Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    8:15:13 AM

  • pm modi warmly welcomed by meloni on arrival in italy

    'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ...

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ...

  • cbi takes major action in shubhendu adhikari  s pa murder case

    ਸ਼ੁਭੇਂਦੂ ਅਧਿਕਾਰੀ ਦੇ PA ਦੇ ਕਤਲ ਮਾਮਲੇ 'ਚ CBI...

  • rr vs lsg  ipl 2026

    ਵੈਭਵ ਸੂਰਿਆਵੰਸ਼ੀ ਦੇ ਤੂਫਾਨ 'ਚ ਉੱਡੀ ਲਖਨਊ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • 3 ਆਰਡੀਨੈਂਸਾਂ ਦੇ ਵਿਰੋਧ ’ਚ ਆੜਤੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

PUNJAB News Punjabi(ਪੰਜਾਬ)

3 ਆਰਡੀਨੈਂਸਾਂ ਦੇ ਵਿਰੋਧ ’ਚ ਆੜਤੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

  • Edited By Anuradha,
  • Updated: 21 Sep, 2020 05:13 PM
Sangrur
protest against 3 ordinances
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ)  ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਲਾਗੂ ਕੀਤੇ ਗਏ 3 ਆਰਡੀਨੈਂਸਾਂ ਦੇ ਵਿਰੋਧ ’ਚ ਅੱਜ ਸਥਾਨਕ ਆੜਤੀਆਂ ਐਸੋਸੀਏਸ਼ਨ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਸੁੱਖੀ ਕਪਿਆਲ ਦੀ ਅਗਵਾਈ ਹੇਠ ਸਥਾਨਕ ਅਨਾਜ਼ ਮੰਡੀ ਵਿਖੇ ਕੀਤੀ ਗਈ ਰੋਸ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ’ਚ ਆੜਤੀਆਂ ਐਸੋ: ਦੇ ਪ੍ਰਧਾਨ ਸੁਖਬੀਰ ਸਿੰਘ ਸੁੱਖੀ ਕਪਿਆਲ, ਰਣਜੀਤ ਸਿੰਘ ਤੂਰ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਪ੍ਰਦੀਪ ਕੱਦ ਅਤੇ ਹਰੀ ਸਿੰਘ ਫੱਗੂਵਾਲਾ ਚੇਅਰਮੈਨ ਅਤੇ ਉਪ ਚੇਅਰਮੈਨ ਮਾਰਕਿਟ ਕਮੇਟੀ, ਮੰਗਤ ਸ਼ਰਮਾਂ, ਮਹੇਸ਼ ਕੁਮਾਰ ਵਰਮਾ, ਤਰਸੇਮ ਤੂਰ, ਟਵਿੰਕਲ ਗੋਇਲ, ਸੰਜੂ ਵਰਮਾ ਸਮੇਤ ਹੋਰ ਆੜਤੀਆਂ ਅਤੇ ਮੁਨੀਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ 3 ਆਰਡੀਨੈਂਸ ਲੋਕ ਮਾਰੂ, ਕਿਸਾਨ ਮਾਰੂ ਅਤੇ ਆੜਤੀਆਂ ਮਾਰੂ ਹਨ ਜਿਸ ਕਰਕੇ ਅੱਜ ਪੂਰੇ ਹਿੰਦੋਸਤਾਨ ’ਚ ਹਾਹਾਕਾਰ ਮੱਚੀ ਹੋਈ ਹੈ। ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ’ਚ ਕਿਸਾਨਾਂ ਅਤੇ ਹਰ ਵਰਗ ਵੱਲੋਂ ਵੱਡੇ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਹ ਆਰਡੀਨੈਂਸ ਲਿਆ ਕੇ ਸਭ ਨੂੰ ਬਰਬਾਦੀ ਵਾਲੇ ਰਸਤੇ ਉਪਰ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਹਿੰਦੋਸਤਾਨ ਦਾ ਪੂਰਾ ਸਿਸਟਮ ਕਿਸਾਨੀ ਨਾਲ ਹੀ ਚਲਦਾ ਹੈ ਜੇਕਰ ਕਿਸਾਨੀ ਹੀ ਖ਼ਤਮ ਹੋ ਜਾਵੇਗੀ ਤਾਂ ਪੂਰਾ ਸਿਸਟਮ ਹੀ ਖ਼ਤਮ ਹੋ ਜਾਵੇਗਾ ਅਤੇ ਕਿਸਾਨਾਂ ਦੇ ਨਾਲ-ਨਾਲ ਵਪਾਰੀ ਅਤੇ ਆੜਤੀਆਂ ਵਰਗ ਵੀ ਸੜਕਾਂ ਉਪਰ ਆ ਜਾਵੇਗਾ।

ਇਹ ਵੀ ਪੜ੍ਹੋ : ਨਿਯਮਾਂ ਨੂੰ ਤਾਕ ’ਤੇ ਰੱਖ ਕੇ ਲਾਈਆਂ ਕੰਪਿਊਟਰ ਅਧਿਆਪਕਾਂ ਦੀਆਂ ਕੋਵਿਡ-19 ਦੇ ਸਬੰਧ ’ਚ ਡਿਊਟੀਆਂ

PunjabKesari

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਉਦੇਸ਼ ਸਾਡੀਆਂ ਉਪਜਾਊ ਜ਼ਮੀਨਾਂ ਉਪਰ ਵਿਦੇਸ਼ੀ ਕੰਪਨੀਆਂ ਅਤੇ ਸਾਡੇ ਹੀ ਦੇਸ਼ ਦੇ ਵੱਡੇ ਪੰਜ਼ੂੀਪਤੀ ਘਰਾਣਿਆ ਦਾ ਕਬਜਾ ਕਰਵਾਉਣਾ ਹੈ। ਜਿਥੇ ਫਿਰ ਸਾਨੂੰ ਆਪਣੇ ਹੀ ਖੇਤਾਂ ’ਚ ਨੌਕਰੀ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਤੋਂ ਦੇਸ਼ ’ਚ ਆਈ ਹੈ ਉਦੋਂ ਤੋਂ ਹੀ ਮੋਦੀ ਸਰਕਾਰ ਵੱਲੋਂ ਪਹਿਲਾਂ ਨੋਟ ਬੰਦੀ ਅਤੇ ਫਿਰ ਜੀ. ਐੱਸ. ਟੀ. ਵਰਗੇ ਲਏ ਗਏ ਗਲਤ ਫੈਸਲਿਆਂ ਨਾਲ ਸਾਡੀ ਵਿਕਾਸ ਦਰ ਜੋ ਕਿ ਕਿਸੇ ਸਮੇਂ 6-7 ਫੀਸਦੀ ਉਪਰ ਹੁੰਦੀ ਸੀ ਅੱਜ 27 ਫੀਸ਼ਦੀ ਹੇਠਾ ਚਲੀ ਗਈ ਹੈ। ਉਨ੍ਹਾਂ ਕਿਹਾ ਕਿ ਆੜਤੀਆਂ ਅਤੇ ਕਿਸਾਨ ਦਾ ਨੌਂਹ ਮਾਸ ਦਾ ਰਿਸ਼ਤਾ ਹੈ। ਇਸ ਲਈ ਆੜਤੀਆਂ ਵੱਲੋਂ 25 ਸਤੰਬਰ ਨੂੰ ਮੁਕੰਮਲ ਬੰਦ ਰੱਖਣ ਦੇ ਨਾਲ ਨਾਲ ਇਨ੍ਹਾਂ ਅਰਡੀਨੈਂਸਾਂ ਦੇ ਖ਼ਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਕਿਸਾਨਾਂ ਦਾ ਇਸ ’ਚ ਪੂਰਾ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਹ ਕਿਸਾਨ ਅਤੇ ਪੰਜਾਬ ਵਿਰੋਧੀ ਆਰਡੀਨੈਂਸ ਵਾਪਿਸ ਨਹੀਂ ਲੈ ਲੈਂਦੀ ਸਾਡਾ ਸੰਘਰਸ਼ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗਾ। ਇਸ ਮੌਕੇ ਆੜਤੀਆਂ ਨੇ ਨਰਿੰਦਰ ਮੋਦੀ ਕਿਸਾਨ ਵਿਰੋਧੀ, ਨਰਿੰਦਰ ਮੋਦੀ ਪੰਜਾਬ ਵਿਰੋਧੀ ਦੇ ਨਾਅਰੇ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ : ਬਾਹਰੀ ਰਾਜਾਂ ’ਚ ਆਏ ਹੜ੍ਹ ਨੇ ਕਈ ਸਬਜ਼ੀਆਂ ਦੀਆਂ ਕੀਮਤਾਂ ਨੂੰ ਲਾਈ ਅੱਗ

PunjabKesari

  • Ordinances
  • Prime Minister
  • Central Government
  • protest
  • ਆਰਡੀਨੈਂਸਾਂ
  • ਆੜਤੀਆਂ
  • ਪ੍ਰਧਾਨ ਮੰਤਰੀ
  • ਕੇਂਦਰ ਸਰਕਾਰ

ਬਚਪਨ ਦੇ ਪਿਆਰ ਨੂੰ ਵਿਆਹ ’ਚ ਬਦਲਣ ਵਾਲੇ ਪ੍ਰੇਮੀ ਜੋੜੇ ’ਤੇ ਪੱਥਰਾਂ ਨਾਲ ਹਮਲਾ

NEXT STORY

Stories You May Like

  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • pm narendra modi global honour norway
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਸਨਮਾਨ
  • 3 days government holiday
    3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
  • pm modi asks schools to switch to online classes
    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਕੂਲਾਂ ਨੂੰ ਅਪੀਲ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ! ਉਡਾਇਆ ਲੱਖਾਂ ਦਾ ਸਾਮਾਨ
  • 3 accused arrested with pakistani weapons
    ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
  • watermelon family 3 members condition critical
    ਯੂਪੀ 'ਚ ਮੌਤ ਦਾ ਫਲ ਬਣਿਆ 'ਤਰਬੂਜ਼', ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਹਾਲਤ ਨਾਜ਼ੁਕ, ਮੁਟਿਆਰ ਦੀ ਮੌਤ
  • 3 people arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਮੋਟਰਸਾਈਕਲ ਜ਼ਬਤ
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arms in punjab orders related to arms
      ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
    • punjab police  tarn taran village  boy
      ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ...
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • bki s terrorist module exposed in punjab accused arrested
      ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ...
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • robbery  accused arrested
      ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +