Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 16, 2026

    2:50:57 PM

  • former adc kuldeep singh judicial custody for 14 days in a jalandhar court

    ED ਵੱਲੋਂ ਗ੍ਰਿਫ਼ਤਾਰ ਸਾਬਕਾ ADC ਕੁਲਦੀਪ ਸਿੰਘ ਦੀ...

  • punjab fortuner loaded with crates of liquor meets with a major accident

    ਪੰਜਾਬ: ਸ਼ਰਾਬ ਦੀਆਂ ਪੇਟੀਆਂ ਨਾਲ ਭਰੀ ਫੋਰਚੂਨਰ ਹੋਈ...

  • iran us escalation

    ਇਰਾਨ 'ਤੇ ਮੁੜ ਹਮਲਾ ਕਰਨ ਦੀ ਤਿਆਰੀ 'ਚ ਅਮਰੀਕਾ ?...

  • crpf  terrorist  encounter  lashkar commander

    ਫ਼ੌਜ ਨੇ ਲੱਭ ਲਏ CRPF 'ਤੇ ਹਮਲਾ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਵੱਡੀ ਖ਼ਬਰ ; PSEB ਨੇ ਬਦਲੀਆਂ ਕਿਤਾਬਾਂ, Syllabus 'ਚ ਵੀ ਹੋਏ ਵੱਡੇ ਬਦਲਾਅ

PUNJAB News Punjabi(ਪੰਜਾਬ)

ਵੱਡੀ ਖ਼ਬਰ ; PSEB ਨੇ ਬਦਲੀਆਂ ਕਿਤਾਬਾਂ, Syllabus 'ਚ ਵੀ ਹੋਏ ਵੱਡੇ ਬਦਲਾਅ

  • Edited By Harpreet Singh,
  • Updated: 18 Sep, 2024 02:46 AM
Ludhiana-Khanna
pseb changed syllabus
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਜ਼ਿਲ੍ਹਾ ਪ੍ਰਬੰਧਕਾਂ ਅਤੇ ਖੇਤਰੀ ਦਫਤਰਾਂ ਨੂੰ ਸਾਲ 2025-26 ਲਈ ਨਵੀਆਂ ਅਤੇ ਸੋਧੀਆਂ ਹੋਈਆਂ ਪਾਠ ਪੁਸਤਕਾਂ ਦੀ ਮੰਗ ਮੁੱਖ ਦਫਤਰ ਨੂੰ ਸਮੇਂ ’ਤੇ ਭੇਜਣ ਦਾ ਨਿਰਦੇਸ਼ ਦਿੱਤਾ ਹੈ। ਪੱਤਰ ’ਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਸੂਚਨਾ ਐਕਸਲ ਸ਼ੀਟ ਮੁਤਾਬਕ 20 ਸਤੰਬਰ ਤੱਕ ਮੰਗ ਮੁੱਖ ਦਫਤਰ ਨੂੰ ਭੇਜੀ ਜਾਣੀ ਹੈ। ਇਸ ਦੇ ਨਾਲ ਹੀ ਬੋਰਡ ਨੇ ਨਵੀਆਂ ਲਾਗੂ ਕੀਤੀਆਂ ਜਾ ਰਹੀਆਂ ਅਤੇ ਸੋਧੀਆਂ ਹੋਈਆਂ ਪਾਠ ਪੁਸਤਕਾਂ ਦੀ ਸੂਚੀ ਵੀ ਭੇਜੀ ਹੈ, ਜਿਸ ਨਾਲ ਖੇਤਰੀ ਦਫਤਰ ਸਮੇਂ ਸਿਰ ਆਪਣੀ ਮੰਗ ਨੂੰ ਸਹੀ ਤਰੀਕੇ ਨਾਲ ਦਰਜ ਕਰ ਸਕਣ।

ਪੱਤਰ ’ਚ ਸਪੱਸ਼ਟ ਤੌਰ ’ਤੇ ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਜੇਕਰ ਕਿਸੇ ਪੁਸਤਕ ਜਾਂ ਪੁਸਤਕਾਂ ਦੀ ਸਥਿਤੀ ਵਿਕਰੀ ਜਾਂ ਵੰਡਣ ਦੇ ਯੋਗ ਨਹੀਂ ਹਨ ਤਾਂ ਉਨ੍ਹਾਂ ਨੂੰ ਸਟਾਕ ’ਚ ਦਰਜ ਨਾ ਕੀਤਾ ਜਾਵੇ। ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਸਾਰੀਆਂ ਪਾਠ ਪੁਸਤਕਾਂ ਉੱਚ ਗੁਣਵੱਤਾ ਦੀਆਂ ਹੋਣ ਅਤੇ ਵਿਦਿਆਰਥੀਆਂ ਤੱਕ ਸਮੇਂ ’ਤੇ ਪਹੁੰਚਾਈਆਂ ਜਾ ਸਕਣ।

ਜ਼ਿਕਰਯੋਗ ਕਿ ਬੋਰਡ ਵੱਲੋਂ ਨਵੇਂ ਸੈਸ਼ਨ ’ਚ ਪਹਿਲੀ, ਦੂਜੀ, ਤੀਜੀ, 6ਵੀਂ, 10ਵੀਂ, 11ਵੀਂ ਅਤੇ 12ਵੀਂ ਦੇ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ’ਚ ਬਦਲਾਅ ਕੀਤਾ ਜਾ ਰਿਹਾ ਹੈ। ਪੀ.ਐੱਸ.ਈ.ਬੀ. ਵੱਲੋਂ ਭੇਜੀ ਗਈ ਸੂਚੀ ’ਚ ਕੁੱਲ 29 ਕਿਤਾਬਾਂ ਬਦਲੀਆਂ ਜਾਂ ਰਹੀਆਂ ਹਨ, ਜਿਸ ’ਚ ਗਣਿਤ, ਪੰਜਾਬੀ, ਇੰਗਲਿਸ਼, ਕੰਪਿਊਟਰ ਸਾਇੰਸ, ਸੋਸ਼ਲ ਸਾਇੰਸ, ਸਿਵਿਕਸ, ਕੰਪਿਊਟਰ ਸਾਇੰਸ, ਅਕਾਊਂਟੈਂਸੀ, ਬਿਜ਼ਨੈੱਸ ਸਟੱਡੀਜ਼, ਇਕਨਾਮਿਕਸ, ਪੋਲਿਟੀਕਲ ਸਾਇੰਸ, ਫੰਡਾਮੈਂਟਲ ਆਫ ਈ-ਬਿਜ਼ਨੈੱਸ, ਫੰਕਸ਼ਨਲ ਇੰਗਲਿਸ਼, ਟੈਕਨਾਲੋਜੀ ਇਨ ਐਵਰੀ-ਡੇ ਲਾਈਫ ਆਦਿ ਮੁੱਖ ਤੌਰ ’ਤੇ ਸ਼ਾਮਲ ਹਨ।

ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ

ਪੁਸਤਕਾਂ ਦੀ ਮੰਗ ਅਤੇ ਸਟਾਕ ਪ੍ਰਬੰਧ ’ਤੇ ਵਿਸ਼ੇਸ਼ ਧਿਆਨ
ਪੱਤਰ ’ਚ ਇਹ ਵੀ ਕਿਹਾ ਗਿਆ ਹੈ ਕਿ ਆਮ ਕਰ ਕੇ ਦੇਖਿਆ ਗਿਆ ਹੈ ਕਿ ਨਵੀਆਂ ਲਾਗੂ ਕੀਤੀਆਂ ਜਾ ਰਹੀਆਂ ਪੁਸਤਕਾਂ ਦੀ ਮੰਗ ਪਹਿਲਾਂ ਤੋਂ ਪ੍ਰਿੰਟ ਕੀਤੀਆਂ ਪੁਸਤਕਾਂ ਦੇ ਮੁਕਾਬਲੇ ਜ਼ਿਆਦਾ ਹੁੰਦੀ ਹੈ। ਇਸ ਨੂੰ ਧਿਆਨ ’ਚ ਰੱਖਦੇ ਹੋਏ 2025-26 ਲਈ ਭੇਜੀ ਜਾ ਰਹੀ ਐਕਸਲ ਸ਼ੀਟ ’ਚ ਇਨ੍ਹਾਂ ਪੁਸਤਕਾਂ ਦੀ ਮੰਗ ਨੂੰ ਸਹੀ ਤਰੀਕੇ ਨਾਲ ਦਰਜ ਕਰਨਾ ਜ਼ਰੂਰੀ ਹੋਵੇਗਾ, ਨਾਲ ਹੀ ਖੇਤਰੀ ਦਫਤਰਾਂ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਉਨ੍ਹਾਂ ਦੇ ਸਟਾਕ ’ਚ ਜਿੰਨੀਆਂ ਕਿਤਾਬਾਂ ਉਪਲਬਧ ਹਨ, ਉਨ੍ਹਾਂ ਦੀ ਸਹੀ ਗਿਣਤੀ ਦਾ ਧਿਆਨ ਰੱਖਦੇ ਹੋਏ ਹੀ ਮੰਗ ਕੀਤੀ ਜਾਵੇ। ਜੇਕਰ ਕਿਸੇ ਖੇਤਰੀ ਦਫਤਰ ਕੋਲ ਜ਼ਿਆਦਾ ਸਟਾਕ ਹੋਵੇਗਾ ਤਾਂ ਉਨ੍ਹਾਂ ਦੀਆਂ ਪੁਸਤਕਾਂ ਨੂੰ ਹੋਰਨਾਂ ਦਫਤਰਾਂ ਜਾਂ ਲੋੜਵੰਦ ਬਲਾਕਾਂ ’ਚ ਬਦਲੀ ਕੀਤਾ ਜਾ ਸਕਦਾ ਹੈ।

ਪਾਠਕ੍ਰਮ ’ਚ ਬਦਲਾਅ
ਬੋਰਡ ਵੱਲੋਂ ਜਾਰੀ ਐਕਸਲ ਸ਼ੀਟ ਦੇ ਲੜੀਵਾਰ 345 ਤੋਂ 347 ’ਚ ਦਰਜ ‘ਮਾਡਰਨ ਆਫਿਸ ਪ੍ਰੈਕਟਿਸ-12’ ਦੀ ਜਗ੍ਹਾ ਹੁਣ ‘ਫੰਡਾਮੈਂਟਲ ਆਫ ਈ-ਬਿਜ਼ਨੈੱਸ-12’ ਪਾਠਕ੍ਰਮ ’ਚ ਸ਼ਾਮਲ ਕੀਤਾ ਜਾਵੇਗਾ। ਇਸ ਦੇ ਸਬੰਧ ਵਿਚ ਪਹਿਲਾਂ ਵ੍ਹਟਸਐਪ ਗਰੁੱਪ ’ਤੇ ਸੂਚਿਤ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਸਾਰੇ ਖੇਤਰੀ ਦਫਤਰਾਂ ਨੂੰ ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਇਸ ਬਦਲਾਅ ਨੂੰ ਧਿਆਨ ’ਚ ਰੱਖਦੇ ਹੋਏ ਆਪਣੀ ਮੰਗ ਅਤੇ ਪ੍ਰੋਫਾਰਮੇ ’ਚ ਜ਼ਰੂਰੀ ਸੋਧ ਕਰ ਲੈਣ। ਇਸ ਤੋਂ ਇਲਾਵਾ ਜ਼ਿਲਾ ਪੱਧਰ ’ਤੇ ਬੁਕ ਕੋ-ਆਰਡੀਨੇਟਰਸ, ਬੀ.ਪੀ.ਈ.ਓ. ਅਤੇ ਸਬੰਧਤ ਅਧਿਕਾਰੀ ਜੋ ਪੁਸਤਕਾਂ ਦੀ ਮੰਗ ਅਤੇ ਵੇਰਵੇ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਵੀ ਇਸ ਸਬੰਧੀ ਸੂਚਿਤ ਕੀਤਾ ਜਾਵੇ।

ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • PSEB
  • School
  • Syllabus
  • Changed
  • Students
  • Changes

ਡਿਜੀਟਲ ਹੋਈ ਪੰਜਾਬ ਪੁਲਸ ; ਹੁਣ ਨਹੀਂ ਲਗਾਉਣੇ ਪੈਣਗੇ ਥਾਣਿਆਂ ਦੇ ਚੱਕਰ, ਆਨਲਾਈਨ ਭੇਜ ਸਕਦੇ ਹੋ ਸ਼ਿਕਾਇਤਾਂ

NEXT STORY

Stories You May Like

  • former adc kuldeep singh judicial custody for 14 days in a jalandhar court
    ED ਵੱਲੋਂ ਗ੍ਰਿਫ਼ਤਾਰ ਸਾਬਕਾ ADC ਕੁਲਦੀਪ ਸਿੰਘ ਦੀ ਜਲੰਧਰ ਵਿਖੇ ਅਦਾਲਤ 'ਚ ਪੇਸ਼ੀ, ਸੁਣਾਇਆ ਇਹ ਫ਼ੈਸਲਾ
  • punjab fortuner loaded with crates of liquor meets with a major accident
    ਪੰਜਾਬ: ਸ਼ਰਾਬ ਦੀਆਂ ਪੇਟੀਆਂ ਨਾਲ ਭਰੀ ਫੋਰਚੂਨਰ ਹੋਈ ਵੱਡੇ ਹਾਦਸੇ ਦਾ ਸ਼ਿਕਾਰ
  • body of punjab police head constable found under suspicious circumstances
    ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼
  • stubble burning punjab
    ਪੰਜਾਬ 'ਚ ਪਰਾਲੀ ਸਾੜਣ ਦੇ ਮਾਮਲੇ ਪਿਛਲੇ ਸਾਲ ਨਾਲੋਂ ਵਧੇ, ਜ਼ਹਿਰੀਲੀ ਹੋਈ ਆਬੋ-ਹਵਾ
  • weapons license holders in punjab beware
    ਪੰਜਾਬ 'ਚ ਹਜ਼ਾਰਾਂ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡੀ ਖ਼ਬਰ! ਗ੍ਰਹਿ ਵਿਭਾਗ ਨੇ ਜਾਰੀ ਕਰ 'ਤੇ ਨਵੇਂ ਹੁਕਮ
  • punjab class 12 student dies in a horrific acciden
    ਪੰਜਾਬ : 12ਵੀਂ 'ਚ ਪੜ੍ਹਦੇ ਮੁੰਡੇ ਦੀ ਭਿਆਨਕ ਹਾਦਸੇ 'ਚ ਮੌਤ, ਹੱਸਦੇ-ਖੇਡਦੇ ਪਰਿਵਾਰ 'ਚ ਵਿੱਛੇ ਸੱਥਰ
  • major accident in jalandhar fire breaks due to firecrackers during chhath puja
    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • massive fire breaks out near batra cold store jalandhar
    ਜਲੰਧਰ ਵਿਖੇ ਬੱਤਰਾ ਕੋਲਡ ਸਟੋਰ ਨੇੜੇ ਪਰਾਲੀ ਦੀਆਂ ਗੱਠਾਂ 'ਚ ਭਿਆਨਕ ਅੱਗ, ਕਰੀਬ ਡੇਢ ਕਰੋੜ ਦਾ ਨੁਕਸਾਨ
  • major accident in jalandhar fire breaks due to firecrackers during chhath puja
    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ,...
  • massive fire breaks out near batra cold store jalandhar
    ਜਲੰਧਰ ਵਿਖੇ ਬੱਤਰਾ ਕੋਲਡ ਸਟੋਰ ਨੇੜੇ ਪਰਾਲੀ ਦੀਆਂ ਗੱਠਾਂ 'ਚ ਭਿਆਨਕ ਅੱਗ, ਕਰੀਬ...
  • punjab police on alert ahead of elections strict orders issued to officials
    ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਅਲਰਟ! ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
  • phillaur police arrest 4 suspects  seize illicit liquor and 2 cars
    ਫਿਲੌਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਤੇ 2 ਕਾਰਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
  • weather takes a turn in punjab rain warning issued for 4 districts
    ਪੰਜਾਬ 'ਚ ਮੌਸਮ ਨੇ ਲਈ ਕਰਵਟ! 4 ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ, 19 ਨਵੰਬਰ...
  • crowd of devotees gathers at the focal point canal for chhath puja
    ਫੋਕਲ ਪੁਆਇੰਟ ਨੇੜੇ ਸਥਿਤ ਨਹਿਰ ਘਾਟ 'ਤੇ ਛੱਠ ਪੂਜਾ ਲਈ ਉਮੜੀ ਸ਼ਰਧਾਲੂਆਂ ਦੀ ਭੀੜ
  • the world needs the teachings of the gurus gulabchand kataria
    ਦੁਨੀਆ ਨੂੰ ਯੁੱਧ ਦੀ ਨਹੀਂ, ਗੁਰੂਆਂ ਦੀਆਂ ਸਿੱਖਿਆਵਾਂ ਦੀ ਲੋੜ : ਗੁਲਾਬਚੰਦ ਕਟਾਰੀਆ
  • accused arrested with weapons in punjab links to foreign handlers
    ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ...
Trending
Ek Nazar
temporary residents in canada

ਕੈਨੇਡਾ 'ਚ ਰਹਿ ਰਹੇ ਅਸਥਾਈ ਨਿਵਾਸੀਆਂ ਨੂੰ ਵੱਡੀ ਰਾਹਤ, ਜਾਰੀ ਰਹਿਣਗੀਆਂ ਇਹ...

female youtuber  youth shameful viral video

ਮਹਿਲਾ ਯੂਟਿਊਬਰ ਨਾਲ ਨੌਜਵਾਨ ਦੀ ਸ਼ਰਮਨਾਕ ਜ਼ਿੱਦ, 50 ਲੱਖ ਵਾਰ ਦੇਖੀ ਗਈ ਵਾਇਰਲ...

cricketer rinku singh narendra modi wedding invitation

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਕ੍ਰਿਕਟਰ ਰਿੰਕੂ ਸਿੰਘ ! PM ਮੋਦੀ ਨੂੰ ਦਿੱਤਾ...

wife  teacher  husband  ai  divorce

ਪਤਨੀ ਨਾਲ ਝਗੜਾ ਖ਼ਤਮ ਕਰਨ ਲਈ ਬੰਦੇ ਨੇ AI ਤੋਂ ਮੰਗੀ 'ਸਲਾਹ' ! ਜਵਾਬ ਜਾਣ...

horoscope zodiac signs money luck shine

1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ...

prince harry arrives in ukraine

ਅਚਾਨਕ ਯੂਕ੍ਰੇਨ ਪਹੁੰਚੇ ਪ੍ਰਿੰਸ ਹੈਰੀ, ਜ਼ਖਮੀ ਯੂਕਰੇਨੀ ਸੈਨਿਕਾਂ ਦੇ ਜਜ਼ਬੇ ਦੀ...

s name people angry romantic suspicious

‘ਗੁੱਸੇ ਅਤੇ ਸ਼ੱਕੀ ਸੁਭਾਅ’ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ...

tomorrow people of these zodiac signs will hit the lottery

ਭਲਕੇ ਇਨ੍ਹਾਂ ਰਾਸ਼ੀ ਵਾਲਿਆਂ ਦੀ ਲੱਗੇਗੀ 'Lottery' ! ਵਰ੍ਹੇਗਾ ਅੰਨ੍ਹਾ ਪੈਸਾ,...

major forecast for these states delhi punjab

ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ

icc announces schedule for major cricket tournaments

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ,...

the 50 vehicle requirement scrapped

50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...

meta owner buys 1830s royal heritage property

5,38,00,00,000 ਦਾ ਮਹਿਲ ! Meta ਦੇ ਮਾਲਕ ਨੇ ਖ਼ਰੀਦੀ 1830 ਦੀ ਸ਼ਾਹੀ ਵਿਰਾਸਤ,...

pope leo xiv visited peru

ਪੋਪ ਨੇ ਪੇਰੂ 'ਚ ਅਫਰੀਕੀ ਗੁਲਾਮਾਂ ਦੇ ਦੁੱਖ ਅਤੇ ਅਪਮਾਨ ਨੂੰ ਕੀਤਾ ਜ਼ਿਕਰ,...

lalit modi acquires british citizenship

IPL ਦੇ ਸੰਸਥਾਪਕ ਲਲਿਤ ਮੋਦੀ ਨੇ ਹਾਸਲ ਕੀਤੀ ਬ੍ਰਿਟਿਸ਼ ਨਾਗਰਿਕਤਾ

netanyahu talks for unity government

ਨੇਤਨਯਾਹੂ ਨੇ ਯੂਨਿਟੀ ਸਰਕਾਰ ਲਈ 'ਬਿਨਾਂ ਸ਼ਰਤ' ਗੱਲਬਾਤ ਦੀ ਕੀਤੀ ਅਪੀਲ,...

garment factories closed

ਬੰਗਲਾਦੇਸ਼ 'ਚ 13 ਕੱਪੜਾ ਫੈਕਟਰੀਆਂ ਅਣਮਿੱਥੇ ਸਮੇਂ ਲਈ ਬੰਦ, ਮਜ਼ਦੂਰਾਂ ਦੇ...

top hamas commander killed

ਹਮਲੇ 'ਚ ਮਾਰਿਆ ਗਿਆ ਹਮਾਸ ਦਾ ਚੋਟੀ ਦਾ ਕਮਾਂਡਰ: ਇਜ਼ਰਾਈਲ ਦਾ ਦਾਅਵਾ

find out why this veteran singer hasn  t grown his hair for 30 years

ਨਾ ਬਿਮਾਰੀ, ਨਾ ਸਟਾਇਲਿੰਗ ਦਾ ਸ਼ੌਕ ! ਜਾਣੋ ਆਖ਼ਿਰ 30 ਸਾਲਾਂ ਤੋਂ ਦਿੱਗਜ ਸਿੰਗਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • aam aadmi party announces 30 candidates
      ਆਮ ਆਦਮੀ ਪਾਰਟੀ ਵਲੋਂ 30 ਉਮੀਦਵਾਰਾਂ ਦਾ ਐਲਾਨ, ਨਗਰ ਨਿਗਮ ਚੋਣਾਂ ਲਈ ਜਾਰੀ ਕੀਤੀ...
    • a fresh tussle over seats in punjab ahead of an alliance
      ਪੰਜਾਬ 'ਚ ਗਠਜੋੜ ਤੋਂ ਪਹਿਲਾਂ ਸੀਟਾਂ ਦਾ ਨਵਾਂ ਘਮਾਸਾਨ! ਭਾਜਪਾ ਦੀਆਂ ਸ਼ਰਤਾਂ ਨੇ...
    • youth in central jail dies under suspicious circumstances
      ਪੰਜਾਬ: ਕੇਂਦਰੀ ਜੇਲ੍ਹ ’ਚ ਬੰਦ ਨੌਜਵਾਨ ਦੀ ਸ਼ੱਕੀ ਮੌਤ
    • massive fire breaks out at junk shop in patiala
      ਪਟਿਆਲਾ 'ਚ ਮਚੇ ਅੱਗ ਦੇ ਭਾਂਬੜ! ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਮਚੀ...
    • xuv looted at gunpoint in pathankot
      ਪਠਾਨਕੋਟ 'ਚ ਬੰਦੂਕ ਦੀ ਨੋਕ 'ਤੇ XUV ਲੁੱਟੀ! ਪੰਜਾਬ-ਜੰਮੂ 'ਚ ਹਾਈ ਅਲਰਟ
    • fraud case
      ਪੈਨਸ਼ਨ ਕਾਰਡ ਬਣਾਉਣ ਦੇ ਨਾਂ ’ਤੇ ਬਜ਼ੁਰਗ ਨਾਲ 11 ਲੱਖ 67 ਹਜ਼ਾਰ ਦੀ ਠੱਗੀ
    • congress has entrusted a big responsibility to dr  navjot dahiya
      ਕਾਂਗਰਸ ਨੇ ਡਾ. ਨਵਜੋਤ ਦਹੀਆ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, 'ਡਾਕਟਰਜ਼ ਸੈੱਲ'...
    • a child set fire to a car worth 18 lakhs
      ਲੱਖਾਂ ਦੀਆਂ ਗੱਡੀਆਂ ਨੂੰ ਬੱਚੇ ਨੇ ਲਾਈ ਅੱਗ, CCTV 'ਚ ਕੈਦ ਵਾਰਦਾਤ, 6 ਮਹੀਨੇ...
    • phillaur police arrest 4 suspects  seize illicit liquor and 2 cars
      ਫਿਲੌਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਤੇ 2 ਕਾਰਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
    • accident case
      ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਨਾਲ ਟੈਕਸੀ ਡਰਾਈਵਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +