜ ਜ਼ਮੀਨ 'ਤੇ ਲਗਭਗ 300 ਦੇਸੀ ਅਤੇ ਵਿਦੇਸ਼ੀ ਕੰਪਨੀਆਂ ਦੇ ਡਾਟਾ ਸੈਂਟਰ ਵਜੋਂ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਟੱਡੀਜ਼ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਏਆਈ ਟਾਵਰ 50,000 ਘਰਾਂ ਦੇ ਬਰਾਬਰ ਪਾਣੀ ਦੀ ਖਪਤ ਕਰਦਾ ਹੈ, ਜਿਸ ਨਾਲ ਇਲਾਕੇ ਦਾ ਪਾਣੀ ਦਾ ਪੱਧਰ 50 ਤੋਂ 80 ਫੁੱਟ ਤੱਕ ਹੇਠਾਂ ਡਿੱਗ ਸਕਦਾ ਹੈ। ਇਸੇ ਤਰ੍ਹਾਂ, ਇਕ ਟਾਵਰ 1 ਲੱਖ ਘਰਾਂ ਦੇ ਬਰਾਬਰ ਬਿਜਲੀ ਖਪਤ ਕਰੇਗਾ, ਜਦਕਿ ਪੰਜਾਬ ਪਹਿਲਾਂ ਹੀ 5,000 ਮੈਗਾਵਾਟ ਬਿਜਲੀ ਦੀ ਕਿੱਲਤ ਨਾਲ ਜੂਝ ਰਿਹਾ ਹੈ। 

ਇਹ ਵੀ ਪੜ੍ਹੋ-  ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਸਿਹਤ ਤੇ ਵਾਤਾਵਰਣ 'ਤੇ ਮਾੜਾ ਅਸਰ 

ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਟਾਵਰਾਂ ਤੋਂ ਨਿਕਲਣ ਵਾਲੀ ਹੀਟ (ਗਰਮੀ) ਅਤੇ ਨਾਈਟ੍ਰੋਜਨ ਆਕਸਾਈਡ ਵਰਗੀਆਂ ਗੈਸਾਂ ਕਾਰਨ ਕੈਂਸਰ ਅਤੇ ਅਸਥਮਾ ਵਰਗੀਆਂ ਬਿਮਾਰੀਆਂ ਹੋਣ ਦੇ 95% ਚਾਂਸ ਹੁੰਦੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2 ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਲੋਕਾਂ ਦਾ ਮਾਨਸਿਕ ਸੰਤੁਲਨ ਵਿਗੜ ਸਕਦਾ ਹੈ ਅਤੇ ਨੀਂਦ ਦੀ ਸਮੱਸਿਆ ਪੈਦਾ ਹੋ ਸਕਦੀ ਹੈ, ਕਿਉਂਕਿ ਇਸ ਦੀ ਆਵਾਜ਼ ਨਾਲ ਸੋਣਾ ਮੁਸ਼ਕਿਲ ਹੋਵੇਗਾ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਆਰਥਿਕਤਾ ਅਤੇ ਹਵਾਈ ਅੱਡੇ ਲਈ ਖ਼ਤਰਾ 

ਐਨ.ਕੇ. ਸ਼ਰਮਾ ਨੇ ਮੋਹਾਲੀ ਵਿੱਚ ਏਆਈ ਟਾਵਰ ਪ੍ਰੋਜੈਕਟ ਕਾਰਨ ਜ਼ਮੀਨਾਂ ਦੀਆਂ ਕੀਮਤਾਂ ਵਿੱਚ ਆਉਣ ਵਾਲੀ ਭਾਰੀ ਗਿਰਾਵਟ ਬਾਰੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ ਜਿਹੜੀ ਜ਼ਮੀਨ ਵਰਤਮਾਨ ਵਿੱਚ 50,000 ਰੁਪਏ ਪ੍ਰਤੀ ਗੱਜ ਦੇ ਹਿਸਾਬ ਨਾਲ ਨਿਲਾਮ ਹੋ ਰਹੀ ਹੈ, ਇਸ ਪ੍ਰੋਜੈਕਟ ਦੇ ਲੱਗਣ ਨਾਲ ਉਸਦੀ ਕੀਮਤ ਬੁਰੀ ਤਰ੍ਹਾਂ ਡਿੱਗ ਜਾਵੇਗੀ ਅਤੇ ਇਹ 5,000 ਰੁਪਏ ਪ੍ਰਤੀ ਗੱਜ ਵੀ ਨਹੀਂ ਰਹਿਣੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਟਾਵਰਾਂ ਦੀਆਂ ਵਾਈਬਰੇਸ਼ਨਾਂ ਅੰਤਰਰਾਸ਼ਟਰੀ ਹਵਾਈ ਅੱਡੇ ਦੀਆਂ ਉਡਾਣਾਂ ਲਈ ਵੀ ਖ਼ਤਰਾ ਬਣ ਸਕਦੀਆਂ ਹਨ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਕਿਸੇ ਵੀ ਕਿਸਮ 'ਤੇ ਬਰਦਾਸ਼ ਨਹੀਂ ਕਰੇਗੀ, ਕਿਉਂਕਿ ਸੁਖਬੀਰ ਸਿੰਘ ਬਾਦਲ ਨੇ ਇਹ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਇਆ ਹੈ। ਸ਼ਰਮਾ ਨੇ ਦੋਸ਼ ਲਾਇਆ ਕਿ ਸਰਕਾਰ ਨੇ ਅਜੇ ਤੱਕ ਪ੍ਰੋਜੈਕਟ ਦਾ ਖੁਲਾਸਾ ਨਹੀਂ ਕੀਤਾ ਕਿ ਮੋਹਾਲੀ ਦੀ ਇਹ ਕੀਮਤੀ ਜ਼ਮੀਨ ਕਿਸ ਰੇਟ 'ਤੇ ਅਲੋਟ ਕੀਤੀ ਗਈ ਹੈ। ਉਨ੍ਹਾਂ ਸਿੱਧਾ ਸਵਾਲ ਕੀਤਾ ਕਿ ਸਰਕਾਰ ਦੱਸੇ ਕਿ ਉਨ੍ਹਾਂ ਨੇ ਇਸ ਜਗ੍ਹਾ ਨੂੰ ਅਲੋਟ ਕਰਨ ਬਦਲੇ ਕਿੰਨੀ ਰਿਸ਼ਵਤ ਲਈ ਹੈ। ਉਨ੍ਹਾਂ ਅਨੁਸਾਰ ਜਦੋਂ ਬਾਕੀ ਉੱਨਤ ਸਟੇਟਾਂ ਜਿਵੇਂ ਬੈਂਗਲੁਰੂ, ਹੈਦਰਾਬਾਦ ਅਜਿਹੇ ਪ੍ਰੋਜੈਕਟਾਂ ਨੂੰ ਆਪਣੇ ਇੱਥੇ ਲੱਗਣ ਨਹੀਂ ਦੇ ਰਹੀਆਂ, ਕਿਉਂਕਿ ਇਸ ਨਾਲ ਆਰਥਿਕਤਾ ਦਾ ਪੱਠਾ ਬਿਠਾਉਣ ਦੇ ਬਰਾਬਰ ਹੈ। ਪੰਜਾਬ ਸਰਕਾਰ ਮੋਹਾਲੀ ਦੇ ਅੰਦਰ ਇਹ ਖ਼ਤਰਨਾਕ ਪ੍ਰੋਜੈਕਟ ਲਿਆ ਰਹੀ ਹੈ, ਜਿਸ ਨਾਲ ਪੰਜਾਬ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਹੈ। ਸ਼ਰਮਾ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਪ੍ਰੋਜੈਕਟ ਦੇ ਖਿਲਾਫ ਹਾਈਕੋਰਟ ਵਿੱਚ ਕੇਸ ਕਰੇਗਾ ਅਤੇ ਇਸ ਦੇ ਨਾਲ ਹੀ ਜ਼ਮੀਨੀ ਪੱਧਰ 'ਤੇ ਵੀ ਡੱਟ ਕੇ ਲੜਾਈ ਲੜੇਗਾ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਅੰਮ੍ਰਿਤਸਰ ਤੋਂ ਹਵਾਈ ਸਫ਼ਰ ਹੋਵੇਗਾ ਮਹਿੰਗਾ, ਵਪਾਰਕ ਗਤੀਵਿਧੀਆਂ ਵੀ ਹੋਣਗੀਆਂ ਪ੍ਰਭਾਵਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • AI tower
  • Mohali Punjab
  • Akali Dal
  • NK Sharma
  • ਏਆਈ ਟਾਵਰ
  • ਮੋਹਾਲੀ ਪੰਜਾਬ
  • ਅਕਾਲੀ ਦਲ
  • ਐਨਕੇ ਸ਼ਰਮਾ

'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ: ਸੁਖਪਾਲ ਖਹਿਰਾ

NEXT STORY

Stories You May Like

  • ai is weighing heavily on meta
    Meta 'ਤੇ AI ਪੈ ਰਿਹੈ ਭਾਰੀ ! ਯੂਜ਼ਰਸ ਨੂੰ ਭਰਨਾ ਪੈ ਸਕਦੈ ਵੱਡਾ ਹਰਜਾਨਾ
  • ban on the use of ai in schools
    ਸਕੂਲਾਂ 'ਚ AI ਦੀ ਵਰਤੋਂ 'ਤੇ ਲੱਗਾ ਬੈਨ ! NY ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਕਿਹਾ- 'ਆਪਣਾ ਦਿਮਾਗ ਵਰਤੋ...'
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • akali dal rally
    ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • congress  congress president  ludhiana
    ਕਾਂਗਰਸੀਆਂ ਨੇ ਖੋਲ੍ਹਤਾ ਮੋਰਚਾ, ਆਪਣੇ ਹੀ ਪ੍ਰਧਾਨ ਵਿਰੁੱਧ ਚੁੱਕ ਲਿਆ ਵੱਡਾ ਕਦਮ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress news
      ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ ਚੋਣਾਂ ਨਾ ਲੜਣ ਦੀ ਜਤਾਈ ਇੱਛਾ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ...
    • sewa kendra strike
      15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ...
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • punjab shocking incident
      ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • commotion broke out as soon as the bus stopped a woman was beaten up
      ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ...
    • prtc bus theft
      ਹੈਂ..! ਪੰਜਾਬ 'ਚ PRTC ਬੱਸ ਹੀ ਹੋ ਗਈ ਚੋਰੀ, ਫ਼ਿਲਮੀ ਕਹਾਣੀ ਵਾਂਗ ਦਿੱਤਾ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • big action by ed 7 properties worth rs 1 50 crore attached
      BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +