Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:45:57 PM

  • trump  s big warning to iran amid discussions of the agreement

    'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • Punjab : ਦਿਨ ਚੜ੍ਹਦੇ ਸ਼ੁਰੂ ਹੋ ਜਾਂਦੇ ਦੇਹ ਵਪਾਰ ਦੇ ਅੱਡੇ, ਮੁੱਛਫੁੱਟ ਗੱਭਰੂ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਵੀ...

PUNJAB News Punjabi(ਪੰਜਾਬ)

Punjab : ਦਿਨ ਚੜ੍ਹਦੇ ਸ਼ੁਰੂ ਹੋ ਜਾਂਦੇ ਦੇਹ ਵਪਾਰ ਦੇ ਅੱਡੇ, ਮੁੱਛਫੁੱਟ ਗੱਭਰੂ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਵੀ...

  • Edited By Gurminder Singh,
  • Updated: 31 Jan, 2025 03:07 PM
Sangrur-Barnala
prostitution punjab women girls
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ (ਸ਼ਹਾਬੂਦੀਨ) : ਪੰਜਾਬ ਦੀ ਜਵਾਨੀ ਨੂੰ ਚਿੱਟੇ ਰੂਪੀ ਜ਼ਹਿਰ ਨੇ ਪਹਿਲਾਂ ਹੀ ਬੁਰੀ ਤਰ੍ਹਾਂ ਨਿਗਲ ਰੱਖਿਆ ਹੈ ਅਤੇ ਬਾਕੀ ਰਹਿੰਦੀ-ਖੂੰਹਦੀ ਕਸਰ ਹੁਣ ਏਡਜ਼ ਦੇ ਕਹਿਰ ਨੇ ਪੂਰੀ ਕਰ ਦੇਣੀ ਹੈ, ਜਿਸ ਨਾਲ ਨੌਜਵਾਨਾਂ ’ਚ ਨਸਲਕੁਸ਼ੀ ਹੋਵੇਗੀ ਕਿਉਂਕਿ ਮਾਲੇਰਕੋਟਲਾ ਸ਼ਹਿਰ ਦੇ ਕੁਝ ਹੋਰਨਾਂ ਇਲਾਕਿਆਂ ਸਮੇਤ ਰੇਲਵੇ ਸਟੇਸ਼ਨ ਤੋਂ ਪਾਰ ਇਲਾਕੇ ਗੋਬਿੰਦ ਨਗਰ ਅੰਦਰਲੇ ਕਥਿਤ ਕਈ ਘਰਾਂ ’ਚ ਪਿਛਲੇ ਲੰਬੇ ਸਮੇਂ ਤੋਂ ਸ਼ਰੇਆਮ ਜਿਸਮਫਿਰੋਸ਼ੀ ਦਾ ਧੰਦਾ ਜ਼ੋਰਾਂ ’ਤੇ ਚੱਲ ਰਿਹਾ ਹੈ। ਜਿਸਮਫਿਰੋਸ਼ੀ ਦਾ ਧੰਦਾ ਕਰਨ ਵਾਲੀਆਂ ਇਹ ਔਰਤਾਂ ਸਵੇਰੇ ਦਿਨ ਚੜ੍ਹਦਿਆਂ ਹੀ ਆਪਣੇ ਰਿਹਾਇਸ਼ੀ ਘਰਾਂ ’ਚ ਚਲਾਏ ਜਾ ਰਹੇ ਅੱਡਿਆਂ ਦੇ ਗੇਟ ਖੋਲ੍ਹ ਕੇ ਬੈਠ ਜਾਂਦੀਆਂ ਹਨ ਅਤੇ ਆਪਣਾ ਸ਼ਿਕਾਰ ਬਣਾਉਣ ਲਈ ਗਾਹਕਾਂ ਨੂੰ ਭਰਮਾਉਂਦੀਆਂ ਹਨ। ਆਉਂਦੇ-ਜਾਂਦੇ ਰਾਹਗੀਰਾਂ ਦੀ ਨਜ਼ਰ ਜੇਕਰ ਇਨ੍ਹਾਂ ’ਤੇ ਪੈ ਜਾਵੇ ਤਾਂ ਇਹ ਔਰਤਾਂ ਰਾਹਗੀਰ ਦੇ ਅੱਖ ਦੀ ਰਮਜ਼ ਨੂੰ ਬੜੀ ਜਲਦੀ ਸਮਝ ਜਾਂਦੀਆਂ ਹਨ ਅਤੇ ਇਸ਼ਾਰੇ ਨਾਲ ਲੋਕਾਂ ਨੂੰ ਆਵਾਜ਼ਾਂ ਮਾਰਦੀਆਂ ਰਹਿੰਦੀਆਂ ਹਨ।

ਇਹ ਵੀ ਪੜ੍ਹੋ : ਲੁਧਿਆਣਾ ਦੀ ਕੁੜੀ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ, ਜਿਸ ਨੇ ਵੀ ਦੇਖੀ ਉਡ ਗਏ ਹੋਸ਼

ਇਨ੍ਹਾਂ ਦੇ ਸ਼ਿਕਾਰ ਖਾਸ ਕਰ ਕੇ ਮੁੱਛਫੁੱਟ ਗੱਭਰੂ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ, ਪ੍ਰਵਾਸੀ ਮਜ਼ਦੂਰ ਅਤੇ ਡਰਾਈਵਰ ਬਣਦੇ ਹਨ। ਬਹੁਤ ਹੀ ਸਸਤੇ ਭਾਅ ਸਿਰਫ 300 ਤੋਂ 500 ਰੁਪਏ ’ਚ ਹੁੰਦੀ ਬੋਹਣੀ ਦੇ ਨਾਂ ’ਤੇ ਇਹ ਔਰਤਾਂ ਗਾਹਕਾਂ ਨੂੰ ਆਪਣੇ ਜਾਲ ’ਚ ਫਸਾ ਕੇ ਕਮਰੇ ਅੰਦਰ ਲੈ ਜਾਂਦੀਆਂ ਹਨ ਅਤੇ ਬੇਖੌਫ ਬਿਨਾਂ ਡਰ ਤੋਂ ਇਹ ਕਾਲਾ ਧੰਦਾ ਚਮਕਾ ਰਹੀਆਂ ਹਨ। ਇਨ੍ਹਾਂ ਦੇ ਜਾਲ ’ਚ ਫਸਣ ਵਾਲੇ ਸ਼ਿਕਾਰ ਹੁਣ ਕਥਿਤ ਏਡਜ਼ ਦਾ ਵੀ ਸ਼ਿਕਾਰ ਹੋਣਗੇ, ਜਿਸ ਨਾਲ ਪੰਜਾਬੀਆਂ ਦੀ ਜਵਾਨੀ ਦਾ ਘਾਣ ਹੋਣਾ ਸੁਭਾਵਿਕ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਾਲ ਦਾ ਸਭ ਤੋਂ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਕਮਜ਼ੋਰ ਦਿਲ ਵਾਲੇ ਨਾ ਦੇਖਣ ਤਸਵੀਰਾਂ

ਦੱਸਿਆ ਜਾਂਦਾ ਹੈ ਕਿ ਇਨ੍ਹਾਂ ਅੱਡਿਆਂ ਦੀਆਂ ਸੰਚਾਲਕ ਔਰਤਾਂ ਆਲੇ-ਦੁਆਲੇ ਦੇ ਇਲਾਕਿਆਂ ’ਚੋਂ ਨਵੀਂ ਉਮਰ ਦੀਆਂ ਗਰੀਬ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਸਮੇਤ ਆਪਣੇ ਨਸ਼ੇੜੀ ਜਾਂ ਕਿਸੇ ਹੋਰ ਮਾੜੀ ਸੰਗਤ ਦੇ ਸ਼ਿਕਾਰ ਪਤੀਆਂ ਤੋਂ ਪੀੜਤ ਘਰੇਲੂ ਆਰਥਿਕ ਤੰਗੀ ਨਾਲ ਜੂਝਦੀਆਂ ਸੁੰਦਰ ਅਤੇ ਜਵਾਨ ਲੜਕੀਆਂ ਨੂੰ ਭਰਮਾ ਕੇ ਆਪਣੇ ਅੱਡਿਆਂ ’ਤੇ ਲਿਆਉਂਦੀਆਂ ਹਨ, ਜੋ ਸਾਰਾ ਦਿਨ ਆਪਣਾ ਸਰੀਰ ਵੇਚ ਕੇ ਕੀਤੀ ਜਾਂਦੀ ਕਮਾਈ ਦਾ ਵੱਡਾ ਹਿੱਸਾ ਉਕਤ ਅੱਡਾ ਸੰਚਾਲਕਾਂ ਨੂੰ ਦੇਣ ਉਪਰੰਤ ਆਪਣਾ ਬਣਦਾ ਹਿੱਸਾ ਲੈ ਕੇ ਸ਼ਾਮ ਨੂੰ ਵਾਪਸ ਘਰ ਚਲੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਆ ਰਹੇ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਵਿਭਾਗ ਨੇ ਲੈ ਲਿਆ ਵੱਡਾ ਫ਼ੈਸਲਾ

ਇਥੋਂ ਤੱਕ ਕਿ ਕਈ ਮਲੰਗ ਕਿਸਮ ਦੇ ਨੌਜਵਾਨ ਭੂੰਡ ਆਸ਼ਕ ਆਪਣੀਆਂ ਕਥਿਤ ਫਰੈਂਡਾਂ ਨੂੰ ਵੀ ਇਨ੍ਹਾਂ ਅੱਡਿਆਂ ’ਤੇ ਕਮਾਈ ਕਰਨ ਲਈ ਛੱਡ ਕੇ ਜਾਂਦੇ ਦੇਖੇ ਗਏ ਹਨ। ਇਨ੍ਹਾਂ ਅੱਡਿਆਂ ’ਤੇ ਆਉਣ ਵਾਲਾ ਕੋਈ ਗਾਹਕ ਇਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਬਦਤਮੀਜ਼ੀ ਜਾਂ ਕੋਈ ਹੋਰ ਜਿੱਦ ਵਗੈਰਾ ਨਾ ਕਰੇ, ਇਸ ਲਈ ਇਨ੍ਹਾਂ ਨੇ ਵਿਹਲੜ ਕਿਸਮ ਦੇ ਆਪਣੇ ਕਥਿਤ ਨਿੱਜੀ ਬੰਦੇ ਵੀ ਰੱਖੇ ਹੋਏ ਹਨ, ਜਿਨ੍ਹਾਂ ਨੂੰ ਸ਼ਰਾਬ, ਕਬਾਬ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਰਚੇ ਵਜੋਂ ਪੈਸੇ ਵੀ ਦਿੱਤੇ ਜਾਂਦੇ ਹਨ। ਸਾਡਾ ਪੰਜਾਬ ਤਾਂ ਪਹਿਲਾਂ ਹੀ ਮੈਡੀਕਲ ਨਸ਼ੇ ਸਮੇਤ ਮੌਤ ਰੂਪੀ ਚਿੱਟੇ ਵਰਗੇ ਨਸ਼ਿਆਂ ਦੇ ਛੇਵੇਂ ਦਰਿਆ ’ਚ ਪੂਰੀ ਤਰ੍ਹਾਂ ਵਹਿ ਰਿਹਾ ਹੈ, ਉਪਰੋਂ ਇਹ ਜਿਸਮਫਿਰੋਸ਼ੀ ਦੀ ਆੜ ’ਚ ਚਿੱਟੇ ਦਿਨ ਏਡਜ਼ ਪਰੋਸ ਰਹੀਆਂ ਹਨ। ਪਹਿਲਾਂ ਇਸ ਖੇਤਰ ’ਚ ਕੁਝ ਕੁ ਔਰਤਾਂ ਇਸ ਧੰਦੇ ਦੀਆਂ ਦੁਕਾਨਾਂ ਚਲਾਉਂਦੀਆਂ ਸਨ, ਜਦਕਿ ਅੱਜ-ਕੱਲ ਇਹ ਦੁਕਾਨਾਂ ਦੀ ਗਿਣਤੀ ਦਾ ਅੰਕੜਾ ਕਾਫੀ ਵਧ ਗਿਆ ਹੈ। ਕੀ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਸਮੇਤ ਸਾਡੇ ਲੋਕ ਨੁਮਾਇੰਦਿਆਂ ਦੀ ਇਸ ਪਾਸੇ ਕਦੇ ਨਜ਼ਰ ਨਹੀਂ ਪਈ ਜਾਂ ਪ੍ਰਸ਼ਾਸਨ ਦੀ ਨਜ਼ਰ ਹੀ ਇਨ੍ਹਾਂ ਪ੍ਰਤੀ ਸਵੱਲੀ ਹੈ, ਇਹ ਵੀ ਸਵਾਲੀਆ ਚਿੰਨ੍ਹ ਹੈ?

ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, ਦੋ ਫਰਵਰੀ ਤੱਕ ਖੁੱਲ੍ਹ ਗਿਆ ਪੋਰਟਲ , ਜਲਦੀ ਕਰੋ ਅਪਲਾਈ

ਇਨ੍ਹਾਂ ਜਿਸਮਫਿਰੋਸ਼ੀ ਅੱਡਿਆਂ ਦੇ ਆਲੇ-ਦੁਆਲੇ ਰਹਿੰਦੇ ਵਸਨੀਕਾਂ ਸਮੇਤ ਫੈਕਟਰੀਆਂ ਵਾਲਿਆਂ ਨੇ ਇਨ੍ਹਾਂ ਦੇ ਅੱਡੇ ਬੰਦ ਕਰਵਾਉਣ ਲਈ ਕਈ ਵਾਰ ਚਾਰਾਜੋਈ ਕੀਤੀ ਹੈ ਪਰ ਇਹ ਟਸ ਤੋਂ ਮਸ ਨਹੀਂ ਹੋ ਰਹੀਆਂ। ਬੇਸ਼ੱਕ ਸਥਾਨਕ ਪੁਲਸ ਵੱਲੋਂ ਕਈ ਵਾਰ ਇਨ੍ਹਾਂ ਅੱਡਿਆਂ ’ਤੇ ਰੇਡ ਮਾਰ ਕੇ ਇਨ੍ਹਾਂ ਔਰਤਾਂ ਨੂੰ ਥਾਣੇ ਵੀ ਲਿਜਾਇਆ ਗਿਆ ਹੈ ਪਰ ਕੁਝ ਸਮੇਂ ਬਾਅਦ ਹੀ ਇਹ ਵਾਪਸ ਆ ਕੇ ਮੁੜ ਆਪਣੇ ਕੰਮ ’ਚ ਲੱਗ ਜਾਂਦੀਆਂ ਹਨ। ਲੋਕਾਂ ਨੇ ਦੱਸਿਆ ਕਿ ਕੁਝ ਛੋਟੇ ਕਥਿਤ ਪੁਲਸ ਮੁਲਾਜ਼ਮ ਵੀ ਇਨ੍ਹਾਂ ’ਚੋਂ ਕੁਝ ਅੱਡਿਆਂ ’ਤੇ ਆਉਂਦੇ ਦੇਖੇ ਜਾਂਦੇ ਹਨ, ਜੋ ਕਥਿਤ ਸੇਵਾ ਪਾਣੀ ਕਰਵਾ ਕੇ ਵਾਪਸ ਚੱਲੇ ਜਾਂਦੇ ਹਨ। ਅਜਿਹੇ ਪੁਲਸ ਮੁਲਾਜ਼ਮਾਂ ਨੂੰ ਵੀ ਠੱਲ ਪੈਣੀ ਚਾਹੀਦੀ ਹੈ, ਜੋ ਇਨ੍ਹਾਂ ਤੋਂ ਕਥਿਤ ਸੇਵਾ ਪਾਣੀ ਲੈਂਦੇ ਹਨ। ਜੇਕਰ ਇਨ੍ਹਾਂ ਔਰਤਾਂ ਦਾ ਇਹ ਧੰਦਾ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਭਵਿੱਖ ’ਚ ਚਿੱਟੇ ਦੇ ਸ਼ਿਕਾਰ ਘੱਟ ਅਤੇ ਏਡਜ਼ ਦੇ ਪੀੜਤ ਵੱਧ ਮਿਲਣਗੇ। ਇਸ ਲਈ ਪ੍ਰਸ਼ਾਸਨ ਨੂੰ ਇਸ ਪਾਸੇ ਉਚੇਚਾ ਧਿਆਨ ਦੇ ਕੇ ਇਸ ਮਾੜੇ ਵਰਤਾਰੇ ਨੂੰ ਰੋਕਣਾ ਚਾਹੀਦਾ ਹੈ, ਤਾਂ ਜੋ ਨੌਜਵਾਨਾਂ ਦੀ ਨਸਲਕੁਸ਼ੀ ’ਤੇ ਰੋਕ ਲੱਗ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਈ ਕਾਰਵਾਈ

ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦੇਵਾਂਗੇ ਇਹ ਧੰਦਾ : ਐੱਸ. ਐੱਸ. ਪੀ.

ਜਦੋਂ ਇਸ ਸਬੰਧੀ ਮਾਲੇਰਕੋਟਲਾ ਦੇ ਮਿਹਨਤੀ ਤੇ ਜਾਂਬਾਜ ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਹੁਣ ਧਿਆਨ ‘ਚ ਆਇਆ ਹੈ। ਇਸ ਗੋਰਖਧੰਦੇ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦੇਵਾਂਗੇ ਅਤੇ ਜਿਸਮਫਿਰੋਸ਼ੀ ਦਾ ਧੰਦਾ ਕਰਨ ਵਾਲੀਆਂ ਔਰਤਾਂ ਵਿਰੁੱਧ ਜਿਥੇ ਸਖਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ, ਉਥੇ ਇਸ ਪਾਸੇ ਸਖਤੀ ਨਾਲ ਸਿਕੰਜ਼ਾ ਕਸਣ ਲਈ ਥਾਣਾ ਮੁਖੀਆਂ ਨੂੰ ਵੀ ਵਿਸ਼ੇਸ਼ ਹਦਾਇਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਪਿਛਲੇ ਦੋ ਸਾਲਾਂ ਤੋਂ ਵੱਡੀਆਂ ਵਾਰਦਾਤਾਂ ਕਰਨ ਵਾਲਾ ਗੈਂਗ ਫੜਿਆ ਗਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Prostitution
  • Punjab
  • women
  • girls
  • students
  • ਦੇਹ ਵਪਾਰ
  • ਪੰਜਾਬ
  • ਔਰਤਾਂ
  • ਕੁੜੀਆਂ
  • ਵਿਦਿਆਰਥੀ

ਹਵਾਈ ਫਾਇਰ ਤੇ ਕੁੱਟਮਾਰ ਕਰਨ ਦੇ ਦੋਸ਼ ’ਚ 2 ਗ੍ਰਿਫ਼ਤਾਰ

NEXT STORY

Stories You May Like

  • prostitution den busted  5 people arrested
    ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
  • prostitution business running in slums exposed
    ਝੁੱਗੀਆਂ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
  • a dirty game was going on in the guest house
    ਦੇਹ ਵਪਾਰ ਦੇ ਨੈੱਟਵਰਕ 'ਤੇ ਪੁਲਸ ਦਾ ਵੱਡਾ ਐਕਸ਼ਨ, 27 ਕੁੜੀਆਂ ਛੁਡਾਈਆਂ ਤੇ 31 ਗ੍ਰਿਫਤਾਰ
  • now spa centers  hotels and houses are becoming prostitution dens
    ਹੁਣ ਸਪਾ ਸੈਂਟਰ, ਹੋਟਲ ਅਤੇ ਘਰ ਬਣਨ ਲੱਗੇ ਦੇਹ ਵਪਾਰ ਦੇ ਅੱਡੇ!
  • punjab schools energy drinks banned
    PUNJAB ਦੇ ਸਕੂਲਾਂ ਲਾਗੇ ENERGY DRINKS ਬੈਨ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
  • big decision taken for punjab schools due to heat
    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
  • punjab power cut
    ਸਾਰਾ ਦਿਨ ਬਿਜਲੀ ਰਹੇਗੀ ਬੰਦ! Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
  • power outage in punjab
    Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ ਲੰਬੇ ਪਾਵਰ ਕੱਟ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • video of a young man  video of moga  drugs in punjab
      ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • police arrest 4 people for drug use
      ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • one killed in road accident
      ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਪੜ੍ਹੋ ਪੂਰੀ LIST
    • leader detained by punjab police
      ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਆਗੂ ਨੂੰ ਪੁਲਸ ਨੇ...
    • 2 accused of murdering neighbor sentenced to life imprisonment
      ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +