Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:01:29 PM

  • from credit cards to tatkal tickets many rules will change from tomorrow

    Credit Card ਤੋਂ ਲੈ ਕੇ ਤਤਕਾਲ ਟਿਕਟਾਂ...

  • akali dal delegation meets governor

    ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ...

  • indian origin american surgeon removes brain tumor

    ਭਾਰਤੀ ਮੂਲ ਦੇ ਅਮਰੀਕੀ ਸਰਜਨ ਦਾ ਕਮਾਲ ! ਨੱਕ...

  • young man creates a portrait of martyr udham singh using soil jallianwala bagh

    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਹਜ਼ਾਰਾਂ ਮੁਲਾਜ਼ਮਾਂ ਵੱਲੋਂ ਸੰਗਰੂਰ ਵਿਖੇ ‘ਮੁੱਖ ਮੰਤਰੀ ਨਿਵਾਸ’ ਅੱਗੇ ਜ਼ੋਰਦਾਰ ਪ੍ਰਦਰਸ਼ਨ

PUNJAB News Punjabi(ਪੰਜਾਬ)

ਹਜ਼ਾਰਾਂ ਮੁਲਾਜ਼ਮਾਂ ਵੱਲੋਂ ਸੰਗਰੂਰ ਵਿਖੇ ‘ਮੁੱਖ ਮੰਤਰੀ ਨਿਵਾਸ’ ਅੱਗੇ ਜ਼ੋਰਦਾਰ ਪ੍ਰਦਰਸ਼ਨ

  • Edited By Anmol Tagra,
  • Updated: 16 Feb, 2026 04:01 PM
Sangrur-Barnala
protest in sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ, ਸਿੰਗਲਾ, ਯਾਦਵਿੰਦਰ)- ਪੰਜਾਬ ਵਿਚ ‘ਆਪ’ ਸਰਕਾਰ ਦੇ ਚਾਰ ਸਾਲ ਬੀਤਣ ਦੇ ਬਾਵਜੂਦ ਮਿਤੀ 17-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੰਜਾਬ ਤਨਖ਼ਾਹ ਸਕੇਲ ਨਾ ਬਹਾਲ ਹੋਣ, ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰ ਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਨਾ ਲਾਗੂ ਕਰਨ, ਮੁਲਾਜ਼ਮਾਂ ਦੇ ਕੱਟੇ ਗਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਇਲਾਕਾ ਭੱਤਾ, ਏ. ਸੀ. ਪੀ. ਸਕੀਮ ਅਤੇ ਪੈਂਡਿੰਗ 16 ਫੀਸਦੀ ਮਹਿੰਗਾਈ ਭੱਤਾ ਨਾ ਜਾਰੀ ਹੋਣ ਤੋਂ ਖਫ਼ਾ ਹਜ਼ਾਰਾਂ ਮੁਲਾਜ਼ਮਾਂ ਵੱਲੋਂ ਨਵ ਗਠਿਤ ‘ਪੁਰਾਣੇ-ਸਕੇਲ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਦੀ ਅਗਵਾਈ ’ਚ ਸੰਗਰੂਰ ਵਿਖੇ ਸੂਬਾਈ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਨਿਵਾਸ ਵੱਲ ਰੋਹ ਭਰਪੂਰ ਰੋਸ ਮਾਰਚ ਵੀ ਕੀਤਾ ਗਿਆ।

ਇਸ ਦੌਰਾਨ ਮੁਲਾਜ਼ਮਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ‘ਮੋਰਚੇ’ ਦੇ ਸੂਬਾਈ ਕਨਵੀਨਰ ਅਤੇ ਕੋ-ਕਨਵੀਨਰਾਂ ਵਿਕਰਮਦੇਵ ਸਿੰਘ, ਅਤਿੰਦਰ ਪਾਲ ਘੱਗਾ, ਦੀਪਕ ਕੰਬੋਜ਼, ਗੁਰਦੀਪ ਸਿੰਘ ਬਾਸੀ, ਸੰਦੀਪ ਸਿੰਘ ਗਿੱਲ, ਸੁਰਿੰਦਰ ਪਾਲ ਸਿੰਘ, ਦੀਪਕ ਧਾਲੀਵਾਲ ਅਤੇ ਬਲਿਹਾਰ ਬੱਲੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਸਮੇਤ ਮੁਲਾਜ਼ਮਾਂ ਨੇ ਸੂਬੇ ਦੇ ਰਾਜਨੀਤਿਕ ਅਤੇ ਆਰਥਿਕ ਮਸਲਿਆਂ ਦੇ ਹੱਲ ਲਈ ਵੱਡੀਆਂ ਉਮੀਦਾਂ ਨਾਲ਼ ‘ਆਪ’ ਸਰਕਾਰ ਨੂੰ ਸੱਤਾ ਦੀ ਵਾਗਡੋਰ ਸੌਂਪੀ ਸੀ ਪਰ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ’ਚ ਕੀਤੀ ਗਈ ਲੋੜੋਂ ਵੱਧ ਖਰਚੀਲੀ ਇਸ਼ਤਿਹਾਰਬਾਜ਼ੀ, ਨੁਕਸਦਾਰ ਆਰਥਿਕ ਨੀਤੀਆਂ ਅਤੇ ਬਿਨਾਂ ਵਿੱਤੀ ਸਰੋਤ ਪੈਦਾ ਕੀਤਿਆਂ ਕਰਜ਼ਾ ਚੁੱਕ ਕੇ ਲਾਗੂ ਕੀਤੀਆਂ ਜਾ ਰਹੀਆਂ ਲੋਕ ਲੋਭਾਊ ਸਕੀਮਾਂ ਕਾਰਨ, ਸੂਬੇ ਸਿਰ 4 ਲੱਖ ਕਰੋੜ ਤੱਕ ਪਹੁੰਚੇ ਕਰਜ਼ੇ ਨੇ ਪੰਜਾਬ ਨੂੰ ਹੋਰ ਗੰਭੀਰ ਆਰਥਿਕ ਸੰਕਟ ਦੇ ਵੱਲ ਧੱਕ ਦਿੱਤਾ ਹੈ।

ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਮਹਿੰਦਰ ਕੌੜਿਆਂ ਵਾਲੀ, ਗੁਰਵਿੰਦਰ ਖਹਿਰਾ, ਸ਼ਲਿੰਦਰ ਕੰਬੋਜ਼, ਬਲਕਾਰ ਮਘਾਣੀਆ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੂਰ ਨੇ ਦੱਸਿਆ ਕਿ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਪੰਜਾਬ ਦੇ ਤਨਖ਼ਾਹ ਸਕੇਲ ਹੀ ਲਾਗੂ ਕਰਨ ਦਾ ਭਰੋਸਾ ਦੇਣ ਵਾਲੀ 'ਆਪ' ਸਰਕਾਰ ਮਿਤੀ 17-07-2020 ਅਤੇ ਇਸ ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਨ ਤੋਂ ਮੁਨਕਰ ਹੋ ਚੁੱਕੀ ਹੈ, ਸਗੋਂ ਵਿੱਤ ਵਿਭਾਗ ਵੱਲੋਂ ਸੇਵਾ ਨਿਯਮਾਂ ’ਚ ਪੰਜਾਬ ਪੇਅ ਸਕੇਲ ਦਰਜ ਹੋਣ ਦੇ ਹਵਾਲੇ ਨਾਲ ਮੁਲਾਜ਼ਮਾਂ ਦੇ ਹੱਕ ’ਚ ਆਏ ਅਦਾਲਤੀ ਫੈਸਲਿਆਂ ਨੂੰ ਵੀ ਛਿੱਕੇ ਟੰਗ ਕੇ ਮਨਮਰਜ਼ੀ ਦੇ ਪੱਤਰ ਜਾਰੀ ਕੀਤੇ ਜਾ ਰਹੇ ਹਨ।

ਉਨ੍ਹਾਂ ਮੰਗ ਕੀਤੀ ਕਿ ਸਮੂਹ ਨਵ-ਨਿਯੁਕਤ ਮੁਲਾਜ਼ਮਾਂ ’ਤੇ ਬਾਕੀ ਮੁਲਾਜ਼ਮਾਂ ਵਾਂਗ ਛੇਵੇਂ ਪੰਜਾਬ ਪੇਅ ਕਮਿਸ਼ਨ ਅਤੇ 15 ਫ਼ੀਸਦੀ ਤਨਖ਼ਾਹ ਵਾਧੇ ਅਨੁਸਾਰ ਤਨਖਾਹਾਂ ਫਿਕਸ ਕੀਤੀਆਂ ਜਾਣ। ਆਗੂਆਂ ਨੇ ਅੱਗੇ ਦੱਸਿਆ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਮਾਮਲੇ ਵਿਚ ਪੰਜਾਬ ਦੇ ਮੁਲਾਜ਼ਮ ਸਭ ਤੋਂ ਵੱਡੇ ਧੋਖੇ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਯੂਨੀਫਾਈਡ ਪੈਨਸ਼ਨ ਸਕੀਮ (ਯੂ. ਪੀ. ਐੱਸ.) ਨੂੰ ਪੰਜਾਬ ਸਰਕਾਰ ਵੱਲੋਂ ਮੁੱਢੋਂ ਰੱਦ ਕੀਤਾ ਜਾਵੇ ਅਤੇ ਸਮੂਹ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਹਕੀਕੀ ਰੂਪ ’ਚ ਲਾਗੂ ਕੀਤੀ ਜਾਵੇ। ਆਗੂਆਂ ਨੇ ਦੱਸਿਆ ਪੰਜਾਬ ਦੇ ਮੁਲਾਜ਼ਮ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਅਤੇ ਏ. ਸੀ. ਪੀ. ਸਕੀਮ ਦੇ ਲਾਭ ਅਤੇ ਪੈਂਡਿੰਗ 16 ਫੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਮਿਲਣ ਤੋਂ ਬਿਨਾਂ ਹੀ ਕੰਮ ਕਰਦੇ ਹੋਏ ਕੇਂਦਰ ਅਤੇ ਬਾਕੀ ਸੂਬਿਆਂ ਦੇ ਮੁਲਾਜ਼ਮਾਂ ਤੋਂ ਤਨਖਾਹਾਂ ’ਚ ਪੱਛੜ ਗਏ ਹਨ। ਆਗੂਆਂ ਨੇ ਬਾਰਡਰ ਏਰੀਆ ਮੁਲਾਜ਼ਮਾਂ ਨੂੰ ਸਪੈਸ਼ਲ ਇਨਕਰੀਮੈਂਟ ਦੇਣ ਮੌਕੇ ਬਦਲੀ ਹੋਣ 'ਤੇ ਵਿਆਜ਼ ਸਮੇਤ ਲਈ ਸਾਰੀ ਰਕਮ ਵਾਪਸ ਕਰਨ ਦੀ ਥੋਪੀ ਗੈਰ ਵਾਜਿਬ ਸ਼ਰਤ ਵਾਪਿਸ ਲੈਣ ਦੀ ਮੰਗ ਵੀ ਕੀਤੀ।


 

  • Punjab
  • Protest
  • Sangrur
  • Bhagwant Mann

ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, PSPCL ਨੇ ਜਾਰੀ ਕੀਤਾ ਨੋਟਿਸ

NEXT STORY

Stories You May Like

  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • ravneet bittu press confrence
    ਸੰਗਰੂਰ ਵਿਖੇ ਭਾਜਪਾ ਦਫਤਰ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਵੱਲੋਂ ਨਿਖੇਧੀ
  • volkswagen  s profit falls  jobs of employees at risk
    Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
  • both houses  proceedings adjourned at 2 pm
    ਸੰਸਦ 'ਚ ਵਿਰੋਧੀ ਆਗੂਆਂ ਦਾ ਜ਼ੋਰਦਾਰ ਪ੍ਰਦਰਸ਼ਨ ਜਾਰੀ: ਦੋਵਾਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
  • ravneet bittu s big statement
    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
  • sikh community appeals to balochistan cm for restoration historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • students fight reaches pm s residence rahul gandhi appeals
    ਰਾਹੁਲ ਗਾਂਧੀ ਨੇ ਮੰਗਿਆ PM ਦਾ ਅਸਤੀਫ਼ਾ, ਕਾਂਗਰਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਕੀਤਾ ਵਿਰੋਧ ਪ੍ਰਗਰਸ਼ਨ
  • big relief from highcourt to thousands of employees
    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ ਇਤਿਹਾਸਕ ਫ਼ੈਸਲਾ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
Trending
Ek Nazar
hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gursimran mand protest
      "ਮੈਨੂੰ ਆਪਣੇ ਗੰਨਮੈਨਾਂ ਤੋਂ ਖ਼ਤਰਾ...!" ਧਰਨੇ 'ਤੇ ਬੈਠਾ ਐਂਟੀ ਖ਼ਾਲਿਸਤਾਨੀ...
    • lovepreet singh wins silver medal in commonwealth games 2026
      ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ...
    • weather update  rain  imd  alert  thunderstorm
      1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ...
    • high alert in punjab
      ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
    • punjab schools school fees education department
      ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
    • gang responsible for 26 robberies busted  2 accused arrested
      ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
    • jantar mantar  national demonstration  legal aid defense council
      7 ਅਗਸਤ ਨੂੰ ਜੰਤਰ-ਮੰਤਰ ਵਿਖੇ ਕੌਮੀ ਪ੍ਰਦਰਸ਼ਨ ਦਾ ਐਲਾਨ
    • last date to file itr today penalty will be imposed
      ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ...
    • jalandhar cp satinder singh in action mode
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +