Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    5:23:29 PM

  • dublin rome flight diverted

    ਡਬਲਿਨ-ਰੋਮ ਉਡਾਣ ਨੂੰ ਮਿਲੀ ਬੰਬ ਦੀ ਧਮਕੀ,...

  • singer preet harpal gets emotional remembering divit auluck

    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ...

  • akali dal prem singh chandumajra sukhbir badal

    ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ...

  • sunanda sharma mother

    'I am So Lucky..!', ਪਹਿਲੀ ਵਾਰ ਮਾਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਗੁੱਸੇ 'ਚ ਆਏ ਨਿਹੰਗ ਨੇ PRTC ਬੱਸ ਦੀ ਕੀਤੀ ਭੰਨਤੋੜ, ਵੀਡੀਓ ਵਾਇਰਲ

PUNJAB News Punjabi(ਪੰਜਾਬ)

ਗੁੱਸੇ 'ਚ ਆਏ ਨਿਹੰਗ ਨੇ PRTC ਬੱਸ ਦੀ ਕੀਤੀ ਭੰਨਤੋੜ, ਵੀਡੀਓ ਵਾਇਰਲ

  • Edited By Shivani Attri,
  • Updated: 21 Sep, 2019 04:16 PM
Kapurthala
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਓਬਰਾਏ)— ਕਪੂਰਥਲਾ 'ਚੋਂ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ,ਜਿਸ 'ਚ ਕੁਝ ਨਿਹੰਗ ਸਿੰਘ ਪੀ. ਆਰ. ਟੀ. ਸੀ. ਦੀ ਇਕ ਬੱਸ 'ਤੇ ਹਮਲਾ ਕਰਕੇ ਉਸ ਦੀ ਭੰਨਤੋੜ ਕਰ ਰਹੇ ਹਨ। ਜਾਣਕਾਰੀ ਮੁਤਾਬਕ ਇਹ ਘਟਨਾ ਪਿਛਲੇ ਸ਼ੁੱਕਰਵਾਰ ਦੀ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਕਪੂਰਥਲਾ-ਨਕੋਦਰ ਰੋਡ 'ਤੇ ਪੀ. ਆਰ. ਟੀ. ਸੀ. ਡਿਪੂ ਕਪੂਰਥਲਾ ਦੀ ਇਹ ਬੱਸ ਨਕੋਦਰ ਤੋਂ ਵਾਪਸ ਆ ਰਹੀ ਸੀ ਤਾਂ ਕਾਲਾ ਸੰਘਿਆਂ ਨੇੜੇ ਇਸ ਬੱਸ ਦੀ ਟੱਕਰ ਉਥੋਂ ਲੰਘ ਰਹੇ ਨਿਹੰਗ ਸਿੰਘ ਦੇ ਇਕ ਘੋੜੇ ਨਾਲ ਹੋਈ।

ਜਿਸ ਤੋਂ ਬਾਅਦ ਗੁੱਸੇ 'ਚ ਆਏ ਨਿਹੰਗ ਸਿੰਘ ਨੇ ਬੱਸ 'ਤੇ ਹਮਲਾ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਭੰਨਤੋੜ ਕਰ ਦਿੱਤੀ। ਜਿਸ ਸਮੇਂ ਇਹ ਘਟਨਾ ਹੋਈ, ਉਸ ਸਮੇਂ ਬੱਸ 'ਚ ਯਾਤਰੀ ਵੀ ਮੌਜੂਦ ਸਨ। ਬੜੀ ਮੁਸ਼ਕਿਲ ਨਾਲ ਬੱਸ ਦੇ ਡਰਾਈਵਰ ਨੇ ਉਥੋਂ ਬੱਸ ਨੂੰ ਕੱਢਿਆ। ਇਸ ਘਟਨਾ ਦੀ ਰਾਹਗੀਰ ਵੱਲੋਂ ਬਣਾਈ ਗਈ ਵੀਡੀਓ ਹੁਣ ਜਦੋਂ ਵਾਇਰਲ ਹੋਈ ਤਾਂ ਪੀ. ਆਰ. ਟੀ. ਸੀ. ਦੇ ਕਪੂਰਥਲਾ ਡਿਪੂ ਦੇ ਜਰਨੈਲ ਮੈਨੇਜਰ ਨੇ ਕੈਮਰੇ ਦੇ ਸਾਹਮਣੇ ਆਉਣ ਤੋਂ ਮਨ੍ਹਾ ਕਰਨ ਕਰਦੇ ਹੋਏ ਕਿਹਾ ਉਕਤ ਘਟਨਾ ਦੀ ਸ਼ਿਕਾਇਤ ਸਬੰਧਤ ਥਾਣੇ 'ਚ ਕਰ ਦਿੱਤੀ ਜਾਵੇਗੀ ਪਰ ਇਸ ਨਾਲ ਸਬੰਧਤ ਕਿਸੇ ਵੀ ਥਾਣੇ 'ਚ ਕੋਈ ਸ਼ਿਕਾਇਤ ਦਰਜ ਨਹੀਂ ਕੀਤੀ ਗਈ। ਉਧਰ ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਫਿਲਹਾਲ ਕੋਈ ਦਰਖਾਸਤ ਨਹੀਂ ਆਈ। ਸ਼ਿਕਾਇਤ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੂੰ ਕਦੋਂ ਸ਼ਿਕਾਇਤ ਮਿਲਦੀ ਹੈ ਅਤੇ ਇਸ 'ਤੇ ਪੁਲਸ ਕੀ ਕਾਰਵਾਈ ਕਰਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ। ਫਿਲਹਾਲ ਇਸ ਘਟਨਾ ਨੇ ਇਕ ਵਾਰ ਫਿਰ ਕੁਝ ਨਿਹੰਗ ਸਿੰਘਾਂ ਦੇ ਹਿੰਸਕ ਘਟਨਾਵਾਂ 'ਚ ਸ਼ਾਮਲ ਹੋਣ ਨੂੰ ਜਗ ਜ਼ਾਹਰ ਕਰ ਦਿੱਤਾ ਹੈ।

  • prtc bus
  • broken
  • Nihang Singh
  • viral video
  • ਨਿਹੰਗ
  • ਪੀ ਆਰ ਟੀ ਸੀ ਬੱਸ
  • ਭੰਨਤੋੜ
  • ਵੀਡੀਓ

'ਚਿੱਟੇ' ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ

NEXT STORY

Stories You May Like

  • havoc caused by a prtc bus near the balluana toll plaza in bathinda
    ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ ਮੌਕੇ 'ਤੇ ਹੀ ਤੋੜਿਆ ਦਮ
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ ਮੁੜ ਬਹਾਲ
  • illicit activities were taking place in the nihangs   khoka
    ਨਿਹੰਗਾਂ ਦੇ ਖੋਖੇ 'ਚ ਚੱਲਦਾ ਸੀ ਗਲਤ ਕੰਮ! ਵਾਇਰਲ ਹੋਈਆ ਵੀਡੀਓ ਖੋਲ੍ਹ 'ਤਾ ਸਾਰਾ ਰਾਜ਼
  • nihang singhs beat up drunkards
    ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ ਪੁਲਸ
  • major revelation   shine   on vegetables in ludhiana  video viral chemicals parwal
    ਲੁਧਿਆਣਾ 'ਚ ਸਬਜ਼ੀਆਂ ਦੀ ਚਮਕ ਬਾਰੇ ਵੱਡਾ ਖ਼ੁਲਾਸਾ! ਪਰਵਲ ਨੂੰ ਕੈਮੀਕਲ ਲਗਾਉਣ ਦੀ ਵੀਡੀਓ ਵਾਇਰਲ
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • drugs are ruining youth of punjab viral video of boy
    ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • phagwara doctor dies in england
      ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ...
    • politics punjab shiromani akali dal
      ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
    • blow to shiromani akali dal punar surjit
      ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਪੁਨਰ ਸੁਰਜੀਤ ਨੂੰ 2 ਦਿਨਾਂ ਵਿਚ...
    • punjab  elections  notification
      ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ,...
    • jhota s father makes major statement following an agreement with government
      'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਮਗਰੋਂ ਝੋਟੇ ਦੇ ਬਾਪੂ ਦਾ...
    • no work day ludhiana
      5 ਤੇ 6 ਨਵੰਬਰ ਨੂੰ NO WORK DAY! ਲੁਧਿਆਣਾ ਬਾਰ ਐਸੋਸੀਏਸ਼ਨ ਨੇ ਕੀਤਾ ਐਲਾਨ
    • daljit singh s last rites were performed in village bhamme kalan
      ਦਲਜੀਤ ਸਿੰਘ ਦਾ ਪਿੰਡ ਭੰਮੇ ਕਲਾਂ ਵਿਖੇ ਹੋਇਆ ਅੰਤਿਮ ਸਸਕਾਰ, ਭੈਣ ਨੇ ਅਰਥੀ ਨੂੰ...
    • the election commission has made a major announcement
      ਚੰਡੀਗੜ੍ਹ ਸਮੇਤ ਇਨ੍ਹਾਂ ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ 'ਤਾ ਵੱਡਾ ਐਲਾਨ, 21...
    • dry fruits on diwali
      ਦੀਵਾਲੀ ਮੌਕੇ ਮਠਿਆਈ ਨਾਲੋਂ ਲੋਕਾਂ ਦਾ ਰੁਝਾਨ ਡਰਾਈ ਫਰੂਟ 'ਤੇ ਮੁਰੱਬਿਆਂ ਵੱਲ...
    • dry fruits on diwali
      ਦੀਵਾਲੀ ਮੌਕੇ ਮਠਿਆਈ ਨਾਲੋਂ ਲੋਕਾਂ ਦਾ ਰੁਝਾਨ ਡਰਾਈ ਫਰੂਟ 'ਤੇ ਮੁਰੱਬਿਆਂ ਵੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +