Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    5:02:16 PM

  • america iran conflict

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • netflix preparing for large scale layoffs  1 000 employees may lose their jobs

    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ,...

  • ashwani  the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

  • peshawar school incident

    29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਮ੍ਰਿਤਕ ਨਾਜ਼ੀਆ ਪ੍ਰਵੀਨ ਨੂੰ ਇਨਸਾਫ਼ ਦਿਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ

PUNJAB News Punjabi(ਪੰਜਾਬ)

ਮ੍ਰਿਤਕ ਨਾਜ਼ੀਆ ਪ੍ਰਵੀਨ ਨੂੰ ਇਨਸਾਫ਼ ਦਿਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ

  • Edited By Anmol Tagra,
  • Updated: 14 Apr, 2026 06:50 PM
Sangrur-Barnala
protest in mahal kalan
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਲਕਸ਼ਦੀਪ): ਸਥਾਨਕ ਕਸਬਾ ਮਹਿਲ ਕਲਾਂ ਦੇ ਪ੍ਰਸਿੱਧ ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਦੀ ਧਰਮ ਪਤਨੀ ਮਰਹੂਮਾ ਨਾਜੀਆ ਪ੍ਰਵੀਨ ਦੀ ਸ਼ੱਕੀ ਹਾਲਾਤ 'ਚ ਮੌਤ ਮਾਮਲੇ ਵਿਚ ਇਨਸਾਫ਼ ਦੀ ਲੜਾਈ ਹੁਣ ਤੇਜ਼ ਹੋ ਗਈ ਹੈ। ਵੱਖ-ਵੱਖ ਜਥੇਬੰਦੀਆਂ ਅਤੇ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਅੱਜ ਹੋਈ ਭਰਵੀਂ ਮੀਟਿੰਗ ਦੌਰਾਨ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ।

ਹਜ਼ਾਰਾਂ ਦੀ ਤਾਦਾਦ ਵਿਚ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ  ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਸਪੱਸ਼ਟ ਕਿਹਾ ਕਿ ਨਾਜੀਆ ਪ੍ਰਵੀਨ ਦੀ ਮੌਤ ਕਿਸੇ ਵੀ ਹਾਲਤ ਵਿੱਚ ਕੁਦਰਤੀ ਨਹੀਂ ਹੈ, ਬਲਕਿ ਇਹ ਲੁਧਿਆਣਾ ਦੇ ਇੱਕ ਡਾਕਟਰ ਦੀ ਘੋਰ ਲਾਪਰਵਾਹੀ ਦਾ ਨਤੀਜਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਸਿੱਧਾ-ਸਿੱਧਾ ਕਤਲ ਦਾ ਮਾਮਲਾ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਦੋਸ਼ੀ ਡਾਕਟਰ ਅਤੇ ਉਸਦੇ ਸਾਥੀ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਹਸਪਤਾਲ ਆਮ ਦਿਨਾਂ ਵਾਂਗ ਚੱਲ ਰਿਹਾ ਹੈ। ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਅਤੇ ਪਰਿਵਾਰ ਵੱਲੋਂ ਲਗਾਤਾਰ ਕੀਤੇ ਗਏ ਸੰਘਰਸ਼ ਤੋਂ ਬਾਅਦ ਭਾਵੇਂ ਕਿ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ, ਪਰ ਅਜੇ ਤੱਕ ਕਿਸੇ ਵੀ ਦੋਸ਼ੀ ਦੀ ਗਿ੍ਰਫ਼ਤਾਰੀ ਨਹੀਂ ਹੋਈ, ਜੋ ਕਿ ਪੰਜਾਬ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਬੇਨਕਾਬ ਕਰਦਾ ਹੈ।

ਇਸ ਸਬੰਧੀ ਫੈਸਲਾ ਕੀਤਾ ਗਿਆ ਕਿ 16 ਅਪ੍ਰੈਲ ਨੂੰ ਵੱਖ-ਵੱਖ ਜਥੇਬੰਦੀਆਂ ਦਾ ਇੱਕ ਵਫ਼ਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਲਾਪਰਵਾਹ ਡਾਕਟਰ ਅਤੇ ਮਾਮਲੇ ਵਿੱਚ ਸ਼ਾਮਲ ਹੋਰ ਦੋਸ਼ੀਆਂ ਦੀ ਤੁਰੰਤ ਗਿ੍ਰਫ਼ਤਾਰੀ ਲਈ ਮੰਗ ਪੱਤਰ ਸੌਂਪੇਗਾ। ਜੇਕਰ ਇਸ ਤੋਂ ਬਾਅਦ ਵੀ ਇਨਸਾਫ਼ ਨਾ ਮਿਲਿਆ ਤਾਂ ਵੱਡੇ ਪੱਧਰ ‘ਤੇ ਪੱਕਾ ਮੋਰਚਾ ਲਗਾਉਣ ਦੀ ਚੇਤਾਵਨੀ ਵੀ ਦਿੱਤੀ ਗਈ। ਇਸ ਮੌਕੇ ਤੇ ਸਾਹੀ ਇਮਾਮ ਪੰਜਾਬ ਮੁਹੰਮਦ ਉਸਮਾਨ ਖਾਨ ਲੁਧਿਆਣਵੀ, ਮੁਸਤਕੀਮ ਸਾਹਿਬ ਲੁਧਿਆਣਵੀ ਤੋਂ ਇਲਾਵਾ ਸਮਾਜਿਕ, ਰਾਜਨੀਤਿਕ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਸਮੇਤ ਹਜ਼ਾਰਾਂ ਲੋਕਾਂ ਨੇ ਸਵਰਗੀ ਨਾਜ਼ੀਆ ਪ੍ਰਵੀਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

  • Punjab
  • Mahal Kalan
  • Protest

ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT

NEXT STORY

Stories You May Like

  • pargat singh arrived at the protest held to secure justice for parvinder jhota
    ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ
  • bjp demands justice for sangrur family
    ਭਾਜਪਾ ਵੱਲੋਂ ਸੰਗਰੂਰ ਪਰਿਵਾਰ ਲਈ ਇਨਸਾਫ਼ ਦੀ ਮੰਗ, ਪੁਲਸ ’ਤੇ ਸਹਿਮਤੀ ਤੋਂ ਬਿਨਾਂ ਨੌਜਵਾਨ ਦਾ ਸੰਸਕਾਰ ਕਰਨ ਦਾ ਦੋਸ਼
  • migration australian government
    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • family and locals lay siege to kahnuwan police station in tajinder murder case
    ਤਜਿੰਦਰ ਕਤਲ ਕਾਂਡ: ਇਨਸਾਫ਼ ਲਈ ਪਰਿਵਾਰ ਤੇ ਇਲਾਕਾ ਵਾਸੀਆਂ ਵਲੋਂ ਥਾਣਾ ਕਾਹਨੂੰਵਾਨ ਦਾ ਘਿਰਾਓ
  • woman creates a scene outside amritsar civil lines police station
    ਅੰਮ੍ਰਿਤਸਰ ਸਿਵਲ ਲਾਈਨ ਥਾਣੇ ਬਾਹਰ ਔਰਤ ਦਾ ਹੰਗਾਮਾ, ਇਨਸਾਫ਼ ਲਈ ਖ਼ੁਦ ’ਤੇ ਤੇਲ ਪਾਉਣ ਦੀ ਕੋਸ਼ਿਸ਼
  • address by kailash bangar
    ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਰਾਜਨੀਤਿਕ ਤਾਕਤ ਦਿਵਾਉਣ ਲਈ ਸਮਰਪਿਤ ਰਿਹਾ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਜੀਵਨ
  • ajnala firing incident
    ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ, ਜ਼ਖਮੀ ASI ਦਾ ਜਾਣਿਆ ਹਾਲ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh  parvinder singh jhota  punjab police
      ਪੰਜਾਬ ਬੰਦ ਦੇ ਸੱਦੇ ਦਾ ਮਹਿਲ ਕਲਾਂ ’ਚ ਵੱਡਾ ਅਸਰ, ਬਾਜ਼ਾਰ ਰਹੇ ਮੁਕੰਮਲ ਬੰਦ
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • strong response in adampur to the   punjab bandh
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
    • prostitution racket busted under the guise of a hotel
      ਹੋਟਲ ਦੀ ਆੜ ਹੇਠ ਦੇਹ ਵਪਾਰ ਦਾ ਪਰਦਾਫਾਸ਼, ਮੈਨੇਜਰ ਸਮੇਤ 5 ਗ੍ਰਿਫ਼ਤਾਰ
    • three person arrested with weapons in punjab module busted
      ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼
    • restrictions issued by the additional district magistrate
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • farmers protest in kapurhala
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਰਹੇ ਮੁਕੰਮਲ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • punjab bandh incident
      'ਪੰਜਾਬ ਬੰਦ' ਦੌਰਾਨ ਵੱਡੀ ਘਟਨਾ; ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਮੌਤ! ਲੋਕਾਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +