Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    10:58:50 AM

  • relief news from saudi arabia  indian citizens safe

    ਸਾਊਦੀ ਅਰਬ ਤੋਂ ਰਾਹਤ ਦੀ ਖ਼ਬਰ, ਮਿਜ਼ਾਈਲ ਹਮਲੇ...

  • partap singh bajwa s big question to the aap government

    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?',...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

  • gold and silver prices surge  rates fall so much in a single day

    ਈਰਾਨ ਜੰਗ ਦਾ ਅਸਰ : ਸੋਨੇ-ਚਾਂਦੀ ਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਖੰਨਾ ਦੇ ਬਿਜਲੀ ਦਫ਼ਤਰ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਦਾ ਧਰਨਾ

PUNJAB News Punjabi(ਪੰਜਾਬ)

ਖੰਨਾ ਦੇ ਬਿਜਲੀ ਦਫ਼ਤਰ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਦਾ ਧਰਨਾ

  • Edited By Anmol Tagra,
  • Updated: 12 Feb, 2026 02:24 PM
Ludhiana-Khanna
protest in khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ): ਖੰਨਾ ਵਿਚ ਭਾਰਤ ਬੰਦ ਦੇ ਸੱਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਅਤੇ ਟ੍ਰੇਡ ਯੂਨੀਅਨਾਂ ਵੱਲੋਂ ਮੁੱਖ ਬਿਜਲੀ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਦਿੱਤਾ ਗਿਆ। ਇਸ ਮੌਕੇ ਭਾਰਤ–ਅਮਰੀਕਾ ਡੀਲ ਦੇ ਨਾਲ ਨਾਲ ਲੇਬਰ ਬਿੱਲ ਅਤੇ ਬਿਜਲੀ ਬਿੱਲ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ।

ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਹੱਕਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤ–ਅਮਰੀਕਾ ਡੀਲ ਨਾਲ ਦੇਸੀ ਉਦਯੋਗ, ਕਿਸਾਨੀ ਅਤੇ ਰੋਜ਼ਗਾਰ ਉੱਤੇ ਮਾੜਾ ਪ੍ਰਭਾਵ ਪਵੇਗਾ। ਇਸੇ ਤਰ੍ਹਾਂ ਲੇਬਰ ਬਿੱਲ ਰਾਹੀਂ ਮਜ਼ਦੂਰਾਂ ਦੇ ਹੱਕ ਘਟਾਏ ਜਾ ਰਹੇ ਹਨ, ਜਦਕਿ ਬਿਜਲੀ ਬਿੱਲ ਨਾਲ ਬਿਜਲੀ ਦਰਾਂ ਵਿੱਚ ਵਾਧਾ ਹੋਣ ਦਾ ਖ਼ਤਰਾ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਉੱਤੇ ਪਵੇਗਾ।

ਧਰਨਾਕਾਰੀਆਂ ਨੇ ਸਪੱਸ਼ਟ ਕੀਤਾ ਕਿ ਅੱਜ ਦਾ ਪ੍ਰੋਗਰਾਮ ਲੋਕਾਂ ਤੱਕ ਆਪਣੀ ਗੱਲ ਪਹੁੰਚਾਉਣ ਲਈ ਸੀ, ਨਾ ਕਿ ਕਿਸੇ ਦਾ ਰਸਤਾ ਰੋਕਣ ਜਾਂ ਬਾਜ਼ਾਰ ਬੰਦ ਕਰਵਾਉਣ ਲਈ। ਉਨ੍ਹਾਂ ਕਿਹਾ ਕਿ ਸੰਘਰਸ਼ ਸ਼ਾਂਤਮਈ ਅਤੇ ਲੋਕਤੰਤਰਿਕ ਤਰੀਕੇ ਨਾਲ ਜਾਰੀ ਰਹੇਗਾ, ਜਦ ਤੱਕ ਸਰਕਾਰ ਇਹ ਫ਼ੈਸਲੇ ਵਾਪਸ ਨਹੀਂ ਲੈਂਦੀ।
 

  • Punjab
  • Khanna
  • Protest

ਸਿੱਖਿਆ-ਸਿਹਤ ‘ਤੇ ਵਧੇ ਸਰਕਾਰੀ ਖ਼ਰਚ : ਰਾਜਿੰਦਰ ਗੁਪਤਾ

NEXT STORY

Stories You May Like

  • farmers protest outside minister tarunpreet saund  s office in khanna
    ਖੰਨਾ 'ਚ ਮੰਤਰੀ ਤਰੁਣਪ੍ਰੀਤ ਸੌਂਦ ਦੇ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ
  • 5 people injured in various accidents
    ਵੱਖ-ਵੱਖ ਹਾਦਸਿਆਂ ’ਚ 5 ਲੋਕ ਜ਼ਖਮੀ
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ ਬਾਹਰ ਲਾਇਆ ਧਰਨਾ
  • 4 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਗ੍ਰਿਫ਼ਤਾਰ
  • famous actor vijay to separate from wife after 27 years of marriage
    ਵਿਆਹ ਦੇ 27 ਸਾਲਾਂ ਬਾਅਦ ਪਤਨੀ ਤੋਂ ਵੱਖ ਹੋਵੇਗਾ ਮਸ਼ਹੂਰ ਅਦਾਕਾਰ ਵਿਜੇ !
  • powercom s big blow to punjab s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਹੁਣ ਨਵੇਂ ਬਿਜਲੀ ਮੀਟਰ...
  • electricity bills punjab powercom
    ਬਿਜਲੀ ਦੇ ਬਿੱਲ ਨੂੰ ਲੈ ਕੇ ਪੈ ਗਿਆ ਵੱਡਾ ਪੰਗਾ, ਪਾਵਰਕਾਮ ਨੇ ਚੁੱਕਿਆ ਵੱਡਾ ਕਦਮ
  • tower morcha  dharna protest continues
    ਟਾਵਰ ਮੋਰਚੇ ਦੇ ਆਗੂਆਂ ਵੱਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ
  • partap singh bajwa s big question to the aap government
    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?', ਪ੍ਰਤਾਪ ਸਿੰਘ ਬਾਜਵਾ ਦਾ 'ਆਪ'...
  • not a single major budget promise has been fulfilled in four years pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
Trending
Ek Nazar
husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • now 20 69 338 people who have not done e kyc
      ਹੁਣ e-KYC ਨਾ ਕਰਵਾਉਣ ਵਾਲੇ 20,69,338 ਲੋਕਾਂ ਨੂੰ ਨਹੀਂ ਮਿਲੇਗਾ ਮੁਫ਼ਤ ਅਨਾਜ...
    • nand kishore yadav pays obeisance at takht patna sahib
      ਨਾਗਾਲੈਂਡ ਦੇ ਰਾਜਪਾਲ ਬਣਨ 'ਤੇ ਨੰਦ ਕਿਸ਼ੋਰ ਯਾਦਵ ਤਖ਼ਤ ਪਟਨਾ ਸਾਹਿਬ ਵਿਖੇ ਹੋਏ...
    • preparations for home minister amit shah  s rally in moga in full swing
      ਮੋਗਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਤੇਜ਼, ਸਪੈਸ਼ਲ DGP...
    • pakistan sarabjit kaur
      ਪਾਕਿਸਤਾਨ ’ਚ ਫਸੀ ਸਰਬਜੀਤ ਕੌਰ ਨੇ ਫਿਰ ਬਦਲਿਆ ਬਿਆਨ, ‘ਮੈਨੂੰ ਭਾਰਤ ਭੇਜੋ, ਸਾਰਾ...
    • not a single major budget promise has been fulfilled in four years pargat singh
      ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
    • sukhbir badal congratulates men in blue on winning world cup
      ਸੁਖਬੀਰ ਬਾਦਲ ਨੇ 'ਮੈਨ ਇਨ ਬਲੂ' ਨੂੰ ਤੀਜੀ ਵਾਰ ਵਿਸ਼ਵ ਕੱਪ ਜਿੱਤਣ 'ਤੇ ਦਿੱਤੀ...
    • amit shah  s rally in moga on march 14 will be historic
      14 ਮਾਰਚ ਨੂੰ ਮੋਗਾ 'ਚ ਅਮਿਤ ਸ਼ਾਹ ਦੀ ਰੈਲੀ ਇਤਿਹਾਸਕ ਹੋਵੇਗੀ, ਪੰਜਾਬ 'ਚ...
    • cricket lovers in fatehgarh sahib district celebrated the victory
      ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਕ੍ਰਿਕਟ ਪ੍ਰੇਮੀਆਂ ਨੇ ਟੀ-20 ਵਰਲਡ ਕੱਪ ਦੇ ਜਿੱਤ...
    • dirty water showers thrown at women employees
      ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਮਹਿਲਾ ਕਰਮਚਾਰੀਆਂ 'ਤੇ ਸੁੱਟੀਆਂ ਗੰਦੇ ਪਾਣੀ...
    • bikram majithia expresses happiness on team india historic victory
      "ਦੇਸ਼ ਦਾ ਮਾਣ ਵਧਾਉਣ ਲਈ ਧੰਨਵਾਦ": ਟੀਮ ਇੰਡੀਆ ਦੀ ਇਤਿਹਾਸਕ ਜਿੱਤ 'ਤੇ ਬਿਕਰਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +