Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:49:45 AM

  • punjab  new decree for teachers creates tension

    ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ...

  • all eyes will be on kohli  s magnificent form and the indian fast bowlers

    INDvs WI : ਕੋਹਲੀ ਦੀ ਸ਼ਾਨਦਾਰ ਫਾਰਮ ਤੇ ਭਾਰਤੀ...

  • punjab  s villages  gurdaspur

    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ,...

  • rajjit hundal  remand  punjab police

    ਬਰਖ਼ਾਸਤ ਏ. ਆਈ. ਜੀ. ਰਾਜਜੀਤ ਹੁੰਦਲ ਦਾ ਰਿਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਉਡੀਕ ਖ਼ਤਮ : PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ

PUNJAB News Punjabi(ਪੰਜਾਬ)

ਉਡੀਕ ਖ਼ਤਮ : PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ

  • Edited By Babita,
  • Updated: 28 Jun, 2022 04:05 PM
Mohali
pseb 12th class result announced
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਨਤੀਜਾ ਐਲਾਨਦੇ ਹੋਏ ਦੱਸਿਆ ਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਅਰਸ਼ਦੀਪ ਕੌਰ ਪੰਜਾਬ ਭਰ 'ਚੋਂ 497 ਅੰਕ ਹਾਸਲ ਕਰਕੇ ਪਹਿਲੇ ਸਥਾਨ 'ਤੇ ਰਹੀ ਹੈ। ਅਰਸ਼ਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ ਮਾਨਸਾ ਨੇ ਵੀ 497 ਅੰਕ ਹਾਸਲ ਕਰਕੇ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਫ਼ਰੀਦਕੋਟ ਦੀ ਕੁਲਵਿੰਦਰ ਕੌਰ ਨੇ ਵੀ 497 ਅੰਕ ਹਾਸਲ ਕੀਤੇ ਹਨ ਅਤੇ ਉਹ ਤੀਜੇ ਸਥਾਨ 'ਤੇ ਰਹੀ ਹੈ ਇਸ ਤਰ੍ਹਾਂ ਪਹਿਲੇ ਤਿੰਨੇ ਸਥਾਨ ਕੁੜੀਆਂ ਦੇ ਹਿੱਸੇ ਆਏ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਮਾਈਨਿੰਗ 'ਤੇ ਜ਼ੋਰਦਾਰ ਬਹਿਸ, 'ਹਰਜੋਤ ਬੈਂਸ' ਨੇ ਰਾਜਾ ਵੜਿੰਗ ਨੂੰ ਘੇਰਿਆ

PunjabKesari

 500 'ਚੋਂ 489 ਜਾਂ ਇਸ ਤੋਂ ਵੱਧ ਅੰਕ ਲੈਣ ਵਾਲੇ 302 ਪ੍ਰੀਖਿਆਰਥੀਆਂ ਨੂੰ ਮੈਰਿਟ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਇਸ ਵਾਰ ਕੁੱਲ 301700 ਪ੍ਰੀਖਿਆਰਥੀ ਇਸ ਪ੍ਰੀਖਿਆ 'ਚ ਬੈਠੇ, ਜਿਨ੍ਹਾਂ ਵਿੱਚੋਂ 292530 ਪ੍ਰੀਖਿਆਰਥੀ ਪਾਸ ਹੋਏ ਅਤੇ ਪਾਸ ਫ਼ੀਸਦੀ 96.96 ਫ਼ੀਸਦੀ ਰਹੀ। ਕੁੜੀਆਂ ਦੀ ਗਿਣਤੀ 137161 ਸੀ, ਜਿਨ੍ਹਾਂ ਵਿਚੋਂ 134122 ਕੁੜੀਆਂ ਪਾਸ ਹੋਈਆਂ ਅਤੇ ਉਨ੍ਹਾਂ ਦੀ ਪਾਸ ਫ਼ੀਸਦੀ 97.78 ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ ਗੈਂਗਸਟਰ ਅੰਸਾਰੀ ਤੇ ਬਿਸ਼ਨੋਈ ਦਾ ਨਾਂ, ਆਪਸ 'ਚ ਭਿੜੇ ਹਰਜੋਤ ਬੈਂਸ ਤੇ ਬਾਜਵਾ

ਇਸ ਪ੍ਰੀਖਿਆ 'ਚ ਬੈਠਣ ਵਾਲੇ ਮੁੰਡਿਆਂ ਦੀ ਕੁੱਲ ਗਿਣਤੀ 164529 ਸੀ, ਜਿਨ੍ਹਾਂ ਵਿੱਚੋਂ 96.27 ਫ਼ੀਸਦੀ ਦੀ ਦਰ ਨਾਲ 158399 ਮੁੰਡੇ ਪਾਸ ਹੋਏ। 10 ਟ੍ਰਾਂਸਜੈਂਡਰ ਵੀ ਇਸ ਪ੍ਰੀਖਿਆ ਵਿੱਚ ਬੈਠੇ ਸਨ, ਜਿਨ੍ਹਾਂ ਵਿੱਚੋਂ 90 ਫ਼ੀਸਦੀ ਦੀ ਦਰ ਨਾਲ 9 ਪਾਸ ਹੋਣ ਵਿਚ ਸਫਲ ਰਹੇ। ਐਫੀਲੀਏਟਿਡ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62597 ਸੀ, ਜਿਨ੍ਹਾਂ ਵਿੱਚੋਂ 96.23 ਫ਼ੀਸਦੀ ਦੀ ਦਰ ਨਾਲ 60239 ਪ੍ਰੀਖਿਆਰਥੀ ਪਾਸ ਹੋਏ। ਐਸੋਸੀਏਟਿਡ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 12694 ਸੀ, ਜਿਨ੍ਹਾਂ ਵਿੱਚੋਂ 93.30 ਫ਼ੀਸਦੀ ਦੀ ਦਰ ਨਾਲ 11801 ਪਾਸ ਹੋਏ। ਸਰਕਾਰੀ ਸਕੂਲਾਂ ਦੇ 200550 ਪ੍ਰੀਖਿਆਰਥੀ ਪ੍ਰੀਖਿਆ ਵਿਚ ਬੈਠੇ ਸਨ, ਜਿਨ੍ਹਾਂ ਵਿੱਚੋਂ 97.43 ਫ਼ੀਸਦੀ ਦੀ ਦਰ ਨਾਲ 195399 ਪ੍ਰੀਖਿਆਰਥੀ ਪਾਸ ਹੋਣ ਵਿਚ ਸਫਲ ਰਹੇ। ਸਹਾਇਤਾ ਪ੍ਰਾਪਤ ਸਕੂਲਾਂ ਦੇ ਪ੍ਰੀਖਿਆਰਥੀਆਂ ਦੀ ਗਿਣਤੀ 25904 ਸੀ, ਜਿਨ੍ਹਾਂ ਵਿੱਚੋਂ 96.86 ਫ਼ੀਸਦੀ ਦੀ ਦਰ ਨਾਲ 25091 ਪ੍ਰੀਖਿਆਰਥੀ ਪਾਸ ਹੋਏ। ਪਾਸ ਫ਼ੀਸਦੀ ਦੀ ਦਰ ਵਿੱਚੋਂ ਜ਼ਿਲ੍ਹਾ ਪਠਾਨਕੋਟ ਪੰਜਾਬ ਭਰ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਹੈ, ਰੂਪਨਗਰ ਦੂਸਰੇ, ਐੱਸ. ਬੀ.ਐੱਸ. ਨਗਰ ਨੂੰ ਤੀਸਰਾ ਸਥਾਨ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਚੌਥਾ ਸਥਾਨ ਮਿਲਿਆ ਹੈ। ਪਾਸ ਫ਼ੀਸਦੀ ਦੀ ਦਰ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਸਭ ਤੋਂ ਫਾਡੀ ਰਿਹਾ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • PSEB
  • 12th Class
  • Result
  • Announced
  • ਪੰਜਾਬ ਸਕੂਲ ਸਿੱਖਿਆ ਬੋਰਡ
  • 12ਵੀਂ ਜਮਾਤ
  • ਨਤੀਜਾ
  • ਐਲਾਨ

ਕੂਮ ਕਲਾਂ ਵਿਖੇ ਤਜਵੀਜ਼ਤ ਟੈਕਸਟਾਈਲ ਪਾਰਕ ਨੂੰ ਲੈ ਕੇ CM ਮਾਨ ਨੇ ਕੀਤਾ ਵੱਡਾ ਦਾਅਵਾ

NEXT STORY

Stories You May Like

  • dumper  crane  auto rickshaw  people  injured  delhi
    ਡੰਪਰ ਨੇ ਕ੍ਰੇਨ ਅਤੇ ਆਟੋ-ਰਿਕਸ਼ਾ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਤਿੰਨ ਜ਼ਖ਼ਮੀ
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • chartered accountancy exam schedule announced
    ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ, ਮੁੰਡੇ-ਕੁੜੀਆਂ ਨਾਲ ਹੁੰਦੈ...
  • team india defeats japan to enter the semifinals
    ਸਿਰਫ 5 ਓਵਰਾਂ 'ਚ T20I ਮੈਚ ਖ਼ਤਮ ! Team India ਨੇ JAP ਨੂੰ ਹਰਾ ਕੇ ਸੈਮੀਫਾਈਨਲ 'ਚ ਮਾਰੀ ਐਂਟਰੀ
  • mobile phone usage are causing hormonal imbalances in underage girls
    ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ ਅਸੰਤੁਲਨ
  • three arrested with heroin and a pistol
    ਹੈਰੋਇਨ ਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • person who gave a woman a lift robbed
      ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ ਗਈ ਨਾਲ ਬੈਂਕ ਖਾਤਾ ਵੀ ਕਰ ਗਈ...
    • major success for ludhiana police one person arrested
      ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ...
    • won a silver medal in the shooting competition at the asian games
      'ਏਸ਼ੀਅਨ ਗੇਮਜ਼' 'ਚ ਸ਼ੂਟਿੰਗ ਮੁਕਾਬਲੇ ਦੌਰਾਨ ਜਿੱਤਿਆ ਚਾਂਦੀ ਦਾ ਤਗਮਾ
    • gangster bhikhariwal produced in gurdaspur court
      ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ...
    • pandit dhirendra krishna shastris major statement
      'ਅਸੀਂ ਕਿਸੇ ਧਰਮ ਦੇ ਖ਼ਿਲਾਫ਼ ਨਹੀਂ', ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ...
    • situation normal at lovely professional university
      ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
    • balwant singh rajoana  pgi  patiala jail
      ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +