Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    1:33:10 PM

  • russia ukraine peace deal

    ਰੂਸ-ਯੂਕ੍ਰੇਨ ਵਿਚਾਲੇ ਹੋਣ ਜਾ ਰਿਹੈ “Big,...

  • former agniveers to get significant relief

    ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ,...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • foreign visiting punjab falls victim to a major robbery

    ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਿਸਾਨਾਂ ਨੇ ਬਿਜਲੀ ਤੇ ਨਹਿਰੀ ਪਾਣੀ ਦੇ ਮਸਲੇ ਸਬੰਧੀ ਪੰਜਾਬ ਸਰਕਾਰ ਦੀਆਂ ਫੂਕੀਅਾਂ ਅਰਥੀਆਂ

PUNJAB News Punjabi(ਪੰਜਾਬਂ)

ਕਿਸਾਨਾਂ ਨੇ ਬਿਜਲੀ ਤੇ ਨਹਿਰੀ ਪਾਣੀ ਦੇ ਮਸਲੇ ਸਬੰਧੀ ਪੰਜਾਬ ਸਰਕਾਰ ਦੀਆਂ ਫੂਕੀਅਾਂ ਅਰਥੀਆਂ

  • Updated: 17 Jun, 2018 08:19 AM
Punjab
protest by farmer
  • Share
    • Facebook
    • Tumblr
    • Linkedin
    • Twitter
  • Comment

 ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ, ਪਵਨ) - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ਗਰੁੱਪ) ਵੱਲੋਂ ਅੱਜ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਤੇ ਸ੍ਰੀ ਮੁਕਤਸਰ ਸਾਹਿਬ ਸਥਿਤ ਕੋਟਕਪੂਰਾ ਚੌਕ ਵਿਖੇ ਪੰਜਾਬ ਸਰਕਾਰ ਦੀਆਂ ਅਰਥੀਅਾਂ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਜਾਣਕਾਰੀ ਅਨੁਸਾਰ ਪਿੰਡ ਬਾਦਲ ਵਿਖੇ ਪਾਵਰਕਾਮ ਦਫ਼ਤਰ ਅੱਗੇ ਪਿਛਲੇ 6 ਦਿਨਾਂ ਤੋਂ ਦਿਨ-ਰਾਤ ਦੇ ਲਡ਼ੀਵਾਰ ਰੋਸ ਧਰਨੇ ’ਤੇ ਬੈਠੇ ਕਿਸਾਨਾਂ ਨੇ ਅੱਜ ਪਾਵਰਕਾਮ ਦਫ਼ਤਰ ਤੋਂ ਲੈ ਕੇ ਬਾਦਲ ਪਿੰਡ ਤੱਕ ਰੋਸ ਮਾਰਚ ਕੱਢਿਆ ਅਤੇ ਫਿਰ ਉੱਥੇ ਸਡ਼ਕ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ।
ਇਸੇ ਤਰ੍ਹਾਂ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਵਰਕਾਮ ਦਫ਼ਤਰ ਅੱਗੇ 6 ਦਿਨਾਂ ਤੋਂ ਰੋਸ ਧਰਨੇ ’ਤੇ ਬੈਠੇ ਕਿਸਾਨਾਂ ਨੇ ਪਹਿਲਾਂ ਸ਼ਹਿਰ ’ਚ ਰੋਸ ਮਾਰਚ ਕੱਢਿਆ ਅਤੇ ਫਿਰ ਕੋਟਕਪੂਰਾ ਚੌਕ ਵਿਚ ਜਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਅਰਥੀ ਫੂਕੀ। ਇਸ ਸਮੇਂ ਕਿਸਾਨਾਂ ਵੱਲੋਂ ਕਰੀਬ ਅੱਧਾ ਘੰਟਾ ਸਡ਼ਕ ’ਤੇ ਟਰੈਫਿਕ ਜਾਮ ਕੀਤਾ ਗਿਆ।
ਇਸ ਦੌਰਾਨ ਬੀ. ਕੇ. ਯੂ. ਦੇ ਸੂਬਾ ਕਮੇਟੀ ਮੈਂਬਰ ਗੁਰਾਂਦਿੱਤਾ ਸਿੰਘ ਭਾਗਸਰ, ਜ਼ਿਲਾ ਪ੍ਰਧਾਨ ਪੂਰਨ ਸਿੰਘ ਦੋਦਾ ਅਤੇ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੀ ਲੀਡਰਸ਼ਿਪ ਕਿਸਾਨਾਂ ਨਾਲ ਕੀਤੇ ਹੋਏ ਵਾਅਦਿਆਂ ਤੋਂ ਭੱਜ ਗਈ ਹੈ ਅਤੇ ਝੂਠ ਦੀ ਪੰਡ ਸਾਬਤ ਹੋਈ ਹੈ ਪਰ ਜਥੇਬੰਦੀ ਸਰਕਾਰ ਦਾ ਡਟ ਕੇ ਮੁਕਾਬਲਾ ਕਰੇਗੀ ਅਤੇ ਕਿਸਾਨ ਦੇ ਹੱਕਾਂ ਦੀ ਖਾਤਰ ਹਰ ਥਾਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖਡ਼੍ਹੇਗੀ।
ਸਰਕਾਰ ਨੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਲਈ ਲੰਘਾਏ ਦਿਨ
 ਆਗੂਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਮੰਗ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 20 ਜੂਨ ਦੀ ਬਜਾਏ 10 ਜੂਨ ਤੋਂ ਝੋਨਾ ਲਾਉਣ ਦੀ ਮਨਜ਼ੂਰੀ ਦੇਵੇ  ਪਰ ਸਰਕਾਰ ਨੇ ਇਹ ਸਾਰੇ ਦਿਨ ਜਾਣ-ਬੁੱਝ ਕੇ ਲੰਘਾਅ ਦਿੱਤੇ ਹਨ ਤਾਂ ਕਿ ਝੋਨਾ ਲਾਉਣ ਵਾਲੇ ਕਿਸਾਨ ਤੰਗ-ਪ੍ਰੇਸ਼ਾਨ ਹੋਣ।
 ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ
 ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਹੁਲਾਰਾ ਦੇਣ ਲਈ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲਾ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਅਤੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ  ਕਾਕਾ ਸਿੰਘ ਖੁੰਡੇ ਹਲਾਲ ਰੋਸ ਪ੍ਰਦਰਸ਼ਨ ਵਿਚ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਇਕੱਲੇ ਕਿਸਾਨਾਂ ਨੂੰ ਹੀ ਲਾਰਿਆਂ ਵਿਚ ਨਹੀਂ ਰੱਖਿਆ, ਸਗੋਂ ਮਜ਼ਦੂਰਾਂ ਅਤੇ ਹੋਰ ਵਰਗ ਦੇ ਲੋਕਾਂ ਨੂੰ ਵੀ ਲਾਰਿਆਂ ਵਿਚ ਹੀ ਰੱਖਿਆ ਹੈ।
  ਫੌਜਦਾਰੀ ਕੇਸ ਦਰਜ ਕਰਨ ’ਤੇ ਪ੍ਰਗਟਾਇਆ ਰੋਸ
ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ  ਪ੍ਰਸ਼ਾਸਨ ਵੱਲੋਂ ਉਨ੍ਹਾਂ ਕਿਸਾਨਾਂ  ਖਿਲਾਫ਼ ਫੌਜਦਾਰੀ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਨੇ ਆਪਣੇ ਖੇਤਾਂ ’ਚ ਝੋਨਾ ਲਾ ਲਿਆ ਸੀ। ਇਨ੍ਹਾਂ ਫੌਜਦਾਰੀ ਕੇਸਾਂ  ਖਿਲਾਫ਼ ਰੋਸ ਪ੍ਰਗਟ ਕਰਨ ਲਈ ਅਤੇ ਕੇਸ ਵਾਪਸ ਲੈਣ ਲਈ 19 ਜੂਨ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।
20 ਜੂਨ ਤੋਂ  ਬਾਅਦ ਲਾਏ ਝੋਨੇ ਦਾ ਝਾਡ਼ ਨਿਕਲੇਗਾ ਘੱਟ
 ਕਿਸਾਨ ਆਗੂਆਂ ਨੇ  ਕਿਹਾ ਕਿ 20 ਜੂਨ ਤੋਂ ਪਿੱਛੋਂ ਲਾਏ ਗਏ ਪਛੇਤੀ ਕਿਸਮ ਦੇ ਝੋਨੇ ਦਾ ਝਾਡ਼ ਅਗੇਤੀ ਕਿਸਮ ਦੇ ਝੋਨੇ ਦੇ ਝਾਡ਼ ਨਾਲੋਂ ਘੱਟ ਨਿਕਲੇਗਾ ਅਤੇ ਇਸ ਝੋਨੇ ਨੂੰ ਖਰੀਦਣ ਸਮੇਂ ਖਰੀਦ ਏਜੰਸੀਅਾਂ ਅਤੇ ਵਪਾਰੀ ਇਹ ਕਹਿਣਗੇ ਕਿ ਝੋਨੇ ’ਚ ਨਮੀ ਜ਼ਿਆਦਾ ਹੈ, ਜਦਕਿ ਜਥੇਬੰਦੀ ਦੀ ਮੰਗ ਹੈ ਕਿ ਦੀ ਨਮੀ ਦੀ ਮਾਤਰਾ 24 ਫੀਸਦੀ ਕੀਤੀ ਜਾਵੇ ਪਰ ਸਰਕਾਰ ਸੁਣਨ ਲਈ ਤਿਆਰ ਨਹੀਂ ਹੈ।
ਫ਼ਸਲਾਂ ਦੇ ਭਾਅ ਨਹੀਂ ਮਿੱਥ ਰਹੀ ਸਰਕਾਰ
ਕਿਸਾਨਾਂ ਦਾ  ਦੋਸ਼ ਸੀ ਕਿ ਪਾਣੀ ਦੀ ਬੱਚਤ ਵਾਲੀਅਾਂ ਬਦਲਵੀਆਂ ਫ਼ਸਲਾਂ ਜਿਵੇਂ ਮੱਕੀ, ਦਾਲਾਂ ਆਦਿ ਦੇ ਲਾਹੇਵੰਦ ਭਾਅ ਮਿੱਥਣ ਅਤੇ ਖਰੀਦ ਦੀ ਗਾਰੰਟੀ ਤੋਂ ਵੀ ਸਰਕਾਰ ਕੰਨੀ ਕਤਰਾਅ ਰਹੀ ਹੈ, ਜਿਸ ਕਰ ਕੇ ਕਿਸਾਨ ਕਿਹਡ਼ੇ ਪਾਸੇ ਜਾਵੇ।
18 ਨੂੰ ਐੱਸ. ਡੀ. ਓ. ਦਫ਼ਤਰਾਂ ਦਾ ਕੀਤਾ ਜਾਵੇਗਾ ਘਿਰਾਓ
 ਝੋਨੇ ਲਈ ਦਿਨ ’ਚ 16 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ਗਰੁੱਪ) ਵੱਲੋਂ 18 ਜੂਨ ਨੂੰ 12:00 ਤੋਂ ਲੈ ਕੇ 4:00 ਵਜੇ ਤੱਕ ਘਿਰਾਓ ਕੀਤਾ ਜਾਵੇਗਾ, ਜਿਸ ਦੀਅਾਂ ਤਿਆਰੀਅਾਂ ਕਰ ਲਈਆਂ ਗਈਆਂ ਹਨ।

 

  • protest by farmer

'ਰਿਫਰੈਂਡਮ-2020' ਦਾ ਸਮਰਥਨ ਨਹੀਂ ਕਰਦੀ ਆਮ ਆਦਮੀ ਪਾਰਟੀ

NEXT STORY

Stories You May Like

  • electricity and water supplies cut off in kyiv following russian attacks
    ਰੂਸੀ ਹਮਲਿਆਂ ਤੋਂ ਬਾਅਦ ਕੀਵ ’ਚ ਬਿਜਲੀ ਤੇ ਪਾਣੀ ਦੀ ਸਪਲਾਈ ਠੱਪ, ਜ਼ਿੰਦਾ ਬਚੇ ਲੋਕਾਂ ਦੀ ਭਾਲ ਜਾਰੀ
  • bikram majithia statement
    ਮਜੀਠੀਆ ਨੇ ਗੁਰੂਘਰਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • imran khan s sisters
    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ ਸਖ਼ਤ ! ਕਰ'ਤਾ ਇਹ ਐਲਾਨ
  • factories giving cancer to punjab
    ਪੰਜਾਬ ਨੂੰ ਕੈਂਸਰ ਦੇ ਰਹੀਆਂ ਫੈਕਟਰੀਆਂ! ਭੈਣੀ ਸਾਹਿਬ ਨੇੜੇ ਬੋਰਾਂ 'ਚੋਂ ਨਿਕਲ ਰਿਹਾ ਪ੍ਰਦੁਸ਼ਿਤ ਪਾਣੀ
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • 10 lakh  farmers  haryana government
    10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ
  • paddy stocks pile up in punjab  s grain markets
    ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੇ ਭੰਡਾਰ ਭਰੇ, 34 ਲੱਖ ਮੀਟ੍ਰਿਕ ਟਨ ਲਿਫਟਿੰਗ ਦੀ ਉਡੀਕ 'ਚ ਕਿਸਾਨ
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • conditions to improve on jalandhar hoshiarpur road
      ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
    • increase in revenue from railway freight transport
      ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
    • bride  wedding baraat  dowry  10 lakh rupees  groom
      ਵਿਆਹ ਦੇ ਜੋੜੇ 'ਚ ਇੰਤਜ਼ਾਰ ਕਰਦੀ ਰਹੀ ਲਾੜੀ, ਬਾਰਾਤ ਲੈ ਕੇ ਨਹੀਂ ਪੁੱਜਾ ਲਾੜਾ,...
    • promises made to the people of punjab remain unfulfilled even today
      ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਅੱਜ ਵੀ ਅਧੂਰੇ : ਸਚਿਨ ਪਾਇਲਟ
    • parvinder singh jhota pgi today post mortem
      ਵੱਡੀ ਖ਼ਬਰ : PGI ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ...
    • mann government to open 100 shg run canteens in punjab
      ਪੰਜਾਬ ’ਚ 100 ਐੱਸ. ਐੱਚ. ਜੀ. ਸੰਚਾਲਿਤ ਕੰਟੀਨਾਂ ਖੋਲ੍ਹੇਗੀ ਮਾਨ ਸਰਕਾਰ : ਹਰਪਾਲ...
    • the fight of the pcs candidates is my fight
      ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ...
    • parvinder singh jhota family makes a major announcement
      ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ, ਪਰਿਵਾਰ ਨੇ ਕਰ 'ਤਾ ਵੱਡਾ...
    • cbi probe into ppsc scam
      ਪੀ.ਪੀ.ਐੱਸ.ਸੀ. ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ, ਭਗਵੰਤ ਮਾਨ ਤੁਰੰਤ ਅਸਤੀਫ਼ਾ...
    • process of rationalizing polling stations in punjab completed
      ਪੰਜਾਬ ’ਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +