Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    5:05:24 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 'ਆਪ' ਆਗੂਆਂ ਦਿੱਤਾ ਰੋਹ ਭਰਪੂਰ ਧਰਨਾ

PUNJAB News Punjabi(ਪੰਜਾਬਂ)

'ਆਪ' ਆਗੂਆਂ ਦਿੱਤਾ ਰੋਹ ਭਰਪੂਰ ਧਰਨਾ

  • Updated: 09 Mar, 2018 07:04 AM
Punjab
protest by aap
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਹਾਲੀ) - ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨਾਲ ਇੱਥੋਂ ਦੇ ਏ. ਡੀ. ਸੀ. ਕੇਸ਼ਵ ਹਿੰਗੋਨੀਆ ਵਿਚਾਲੇ ਕੱਲ ਹੋਈ ਝੜਪ   ਨੂੰ ਲੈਕੇ  ਹੋਇਆ ਵਿਵਾਦ ਅੱਜ ਉਸ ਵੇਲੇ ਵੱਡਾ ਰੂਪ  ਧਾਰਨ  ਕਰ ਗਿਆ, ਜਦੋਂ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਧਰਨੇ ਦੇ ਸੱਦੇ 'ਚ ਕੋਟਕਪੂਰਾ ਅਤੇ ਜੈਤੋ ਦੇ ਵਿਧਾਇਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੋ-ਪ੍ਰੈਜ਼ੀਡੈਂਟ ਤੇ ਵਿਧਾਇਕ ਅਮਨ ਅਰੋੜਾ ਨੇ ਸ਼ਮੂਲੀਅਤ ਕਰ ਕੇ ਰੋਹ ਭਰਪੂਰ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ  ਇਹ ਅਧਿਕਾਰੀ ਕੁਰਸੀ 'ਤੇ ਬੈਠ ਕੇ ਸੰਵਿਧਾਨ ਅਤੇ ਕਾਨੂੰਨ ਨੂੰ ਭੁੱਲ ਜਾਂਦੇ ਹਨ, ਜਿਸ ਨੂੰ ਯਾਦ ਕਰਵਾਉਣ ਵਾਸਤੇ ਇਸ ਤਰ੍ਹਾਂ ਦੇ ਧਰਨੇ ਲਾਉਣੇ ਪੈਂਦੇ ਹਨ। ਅਧਿਕਾਰੀ ਨੌਕਰ ਹਨ ਅਤੇ ਵਿਧਾਇਕ ਚੌਕੀਦਾਰ, ਜਦੋਂ-ਜਦੋਂ ਵੀ ਕਦੇ ਨੌਕਰਸ਼ਾਹ ਗੱਲ ਨਹੀਂ ਸੁਣਨਗੇ ਤਾਂ ਚੌਕੀਦਾਰ ਲੋਕਾਂ ਨੂੰ ਜਗਾਉਣ ਲਈ ਇਸੇ ਤਰ੍ਹਾਂ ਸੜਕਾਂ 'ਤੇ ਡਾਂਗ ਖੜਕਾਉਂਦੇ ਰਹਿਣਗੇ।
ਉਨ੍ਹਾਂ ਐਲਾਨ ਕੀਤਾ ਹੈ ਕਿ ਜੇਕਰ ਤੁਰੰਤ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਇਹ ਧਰਨੇ ਵੱਡੀ ਪੱਧਰ 'ਤੇ ਦਿੱਤੇ ਜਾਣਗੇ ਅਤੇ ਅਫ਼ਸਰਸ਼ਾਹੀ ਨੂੰ ਹਰ ਹਾਲਤ ਵਿਚ ਲਗਾਮ ਪਾਈ ਜਾਵੇਗੀ।
ਇਸ ਤੋਂ ਪਹਿਲਾਂ ਵਿਧਾਇਕ ਕੁਲਤਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਦੁਰਵਰਤਾਓ ਉਨ੍ਹਾਂ ਨਾਲ ਨਹੀਂ, ਬਲਕਿ ਲੋਕਾਂ ਨਾਲ ਹੋਇਆ ਹੈ, ਜਿਨ੍ਹਾਂ ਦੀ ਉਹ ਨੁਮਾਇੰਦੀ ਕਰਦੇ ਹਨ ਕਿਉਂਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਮਸਲੇ ਲੈ ਕੇ ਹੀ ਆਏ ਸਨ। ਉਨ੍ਹਾਂ ਕਿਹਾ ਕਿ ਜੇਕਰ ਏ. ਡੀ. ਸੀ. ਨੇ ਲੋਕਾਂ ਵਿਚ ਆ ਕੇ ਤੁਰੰਤ ਮੁਆਫ਼ੀ ਨਾ ਮੰਗੀ ਤਾਂ ਇਹ ਧਰਨੇ ਹੋਰ ਤਿੱਖਾ ਰੂਪ ਧਾਰਨ ਕਰਨਗੇ।
ਇਸ ਸਮੇਂ ਜੈਤੋ ਹਲਕੇ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ, ਗੁਰਦਿੱਤ ਸਿੰਘ ਸੇਖੋਂ, ਗੁਰਮੀਤ ਸਿੰਘ ਬਰਾੜ, ਅਮਨ ਵੜਿੰਗ, ਸੰਦੀਪ ਧਾਲੀਵਾਲ, ਸਵਰਨ ਸਿੰਘ, ਸਨਕਜੀਤ ਸਿੰਘ ਜ਼ਿਲਾ ਪ੍ਰਧਾਨ ਸਮੇਤ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਮਾੜਾ ਰਵੱਈਆ ਜਨਤਕ ਹੋਇਆ : ਬੰਟੀ ਰੋਮਾਣਾ
ਹਲਕਾ ਕੋਟਕਪੂਰਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਨਰੇਗਾ ਦੇ ਕੰਮਾਂ ਦੇ ਮਾਮਲੇ ਸਬੰਧੀ ਜ਼ਿਲਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਏ. ਡੀ. ਸੀ. ਨਾਲ ਹੋਈ ਤਤਕਾਰ ਦੌਰਾਨ ਗੁੰਡਾਗਰਦੀ ਕਰਨ ਨਾਲ 'ਆਪ' ਦਾ ਮਾੜਾ ਰਵੱਈਆ ਜਨਤਕ ਹੋਇਆ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਬੁਲਾਰੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਨਾਲ ਜ਼ਿਲਾ ਪ੍ਰਧਾਨ ਮਨਤਾਰ ਸਿੰਘ ਬਰਾੜ ਅਤੇ ਹੋਰ ਆਗੂ ਮੌਜੂਦ ਸਨ।
ਬੰਟੀ ਰੋਮਾਣਾ ਅਤੇ ਮਨਤਾਰ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੁਝ ਅਧਿਕਾਰੀਆਂ ਦਾ ਲੋਕਾਂ ਨੂੰ ਮਿਲਣ ਦਾ ਢੰਗ ਵੀ ਬਹੁਤ ਮਾੜਾ ਹੈ।

  • protest by aap

ਬਿਜਲੀ ਦਰਾਂ ਦੀ ਸਮੀਖਿਆ ਬਾਰੇ ਪਾਵਰਕਾਮ ਦੀ ਪਟੀਸ਼ਨ 'ਤੇ ਫੈਸਲਾ ਰਾਖਵਾਂ ਰੱਖਿਆ

NEXT STORY

Stories You May Like

  • no trace of missing youth found for 23 days
    23 ਦਿਨਾਂ ਤੋਂ ਲਾਪਤਾ ਨੌਜਵਾਨ ਦਾ ਨਹੀਂ ਲੱਗਾ ਕੋਈ ਸੁਰਾਗ, ਪਰਿਵਾਰ ਨੇ ਥਾਣੇ ਅੱਗੇ ਦਿੱਤਾ ਧਰਨਾ
  • trailer for  dulhaniya le aaeegi  released
    "ਦੁਲਹਨੀਆ ਲੇ ਆਏਗੀ" ਦਾ ਟ੍ਰੇਲਰ ਰਿਲੀਜ਼, ਵਿਆਹ ਤੇ ਕਾਮੇਡੀ ਦਾ ਦਿਸਿਆ ਭਰਪੂਰ ਤੜਕਾ
  • nia  srinagar violence  separatist leaders  chargesheet
    NIA ਨੇ 1996 ਦੀ ਸ਼੍ਰੀਨਗਰ ਹਿੰਸਾ 'ਚ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ
  • charanjit channi punjab congress meeting
    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ ਵੱਡਾ ਫ਼ੈਸਲਾ
  • jammu kashmir  bjp president  nitin nabin  senior leaders  meeting
    ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ BJP ਪ੍ਰਧਾਨ ਨਿਤਿਨ ਨਬੀਨ, ਸੀਨੀਅਰ ਆਗੂਆਂ ਨਾਲ ਕਰਨਗੇ ਮੁਲਾਕਾਤ
  • fir in ludhiana
    ਸਿੱਖ ਜਥੇਬੰਦੀਆਂ ਦੀ ਸ਼ਿਕਾਇਤ ਮਗਰੋਂ ਸ਼ਿਵ ਸੈਨਾ ਆਗੂਆਂ ਖ਼ਿਲਾਫ਼ ਪਰਚਾ ਦਰਜ
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +