Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    9:58:53 AM

  • canada jobs

    ਕੈਨੇਡਾ 'ਚ ਵਧਦੀ ਜਾ ਰਹੀ ਬੇਰੁਜ਼ਗਾਰੀ ! ਤੋੜਿਆ...

  • sanjeev arora house ed raid

    ਮੰਤਰੀ ਅਰੋੜਾ ਦੇ ਘਰ ED ਦੀ ਰੇਡ

  • indian gujarat ship sunk in hormuz strait

    ਅਮਰੀਕਾ-ਈਰਾਨ ਫਾਇਰਿੰਗ ਹਮਲੇ ’ਚ ਗੁਜਰਾਤ ਦਾ ਜਹਾਜ਼...

  • lieutenant general n  s  rajasubramanian will be the country  s new cds

    ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

PUNJAB News Punjabi(ਪੰਜਾਬ)

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

  • Edited By Gurminder Singh,
  • Updated: 17 Apr, 2026 11:38 AM
Sangrur-Barnala
prtc bus punjab government bus
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ, ਕਾਂਸਲ) : ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਪਿੰਡ ਰੌਸ਼ਨਵਾਲਾ ਨੇੜੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਅਣਅਧਿਕਾਰਤ ਕੱਟ ਨੂੰ ਪਾਰ ਕਰ ਰਿਹਾ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਪੀ.ਆਰ.ਟੀ.ਸੀ ਦੀ ਬੱਸ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੇ ਘਟਨਾ ਸਥਾਨ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਵਾਲੀ ਥਾਂ 'ਤੇ ਮੌਜੂਦ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੇ ਏ.ਐੱਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਪਤਾ ਲੱਗਦੇ ਹੀ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਏ.ਐਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਘੁਮੰਡ ਸਿੰਘ ਵਾਲਾ ਦੇ ਰੂਪ 'ਚ ਹੋਈ ਹੈ ਜੋ ਪਿੰਡ ਰੋਸ਼ਨਵਾਲਾ ਨੇੜੇ ਹਾਈਵੇ 'ਤੇ ਸ਼ੋਰਟ ਕੱਟ ਵੱਜੋਂ ਡਿਵਾਈਡਰ ਨੂੰ ਤੋੜ ਕੇ ਬਣਾਏ ਗਏ ਕੱਟ ਤੋਂ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਇਸ ਦੌਰਾਨ ਸੰਗਰੂਰ ਤੋਂ ਪਟਿਆਲੇ ਵੱਲ ਜਾਂਦੀ ਪੀਆਰਟੀਸੀ ਦੀ ਬੱਸ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ : ਬਰਨਾਲਾ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ

ਬੱਸ ਦੀ ਚਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਗੁਰਮੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਧਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਾਈਵੇ 'ਤੇ ਆਮ ਲੋਕਾਂ ਵੱਲੋਂ ਡਿਵਾਈਡਰ ਨੂੰ ਤੋੜ ਕੇ ਬਣਾਇਆ ਗਿਆ ਇਹ ਸਿਰਫ ਇਕ ਹੀ ਕੱਟ ਨਹੀਂ ਹੈ ਬਲਕਿ ਥਾਂ-ਥਾਂ 'ਤੇ ਬਣੇ ਅਣਗਿਣਤ ਅਣਅਧਿਕਾਰਤ ਕੱਟ ਪਹਿਲਾਂ ਵੀ ਕਈ ਹਾਦਸਿਆਂ ਦਾ ਕਾਰਨ ਬਣ ਚੁੱਕੇ ਹਨ ਪਰੰਤੂ ਪ੍ਰਸ਼ਾਸਨ ਵੱਲੋਂ ਅਜਿਹੇ ਨਜਾਇਜ਼ ਕੱਟਾਂ ਨੂੰ ਬੰਦ ਕਰਨ ਲਈ ਕੋਈ ਢੁੱਕਵੇਂ ਕਦਮ ਨਹੀਂ ਚੁੱਕੇ ਗਏ। ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਖਤਰਨਾਕ ਕੱਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਹੋਰ ਨੂੰ ਆਪਣੀ ਜਾਨ ਨਾ ਗਵਾਉਣੀ ਪਵੇ।

ਇਹ ਵੀ ਪੜ੍ਹੋ : ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਅਨੋਖਾ ਫ਼ਰਮਾਨ, ਨਵੀਂ ਨੀਤੀ ਨੇ ਵਧਾਈ ਚਿੰਤਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • National Highway
  • PRTC Bus
  • Punjab Government Bus
  • ਨੈਸ਼ਨਲ ਹਾਈਵੇ
  • ਪੀਆਰਟੀਸੀ ਬੱਸ
  • ਪੰਜਾਬ ਸਰਕਾਰੀ ਬੱਸ

ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ ਦਾ ਮਾਮਲਾ, ਠੇਕੇਦਾਰ ਸਣੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • a car parked on gt road national highway caught fire
    ਜੀ. ਟੀ. ਰੋਡ ਨੈਸ਼ਨਲ ਹਾਈਵੇ ’ਤੇ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ
  • bus  van  collision  6 people
    ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ ਨਾਲ ਕੰਬਿਆ ਸਾਬਰਕਾਂਠਾ!
  • youth injured  car motorcycle accident
    ਕਾਰ ਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ, ਨੌਜਵਾਨ ਦੀ ਹਾਲਤ ਗੰਭੀਰ
  • major accident in hoshiarpur children injured
    ਹੁਸ਼ਿਆਰਪੁਰ 'ਚ ਵੱਡਾ ਹਾਦਸਾ: ਸਕੂਲ ਬੱਸ ਤੋਂ ਉਤਰਦੇ ਬਾਈਕ ਸਵਾਰ ਨੇ ਜਵਾਕ ਨੂੰ ਮਾਰੀ ਟੱਕਰ, ਰੂਹ ਕੰਬਾਊ CCTV ਆਈ...
  • road accident
    ਨੈਸ਼ਨਲ ਹਾਈਵੇ 'ਤੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਦੀ ਦਰਦਨਾਕ ਮੌਤ
  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • double decker bus  truck  collision
    ਗੰਗਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਡਬਲ-ਡੈਕਰ ਬੱਸ ਦੀ ਟਰੱਕ ਨਾਲ ਟੱਕਰ, 27 ਯਾਤਰੀ ਜ਼ਖਮੀ
  • bus  truck  collision  four people
    ਬੱਸ-ਟਰੱਕ ਦੀ ਆਹਮੋ-ਸਾਹਮਣੀ ਹੋਈ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ, 20 ਜ਼ਖਮੀ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • khanna police  s big success
      ਖੰਨਾ ਪੁਲਸ ਦੀ ਵੱਡੀ ਕਾਮਯਾਬੀ: ਪ੍ਰੇਮ ਵੈਸ਼ਨੋ ਢਾਬਾ ਫਾਇਰਿੰਗ ਮਾਮਲੇ 'ਚ 2 ਮੁੱਖ...
    • high alert in punjab after blasts
      ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
    • inspired by parvinder singh lucky hundreds of youth from kalka and kahlon
      ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ...
    • robber flees after robbing female employee of jewellery showroom
      ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
    • punjabi youth shot dead in manila
      ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • transfer of 7 ias and 4 pcs officers
      7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ
    • out of control canter rams several vehicles
      ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ...
    • lakhowal  s young man mani lost the battle for his life
      ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +