ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਥੋੜ੍ਹੀ ਦੀ ਦੇਰ ਬਾਅਦ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਨਤੀਜੇ ਬਾਅਦ ਦੁਪਹਿਰ 2.30 ਵਜੇ ਤੱਕ ਆਉਣਗੇ।
ਇਹ ਵੀ ਪੜ੍ਹੋ : 7ਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਕੁੜੀ ਨਾਲ Gangrape, ਸਰਕਾਰੀ ਸਕੂਲ 'ਚ ਪੜ੍ਹਦੇ ਨਾਬਾਲਗ ਮੁੰਡਿਆਂ ਨੇ ਕੀਤਾ ਕਾਰਾ
ਬੋਰਡ ਦੇ ਵਾਈਸ ਚੇਅਰਮੈਨ ਵਰਿੰਦਰ ਭਾਟੀਆ ਪ੍ਰੈੱਸ ਕਾਨਫਰੰਸ ਦੇ ਮਾਧਿਅਮ ਰਾਹੀਂ ਨਤੀਜੇ ਜਾਰੀ ਕਰਨਗੇ। ਵਿਦਿਆਰਥੀ ਆਪਣਾ ਨਤੀਜਾ ਪੰਜਾਬ ਬੋਰਡ ਦੀ ਅਧਿਕਾਰਿਤ ਵੈੱਬਸਾਈਟ pseb.ac.in 'ਤੇ ਚੈੱਕ ਕਰ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
ਦੱਸ ਦੇਈਏ ਕਿ ਪੰਜਾਬ ਬੋਰਡ ਦੀਆਂ 12ਵੀਂ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ 27 ਅਪ੍ਰੈਲ ਵਿਚਕਾਰ ਆਯੋਜਿਤ ਕੀਤੀਆਂ ਗਈਆਂ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ੍ਰੀ ਅਨੰਦਪੁਰ ਸਾਹਿਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਧੜ ਤੋਂ ਵੱਖ ਹੋਈ ਨੌਜਵਾਨ ਦੀ ਧੌਣ
NEXT STORY