ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ 5 ਜੁਲਾਈ ਮਤਲਬ ਕਿ ਅੱਜ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ 10ਵੀਂ ਜਮਾਤ ਦਾ ਨਤੀਜੇ 5 ਜੁਲਾਈ ਨੂੰ ਦੁਪਹਿਰ 12.15 ਵਜੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਵਰਚੁਅਲ ਮੀਟਿੰਗ ਰਾਹੀਂ ਐਲਾਨਿਆ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਬਿਕਰਮ ਮਜੀਠੀਆ' ਨੂੰ ਹਾਈਕੋਰਟ ਦਾ ਵੱਡਾ ਝਟਕਾ, ਅਦਾਲਤ ਨੇ ਸੁਣਵਾਈ ਤੋਂ ਕੀਤਾ ਇਨਕਾਰ
ਵੈੱਬਸਾਈਟ 'ਤੇ ਜਾ ਕੇ ਇੰਝ ਕਰੋ ਚੈੱਕ
ਅਧਿਕਾਰਿਤ ਵੈੱਬਸਾਈਟ pseb.ac.in 'ਤੇ ਜਾਓ
ਪੰਜਾਬ ਬੋਰਡ 10ਵੀਂ ਨਤੀਜਾ 2022 ਲਿੰਕ 'ਤੇ ਕਲਿੱਕ ਕਰੋ
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਝਟਕਾ, ਅਦਾਲਤ ਨੇ ਦਿੱਤੇ ਇਹ ਹੁਕਮ
ਲਾਗਿਨ ਕਰਕੇ ਰੋਲ ਨੰਬਰ, ਜਨਮ ਤਾਰੀਖ਼ ਅਤੇ ਹੋਰ ਡਿਟੇਲ ਸਬਮਿਟ ਕਰੋ
ਤੁਹਾਡਾ ਪੀ. ਐੱਸ. ਈ. ਬੀ. 10ਵੀਂ ਦਾ ਨਤੀਜਾ ਸਕਰੀਨ 'ਤੇ ਦਿਖਾਈ ਦੇਵੇਗਾ
ਨਤੀਜੇ ਨੂੰ ਦੇਖੋ ਅਤੇ ਭਵਿੱਖ ਲਈ ਇਸ ਨੂੰ ਡਾਊਨਲੋਡ ਕਰ ਲਓ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਮੰਤਰੀ ਮੰਡਲ 'ਚ ਸ਼ਾਮਲ ਨਵੇਂ ਮੰਤਰੀਆਂ ਨੂੰ ਕਿਹੜੇ-ਕਿਹੜੇ ਵਿਭਾਗ ਮਿਲਣਗੇ, ਜਲਦ ਹੀ ਹੋਵੇਗਾ ਐਲਾਨ
NEXT STORY