Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:52:27 AM

  • gold and silver prices have picked up pace rates

    ਸੋਨੇ-ਚਾਂਦੀ ਦੀ ਗਿਰਾਵਟ 'ਤੇ ਲੱਗਾ ਬ੍ਰੇਕ , ਕੀਮਤਾਂ...

  • messi gets emotional on the field after defeat by spain

    ਸਪੇਨ ਹੱਥੋਂ ਮਿਲੀ ਹਾਰ ਤੋਂ ਬਾਅਦ ਮੈਦਾਨ 'ਚ ਮੈਸੀ...

  • big relief for those buying and selling land in punjab

    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ...

  • embassy issues advisory

    'ਭਾਰਤੀ ਨਾਗਰਿਕ ਤੁਰੰਤ ਛੱਡ ਦੇਣ ਈਰਾਨ' ! ਦੂਤਾਵਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਿਵਲ ਪ੍ਰਸ਼ਾਸਨ ਖਿਲਾਫ ਸੈਂਕੜੇ ਦਲਿਤਾਂ ਵਲੋਂ ਰੋਸ ਧਰਨਾ

PUNJAB News Punjabi(ਪੰਜਾਬਂ)

ਸਿਵਲ ਪ੍ਰਸ਼ਾਸਨ ਖਿਲਾਫ ਸੈਂਕੜੇ ਦਲਿਤਾਂ ਵਲੋਂ ਰੋਸ ਧਰਨਾ

  • Updated: 10 Jun, 2018 12:28 AM
Punjab
protess
  • Share
    • Facebook
    • Tumblr
    • Linkedin
    • Twitter
  • Comment

ਨਾਭਾ(ਜੈਨ, ਭੁਪਿੰਦਰ ਭੂਪਾ, ਜਗਨਾਰ)-ਪਿਛਲੇ ਦਿਨੀਂ ਕੈਂਟ ਰੋਡ ਡਿਫੈਂਸ ਕਾਲੋਨੀ ਲਾਗੇ ਪਿੱਪਲ ਦੇ ਸੁੱਕੇ ਦਰੱਖਤ ਦੇ ਟਾਹਣੇ ਡਿੱਗਣ ਕਾਰਨ 24 ਸਾਲਾ ਨੌਜਵਾਨ ਨਿਸ਼ਾਨਾ ਸਿੰਘ (ਬੰਟੀ) ਦੀ ਦਰਦਨਾਕ ਮੌਤ ਤੇ ਉਸ ਦੀ 26 ਸਾਲਾ ਭੈਣ ਮਨਪ੍ਰੀਤ ਕੌਰ ਉਰਫ ਗਗਨ ਦੇ ਗੰਭੀਰ ਫੱਟੜ ਹੋਣ ਦਾ ਮਾਮਲਾ ਅੱਜ ਉਸ ਸਮੇਂ ਗਰਮਾ ਗਿਆ ਜਦੋਂ ਘਟਨਾ ਦੇ 28 ਘੰਟਿਆਂ ਬਾਅਦ ਵੀ ਐੱਸ. ਡੀ. ਐੱਮ. ਜਸ਼ਨਪ੍ਰੀਤ ਕੌਰ ਨੇ ਪੀੜਤ ਪਰਿਵਾਰ ਨਾਲ ਨਾ ਹੀ ਕੋਈ ਹਮਦਰਦੀ ਪ੍ਰਗਟ ਕੀਤੀ ਅਤੇ ਨਾ ਹੀ ਪਰਿਵਾਰ ਦੀ ਮਾਲੀ ਮਦਦ ਦਾ ਐਲਾਨ ਕੀਤਾ। ਪੰਜਾਬ ਜਬਰ ਜ਼ੁਲਮ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਰਾਜ ਸਿੰਘ ਟੋਡਰਵਾਲ ਨੇ ਕਈ ਘੰਟੇ ਤੱਕ ਪੁਲਸ ਕੋਤਵਾਲੀ ਦਾ ਘਿਰਾਓ ਕੀਤਾ ਤਾਂ ਜੋ ਮ੍ਰਿਤਕ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਫਸਰਾਂ ਖਿਲਾਫ ਮਾਮਲਾ ਦਰਜ ਕੀਤਾ ਜਾ ਸਕੇ। 
ਡੀ. ਐੱਸ. ਪੀ. ਚੰਦ ਸਿੰਘ ਨੇ ਦੱਸਿਆ ਕਿ ਕੋਤਵਾਲੀ ਵਿਖੇ ਮ੍ਰਿਤਕ ਨੌਜਵਾਨ ਦੇ ਤਾਇਆ ਬਲਜੀਤ ਸਿੰਘ ਪੁੱਤਰ ਆਤਮਾ ਸਿੰਘ ਦੇ ਬਿਆਨਾਂ 'ਤੇ ਧਾਰਾ 337, 304-ਏ ਆਈ. ਪੀ. ਸੀ. ਅਧੀਨ ਜੰਗਲਾਤ ਵਿਭਾਗ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਨੇ ਲਾਸ਼ ਨੂੰ ਪੋਸਟਮਾਰਟ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤਾ। 
ਸੰਘਰਸ਼ ਕਮੇਟੀ ਦੇ ਆਗੂਆਂ ਰਾਜ ਸਿੰਘ ਟੋਡਰਵਾਲ ਅਤੇ ਟਕਸਾਲੀ ਪੰਥਕ ਆਗੂ ਬਲਜੀਤ ਸਿੰਘ ਮੱਖਣ ਨੇ ਕਿਹਾ ਕਿ ਤਣਾਅਪੂਰਨ ਸਥਿਤੀ ਲਈ ਸਿਵਲ ਪ੍ਰਸ਼ਾਸਨ ਤੇ ਐੱਸ. ਡੀ. ਐੱਮ. ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਗਰੀਬ ਦਲਿਤ ਪਰਿਵਾਰ ਦੀ ਕੋਈ ਸਾਰ ਨਹੀਂ ਲਈ। ਸਮਾਜ ਸੇਵਕ ਬਹਾਦਰ ਸਿੰਘ ਨੇ ਦੱਸਿਆ ਕਿ ਇਸ ਚੌਕ ਵਿਚ ਇਕ ਮਹੀਨੇ ਦੌਰਾਨ ਟਾਹਣੇ ਡਿੱਗਣ ਕਾਰਨ ਤਿੰਨ ਵਿਅਕਤੀ ਮਾਰੇ ਜਾ ਚੁੱਕੇ ਹਨ ਅਤੇ ਇਕ ਦਰਜਨ ਹਾਦਸੇ ਵਾਪਰੇ ਹਨ ਪਰ ਜੰਗਲਾਤ ਮੰਤਰੀ ਦੇ ਸ਼ਹਿਰ ਵਿਚ ਜੰਗਲਾਤ ਵਿਭਾਗ ਦਾ ਰੇਂਜਰ/ਅਧਿਕਾਰੀ ਕੁੰਭਕਰਨ ਦੀ ਨੀਂਦ ਸੁੱਤੇ ਪਏ ਹਨ, ਜਿਸ ਕਾਰਨ ਲੋਕਾਂ ਦਾ ਗੁੱਸਾ ਭੜਕ ਗਿਆ ਹੈ। ਵਰਣਨਯੋਗ ਹੈ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਦੇ ਸੇਵਕ ਬਣ ਕੇ ਕੰਮ ਕਰਨ ਪਰ ਐੱਸ. ਡੀ. ਐੱਮ. ਵਲੋਂ ਇਥੇ ਸਰਕਾਰੀ ਕੋਠੀ ਵਿਚ ਨਾ ਰਹਿਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨ ਨਾਲ ਸਰਕਾਰ ਦੀ ਕਿਰਕਿਰੀ ਅਤੇ ਕੈਬਨਿਟ ਮੰਤਰੀ ਦੀਆਂ ਪ੍ਰੇਸ਼ਾਨੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਲੈ ਕੇ ਸੈਂਕੜੇ ਦਲਿਤਾਂ ਨੇ ਰੋਸ ਧਰਨਾ ਦੇ ਕੇ ਮੁਜ਼ਾਹਰਾ ਅਤੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਧਰਨੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੇਵ ਸਿੰਘ ਦੇਵਮਾਨ, ਰਾਜ ਸਿੰਘ ਟੋਡਰਵਾਲ, ਬਲਜੀਤ ਸਿੰਘ ਮੱਖਣ, ਗੁਰਜੰਟ ਸਿੰਘ ਸਾਬਕਾ ਸਰਪੰਚ, ਲਾਭ ਸਿੰਘ, ਗੁਰਪ੍ਰੀਤ ਸਿੰਘ ਟੋਡਰਵਾਲ, ਜਸਵੰਤ ਸਿੰਘ, ਅਮਰਜੀਤ ਕੌਰ, ਅਮ੍ਰਿਤ ਸਿੰਘ, ਜੱਗੀ ਨੰਬਰਦਾਰ, ਪਵਿੱਤਰ ਸਿੰਘ ਆਦਿ ਨੇ ਦੋਸ਼ ਲਾਇਆ ਕਿ ਦਲਿਤਾਂ 'ਤੇ ਜਬਰ ਜ਼ੁਲਮ ਵੱਧ ਗਿਆ ਹੈ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਫੱਟੜ ਲੜਕੀ (ਜੋ ਕਿ ਪੀ. ਜੀ. ਆਈ. ਚੰਡੀਗੜ੍ਹ ਵਿਚ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੀ ਹੈ) ਦੇ ਮੁਫਤ ਇਲਾਜ ਦੀ ਮੰਗ ਕੀਤੀ। ਧਰਨੇ ਕਾਰਨ ਅਲੌਹਰਾਂ ਗੇਟ ਸ਼ਮਸ਼ਾਨਘਾਟ ਅਤੇ ਕੈਂਟ ਰੋਡ ਚੌਕ ਵਿਖੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ। ਸਥਿਤੀ ਤਣਾਅਪੂਰਨ ਹੁੰਦੀ ਦੇਖ ਐਗਜ਼ੈਕਟਿਵ ਮੈਜਿਸਟ੍ਰੇਟ ਸੁਖਜਿੰਦਰ ਸਿੰਘ ਟਿਵਾਣਾ, ਡੀ. ਐੱਸ. ਪੀ. ਚੰਦ ਸਿੰਘ ਤੇ ਪੁਲਸ ਇੰਸਪੈਕਟਰ ਸੁਖਰਾਜ ਸਿੰਘ ਘੁੰਮਣ ਨੇ ਧਰਨਾਕਾਰੀਆਂ ਨਾਲ ਮੌਕੇ 'ਤੇ ਪਹੁੰਚ ਕੇ ਗੱਲਬਾਤ ਕੀਤੀ ਪਰ ਐੱਸ. ਡੀ. ਐੱਮ. ਦੇ ਨਾ ਪਹੁੰਚਣ ਕਾਰਨ ਸੈਂਕੜੇ ਦਲਿਤਾਂ ਦਾ ਗੁੱਸਾ ਹੋਰ ਭੜਕ ਗਿਆ। ਉਨ੍ਹਾਂ ਕਿਹਾ ਕਿ ਲਾਸ਼ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਜ਼ਿਲੇ ਦਾ ਕੋਈ ਉੱਚ ਅਧਿਕਾਰੀ ਨਹੀਂ ਪਹੁੰਚਦਾ। ਦੇਵਮਾਨ ਨੇ ਦੋਸ਼ ਲਾਇਆ ਕਿ ਆਵਾਰਾ ਕੁੱਤਿਆਂ, ਪਸ਼ੂਆਂ ਤੇ ਬਾਂਦਰਾਂ ਨੇ ਰੋਜ਼ਾਨਾ ਲੋਕਾਂ ਨੂੰ ਕੱਟ ਕੇ ਦਹਿਸ਼ਤ ਪੈਦਾ ਕਰ ਰੱਖੀ ਹੈ ਪਰ ਪ੍ਰਸ਼ਾਸਨ ਨੇ ਜ਼ਿੰਦਗੀ ਗੁਆ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜੋ ਸ਼ਰਮਸਾਰ ਹੈ। 

  • ਸਿਵਲ ਪ੍ਰਸ਼ਾਸਨ
  • ਦਲਿਤਾਂ
  • protess

ਤੇਜ਼ ਝੱਖੜ ਤੇ ਮੀਂਹ ਨਾਲ ਦਰੱਖਤ ਸੜਕਾਂ 'ਤੇ ਡਿੱਗੇ, ਆਵਾਜਾਈ ਠੱਪ

NEXT STORY

Stories You May Like

  • sgpc march against ban on sutlej river in amritsar
    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ
  • district administration  violation of orders
    ਜ਼ਿਲਾ ਪ੍ਰਸ਼ਾਸਨ ਦੇ ਪਾਬੰਦੀ ਦੇ ਹੁਕਮ ਹਵਾ ਹਵਾਈ, ਛਿੱਕੇ ਟੰਗਿਆਂ ਜਾ ਰਿਹਾ ਕਾਨੂੰਨ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • maharashtra  uniform civil code  committee formed  devendra fadnavis
    ਇਕਸਾਰ ਸਿਵਲ ਕੋਡ ਲਾਗੂ ਕਰਨ ਦੀ ਤਿਆਰੀ ’ਚ ਮਹਾਰਾਸ਼ਟਰ, 7 ਮੈਂਬਰੀ ਕਮੇਟੀ ਗਠਿਤ
  • rumor of gas cylinder leak in civil hospital
    ਸਿਵਲ ਹਸਪਤਾਲ ’ਚ ਗੈਸ ਸਿਲੰਡਰ ਲੀਕ ਹੋਣ ਦੀ ਅਫ਼ਵਾਹ ਨੇ ਮਰੀਜ਼ਾਂ ਨੂੰ ਪਾਈਆਂ ਭਾਜੜਾਂ
  • newborn baby dies during delivery at civil hospital
    ਸਿਵਲ ਹਸਪਤਾਲ 'ਚ ਜਣੇਪੇ ਦੌਰਾਨ ਨਵਜੰਮੇ ਬੱਚੇ ਦੀ ਮੌਤ, ਪਰਿਵਾਰ ਦਾ ਹੰਗਾਮਾ
  • 25 units of blood
    ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • big incident in punjab
      ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ ਕੀ ਹੋਇਆ? ਵੀਡੀਓ ਕਰ ਦੇਵੇਗੀ...
    • pinkoo tv shares special video on children s health
      ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
    • gang involved in copying via bluetooth device busted
      ਫਾਰਮੇਸੀ ਅਫ਼ਸਰਾਂ ਦੀ ਪ੍ਰੀਖਿਆ 'ਚ ਹਾਈ-ਟੈਕ ਨਕਲ! ਬਲੂਟੁੱਥ ਡਿਵਾਈਸਾਂ ਸਮੇਤ 11...
    • 6 accused arrested with heroin and illegal weapons
      ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • giani harpreet singh statement
      ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +