Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    8:52:49 PM

  • female trainer molested in famous gym in jalandhar

    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ...

  • judge commits suicide by hanging in safdarjung area delhi

    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ...

  • csk vs mi toss between chennai and mumbai

    CSK vs MI : ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ...

  • important news for lpg consumers amid us iran war

    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੰਡੀ ਗੋਬਿੰਦਗੜ੍ਹ
  • ਦੇਹ ਵਪਾਰ ਦਾ ਧੰਦਾ ਚਲਾਉਣ ਵਾਲੇ ਪਤੀ-ਪਤਨੀ ਦਾ ਪਰਦਾਫਾਸ਼

PUNJAB News Punjabi(ਪੰਜਾਬਂ)

ਦੇਹ ਵਪਾਰ ਦਾ ਧੰਦਾ ਚਲਾਉਣ ਵਾਲੇ ਪਤੀ-ਪਤਨੀ ਦਾ ਪਰਦਾਫਾਸ਼

  • Updated: 01 Nov, 2017 01:58 AM
ਮੰਡੀ ਗੋਬਿੰਦਗੜ੍ਹ
prostitution business exposed
  • Share
    • Facebook
    • Tumblr
    • Linkedin
    • Twitter
  • Comment

ਮੰਡੀ ਗੋਬਿੰਦਗੜ੍ਹ (ਮੱਗੋ)— ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਸ ਨੇ ਪਿੰਡ ਅਜਨਾਲੀ 'ਚ ਚੱਲ ਰਹੇ ਜਿਸਮਫਰੋਸ਼ੀ ਦੇ ਅੱਡੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪਿੰਡ ਅਜਨਾਲੀ ਦਾ ਇਕ ਪਰਿਵਾਰ ਲਾਚਾਰ, ਬੇਵੱਸ ਤੇ ਜ਼ਰੂਰਤਮੰਦ ਗਰੀਬ ਔਰਤਾਂ ਦਾ ਨਾਜਾਇਜ਼ ਫਾਇਦਾ ਉਠਾ ਕੇ ਉਨ੍ਹਾਂ ਤੋਂ ਜਿਸਮਫਰੋਸ਼ੀ ਦਾ ਧੰਦਾ ਕਰਵਾ ਕੇ ਚੋਖੀ ਕਮਾਈ ਕਰਦਾ ਸੀ। ਪੁਲਸ ਨੇ ਪਿੰਡ ਅਜਨਾਲੀ ਦੇ ਪਤੀ-ਪਤਨੀ ਅਤੇ 7-8 ਅਣਪਛਾਤੀਆਂ ਔਰਤਾਂ ਤੇ 2-3 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪੁਲਸ ਵੱਲੋਂ ਦਾਅਵਾ ਕਰਦੇ ਹੋਏ ਥਾਣਾ ਮੁਖੀ ਸੁੱਖਵੀਰ ਸਿੰਘ ਨੇ ਦੱਸਿਆ ਕਿ ਥਾਣਾ ਗੋਬਿੰਦਗੜ੍ਹ ਦੀ ਪੁਲਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਜੈ ਪ੍ਰਕਾਸ਼ ਯਾਦਵ ਪੁੱਤਰ ਸਵੀਤ ਯਾਦਵ ਤੇ ਉਸ ਦੀ ਘਰ ਵਾਲੀ ਬਿਟੂ ਦੇਵੀ ਆਪਣੇ ਘਰ 'ਚ ਕੁੱਝ ਔਰਤਾਂ ਨੂੰ ਉਨ੍ਹਾਂ ਦੀ ਗਰੀਬੀ ਦਾ ਨਾਜਾਇਜ਼ ਫਾਇਦਾ ਉਠਾ ਕੇ ਉਨ੍ਹਾਂ ਪਾਸੋਂ ਬਦਕਾਰੀ ਦਾ ਧੰਦਾ ਕਰਵਾਉਂਦੇ ਹਨ।
ਅੱਜ ਵੀ ਉਨ੍ਹਾਂ ਆਪਣੇ ਕਿਰਾਏ ਦੇ ਮਕਾਨ 'ਚ 8-9 ਔਰਤਾਂ ਅਤੇ 2-3 ਵਿਅਕਤੀ ਬੁਲਾਏ ਹੋਏ ਹਨ। ਬਦਕਾਰੀ ਦਾ ਇਹ ਧੰਦਾ ਕਰਵਾਉਣ ਵਾਲੇ ਇਕੱਠੀ ਹੋਈ ਰਕਮ 'ਚੋਂ ਕੁੱਝ ਹਿੱਸਾ ਉਨ੍ਹਾਂ ਔਰਤਾਂ ਨੂੰ ਦੇ ਕੇ ਬਾਕੀ ਦੀ ਰਕਮ ਆਪ ਰੱਖ ਲੈਂਦੇ ਸਨ। ਆਂਢ-ਗੁਆਂਢ ਅਤੇ ਸਮਾਜ 'ਚ ਇਸ ਧੰਦੇ ਦਾ ਬੁਰਾ ਪ੍ਰਭਾਵ ਪੈ ਰਿਹਾ ਹੈ। ਇਸ 'ਤੇ ਗੋਬਿੰਦਗੜ੍ਹ ਦੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਜੈ ਪ੍ਰਕਾਸ਼ ਯਾਦਵ ਵਾਸੀ ਪਿੰਡ ਅਜਨਾਲੀ ਦੇ ਘਰ ਛਾਪਾਮਾਰੀ ਕੀਤੀ ਜਿਥੋਂ ਪੁਲਸ ਨੇ ਅੱਡਾ ਚਲਾਉਣ ਵਾਲੇ ਜੈ ਪ੍ਰਕਾਸ਼ ਯਾਦਵ ਅਤੇ ਉਸ ਦੀ ਪਤਨੀ ਬਿੱਟੂ ਤੇ 7-8 ਅਣਪਛਾਤੀਆਂ ਔਰਤਾਂ ਤੇ 2-3 ਵਿਅਕਤੀਆਂ ਨੂੰ ਕਾਬੂ ਕਰ ਕੇ ਕਾਰਵਾਈ ਅਮਲ 'ਚ ਲਿਆਂਦੀ ਹੈ। ਇਸ ਤੋਂ ਇਲਾਵਾ ਜੈ ਪ੍ਰਕਾਸ਼ ਯਾਦਵ ਅਤੇ ਉਸ ਦੀ ਪਤਨੀ ਬਿੱਟੂ ਨੂੰ ਮਾਣਯੋਗ ਅਦਾਲਤ ਅਮਲੋਹ 'ਚ ਪੇਸ਼ ਕੀਤਾ ਗਿਆ ਜਿਥੇ ਮਾਣਯੋਗ ਜੱਜ ਸਾਹਿਬ ਨੇ 14/11/2017 ਤੱਕ ਜੁਡੀਸ਼ੀਅਲ ਜੇਲ ਨਾਭਾ 'ਚ ਭੇਜ ਦਿੱਤਾ ਹੈ ਅਤੇ ਬਾਕੀ ਅਣਪਛਾਤੀਆਂ ਔਰਤਾਂ ਤੇ ਵਿਅਕਤੀਆਂ ਦੇ ਬਿਆਨ ਦਰਜ ਕਰ ਕੇ ਉਨ੍ਹਾਂ ਨੂੰ ਬਰ-ਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।

  • ਦੇਹ ਵਪਾਰ
  • ਪਤੀ-ਪਤਨੀ
  • ਗੋਬਿੰਦਗੜ੍ਹ
  • ਪਰਦਾਫਾਸ਼
  • Body trade
  • husband and wife
  • Gobindgarh
  • expose

ਕਿਸਾਨਾਂ ਨੂੰ ਸਬਸਿਡੀ 'ਤੇ ਮਿਲੇਗਾ ਕਣਕ ਦਾ 25 ਹਜ਼ਾਰ ਕੁਇੰਟਲ ਬੀਜ

NEXT STORY

Stories You May Like

  • prostitution den busted  5 people arrested
    ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
  • a dirty game was going on in the guest house
    ਦੇਹ ਵਪਾਰ ਦੇ ਨੈੱਟਵਰਕ 'ਤੇ ਪੁਲਸ ਦਾ ਵੱਡਾ ਐਕਸ਼ਨ, 27 ਕੁੜੀਆਂ ਛੁਡਾਈਆਂ ਤੇ 31 ਗ੍ਰਿਫਤਾਰ
  • rich youth sex trafficking in punjab
    ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ ਅਮੀਰ ‘ਨਵਾਬਜ਼ਾਦੇ’ ਨਿਸ਼ਾਨੇ 'ਤੇ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • pati patni aur woh 2   releases second song    dil wale chor
    "ਪਤੀ ਪਤਨੀ ਔਰ ਵੋਹ ਦੋ" ਦਾ ਦੂਜਾ ਗੀਤ "ਦਿਲ ਵਾਲੇ ਚੋਰ" ਰਿਲੀਜ਼
  • liquor recovered  husband and wife
    ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, ਪਤੀ-ਪਤਨੀ ਵਿਰੁੱਧ ਮਾਮਲਾ ਦਰਜ
  • dinanagar police  husband and wife
    ਦੀਨਾਨਗਰ ਪੁਲਸ ਵੱਲੋਂ ਨਾਕੇ ਦੌਰਾਨ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
  • high court fines husband rs 15 lakh for demanding maintenance from wife
    ਪਤਨੀ ਕੋਲੋਂ ਗੁਜ਼ਾਰਾ ਭੱਤਾ ਮੰਗਣ ਵਾਲੇ ਪਤੀ ਨੂੰ ਹਾਈ ਕੋਰਟ ਨੇ ਕੀਤਾ 15 ਲੱਖ ਰੁਪਏ ਜੁਰਮਾਨਾ
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
Trending
Ek Nazar
shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • deadbody of a young man found in suspicious circumstances in jagraon
      ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ,...
    • aplastic anemia  social worker
      ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • labour man a lakhpati with just 7 rupees buys 30 lottery tickets in jalandhar
      Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
    • rain in punjab meteorological department
      ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
    • sri akal takht sahib  hari singh nalwa
      ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼...
    • a terrible fire broke out in a slum in a village in ferozepur
      ਫਿਰੋਜ਼ਪੁਰ ਦੇ ਪਿੰਡ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ
    • main conspirator of shambhu blast arrested
      ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +