Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    10:32:09 AM

  • flood disaster in nepal

    ਨੇਪਾਲ ਹੜ੍ਹ: ਭਾਰੀ ਤਬਾਹੀ 'ਚ ਮ੍ਰਿਤਕਾਂ ਦੀ ਗਿਣਤੀ...

  • fuel tanker incident

    ਈਰਾਨ 'ਚ ਫਟਿਆ ਤੇਲ ਟੈਂਕਰ , ਕਈ ਵਾਹਨਾਂ ਨੂੰ ਲੱਗੀ...

  • plane incident

    ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ...

  • major air accident in greece

    ਗ੍ਰੀਸ 'ਚ ਵੱਡਾ ਹਵਾਈ ਹਾਦਸਾ: ਏਅਰ ਸ਼ੋਅ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ

PUNJAB News Punjabi(ਪੰਜਾਬ)

DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ

  • Edited By Shivani Attri,
  • Updated: 23 Mar, 2026 02:51 PM
Jalandhar
prtc and punjab roadways contract workers protest against dm s suicide
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲੰਧਰ ਡਿਪੂ ਵਿਚ ਵੀ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ ਇਕ ਵਿਸ਼ਾਲ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਹ ਰੋਸ ਪ੍ਰਦਰਸ਼ਨ ਇਕ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਕਥਿਤ ਤੌਰ 'ਤੇ ਕੀਤੀ ਗਈ ਖ਼ੁਦਕੁਸ਼ੀ ਦੇ ਵਿਰੋਧ ਵਿੱਚ ਅਤੇ ਟਰਾਂਸਪੋਰਟ ਵਿਭਾਗ 'ਚ ਫੈਲੇ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਕੀਤਾ ਗਿਆ ਹੈ। 

ਯੂਨੀਅਨ ਆਗੂ ਚਾਨਣ ਸਿੰਘ ਨੇ ਦੱਸਿਆ ਕਿ ਹਾਲ ਹੀ 'ਚ ਇਕ ਡੀ. ਐੱਮ. ਨੇ ਟਰਾਂਸਪੋਰਟ ਮੰਤਰੀ ਦੇ ਦਬਾਅ ਕਾਰਨ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ ਸੀ। ਇਸ ਘਟਨਾ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਯੂਨੀਅਨ ਨੇ ਮੰਗ ਕੀਤੀ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਚਾਨਣ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਟਰਾਂਸਪੋਰਟ ਮੰਤਰੀ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ 'ਚ ਸ਼ਾਮਲ ਹਨ, ਜੋ ਹੁਣ ਜਨਤਕ ਹੋ ਚੁੱਕਾ ਹੈ।

 

ਇਹ ਵੀ ਪੜ੍ਹੋ: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੁੱਤੇ ਪਏ ਵਿਅਕਤੀ ਦੀ ਦਰਦਨਾਕ ਮੌਤ

PunjabKesari

ਕਿਲੋਮੀਟਰ ਸਕੀਮ ਦਾ ਵਿਰੋਧ 
ਉਥੇ ਹੀ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਿਸ਼ੇਸ਼ ਤੌਰ ਤੇ 'ਕਿਲੋਮੀਟਰ ਸਕੀਮ ਨੂੰ ਨਿਸ਼ਾਨਾ ਬਣਾਇਆ, ਜਿਸ ਨੂੰ ਮੰਤਰੀ ਵੱਲੋਂ ਵਿਭਾਗ ਵਿੱਚ ਲਿਆਂਦਾ ਗਿਆ ਸੀ। ਯੂਨੀਅਨ ਦਾ ਦਾਅਵਾ ਹੈ ਕਿ ਇਸ ਸਕੀਮ ਦੇ ਟੈਂਡਰਾਂ 'ਚ ਵੱਡੇ ਪੱਧਰ 'ਤੇ ਘਪਲੇ ਹੋ ਰਹੇ ਹਨ। ਇਸ ਯੋਜਨਾ ਤਹਿਤ ਨਿੱਜੀ ਠੇਕੇਦਾਰ ਬੱਸਾਂ ਚਲਾਉਣਗੇ, ਜਦਕਿ ਸਰਕਾਰੀ ਵਿਭਾਗ ਵੱਲੋਂ ਸਿਰਫ਼ ਕੰਡਕਟਰ ਹੀ ਰੱਖੇ ਜਾਣਗੇ। ਯੂਨੀਅਨ ਅਨੁਸਾਰ ਇਸ ਮੁੱਦੇ 'ਤੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ।

PunjabKesari

ਵਰਕਰਾਂ ਦੀਆਂ ਮੁੱਖ ਮੰਗਾਂ 

ਵਿਸ਼ੇਸ਼ ਕੇਡਰ ਨੀਤੀ 2023 ਲਾਗੂ ਕਰਨ ਦੀ ਮੰਗ
ਇਸ ਤੋਂ ਇਲਾਵਾ ਯੂਨੀਅਨ ਨੇ ਠੇਕੇ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਲਈ ਸਪੈਸ਼ਲ ਕੇਡਰ ਨੀਤੀ 2023 ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਟਰਾਂਸਪੋਰਟ ਵਿਭਾਗ ਨੂੰ ਮਜ਼ਬੂਤ ਬਣਾਇਆ ਜਾਵੇ। ਕਿਸਾਨਾਂ, ਮਜ਼ਦੂਰਾਂ ਅਤੇ ਕਰਮਚਾਰੀਆਂ ਦੀਆਂ ਚਿਰੋਕਣੀ ਮੰਗਾਂ ਦਾ ਜਲਦੀ ਹੱਲ ਕੱਢਿਆ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:  ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • PRTC and Punjab roadways Contract Workers
  • Protest Against DMs Suicide
  • jalandhar protest
  • ਪੰਜਾਬ ਰੋਡਵੇਜ਼
  • ਪਨਬੱਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ
  • ਜਲੰਧਰ ਚ ਪ੍ਰਦਰਸ਼ਨ

SDM ਅਤੇ DC ਵਿਵਾਦ ਪੁੱਜਿਆ ਹਾਈਕੋਰਟ, ਦੋਹਾਂ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ

NEXT STORY

Stories You May Like

  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • ed writes letter to punjab police for the third time
    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident on jalandhar delhi highway three boys die
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
    • high court gives two thirds majority to punjab police personnel
      ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ...
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +