Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    3:48:11 PM

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • share market  sensex 444 points  nifty closed beyond 24 000

    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 444 ਅੰਕ...

  • major action against 47 leaders

    2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ !...

  • thank you india

    ''Thank You India..!'' ਔਖ਼ੇ ਸਮੇਂ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਨਿਹੰਗਾਂ ਦਾ ਪ੍ਰਦਰਸ਼ਨ ਟਲਿਆ, ਜੋੜੇ ਨੂੰ ਦਿੱਤਾ ਅਲਟੀਮੇਟਮ

PUNJAB News Punjabi(ਪੰਜਾਬ)

ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਨਿਹੰਗਾਂ ਦਾ ਪ੍ਰਦਰਸ਼ਨ ਟਲਿਆ, ਜੋੜੇ ਨੂੰ ਦਿੱਤਾ ਅਲਟੀਮੇਟਮ

  • Edited By Shivani Attri,
  • Updated: 14 Oct, 2024 03:34 PM
Jalandhar
protest of nihang singhs against kulhad pizza couple postponed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਨਿਹੰਗ ਸਿੰਘਾਂ ਵੱਲੋਂ ਅੱਜ ਕੀਤੇ ਜਾਣ ਵਾਲਾ ਪ੍ਰਦਰਸ਼ਨ 4 ਦਿਨਾਂ ਲਈ ਟਾਲ ਦਿੱਤਾ ਗਿਆ ਹੈ। ਭਗਵਾਨ ਸ਼੍ਰੀ ਵਾਲਮੀਕਿ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਵੇਖਦੇ ਹੋਏ ਨਿਹੰਗ ਸਿੰਘਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਨਿਹੰਗ ਸਿੰਘ ਮਾਨ ਨੇ ਕਿਹਾ ਕਿ ਜੇਕਰ ਪੁਲਸ 18 ਅਕਤੂਬਰ ਤੱਕ ਮਾਮਲੇ ਵਿਚ ਕਾਰਵਾਈ ਨਹੀਂ ਕਰਦੀ ਤਾਂ ਅਸੀਂ ਉਸ ਕੱਪਲ ਦਾ ਰੈਸਟੋਰੈਂਟ ਬੰਦ ਕਰ ਦੇਵਾਂਗਾ। ਇਥੇ ਦੱਸਣਯੋਗ ਹੈ ਕਿ ਪੁਲਸ ਅਧਿਕਾਰੀਆਂ ਨਾਲ ਨਿਹੰਗਾਂ ਦੀ ਮੀਟਿੰਗ ਹੋ ਗਈ ਹੈ। ਨਿਹੰਗ ਥਾਣਾ ਡਿਵੀਜ਼ਨ ਨੰਬਰ-4 ਵਿਚ ਪਹੁੰਚੇ ਸਨ, ਜਿੱਥੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਅਲਟੀਮੇਟਮ ਦਿੱਤਾ ਹੈ। 

ਇਹ ਵੀ ਪੜ੍ਹੋ- ਜਲੰਧਰ ਦੇ ਇਨ੍ਹਾਂ ਪਿੰਡਾਂ 'ਚ ਭਲਕੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਲਿਸਟ ਹੋ ਗਈ ਜਾਰੀ

ਨਿਹੰਗ ਸਿੰਘ ਮਾਨ ਸਿੰਘ ਬਾਬਾ ਨੇ ਫਿਰ ਦਿੱਤੀ ਸੀ ਧਮਕੀ 
ਬੀਤੇ ਦਿਨੀਂ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਦੇ ਨਾਲ ਜੋੜੇ ਦੇ ਰੈਸਟੋਰੈਂਟ ਦੇ ਬਾਹਰ ਇਕੱਠਾ ਹੋਏ ਸਨ। ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਮਾਨ ਸਿੰਘ ਬਾਬਾ (ਨਿਹੰਗ ਸਿੰਘ) ਨੇ ਫਿਰ ਨਵੀਂ ਵੀਡੀਓ ਜਾਰੀ ਕੀਤੀ ਹੈ, ਜਿਸ ਵਿਚ ਮਾਨ ਸਿੰਘ ਨੇ ਕੁੱਲ੍ਹੜ ਪਿੱਜ਼ਾ ਕੱਪਲ ਧਮਕਾਉਂਦੇ ਹੋਏ ਕਿਹਾ ਹੈ ਕਿ ਉਹ ਕੱਲ੍ਹ ਯਾਨੀ ਕਿ ਸੋਮਵਾਰ ਨੂੰ ਫਿਰ ਤੋਂ ਉਨ੍ਹਾਂ ਦੇ ਰੈਸਟੋਰੈਂਟ ਦੇ ਬਾਹਰ ਪਹੁੰਚਣਗੇ। ਤੁਸੀਂ ਸਾਡੇ ਨਾਲ ਬੈਠ ਕੇ ਜੋ ਵੀ ਗੱਲ ਕਰਨਾ ਚਾਹੁੰਦੇ ਹੋ ਕਰ ਸਕਦੇ ਹੋ। ਤੁਹਾਡੀ ਭਲਾਈ ਇਸ ਵਿਚ ਹੀ ਹੈ ਕਿ ਤੁਸੀਂ ਇਸ ਮਾਮਲੇ ਨੂੰ ਜ਼ਿਆਦਾ ਵੱਡਾ ਨਾ ਕਰੋ। ਮਾਨ ਸਿੰਘ ਨੇ ਕਿਹਾ ਕਿ ਮੈਂ ਤੁਹਾਡੇ ਛੋਟੇ ਭਰਾ ਵਾਂਗ ਸਹਿਜ ਅਰੋੜਾ ਨੂੰ ਸਮਝਾਵਾਂਣਗੇ ਕਿ ਜੋ ਸਾਡੀਆਂ ਮੰਗਾਂ ਹਨ, ਉਹ ਸਾਡੀਆਂ ਪੂਰੀਆਂ ਕਰੋ।  ਸਾਨੂੰ ਕੋਈ ਪੈਸੇ ਦਾ ਲਾਲਚ ਨਹੀਂ ਅਤੇ ਨਾ ਹੀ ਸਾਨੂੰ ਕੋਈ ਮਾਂ ਦਾ ਪੁੱਤ ਖ਼ਰੀਦ ਸਕਦਾ ਹੈ। ਮੈਨੂੰ ਸਾਰੀ ਜਾਣਕਾਰੀ ਮਿਲ ਚੁੱਕੀ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਵਾਲਿਆਂ ਨੇ ਬਹੁਤੇ ਲੋਕਾਂ ਨੂੰ ਪੈਸੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਮਾਝੇ ਵਾਲੇ ਹਾਂ ਅਤੇ ਪੈਸਿਆਂ ਨਾਲ ਵਿੱਕਣ ਵਾਲੇ ਨਹੀਂ ਹਾਂ। ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਬੁਲਾ ਲਿਆ ਜਾਵੇਗਾ। ਜਿਹੜੇ ਬਾਊਂਸਰ ਸਹਿਜ ਅਰੋੜਾ ਨੇ ਬੁਲਾਉਣੇ ਹਨ, ਉਹ ਬੁਲਾ ਲਵੇ। 

ਸਹਿਜ ਅਰੋੜਾ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਚ ਜਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂ ਸਜ਼ਾ ਲਾਉਣ ਸਬੰਧੀ ਕਹੀ ਗਈ ਗੱਲ 'ਤੇ ਬੋਲਦੇ ਹੋਏ ਨਿਹੰਗ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹੜੀ ਅਥਾਰਿਟੀ ਦਿੱਤੀ ਹੈ ਕਿ ਤੁਸੀਂ ਅਜਿਹੀਆਂ ਵੀਡੀਓਜ਼ ਬਣਾਓ ਅਤੇ ਸੋਸ਼ਲ ਮੀਡੀਆ 'ਤੇ ਅਪਲੋਡ ਕਰੋ। ਉਨ੍ਹਾਂ ਭੈਣ-ਭਰਾਵਾਂ ਵੱਲੋਂ ਸਾਥ ਦੇਣ ਨੂੰ ਲੈ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਹੜੇ ਭੈਣ-ਭਰਾਵਾਂ ਦੇ ਮੈਨੂੰ ਫੋਨ ਆਏ ਹਨ, ਉਨ੍ਹਾਂ ਦਾ ਬੇਹੱਦ ਧੰਨਵਾਦ ਹੈ। ਉਨ੍ਹਾਂ ਵੱਲੋਂ ਬੇਨਤੀ ਕਰਦੇ ਹੋਏ ਕਿਹਾ ਕਿ ਕੱਲ੍ਹ ਕੋਈ ਵੀ ਹੁੱਲੜਬਾਜ਼ੀ ਨਾ ਕੀਤੀ ਜਾਵੇ,ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੇ ਜ਼ਿੰਮੇਵਾਰ ਅਸੀਂ ਨਹੀਂ ਹੋਵਾਂਗੇ। 

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੇ ਹੱਕ 'ਚ ਆਈ ਸਾਧਵੀ ਠਾਕੁਰ, ਪੱਗੜੀ ਪਹਿਨਣ ਨੂੰ ਲੈ ਕੇ ਛਿੜੇ ਵਿਵਾਦ 'ਤੇ ਕਹੀਆਂ ਵੱਡੀਆਂ ਗੱਲਾਂ

PunjabKesari

ਕੁੱਲ੍ਹੜ ਪਿੱਜ਼ਾ ਕੱਪਲ ਦੇ ਹੱਕ 'ਚ ਆਈ ਸਾਧਵੀ ਠਾਕੁਰ 
ਇਕ ਵਾਰ ਫਿਰ ਤੋਂ ਵਿਵਾਦਾਂ ਵਿਚ ਘਿਰੇ ਕੁੱਲ੍ਹੜ ਪਿੱਜ਼ਾ ਕੱਪਲ ਦੇ ਹੱਕ ਵਿਚ ਹੁਣ ਸਾਧਵੀ ਠਾਕੁਰ ਆ ਗਈ ਹੈ। ਦਸਤਾਰ ਸਜਾ ਕੇ ਵੀਡੀਓਜ਼ ਬਣਾਉਣ ਨੂੰ ਲੈ ਕੇ ਨਿਹੰਗ ਸਿੰਘਾਂ ਨਾਲ ਛਿੜੇ ਵਿਵਾਦ 'ਤੇ ਬੋਲਦੇ ਹੋਏ ਸਾਧਵੀ ਠਾਕੁਰ ਨੇ ਕਿਹਾ ਕਿ ਉਹ ਸਿੱਖਾਂ ਨੂੰ ਕਹਿਣਾ ਚਾਹੁੰਦੇ ਹਨ ਕਿ ਜੋ ਸਿੱਖ ਪੱਗੜੀ ਪਹਿਨ ਕੇ ਦਾਰੂ ਪੀਂਦੇ ਹਨ, ਉਨ੍ਹਾਂ ਨੂੰ ਵੀ ਬੰਦ ਕਰਵਾਉਣਾ ਚਾਹੀਦਾ ਹੈ। ਪੱਗੜੀ ਪਾ ਕੇ ਜੋ ਨੌਨਵੈੱਜ ਖਾਂਦੇ ਹਨ, ਉਨ੍ਹਾਂ 'ਤੇ ਵੀ ਪਾਬੰਦੀ ਹੋਣੀ ਚਾਹੀਦੀ ਹੈ। ਪੱਗੜੀ ਪਹਿਨ ਕੇ ਕੱਲਬ ਜਾਣਾ, ਅਸ਼ਲੀਲ ਡਾਂਸ ਕਰਨਾ ਵੀ ਬੰਦ ਕਰਵਾਉਣਾ ਚਾਹੀਦਾ ਹੈ। ਪੱਗ ਬੰਨ੍ਹ ਕੇ ਗਾਲਾਂ ਕੱਢਣ ਵਾਲਿਆਂ ਨੂੰ ਵੀ ਬੰਦ ਕਰਵਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਵਿਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿਚ ਲੋਕ ਪੱਗੜੀ ਪਹਿਨ ਕੇ ਗਲਤ ਕੰਮ ਕਰਦੇ ਹਨ ਜੋਕਿ ਬੰਦ ਹੋਣੇ ਚਾਹੀਦੇ ਹਨ। ਕਲੱਬਾਂ ਵਿਚ ਪੱਗੜੀ ਪਹਿਨ ਕੇ ਜਾਣ ਵਾਲਿਆਂ ਦੀ ਐਂਟਰੀ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕੱਲਾ ਕੁੱਲ੍ਹੜ ਪਿੱਜ਼ਾ ਵਾਲੇ ਹੀ ਨਹੀਂ ਸਗੋਂ ਇਹ ਜੋ ਅਸ਼ਲੀਲ ਸਿਸਟਮ ਚੱਲ ਰਿਹਾ ਹੈ, ਇਹ ਸਭ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਅਜਿਹਾ ਨਿਯਮ ਲਾਗੂ ਕਰਨਾ ਚਾਹੀਦਾ ਹੈ, ਸਿੱਖਾਂ ਤੋਂ ਇਲਾਵਾ ਕੋਈ ਹੋਰ ਪੱਗੜੀ ਨਾ ਬੰਨ੍ਹੇ। ਸਿੱਖਾਂ ਤੋਂ ਇਲਾਵਾ ਕੋਈ ਹੋਰ ਵਿਅਕਤੀ ਪੱਗੜੀ ਬੰਨ੍ਹਦਾ ਹੈ ਤਾਂ ਇਸ ਨੂੰ ਬੰਦ ਕਰਨਾ ਚਾਹੀਦਾ ਹੈ। ਸਿਰਫ਼ ਪੱਗੜੀ ਪਹਿਨਣ ਲਈ ਲਿਖਤੀ ਵਿਚ ਲੈ ਲੈਣਾ ਚਾਹੀਦਾ ਹੈ ਕਿ ਇਹ ਵਿਅਕਤੀ ਪੱਗੜੀ ਪਹਿਨ ਸਕਦਾ ਹੈ ਅਤੇ ਪੱਗੜੀ ਪਹਿਨਣ ਦੇ ਨਿਯਮ ਹਨ, ਸਿਰਫ਼ ਉਹੀ ਵਿਅਕਤੀ ਪੱਗੜੀ ਪਹਿਣਨ। ਸਿੱਖਾਂ ਤੋਂ ਇਲਾਵਾ ਕੋਈ ਹੋਰ ਵਿਅਕਤੀ ਪੱਗੜੀ ਨਹੀਂ ਪਾਉਣੀ ਚਾਹੀਦੀ। 

ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Protest of Nihang singhs
  • kulhad pizza couple
  • postponed

ਪਿਉ-ਪੁੱਤ ਨੂੰ ਡੰਡਿਆਂ ਨਾਲ ਕੁੱਟ ਕੇ ਕੀਤਾ ਲਹੂ-ਲੁਹਾਨ

NEXT STORY

Stories You May Like

  • uttarakhand parking dispute 4 nihangs bail
    ਉੱਤਰਾਖੰਡ ਪਾਰਕਿੰਗ ਵਿਵਾਦ ਸ਼ਾਂਤ: ਪਾਉਂਟਾ ਸਾਹਿਬ ਵਿਖੇ ਗੱਲਬਾਤ ਮਗਰੋਂ ਬਣੀ ਸਹਿਮਤੀ, 4 ਨਿਹੰਗਾਂ ਨੂੰ ਮਿਲੀ ਜ਼ਮਾਨਤ
  • gurudwara seized nihangs internet shut down
    ਰੁਦਰਪ੍ਰਯਾਗ ਗੁਰੂਘਰ 'ਤੇ ਨਿਹੰਗਾਂ ਨੇ ਕਰ ਲਿਆ ਕਬਜ਼ਾ ! ਇੰਟਰਨੈੱਟ ਬੰਦ, ਪੁਲਸ ਤੇ ITBP ਮੁਲਾਜ਼ਮ ਤਾਇਨਾਤ
  • the threat of war has been averted
    ਜੰਗ ਦਾ ਖ਼ਤਰਾ ਟਲਿਆ! ਹੁਣ ਇੱਕ-ਦੂਜੇ 'ਤੇ ਹਮਲੇ ਨਹੀਂ ਕਰਨਗੇ ਅਮਰੀਕਾ ਅਤੇ ਈਰਾਨ
  • sikh couple  rp singh  statement
    ਪਾਕਿਸਤਾਨ ਦੇ ਗੁਰਦੁਆਰੇ ਵਿੱਚ ਸਿੱਖ ਜੋੜੇ ਦੇ ਕਤਲ 'ਤੇ RP ਸਿੰਘ ਦਾ ਬਿਆਨ
  • why didn  t vaibhav get a place in the first match against ireland
    ਵੈਭਵ ਨੂੰ ਕਿਉਂ ਨਹੀਂ ਮਿਲੀ ਆਇਰਲੈਂਡ ਖ਼ਿਲਾਫ਼ ਪਹਿਲੇ ਮੁਕਾਬਲੇ 'ਚ ਜਗ੍ਹਾ? 'ਸਰਪੰਚ ਸਾਬ੍ਹ' ਨੇ ਦਿੱਤਾ ਜਵਾਬ
  • congress  defence minister  lok sabha  privilege violation  notice
    ਕਾਂਗਰਸ ਨੇ ਰੱਖਿਆ ਮੰਤਰੀ ਖ਼ਿਲਾਫ਼ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਹਨਨ ਦਾ ਦਿੱਤਾ ਨੋਟਿਸ
  • raghav chadha  delhi  high court  post  social media
    MP ਰਾਘਵ ਚੱਢਾ ਖ਼ਿਲਾਫ਼ ਵਿਵਾਦਤ ਪੋਸਟ ਮਾਮਲਾ ; ਹਾਈ ਕੋਰਟ ਨੇ ਡਿਲੀਟ ਕਰਨ ਦਾ ਦਿੱਤਾ ਆਦੇਸ਼
  • mangoes garden trees  loving couple
    ਅੰਬਾਂ ਦੇ ਬਾਗ 'ਚ ਦਰੱਖ਼ਤ ਨਾਲ ਲਟਕਦੀਆਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਸੀਤਾਪੁਰ ’ਚ ਫੈਲੀ ਦਹਿਸ਼ਤ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools
      ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ
    • actor sonu sood arrives in moga
      ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ...
    • important news for pilgrims going on amarnath yatra
      ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸੁਰੱਖਿਆ ਨੂੰ ਲੈ ਕੇ...
    • heavy traffic jam tanda highway blocked
      ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ
    • electricity demand breaks records amid extreme heat
      ਅੱਤ ਦੀ ਗਰਮੀ ਵਿਚਾਲੇ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ, CPDL ਦੀ ਖ਼ਪਤਕਾਰਾਂ ਨੂੰ...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਖ਼ਬਰ
    • birthday  murder of a young man
      ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
    • today many major rules have changed across the country
      ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ...
    • woman commits suicide due to stress over son  s illness
      ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ
    • punjab canal  death of a young man
      ਨਹਿਰ ’ਚ ਡੁੱਬਣ ਕਾਰਨ 21 ਸਾਲਾ ਨੌਜਵਾਨ ਮੁੰਡੇ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +