Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    4:10:20 PM

  • sugar prices  odisha  madhya pradesh and punjab most affected

    ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ : ਓਡੀਸ਼ਾ,...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • school bus full of children catches fire in punjab

    ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ...

  • important news for students appearing for board exams

    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur
  • ਸ਼ਰਾਬ ਫੈਕਟਰੀ ਦਾ ਮੁੱਦਾ ਭਖਿਆ, ਜ਼ੀਰਾ ਵਪਾਰ ਮੰਡਲ ਨੇ ਬਾਜ਼ਾਰ ਬੰਦ ਰੱਖ ਕਿਸਾਨਾਂ ਨੂੰ ਦਿੱਤਾ ਸਮਰਥਨ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਸ਼ਰਾਬ ਫੈਕਟਰੀ ਦਾ ਮੁੱਦਾ ਭਖਿਆ, ਜ਼ੀਰਾ ਵਪਾਰ ਮੰਡਲ ਨੇ ਬਾਜ਼ਾਰ ਬੰਦ ਰੱਖ ਕਿਸਾਨਾਂ ਨੂੰ ਦਿੱਤਾ ਸਮਰਥਨ

  • Updated: 20 Aug, 2022 02:32 PM
Firozpur
protest at zira aganist alcohal factory
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ(ਗੁਰਮੇਲ ਸੇਖਵਾਂ) : ਮਨਸੂਰਵਾਲ ਕਲਾਂ ਦੀ ਸ਼ਰਾਬ ਫੈਕਟਰੀ ਕਾਰਨ ਖ਼ਰਾਬ ਹੋਏ ਧਰਤੀ ਹੇਠਲੇ ਪਾਣੀ ਦੇ ਰੋਸ ਵਿੱਚ ਕਿਸਾਨਾਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਫੈਕਟਰੀ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਫੈਕਟਰੀ ਦੇ ਬਾਹਰ ਧਰਨਾ ਜਾਰੀ ਹੈ। ਇਸ ਸੰਘਰਸ਼ ਵਿੱਚ ਸਾਰੇ ਵਰਗ ਕਿਸਾਨਾਂ ਦਾ ਸਾਥ ਦੇਣ ਲਈ ਅੱਗੇ ਆ ਰਹੇ ਹਨ, ਜਿਸਦੇ ਚੱਲਦੇ ਇਹ ਮਾਮਲਾ ਦਿਨੋਂ-ਦਿਨ ਗਰਮਾਉਂਦਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ੀਰਾ ਸ਼ਹਿਰ ਬੰਦ ਕਰਨ ਦੀ ਬੀਤੇ ਦਿਨ ਕਾਲ ਦਿੱਤੀ ਗਈ ਸੀ, ਜਿਸ 'ਤੇ ਪ੍ਰਦਰਸ਼ਨਕਾਰੀਆਂ ਦਾ ਸਾਥ ਦਿੰਦੇ ਹੋਏ ਅੱਜ ਜ਼ੀਰਾ ਵਪਾਰ ਮੰਡਲ ਵੱਲੋਂ ਮੁਕੰਮਲ ਬਾਜ਼ਾਰ ਬੰਦ ਕੀਤਾ ਗਿਆ ਅਤੇ ਸੰਯੁਕਤ ਮੋਰਚੇ ਦੇ ਨਾਲ ਖੜੇ ਹੋਣ ਦਾ ਸਬੂਤ ਦਿੱਤਾ।

ਇਹ ਵੀ ਪੜ੍ਹੋ- ਮੋਗਾ ’ਚ ਮੁੰਡਿਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਈ ਕੁੜੀ ਨੇ ਮੰਗਿਆ ਇਨਸਾਫ, ਚਿੱਠੀ ਲਿਖ ਕੇ ਦੱਸੀ ਸਾਰੀ ਕਹਾਣੀ

ਦੱਸਣਯੋਗ ਹੈ ਕਿ ਜ਼ੀਰਾ ਬੰਦ ਦੌਰਾਨ ਮੈਡੀਕਲ ਦੀਆਂ ਦੁਕਾਨਾ ਛੱਡ ਕੇ ਸਾਰੀਆਂ ਦੁਕਾਨਾ ਬੰਦ ਰਹੀਆਂ। ਵਪਾਰ ਮੰਡਲ ਦੇ ਪ੍ਰਧਾਨ ਵੇਦ ਪ੍ਰਕਾਸ਼ ਕੱਕੜ, ਸੂਬਾ ਪੱਧਰੀ ਆਗੂ ਹਰੀਸ਼ ਕੁਮਾਰ ਤਾਂਗੜਾ, ਰਾਜ ਕੁਮਾਰ ਕੱਕੜ, ਮੁਨਿਆਰੀ ਯੂਨੀਅਨ ਮਹਿੰਗਾ ਸਿੰਘ, ਬਜਾਜੀ ਯੂਨੀਅਨ ਕਾਲਾ ਸੰਤੂ ਵਾਲਾ ਅਤੇ ਹੋਰ ਵੀ ਕਈ ਲੋਕਾਂ ਨੇ ਕਿਹਾ ਕਿ ਮਨੁੱਖ ਲਈ ਪਹਿਲਾਂ ਜੀਵਨ ਹੈ ਅਤੇ ਬਾਕੀ ਕੰਮ ਬਾਅਦ ਵਿੱਚ ਹਨ। ਉਨ੍ਹਾਂ ਕਿਹਾ ਕਿ ਮਨਸੂਰਵਾਲ ਕਲਾਂ ਦੀ ਸ਼ਰਾਬ ਫੈਕਟਰੀ ਵੱਲੋਂ ਲੰਬੇ ਸਮੇਂ ਤੋਂ ਧਰਤੀ ਦੇ ਪਾਣੀ ਨੂੰ ਗੰਦਾ ਕੀਤਾ ਜਾ ਰਿਹਾ ਹੈ, ਜੋ ਜੀਵਨ ਲਈ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਕੁਦਰਤੀ ਸੋਮਿਆਂ ਨਾਲ ਖਿਲਵਾੜ ਨਹੀ ਕਰਨ ਦਿੱਤਾ ਜਾਵੇਗਾ ਅਤੇ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਲਈ ਇਹ ਸੰਯੁਕਤ ਮੋਰਚੇ ਦੇ ਨਾਲ ਖੜੇ ਹਨ ਤੇ ਅੱਗੇ ਵੀ ਖੜੇ ਰਹਿਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਸ਼ਰਾਬ ਫੈਕਟਰੀ ਨੂੰ ਪਹਿਲ ਦੇ ਆਧਾਰ ’ਤੇ ਬੰਦ ਕਰਵਾਇਆ ਜਾਵੇ। 

ਸ਼ਰਾਬ ਫੈਕਟਰੀ ਦੇ ਕਰਮਚਾਰੀ ਫੈਕਟਰੀ ਖੋਲ੍ਹਣ ਦੀ ਕਰ ਰਹੇ ਮੰਗ

ਦੂਜੇ ਪਾਸੇ ਫੈਕਟਰੀ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸਾਨਾਂ ਤੇ ਲੋਕਾਂ ਦੇ ਸਾਹਮਣੇ ਆਪਣਾ ਧਰਨਾ ਲਗਾ ਕੇ ਬੈਠੇ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ਫੈਕਟਰੀ ਨੂੰ ਸ਼ੁਰੂ ਕਰਵਾਇਆ ਜਾਵੇ, ਕਿਉਂਕਿ ਫੈਕਟਰੀ ਧਰਤੀ ਦਾ ਪਾਣੀ ਗੰਦਾ ਨਹੀ ਕਰ ਰਹੀ। ਇਸ ਫੈਕਟਰੀ ਦੇ ਚੱਲਣ ਨਾਲ ਹੀ ਉਨ੍ਹਾਂ ਦੇ ਪਰਿਵਾਰਾਂ ਦਾ ਪਾਲਣ ਪੋਸ਼ਣ ਹੋ ਰਿਹਾ ਹੈ, ਕਿਉਂਕਿ ਉਨ੍ਹਾਂ ਸਾਰਿਆਂ ਦਾ ਰੁਜ਼ਗਾਰ ਫੈਕਟਰੀ ਨਾਲ ਜੁੜਿਆ ਹੋਇਆ ਹੈ, ਜੇਕਰ ਫੈਕਟਰੀ ਬੰਦ ਹੋ ਜਾਵੇਗੀ ਤਾਂ ਉਨ੍ਹਾਂ ਦੇ ਪਰਿਵਾਰਾਂ ਦੇ ਲਈ ਭੁੱਖ ਮਰੀ ਦੀ ਸਮੱਸਿਆ ਪੈਦਾ ਹੋ ਜਾਵੇਗੀ। 

ਧਰਨੇ ਵਾਲੀ ਥਾਂ 'ਤੇ ਦਿਨ-ਰਾਤ ਪਹਿਰਾ ਦੇ ਰਹੇ ਪ੍ਰਸ਼ਾਸਨਿਕ ਅਧਿਕਾਰੀ 

ਦੱਸ ਦੇਈਏ ਕਿ ਕਿਸਾਨਾਂ, ਪਿੰਡ ਵਾਸੀਆਂ ਤੋਂ ਇਲਾਵਾ ਫੈਕਟਰੀ ਸੰਚਾਲਕ ਤੇ ਕਰਮਚਾਰੀਆਂ ਵਿੱਚ ਚੱਲ ਰਹੇ ਵਿਵਾਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਐੱਸ.ਡੀ.ਐੱਮ. ਇੰਦਰਪਾਲ ਤੇ ਡੀ.ਐੱਸ.ਪੀ. ਪਲਵਿੰਦਰ ਸਿੰਘ ਦੀ ਅਗਵਾਈ ਹੇਠ ਧਰਨਾ ਸਥਾਨ ’ਤੇ ਡਟੇ ਹੋਏ ਹਨ, ਤਾਂ ਕਿ ਕਿਸੇ ਵੀ ਅਣਹੋਣੀ ਘਟਨਾ ਨੂੰ ਹੋਣ ਤੋਂ ਪਹਿਲਾਂ ਰੋਕਿਆ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ ਤੇ ਹਰ ਹਾਲ ਵਿੱਚ ਖੇਤਰ ਵਿੱਚ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਿਆ ਜਾਵੇਗਾ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Zira Alcohal Factory
  • protest
  • farmers
  • market
  • close
  • ਜ਼ੀਰਾ ਸ਼ਰਾਬ ਫੈਕਟਰੀ
  • ਰੋਸ
  • ਕਿਸਾਨ
  • ਬਾਜ਼ਾਰ
  • ਬੰਦ

ਫਿਰੋਜ਼ਪੁਰ ਜੇਲ੍ਹ ’ਚ ਹਵਾਲਾਤੀ ਦੀ ਪਿੱਠ ’ਤੇ ‘ਗੈਂਗਸਟਰ’ ਲਿਖਣ ਦੇ ਮਾਮਲੇ ’ਚ ਸੈਸ਼ਨ ਜੱਜ ਨੇ ਚੁੱਕਿਆ ਸਖ਼ਤ ਕਦਮ

NEXT STORY

Stories You May Like

  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • shiromani akali dal supports women s reservation bill
    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ ਪੋਸਟ
  • trump s new strategy to prevent war
    ਜੰਗ ਰੋਕਣ ਲਈ ਟਰੰਪ ਦੀ ਨਵੀਂ ਰਣਨੀਤੀ, ਪਰਮਾਣੂ ਸਮਝੌਤਾ ਪਾਸੇ ਰੱਖ ਸਿਰਫ਼ ਤੇਲ ਦਾ ਰਸਤਾ ਖੋਲ੍ਹਣ 'ਤੇ ਦਿੱਤਾ ਜ਼ੋਰ
  • dirty games were going on in the closed rooms of the hotel
    ਹੋਟਲ ਦੇ ਬੰਦ ਕਮਰਿਆਂ 'ਚ ਚੱਲ ਰਿਹਾ ਸੀ ਗੰਦਾ ਖੇਡ! ਪੁਲਸ ਦੀ ਰੇਡ ਨੇ ਖੋਲ੍ਹ ਦਿੱਤੀ ਸਾਰੀ ਪੋਲ
  • one person arrested with illegal liquor
    ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ
  • manpreet ayali raised the issue of equal representation in the rajya sabha
    ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
electricity meters  meter application  power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • food safety checking
      ਫ਼ੂਡ ਸੇਫਟੀ ਵਿਭਾਗ ਦੀ ਰੇਡ! ਕਈ ਕੁਇੰਟਲ ਮਿਠਾਈ ਜ਼ਬਤ
    • massive fire breaks out at electronic showroom in ferozepur
      ਫਿਰੋਜ਼ਪੁਰ 'ਚ ਇਲੈਕਟ੍ਰਾਨਿਕ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
    • 2 punjab police officers suspended with immediate effect
      ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ...
    • firing case
      ਗੁਰੂਹਰਸਹਾਏ ਦੇ ਪਿੰਡ 'ਚ ਚੱਲੀ ਗੋਲੀ, ਵਿਅਕਤੀ ਹੋਇਆ ਗੰਭੀਰ ਜ਼ਖਮੀ
    • 964 grams of ice drug and drone recovered near ferozepur border
      ਫ਼ਿਰੋਜ਼ਪੁਰ ਸਰਹੱਦ ਨੇੜਿਓਂ 964 ਗ੍ਰਾਮ ਆਈਸ ਡਰੱਗ ਅਤੇ ਡਰੋਨ ਬਰਾਮਦ
    • ferozepur division  railway employee  northern railway
      ਫ਼ਿਰੋਜ਼ਪੁਰ ਮੰਡਲ ਵੱਲੋਂ 38 ਸੇਵਾ-ਮੁਕਤ ਰੇਲ ਕਰਮਚਾਰੀਆਂ ਨੂੰ 20.47 ਕਰੋੜ ਰੁਪਏ ਦਾ...
    • fir case
      ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • marriage in punjab
      ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ ਮੁੱਕਰ ਗਈ ਕੁੜੀ! ਵਾਪਸ ਮੋੜੀ ਬਾਰਾਤ
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +