Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    2:19:02 PM

  • big relief on electricity bills in punjab

    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ,...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • punjab police action

    ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8...

  • sc stern warning rajpal yadav appears in person

    ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਮੰਡੀ ਜਾ ਰਹੇ ਸਬਜ਼ੀ ਵਾਲਿਆਂ 'ਤੇ ਹਮਲਾ! ਪੀੜਤਾਂ ਨੇ ਮੇਨ ਸੜਕ ਕੀਤੀ ਜਾਮ

PUNJAB News Punjabi(ਪੰਜਾਬ)

ਮੰਡੀ ਜਾ ਰਹੇ ਸਬਜ਼ੀ ਵਾਲਿਆਂ 'ਤੇ ਹਮਲਾ! ਪੀੜਤਾਂ ਨੇ ਮੇਨ ਸੜਕ ਕੀਤੀ ਜਾਮ

  • Edited By Anmol Tagra,
  • Updated: 14 Sep, 2026 07:42 PM
Ludhiana-Khanna
protest in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਮਹਾਨਗਰ ਵਿਚ ਬੇਖ਼ੌਫ਼ ਘੁੰਮ ਰਹੇ ਹਥਿਆਰਬੰਦ ਲੁਟੇਰਿਆਂ ਨੇ ਸੋਮਵਾਰ ਤੜਕੇ ਸਬਜ਼ੀ ਮੰਡੀ ਜਾ ਰਹੇ ਨਿਹੱਥੇ ਸਬਜ਼ੀ ਵਿਕਰੇਤਾਵਾਂ 'ਤੇ ਖੂਨੀ ਹਮਲਾ ਕਰ ਦਿੱਤਾ। ਦੋ ਮੋਟਰਸਾਈਕਲਾਂ ਅਤੇ ਇਕ ਐਕਟਿਵਾ 'ਤੇ ਸਵਾਰ ਹੋ ਕੇ ਆਏ 6 ਨਕਾਬਪੋਸ਼ ਬਦਮਾਸ਼ਾਂ ਨੇ ਸਬਜ਼ੀ ਵਿਕਰੇਤਾਵਾਂ ਦੀ ਪਿਕਅੱਪ ਗੱਡੀ ਨੂੰ ਸੜਕ 'ਤੇ ਘੇਰ ਲਿਆ। ਲੁਟੇਰਿਆਂ ਨੇ ਡਰਾਈਵਰ ਦੇ ਮੂੰਹ 'ਤੇ ਬੰਦੂਕ ਦੇ ਬੱਟ ਨਾਲ ਵਾਰ ਕਰਕੇ ਗੱਡੀ ਦੀ ਚਾਬੀ ਖੋਹ ਲਈ ਅਤੇ ਗੱਡੀ ਦੇ ਪਿੱਛੇ ਬੈਠੇ ਸਬਜ਼ੀ ਵਿਕਰੇਤਾਵਾਂ 'ਤੇ ਤੇਜ਼ਧਾਰ ਦਾਤਰ ਨਾਲ ਤਾਬੜਤੋੜ ਵਾਰ ਕਰ ਦਿੱਤੇ। ਇਸ ਹਮਲੇ ਵਿਚ ਇਕ ਵਿਕਰੇਤਾ ਦਾ ਅੰਗੂਠਾ ਵੱਢਿਆ ਗਿਆ, ਜਦਕਿ ਕਈ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਰੌਲਾ ਸੁਣ ਕੇ ਲੋਕਾਂ ਦੇ ਇਕੱਠੇ ਹੋਣ 'ਤੇ ਬਦਮਾਸ਼ ਆਪਣੀ ਐਕਟਿਵਾ ਮੌਕੇ 'ਤੇ ਹੀ ਛੱਡ ਕੇ ਭੱਜ ਨਿਕਲੇ। ਘਟਨਾ ਤੋਂ ਬਾਅਦ ਪੁਲਸ ਦੇ ਦੇਰੀ ਨਾਲ ਪਹੁੰਚਣ 'ਤੇ ਭੜਕੇ ਸਥਾਨਕ ਲੋਕਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੇਨ ਰੋਡ 'ਤੇ ਜਾਮ ਲਗਾ ਦਿੱਤਾ।

ਜਾਣਕਾਰੀ ਅਨੁਸਾਰ, ਸੋਮਵਾਰ ਸਵੇਰੇ ਲਗਭਗ 8 ਸਬਜ਼ੀ ਵਿਕਰੇਤਾ ਰੋਜ਼ਾਨਾ ਦੀ ਤਰ੍ਹਾਂ ਸਮਾਨ ਖਰੀਦਣ ਲਈ ਇਕ ਪਿਕਅੱਪ ਵਾਹਨ ਵਿਚ ਸਵਾਰ ਹੋ ਕੇ ਸਬਜ਼ੀ ਮੰਡੀ ਲਈ ਨਿਕਲੇ ਸਨ। ਜਿਵੇਂ ਹੀ ਉਨ੍ਹਾਂ ਦੀ ਗੱਡੀ ਗਿਆਨਚੰਦ ਨਗਰ ਤੋਂ ਨਿਕਲ ਕੇ ਬਾਪੂ ਮਾਰਕੀਟ/ਮੇਨ ਰੋਡ ਵੱਲ ਪਹੁੰਚੀ, ਉਦੋਂ ਹੀ 6 ਬਦਮਾਸ਼ਾਂ ਨੇ 2 ਮੋਟਰਸਾਈਕਲਾਂ ਅਤੇ 1 ਐਕਟਿਵਾ ਨੂੰ ਪਿਕਅੱਪ ਦੇ ਅੱਗੇ ਡਾਹ ਕੇ ਰਸਤਾ ਰੋਕ ਲਿਆ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਬਦਮਾਸ਼ਾਂ ਨੇ ਹਥਿਆਰ ਲਹਿਰਾਉਂਦੇ ਹੋਏ ਗੱਡੀ ਨੂੰ ਚਾਰੇ ਪਾਸਿਓਂ ਘੇਰ ਲਿਆ।

ਜ਼ਖ਼ਮੀ ਡਰਾਈਵਰ ਹਨੂੰਮਾਨ ਯਾਦਵ ਨੇ ਦੱਸਿਆ ਕਿ ਹਮਲਾਵਰਾਂ ਕੋਲ ਬੰਦੂਕਾਂ ਅਤੇ ਤੇਜ਼ਧਾਰ ਦਾਤਰ ਸਨ। ਬਦਮਾਸ਼ਾਂ ਨੇ ਆਉਂਦੇ ਹੀ ਸਭ ਤੋਂ ਪਹਿਲਾਂ ਡਰਾਈਵਰ ਸਾਈਡ ਦੀ ਖਿੜਕੀ 'ਤੇ ਆ ਕੇ ਹਨੂੰਮਾਨ ਯਾਦਵ ਦੇ ਮੂੰਹ 'ਤੇ ਬੰਦੂਕ ਦਾ ਬੱਟ ਮਾਰਿਆ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਗੱਡੀ ਦੀ ਚਾਬੀ ਕੱਢ ਲਈ ਤਾਂ ਜੋ ਕੋਈ ਭੱਜ ਨਾ ਸਕੇ। ਉਸੇ ਦੌਰਾਨ ਦੂਜੇ ਬਦਮਾਸ਼ ਗੱਡੀ ਦੀ ਪਿਛਲੀ ਖੁੱਲ੍ਹੀ ਬਾਡੀ ਵੱਲ ਲਪਕੇ ਅਤੇ ਉੱਥੇ ਬੈਠੇ ਸਬਜ਼ੀ ਵਿਕਰੇਤਾਵਾਂ 'ਤੇ ਦਾਤਰ ਨਾਲ ਅੰਨ੍ਹੇਵਾਹ ਵਾਰ ਕਰਨ ਲੱਗੇ। ਹਮਲੇ ਵਿਚ ਇਕ ਸਬਜ਼ੀ ਵਿਕਰੇਤਾ ਦੇ ਹੱਥ ਦਾ ਅੰਗੂਠਾ ਬੁਰੀ ਤਰ੍ਹਾਂ ਵੱਢਿਆ ਗਿਆ ਅਤੇ ਕਈ ਹੋਰ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਅਚਾਨਕ ਹੋਏ ਜਾਨਲੇਵਾ ਹਮਲੇ ਤੋਂ ਘਬਰਾਏ ਸਬਜ਼ੀ ਵਿਕਰੇਤਾਵਾਂ ਨੇ ਜਦੋਂ ਮਦਦ ਲਈ ਜ਼ੋਰ-ਜ਼ੋਰ ਨਾਲ ਰੌਲਾ ਪਾਉਣਾ ਸ਼ੁਰੂ ਕੀਤਾ, ਤਾਂ ਆਸ-ਪਾਸ ਦੇ ਘਰਾਂ ਅਤੇ ਦੁਕਾਨਾਂ ਤੋਂ ਭਾਰੀ ਗਿਣਤੀ ਵਿਚ ਲੋਕ ਬਾਹਰ ਨਿਕਲ ਆਏ। ਭੀੜ ਨੂੰ ਇਕੱਠਾ ਹੁੰਦਾ ਦੇਖ ਲੁਟੇਰੇ ਆਪਣੀ ਇਕ ਐਕਟਿਵਾ ਮੌਕੇ 'ਤੇ ਹੀ ਛੱਡ ਕੇ ਭੱਜ ਗਏ, ਜਿਸ ਨੂੰ ਸਥਾਨਕ ਲੋਕਾਂ ਨੇ ਤੁਰੰਤ ਆਪਣੇ ਕਬਜ਼ੇ ਵਿਚ ਲੈ ਲਿਆ।

ਪੁਲਸ ਦੀ ਦੇਰੀ ਕਾਰਨ ਭੜਕਿਆ ਗੁੱਸਾ

ਵਾਰਦਾਤ ਤੋਂ ਤੁਰੰਤ ਬਾਅਦ ਪੀੜਤਾਂ ਨੇ ਪੁਲਸ ਕੰਟਰੋਲ ਰੂਮ ਅਤੇ ਥਾਣਾ ਡਾਬਾ ਨੂੰ ਸੂਚਨਾ ਦਿੱਤੀ, ਪਰ ਗੰਭੀਰ ਵਾਰਦਾਤ ਦੇ ਬਾਵਜੂਦ ਸਥਾਨਕ ਪੁਲਸ ਕਾਫੀ ਦੇਰ ਤੱਕ ਮੌਕੇ 'ਤੇ ਨਹੀਂ ਪਹੁੰਚੀ। ਪੁਲਸ ਦੀ ਇਸ ਲਾਪ੍ਰਵਾਹੀ ਤੋਂ ਗੁੱਸੇ ਵਿਚ ਆਏ ਸਬਜ਼ੀ ਵਿਕਰੇਤਾਵਾਂ ਅਤੇ ਸਥਾਨਕ ਨਾਗਰਿਕਾਂ ਨੇ ਬਾਪੂ ਮਾਰਕੀਟ ਮੇਨ ਰੋਡ 'ਤੇ ਉਤਰ ਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸੜਕ 'ਤੇ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪੁਲਸ ਗਸ਼ਤ ਨਾ ਹੋਣ ਕਾਰਨ ਅਪਰਾਧੀ ਬੇਖੌਫ਼ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।

ਹੰਗਾਮੇ ਦੀ ਸੂਚਨਾ ਮਿਲਣ 'ਤੇ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਥਾਣਾ ਡਾਬਾ ਦੇ ਐਸ.ਐਚ.ਓ ਜਤਿੰਦਰ ਕੁਮਾਰ ਨੇ ਲੋਕਾਂ ਨੂੰ ਸ਼ਾਂਤ ਕਰਵਾ ਕੇ ਜਾਮ ਖੁਲ੍ਹਵਾਇਆ। ਉਨ੍ਹਾਂ ਦੱਸਿਆ ਕਿ ਬਾਪੂ ਮਾਰਕੀਟ ਨੇੜੇ ਲੁੱਟਮਾਰ ਅਤੇ ਹਮਲੇ ਦੀ ਸੂਚਨਾ ਤੋਂ ਬਾਅਦ ਮੌਕੇ 'ਤੇ ਸ਼ੱਕੀ ਐਕਟਿਵਾ ਨੂੰ ਜ਼ਬਤ ਕਰ ਲਿਆ ਗਿਆ ਹੈ। ਵਾਹਨ ਦੇ ਚੈਸੀ ਅਤੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਜ਼ਮਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਪੁਲਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਸਾਰੇ ਹਮਲਾਵਰਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

  • Punjab
  • Ludhiana
  • Protest

'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

NEXT STORY

Stories You May Like

  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • american bully dog attacks student heading to the gym
    ਜਿੰਮ ਜਾ ਰਹੇ ਵਿਦਿਆਰਥੀ 'ਤੇ ਅਮਰੀਕੀ ਬੁਲੀ ਕੁੱਤੇ ਦਾ ਹਮਲਾ, ਖੂਨ ਨਾਲ ਲੱਥਪੱਥ ਹੋਇਆ ਨੌਜਵਾਨ
  • inspection conducted at vegetable market warehouses
    ਸਬਜ਼ੀ ਮੰਡੀ ਦੇ ਗੁਦਾਮਾਂ ’ਚ ਹੋਈ ਚੈਕਿੰਗ, ਫੂਡ ਸੈਫਟੀ ਵਿਭਾਗ ਦੀ ਟੀਮ ਨੇ ਸੁੱਟਵਾਏ ਗਲੇ-ਸੜੇ ਪਪੀਤੇ ਤੇ ਹੋਰ ਫਲ
  • prtc bus accident
    PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ ਕੀਤੀ ਜਾਮ
  • road  trailer truck  bolero  7 people
    ਗੁਜਰਾਤ 'ਚ ਵੱਡਾ ਹਾਦਸਾ: ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਬੋਲੇਰੋ, 7 ਦੀ ਦਰਦਨਾਕ ਮੌਤ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • school  tiffin  vegetable  fine  student
    ਘਰੋਂ 'ਸਬਜ਼ੀ' ਲਿਆਉਣਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਸਕੂਲ ਨੇ ਠੋਕ'ਤਾ ਜੁਰਮਾਨਾ
  • claude ai black market for accounts shell companies being used
    ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ ਅਮਰੀਕੀ 'Claude AI' ਖਾਤੇ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
Trending
Ek Nazar
anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mohali schools receive threat again
      ਮੋਹਾਲੀ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਪੁਲਸ ਵਲੋਂ ਚੱਪੇ-ਚੱਪੇ ਦੀ ਕੀਤੀ ਗਈ...
    • declared a proclaimed offender for failing to appear in court
      ਅਦਾਲਤ ’ਚ ਹਾਜ਼ਰ ਨਾ ਹੋਣ ’ਤੇ ਪੀ. ਓ. ਐਲਾਨਿਆ
    • punjab youth bus stand
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ...
    • gmada challenges ed  s action at puda bhawan
      ਪੁੱਡਾ ਭਵਨ 'ਚ ED ਦੀ ਕਾਰਵਾਈ ਨੂੰ ਗਮਾਡਾ ਦੇ ਦਿੱਤੀ ਚੁਣੌਤੀ, ਹਾਈਕੋਰਟ 'ਚ...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • cbi issues summons to chief minister mann  s osd rajbir ghumman
      CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
    • councillor s husband indi opposes holding the saras mela at the pau grounds
      PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ,...
    • canada advisory
      ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ...
    • fraud case
      ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +