ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਜਾ ਰਿਹਾ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੁਪਹਿਰ 12:30 ਵਜੇ ਨਤੀਜਿਆਂ ਦਾ ਰਸਮੀ ਤੌਂਰ 'ਤੇ ਐਲਾਨ ਕਰਨਗੇ। ਇਸ ਤੋਂ ਤੁਰੰਤ ਬਾਅਦ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਅਪਲੋਡ ਕਰ ਦਿੱਤਾ ਜਾਵੇਗਾ, ਜਿੱਥੇ ਵਿਦਿਆਰਥੀ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਆਪਣਾ ਨਤੀਜਾ ਚੈੱਕ ਕਰ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
ਜ਼ਿਕਰਯੋਗ ਹੈ ਕਿ ਇਸ ਸਾਲ 10ਵੀਂ ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ 1 ਅਪ੍ਰੈਲ ਤੱਕ ਚੱਲੀਆਂ ਸਨ, ਜਿਸ ਵਿੱਚ 2.84 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਦਿਲ ਕੰਬਾਊ ਘਟਨਾ : ਪੁੱਤ ਨੂੰ ਦੌੜਾ-ਦੌੜਾ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖ਼ੁਦ ਵੀ ਪਿਓ ਨੇ...
ਬੋਰਡ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਇੱਕ ਹੈਲਪਲਾਈਨ ਨੰਬਰ 9549161161 ਵੀ ਜਾਰੀ ਕੀਤਾ ਹੈ, ਤਾਂ ਜੋ ਨਤੀਜਾ ਦੇਖਣ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਹੋਣ 'ਤੇ ਵਿਦਿਆਰਥੀ ਸਿੱਧਾ ਸੰਪਰਕ ਕਰ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
NEXT STORY