Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    2:15:33 PM

  • nuh block member kanwar yatra cm nayab saini statue

    ਨਾਇਬ ਸੈਣੀ ਦੀ ਮੂਰਤੀ ਮੋਢੇ 'ਤੇ ਚੁੱਕ ਵਿਅਕਤੀ ਨੇ...

  • sukhbir badal calls a big meeting after meeting pm modi

    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ...

  • thieves target house jewelry and cash stolen

    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ...

  • a big gift from the center to the people of punjab

    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਫਾਈ ਸੇਵਕ ਯੂਨੀਅਨ ਵੱਲੋਂ ਘੜੇ ਭੰਨ ਮੁਜ਼ਾਹਰੇ

PUNJAB News Punjabi(ਪੰਜਾਬਂ)

ਸਫਾਈ ਸੇਵਕ ਯੂਨੀਅਨ ਵੱਲੋਂ ਘੜੇ ਭੰਨ ਮੁਜ਼ਾਹਰੇ

  • Updated: 16 Jun, 2018 07:37 AM
Punjab
protest against govt
  • Share
    • Facebook
    • Tumblr
    • Linkedin
    • Twitter
  • Comment

 ਕੋਟਕਪੂਰਾ (ਨਰਿੰਦਰ, ਭਾਵਿਤ) - ਸਫਾਈ ਸੇਵਕ ਯੂਨੀਅਨ ਕੋਟਕਪੂਰਾ ਵੱਲੋਂ ਪ੍ਰਧਾਨ ਪ੍ਰੇਮ ਕੁਮਾਰ ਕਾਲਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ  ਮਨਾਉਣ  ਲਈ ਰੋਸ ਮੁਜ਼ਾਹਰਾ ਕੀਤਾ ਅਤੇ  ਬੱਤੀਆਂ ਵਾਲੇ ਚੌਕ ’ਚ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਸੂਬਾ ਪ੍ਰਧਾਨ ਪ੍ਰਕਾਸ਼ ਚੰਦ ਗੈਚੰਡ, ਚਿਮਟ ਲਾਲ ਭੋਲੀ, ਪ੍ਰੇਮ ਕੁਮਾਰ ਕਾਲਾ ਅਤੇ ਨਿਰਮਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਦਾ ਕੰਮ ਠੇਕੇ ’ਤੇ ਹੋਣ ਕਰ ਕੇ ਸਫਾਈ ਕਰਮਚਾਰੀਆਂ ਦਾ ਰੋਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲਾਂ ਨਿਗਮਾਂ, ਨਗਰ ਪਾਲਿਕਾਵਾਂ ਅਤੇ ਨਗਰ ਪੰਚਾਇਤਾਂ ਵਿਚ ਨਵੇਂ ਸਫਾਈ ਸੇਵਕਾਂ ਦੀ ਭਰਤੀ ਨਾ ਕਰ ਕੇ ਮੁਲਾਜ਼ਮ ਮਾਰੂ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੁਜ਼ਾਹਰਿਆਂ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਪੂਰੇ ਪੰਜਾਬ ਵਿਚ ਦੋ ਦਿਨਾਂ ਹਡ਼ਤਾਲ ਕਰ ਕੇ ਸਫਾਈ ਦਾ ਕੰਮ ਬੰਦ ਕੀਤਾ ਜਾਵੇਗਾ। ਇਸ ਸਮੇਂ ਨਿਰਮਲ ਕੁਮਾਰ, ਰਾਮ ਅਵਤਾਰ, ਚਿਮਨ ਲਾਲ ਭੋਲੀ, ਇੰਦਰ ਪਾਲ, ਬਲਦੇਵ ਰਾਜ, ਪ੍ਰਵੀਨ ਕੁਮਾਰ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਕੇਸ਼ਵ ਕੁਮਾਰ, ਸੰਤੋਸ਼ ਕੁਮਾਰ, ਸੁਰਿੰਦਰ ਕੁਮਾਰ, ਸ਼ਿਵ ਕੁਮਾਰ, ਮੋਹਨ ਲਾਲ, ਵਿੱਕੀ ਕੁਮਾਰ, ਰਘੁਵੀਰ ਦਾਸ, ਦਾਸ ਰਾਮ, ਅਨਿਲ ਕੁਮਾਰ, ਟੇਕ ਚੰਦ, ਵਿਨੋਦ ਕੁਮਾਰ, ਸੁੰਦਰ ਰਾਮ, ਲਾਲ ਚੰਦ, ਬੀਨਾ ਦੇਵੀ, ਬਿਮਲਾ ਦੇਵੀ, ਹਰੀ ਰਾਮ, ਖੁਸ਼ਹਾਲ ਚੰਦ, ਓਮ ਪ੍ਰਕਾਸ਼ ਅਤੇ ਰਾਜ ਕੁਮਾਰ ਆਦਿ ਸ਼ਾਮਲ ਸਨ।
 ਸ੍ਰੀ ਮੁਕਤਸਰ ਸਾਹਿਬ,  (ਦਰਦੀ)-ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਫ਼ਾਈ ਸੇਵਕ ਯੂਨੀਅਨ ਨੇ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਪ੍ਰਦਰਸ਼ਨ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਜੀਵ ਕੁਮਾਰ, ਵਾੲੀਸ ਪ੍ਰਧਾਨ ਪੱਪੂ, ਜਨਰਲ ਸੈਕਟਰੀ ਸੁਸ਼ੀਲ ਕੁਮਾਰ, ਮੀਤ ਪ੍ਰਧਾਨ ਅਨੂ ਪਾਲ, ਕੈਸ਼ੀਅਰ ਸੁਰੇਸ਼ ਕੁਮਾਰ  ਨੇ  ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕਰੇ।

ਮਲੋਟ,  (ਜੱਜ, ਜੁਨੇਜਾ)-ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਮਲੋਟ ਸ਼ਹਿਰ ਵਿਖੇ ਸਫ਼ਾਈ ਸੇਵਕ ਯੂਨੀਅਨ  ਦੇ ਪ੍ਰਧਾਨ ਵਿਜੇ ਕੁਮਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਨਗਰ ਕੌਂਸਲ ਦੇ ਦਫ਼ਤਰ ਮੂਹਰੇ ਘਡ਼ਾ ਭੰਨ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਚੇਅਰਮੈਨ   ਮਨੋਹਰ ਲਾਲ, ਸੀਨੀਅਰ ਮੀਤ ਪ੍ਰਧਾਨ ਸ਼੍ਰੀ ਸ਼ਾਮ ਲਾਲ, ਜਨਰਲ ਸਕੱਤਰ ਬਲਵੰਤ ਬੇਦੀ, ਮੀਤ ਪ੍ਰਧਾਨ ਅਰਜਨ ਕੁਮਾਰ, ਸਹਾਇਕ ਸਕੱਤਰ ਸ਼੍ਰੀ ਪਵਨ ਕੁਮਾਰ, ਖਜ਼ਾਨਚੀ ਸੂਰਜ ਕੁਮਾਰ ਆਦਿ ਕਾਮੇ ਹਾਜ਼ਰ ਸਨ ਜਿਨ੍ਹਾਂ ਨੇ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

 

  • protest against govt

ਡੀ. ਏ. ਸੀ. 'ਚ ਵੱਡੀ ਗਿਣਤੀ 'ਚ ਡੇਂਗੂ ਦਾ ਲਾਰਵਾ ਮਿਲਿਆ

NEXT STORY

Stories You May Like

  • safai sewak union announces closure of gurdaspur district on july 30
    ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
  • strike begins  sanitation workers  municipal council haryana
    ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
  • sanitation workers take to the streets during bathinda bandh
    ਬਠਿੰਡਾ ਬੰਦ ਦੌਰਾਨ ਸੜਕਾਂ 'ਤੇ ਉਤਰੇ ਸਫ਼ਾਈ ਸੇਵਕ, ਮੁੱਖ ਬਾਜ਼ਾਰ ਰਹੇ ਬੰਦ
  • sanitation worker sewerage man
    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
  • punjab strike of sanitation workers receives full support in gurdaspur
    ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ
  • sangrur bandh news
    ਸਫਾਈ ਸੇਵਕਾਂ ਦੇ ਸੱਦੇ 'ਤੇ ਸੰਗਰੂਰ ਮੁਕੰਮਲ ਬੰਦ
  • accident in ludhiana
    ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
  • cockroach janata party abhijit deepke death
    ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ ਦਿੱਤੀ ਸਫਾਈ
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
Trending
Ek Nazar
tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • accident case
      ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ...
    • air india flight from ludhiana to delhi immediately stopped
      ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ ਫਲਾਈਟ ਤੁਰੰਤ ਰੋਕੀ ਗਈ, ਪਾਇਲਟ ਨੇ...
    • red alert in punjab police force deployed blockade campaign
      ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
    • captain s big statement on rahul gandhi s praise
      'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ...
    • offices will be open on sundays too
      ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ! ਪੰਜਾਬੀਓ ਹੋ ਜਾਓ ALERT, 15 ਤਾਰੀਖ਼ ਮਗਰੋਂ...
    • civil hospital turned into police cantonment
      ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ...
    • drugs seized in 113 ndps cases destroyed
      113 ਐੱਨ.ਡੀ.ਪੀ.ਐੱਸ ਮਾਮਲਿਆਂ 'ਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
    • youth death case
      ਨੌਜਵਾਨ ਨੇ ਪੀਤੀ ਕੀਟਨਾਸ਼ਕ ਦਵਾਈ , 8 ਦਿਨਾਂ ਬਾਅਦ ਹੋਈ ਮੌਤ
    • fir case
      ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +