Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    8:23:46 PM

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • 4 smugglers arrested in punjab with 27 kg of heroin and weapons

    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦੇਸ਼ ਵਿਆਪੀ ਸੱਦੇ 'ਤੇ ਪੰਜਾਬ ਦੀਆਂ 16 ਜਨਤਕ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰੇ

PUNJAB News Punjabi(ਪੰਜਾਬ)

ਦੇਸ਼ ਵਿਆਪੀ ਸੱਦੇ 'ਤੇ ਪੰਜਾਬ ਦੀਆਂ 16 ਜਨਤਕ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰੇ

  • Edited By Anuradha,
  • Updated: 23 May, 2020 02:58 PM
Chandigarh
protests by 16 public organizations
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਟ੍ਰੇਡ ਯੂਨੀਅਨਾਂ ਵਲੋਂ ਦੇਸ਼ ਭਰ 'ਚ ਰੋਸ ਮੁਜ਼ਾਹਰੇ ਕਰਨ ਦੇ ਸੱਦੇ ਅਧੀਨ ਪੰਜਾਬ ਦੀਆਂ 16 ਮਜ਼ਦੂਰ-ਮੁਲਾਜ਼ਮ, ਕਿਸਾਨ, ਨੌਜਵਾਨ, ਵਿਦਿਆਰਥੀ ਜੱਥੇਬੰਦੀਆਂ ਨੇ ਸੂਬੇ ਭਰ 'ਚ 16 ਜ਼ਿਲ੍ਹਿਆਂ 'ਚ 56 ਥਾਵਾਂ 'ਤੇ ਰੋਸ ਮੁਜ਼ਾਹਰੇ ਕੀਤੇ। ਕਈ ਥਾਵਾਂ 'ਤੇ ਇਨ੍ਹਾਂ 'ਚ ਸ਼ਾਮਲ ਜਥੇਬੰਦੀਆਂ ਵਲੋਂ ਟ੍ਰੇਡ ਯੂਨੀਅਨਾਂ ਨਾਲ਼ ਸਾਂਝੇ ਰੋਸ ਮੁਜ਼ਾਹਰੇ ਵੀ ਕੀਤੇ ਗਏ। ਇਹ ਜਾਣਕਾਰੀ ਮਜ਼ਦੂਰ ਆਗੂਆਂ ਰਾਜਵਿੰਦਰ ਸਿੰਘ, ਲਛਮਣ ਸਿੰਘ ਸੇਵੇਵਾਲਾ, ਜਗਰੂਪ ਸਿੰਘ, ਪ੍ਰਮੋਦ ਕੁਮਾਰ ਅਤੇ ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਕੰਵਲਪ੍ਰੀਤ ਸਿੰਘ ਪੰਨੂ ਵਲੋਂ ਜਾਰੀ ਸਾਂਝੇ ਪ੍ਰੈਸ ਬਿਆਨ 'ਚ ਦਿੱਤੀ ਗਈ। ਰੋਸ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੇ ਕੋਰੋਨਾ ਆਫਤ ਨੂੰ ਬਹਾਨਾ ਬਣਾ ਕੇ ਮਜ਼ਦੂਰ ਜਮਾਤ 'ਤੇ ਤਿੱਖਾ ਸਿਆਸੀ-ਆਰਥਿਕ-ਸਮਾਜਕ ਹਮਲਾ ਕੀਤਾ ਹੈ। ਵੱਖ-ਵੱਖ ਸੂਬਿਆਂ 'ਚ 8 ਘੰਟੇ ਦੀ ਥਾਂ 12 ਘੰਟੇ ਕੰਮ-ਦਿਹਾੜੀ ਲਾਗੂ ਕਰਨ ਸਮੇਤ ਅਤੇ ਹੋਰ ਕਾਨੂੰਨੀ ਕਿਰਤ ਹੱਕਾਂ ਦਾ ਘਾਣ ਕੀਤਾ ਗਿਆ ਹੈ ਅਤੇ ਕੀਤਾ ਜਾ ਰਿਹਾ ਹੈ। ਪੰਜਾਬ 'ਚ ਵੀ 12 ਘੰਟੇ ਕੰਮ ਦਿਹਾੜੀ ਲਾਗੂ ਕਰਨ ਦੀ ਤਿਆਰੀ ਹੈ। ਭਾਜਪਾ ਦੀ ਉਤਰ ਪ੍ਰਦੇਸ਼ ਸਰਕਾਰ ਨੇ ਤਾਂ ਲਗਭਗ ਸਾਰੇ ਕਿਰਤ ਕਾਨੂੰਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਲੋੜ ਤਾਂ ਇਸਦੀ ਸੀ ਕਿ ਕਮਜ਼ੋਰ ਕਿਰਤ ਕਾਨੂੰਨਾਂ ਨੂੰ ਮਜ਼ਦੂਰਾਂ ਦੇ ਪੱਖ 'ਚ ਮਜ਼ਬੂਤ ਬਣਾਇਆ ਜਾਵੇ ਪਰ ਸਰਕਾਰਾਂ ਨਾ ਸਿਰਫ਼ ਇਨ੍ਹਾਂ ਨੂੰ ਹੋਰ ਕਮਜ਼ੋਰ ਬਣਾਉਣ ਦੇ ਤੁਲੀਆਂ ਸਨ ਸਗੋਂ ਹੁਣ ਤਾਂ ਖ਼ਤਮ ਹੀ ਕਰ ਰਹੀਆਂ ਹਨ। ਇਹ ਪ੍ਰਕਿਰਿਆ ਪਹਿਲਾਂ ਹੀ ਜਾਰੀ ਸੀ ਪਰ ਕੋਰੋਨਾ ਆਫਤ ਦੇ ਬਹਾਨੇ ਅਤੇ ਲਾਕਡਾਊਨ ਦਾ ਫਾਇਦਾ ਉਠਾ ਕੇ ਇਸ ਮਜ਼ਦੂਰ ਦੋਖੀ ਤੇ ਦੇਸੀ-ਵਿਦੇਸ਼ੀ ਸਰਮਾਏਦਾਰੀ ਪੱਖੀ ਏਜੰਡੇ ਨੂੰ ਸਿਰੇ ਚਾੜ੍ਹਿਆ ਜਾ ਰਿਹਾ ਹੈ। ਇਸ ਤਰ੍ਹਾਂ ਸਰਕਾਰਾਂ ਸਰਮਾਏਦਾਰਾਂ ਨੂੰ ਮਜ਼ਦੂਰਾਂ ਨਾਲ ਜਿਵੇਂ ਮਰਜ਼ੀ ਲੁੱਟ-ਖਸੁੱਟ ਤੇ ਹੋਰ ਬੇਇਨਸਾਫੀ ਦੀ ਪੂਰੀ ਖੁਲ੍ਹ ਦੇ ਰਹੀਆਂ ਹਨ।

ਆਗੂਆਂ ਨੇ ਕਿਹਾ ਸਰਕਾਰਾਂ ਨੇ ਕੋਰੋਨਾ ਆਫਤ ਦੇ ਹੱਲ ਲਈ ਢੁਕਵੇਂ ਕਦਮ ਚੁੱਕਣ ਦੀ ਥਾਂ ਇਸ ਨੂੰ ਹੋਰ ਵੀ ਗੰਭੀਰ ਬਣਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਕੂਮਤ ਵਲੋਂ ਕੋਰੋਨਾ ਤੋਂ ਬਚਾਅ ਦੇ ਬਹਾਨੇ ਲੋਕਾਂ 'ਤੇ ਮੜ੍ਹੇ ਗਏ ਗੈਰ-ਜਮਹੂਰੀ ਅਤੇ ਜਾਬਰ ਲਾਕਡਾਊਨ ਰਾਹੀਂ ਮਜ਼ਦੂਰਾਂ-ਕਿਰਤੀਆਂ ਨੂੰ ਭੁੱਖਮਰੀ, ਸਰੀਰਕ ਕਮਜ਼ੋਰੀ, ਕੋਰੋਨਾ ਤੇ ਹੋਰ ਬੀਮਾਰੀਆਂ ਤੋਂ ਨੁਕਸਾਨ ਦਾ ਖਤਰਾ ਵਧਾਉਣ, ਪੈਦਲ ਅਤੇ ਸਾਈਕਲਾਂ ਰਾਹੀਂ ਲੰਮੇ ਸਫ਼ਰਾਂ, ਪੁਲਸ ਜ਼ਬਰ, ਨਿਹੱਕੀ ਗ੍ਰਿਫ਼ਤਾਰੀਆਂ, ਹਾਦਸਿਆਂ, ਖੁਦਕੁਸ਼ੀਆਂ ਆਦਿ ਮੁਸੀਬਤਾਂ ਦੇ ਮੂੰਹ ਧੱਕਣ ਦੀ ਮੁਜ਼ਰਮਾਨਾ ਭੂਮਿਕਾ ਨਿਭਾਈ ਗਈ ਹੈ, ਜਿਸਦੇ ਲੰਮੇ ਸਮੇਂ ਤੱਕ ਮਾਰੂ ਸਿੱਟੇ ਮਜ਼ਦੂਰਾਂ ਤੇ ਲੋਕਾਂ ਨੂੰ ਭੁਗਤਣੇ ਪੈਣਗੇ। ਰੋਸ ਮੁਜ਼ਾਹਰਿਆਂ ਨੂੰ 16 ਜਨਤਕ ਜੱਥੇਬੰਦੀਆਂ 'ਚ ਸ਼ਾਮਲ ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਪਾਵਰ ਕੌਮ ਐਂਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਟੈਕਨੀਕਲ ਸਰਵਿਸਜ਼ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਕਿਸਾਨ ਸੰਘਰਸ਼ ਕਮੇਟੀ ਪੰਜਾਬ, ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜ਼ਿ ਨੰ 31), ਨੌਜਵਾਨ ਭਾਰਤ ਸਭਾ (ਲਲਕਾਰ), ਪੀ. ਐੱਸ. ਯੂ. (ਸ਼ਹੀਦ ਰੰਧਾਵਾ), ਨੌਜਵਾਨ ਭਾਰਤ ਸਭਾ, ਪੀ. ਐੱਸ. ਯੂ. (ਲਲਕਾਰ), ਕਾਰਖਾਨਾ ਮਜ਼ਦੂਰ ਯੂਨੀਅਨ, ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਠੇਕਾ ਮੁਲਾਜ਼ਮ ਯੂਨੀਅਨ ਅਜ਼ਾਦ ਆਦਿ ਆਗੂਆਂ ਨੇ ਸੰਬੋਧਿਤ ਕੀਤਾ।

  • Trade Unions
  • Punjab
  • Public Organizations
  • Protests
  • ਟ੍ਰੇਡ ਯੂਨੀਅਨ
  • ਪੰਜਾਬ
  • ਜਨਤਕ ਜਥੇਬੰਦੀਆਂ
  • ਰੋਸ ਮੁਜ਼ਾਹਰੇ

'ਮੋਹਾਲੀ ਏਅਰਪੋਰਟ' ਪਹੁੰਚਦੇ ਹੀ ਮੁਸਾਫਰਾਂ ਦੀ ਹੋਈ ਜਾਂਚ, ਹੋਟਲ 'ਚ ਕੀਤੇ ਕੁਆਰੰਟਾਈਨ

NEXT STORY

Stories You May Like

  • this phone from nothing will not have android 16
    ਕੰਪਨੀ ਦਾ ਵੱਡਾ ਫੈਸਲਾ : Nothing ਦੇ ਇਸ ਫੋਨ 'ਚ ਨਹੀਂ ਮਿਲੇਗਾ Android 16
  • 16 year old minor dies due to drowning in ghaggar river
    ਘੱਗਰ ਦਰਿਆ ’ਚ ਡੁੱਬਣ ਕਾਰਨ ਪੰਜਾਬ ਦੇ 16 ਸਾਲਾ ਨਾਬਾਲਗ ਦੀ ਮੌਤ
  • public places  spitting  fine
    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ ਦੀ ਵੱਡੀ ਕਾਰਵਾਈ
  • delhi high court to hear youtuber  s anticipatory bail plea on september 16
    ਦਿੱਲੀ ਹਾਈ ਕੋਰਟ 16 ਸਤੰਬਰ ਨੂੰ ਯੂਟਿਊਬਰ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ
  • 56 jewellery shops sealed in delhi anger grows among businessmen
    ਤਿਉਹਾਰਾਂ ਦੇ ਸੀਜ਼ਨ ਦਰਮਿਆਨ ਦਿੱਲੀ 'ਚ 56 ਗਹਿਣਿਆਂ ਦੀਆਂ ਦੁਕਾਨਾਂ ਸੀਲ, ਕਾਰੋਬਾਰੀਆਂ 'ਚ ਵਧਿਆ ਰੋਸ
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • aap workers attack punjab bjp president kewal singh dhillon  s convoy
    ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕਾਫ਼ਿਲੇ 'ਤੇ 'ਆਪ' ਵਰਕਰਾਂ ਵਲੋਂ ਹਮਲਾ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • youth caught consuming drugs
      ਪੁਰਾਣੀ ਤਹਿਸੀਲ ਦੇ ਮੇਨ ਗੇਟ ਕੋਲੋਂ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
    • big announcement for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ...
    • controversy shooting of singer nijjar s new song in dav college jalandhar
      ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +