ਖੰਨਾ (ਵਿਪਨ): ਪੰਜਾਬ ਕਾਂਗਰਸ ਵੱਲੋਂ ਸੂਬੇ ਭਰ ਵਿਚ ਕੀਤੀਆਂ ਜਾ ਰਹੀਆਂ ਸੰਵਿਧਾਨ ਬਚਾਓ ਰੈਲੀਆਂ ਤਹਿਤ 13 ਜੁਲਾਈ ਨੂੰ ਪਾਇਲ ਵਿਚ ਵੀ ਸੰਵਿਧਾਨ ਬਚਾਓ ਰੈਲੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਨੇ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਖ਼ਿਲਾਫ਼ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਨੂੰ ਸੰਵਿਧਾਨ ਦੀ ਕਾਤਲ ਦੱਸਦੇ ਹੋਏ ਪੁਤਲਾ ਫੂਕ ਪ੍ਰਦਰਸ਼ਨ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡ 'ਚੋਂ ਬਾਹਰ ਕੱਢੇ ਜਾਣਗੇ ਪ੍ਰਵਾਸੀ! ਇਕ ਹਫ਼ਤੇ ਦੀ ਮਿਲੀ ਡੈੱਡਲਾਈਨ
ਰੋਸ ਮਾਰਚ ਦੀ ਅਗਵਾਈ ਕਰਦੇ ਹੋਏ ਨੀਤੂ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ਉੱਪਰ ਹਮਲਾ ਕੀਤਾ, ਵਾਰ-ਵਾਰ ਐਮਰਜੈਂਸੀ ਲਾਈ, ਸਿੱਖਾਂ ਦਾ ਕਤਲੇਆਮ ਕੀਤਾ। ਹੁਣ ਕਾਂਗਰਸ ਸੰਵਿਧਾਨ ਬਚਾਉਣ ਦੀਆਂ ਗੱਲਾਂ ਕਰ ਰਹੀ ਹੈ। ਇਸ ਦਾ ਵਿਰੋਧ ਜਾਰੀ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਢ ਕਿੱਲੋ ਤੋਂ ਵੱਧ ਚਿੱਟੇ ਤੇ ਹਥਿਆਰ ਸਣੇ ਫੜੇ ਗਏ 3 ਮੁਲਜ਼ਮ! ਸੰਗਰੂਰ ਪੁਲਸ ਵੱਲੋਂ ਡਰੱਗਜ਼ ਰੈਕੇਟ ਦਾ ਪਰਦਾਫ਼ਾਸ਼
NEXT STORY