Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    8:29:50 PM

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

  • politics heated up over video case

    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ...

  • fake report naib saini

    ਫਰਜ਼ੀ ਰਿਪੋਰਟ ਮਾਮਲੇ 'ਤੇ ਹਰਿਆਣਾ ਦੇ CM ਨਾਇਬ...

  • major restrictions imposed in rupnagar

    ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3 ’ਤੇ ਕੁੜੀਆਂ ਦਾ ਦਬਦਬਾ

PUNJAB News Punjabi(ਪੰਜਾਬ)

PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3 ’ਤੇ ਕੁੜੀਆਂ ਦਾ ਦਬਦਬਾ

  • Edited By Shivani Attri,
  • Updated: 14 May, 2026 12:50 PM
Jalandhar
pseb class 12th result  7 students from jalandhar in the merit list
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਮਿਤ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਬੀਤੇ ਦਿਨ ਐਲਾਨ ਦਿੱਤਾ ਗਿਆ। ਬੋਰਡ ਵੱਲੋਂ ਜਾਰੀ ਕੀਤੀ ਗਈ ਮੈਰਿਟ ਸੂਚੀ ’ਚ ਜਲੰਧਰ ਜ਼ਿਲ੍ਹੇ ਦੇ 7 ਵਿਦਿਆਰਥੀਆਂ ਵੱਲੋਂ ਆਪਣਾ ਸਥਾਨ ਸੁਰੱਖਿਅਤ ਕੀਤਾ ਗਿਆ, ਜਿਨ੍ਹਾਂ ’ਚ 5 ਕੁੜੀਆਂ ਅਤੇ 2 ਲੜਕੇ ਸ਼ਾਮਲ ਹਨ। ਜਲੰਧਰ ਜ਼ਿਲ੍ਹੇ ਦਾ ਓਵਰਆਲ ਨਤੀਜਾ 90.14 ਫ਼ੀਸਦੀ ਰਿਹਾ, ਜਿਸ ’ਚ ਕੁੱਲ੍ਹ 19013 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਇਨ੍ਹਾਂ ’ਚੋਂ 17138 ਵਿਦਿਆਰਥੀ ਪਾਸ ਹੋਏ। ਬੋਰਡ ਵੱਲੋਂ ਐਲਾਨੀ ਗਈ ਮੈਰਿਟ ਸੂਚੀ ਮੁਤਾਬਕ ਜ਼ਿਲ੍ਹੇ ’ਚ ਬਲਿਸ ਪਬਲਿਕ ਸਕੂਲ ਜਲੰਧਰ ਦੀ ਵਿਦਿਆਰਥਣ ਸ਼ਰਨ ਰਾਣੀ ਨੇ 487/500 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ। 

ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ

ਇਸ ਦੇ ਨਾਲ ਹੀ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਬੜਾ ਪਿੰਡ ਦੀ ਵਿਦਿਆਰਥਣ ਤੀਰਥ ਕੌਰ ਨੇ 487/500 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ। ਹਾਲਾਂਕਿ ਸ਼ਰਨ ਅਤੇ ਤੀਰਥ ਕੌਰ ਦੇ ਅੰਕ ਬਰਾਬਰ ਹਨ ਪਰ ਬੋਰਡ ਦੇ ਨਿਯਮ ਅਨੁਸਾਰ ਜਨਮ ਮਿਤੀ ਦੇ ਆਧਾਰ ’ਤੇ ਇਕ ਨੂੰ ਫਸਟ ਅਤੇ ਦੂਜੀ ਨੂੰ ਸੈਕੰਡ ਕੱਢਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਐੱਚ. ਐੱਮ. ਵੀ. ਕਾਲਜ ਦੀ ਵਿਦਿਆਰਥਣ ਪਲਕ ਸੁਮਨ ਨੇ 486/500 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਭਰ ’ਚੋਂ ਤੀਜਾ ਸਥਾਨ ਹਾਸਲ ਕੀਤਾ। ਜੇਕਰ ਅੰਕਾਂ ਦੀ ਗੱਲ ਕੀਤੀ ਜਾਵੇ ਤਾਂ ਉਸ ਹਿਸਾਬ ਨਾਲ ਇਹ ਦੂਜੇ ਸਥਾਨ ’ਤੇ ਰਹੀ ਪਰ ਬੋਰਡ ਦੇ ਜਨਮ ਮਿਤੀ ਵਾਲੇ ਨਿਯਮ ਕਾਰਨ ਪਲਕ ਨੂੰ ਤੀਜੇ ਸਥਾਨ ’ਤੇ ਰੱਖਿਆ ਗਿਆ ਹੈ। ਇਨ੍ਹਾਂ ਸਾਰਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਤੋਂ ਇਲਾਵਾ ਜ਼ਿਲੇ ਨਾਲ ਸਬੰਧਤ ਵੱਖ-ਵੱਖ ਸਕੂਲਾਂ ਦੇ 4 ਹੋਰ ਵਿਦਿਆਰਥੀਆਂ ਨੇ ਵੀ ਮੈਰਿਟ ’ਚ ਸਥਾਨ ਬਣਾਇਆ।

ਸੂਬੇ 'ਚ 17ਵੇਂ ਸਥਾਨ 'ਤੇ ਰਿਹਾ ਜਲੰਧਰ
ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਜੇਕਰ ਓਵਰਆਲ ਪਾਸ ਫ਼ੀਸਦੀ ਦੀ ਗੱਲ ਕਰੀਏ ਤਾਂ ਜਲੰਧਰ ਜ਼ਿਲ੍ਹਾ ਪੰਜਾਬ ਭਰ 'ਚ 17ਵੇਂ ਸਥਾਨ 'ਤੇ ਰਿਹਾ, ਜਦਕਿ ਅੰਮ੍ਰਿਤਸਰ ਸਭ ਤੋਂ ਉੱਪਰ ਅਤੇ ਜ਼ਿਲ੍ਹਾ ਲੁਧਿਆਣਾ ਸਭ ਤੋਂ ਹੇਠਲੇ ਸਥਾਨ 'ਤੇ ਰਿਹਾ। ਇਸ ਦੇ ਨਾਲ ਹੀ ਜੇਕਰ ਮੈਰਿਟ ਦੀ ਗੱਲ ਕੀਤੀ ਜਾਵੇ ਤਾਂ ਉਸ ਆਧਾਰ ’ਤੇ ਜਲੰਧਰ ਜ਼ਿਲ੍ਹਾ ਸੂਬੇ 'ਚ 13ਵੇਂ ਸਥਾਨ 'ਤੇ ਰਿਹਾ, ਜਦਕਿ ਸਭ ਤੋਂ ਉੱਪਰ ਜ਼ਿਲ੍ਹਾ ਪਟਿਆਲਾ ਅਤੇ ਸਭ ਤੋਂ ਹੇਠਾਂ ਜ਼ਿਲ੍ਹਾ ਪਠਾਨਕੋਟ ਰਿਹਾ।

PunjabKesari

ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ 'ਚ ਕਰਵਾ 'ਤਾ ਵਿਆਹ

ਸਿੰਗਲ ਪੇਰੈਂਟ ਮਾਂ ਨੇ ਜੋ ਸੁਫ਼ਨਾ ਵੇਖਿਆ, ਧੀ ਨੇ ਉਹ ਪੂਰਾ ਕੀਤਾ
ਬੋਰਡ ਵੱਲੋਂ ਐਲਾਨੀ ਗਈ ਮੈਰਿਟ ਸੂਚੀ ’ਚ ਜਲੰਧਰ ਜ਼ਿਲ੍ਹੇ ਤੋਂ ਟਾਪ ਕਰਨ ਵਾਲੀ ਵਿਦਿਆਰਥਣ ਸ਼ਰਨ ਰਾਣੀ ਨੇ ਕਿਹਾ ਕਿ ਉਸ ਦੀ ਮੰਮੀ ਸਿੰਗਲ ਪੇਰੈਂਟ ਹੈ ਅਤੇ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਬੱਚਿਆਂ ਨੂੰ ਪੜ੍ਹਾਉਣ-ਲਿਖਾਉਣ ’ਚ ਲਗਾ ਦਿੱਤੀ। ਧੀ ਕਹਿੰਦੀ ਹੈ ਕਿ ਉਸ ਦੀ ਮਾਂ ਨੇ ਜੋ ਸੁਪਨਾ ਦੇਖਿਆ ਸੀ, ਅੱਜ ਉਹ ਕਿਤੇ ਨਾ ਕਿਤੇ ਪੂਰਾ ਹੁੰਦਾ ਦਿਸ ਰਿਹਾ ਹੈ। ਇਸ ਦੇ ਨਾਲ ਹੀ ਸ਼ਰਨ ਨੇ ਕਿਹਾ ਕਿ ਉਹ ਅੱਗੇ ਜਾ ਕੇ ਸੀ. ਏ. ਦੀ ਪੜ੍ਹਾਈ ਕਰਕੇ ਸੀ. ਏ. ਬਣਨਾ ਚਾਹੁੰਦੀ ਹੈ ਤਾਂ ਜੋ ਉਹ ਆਪਣੀ ਮਾਂ ਦੇ ਸੁਪਨਿਆਂ ਨੂੰ ਹੋਰ ਬੁਲੰਦੀਆਂ ਤੱਕ ਲੈ ਕੇ ਜਾ ਸਕੇ। ਉਸ ਨੇ ਆਪਣੇ ਸਕੂਲ ਸਟਾਫ ਅਤੇ ਪ੍ਰਿੰਸੀਪਲ ਦਾ ਵੀ ਧੰਨਵਾਦ ਕੀਤਾ।

PunjabKesari

ਮਾਤਾ-ਪਿਤਾ ਤੇ ਟੀਚਰਾਂ ਦੀ ਸਪੋਰਟ ਨਾਲ ਹਾਸਲ ਕੀਤੀ ਪ੍ਰਾਪਤੀ : ਤੀਰਥ ਕੌਰ
ਮੈਰਿਟ ’ਚ ਸਥਾਨ ਬਣਾਉਣ ਵਾਲੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੜਾ ਪਿੰਡ ਦੀ ਵਿਦਿਆਰਥਣ ਤੀਰਥ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਮਾਪਿਆਂ ਅਤੇ ਅਧਿਆਪਕਾਂ ਨੂੰ ਦਿੰਦੇ ਹੋਏ ਕਿਹਾ ਕਿ ਉਹ ਅੱਗੇ ਬੀ. ਕਾਮ. ’ਚ ਦਾਖ਼ਲਾ ਲਵੇਗੀ ਅਤੇ ਸੀ. ਏ. ਬਣਨ ਦੀ ਤਮੰਨਾ ਹੈ। ਤੀਰਥ ਕੌਰ ਦੇ ਪਿਤਾ ਟੈਕਸੀ ਡਰਾਈਵਰ ਹਨ ਅਤੇ ਮਾਤਾ ਬੁਟੀਕ ਚਲਾਉਂਦੇ ਹਨ। ਉਨ੍ਹਾਂ ਨੇ ਵੀ ਆਪਣੀ ਧੀ ਦੀ ਪ੍ਰਾਪਤੀ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

PunjabKesari

ਚਾਰਟਰਡ ਅਕਾਊਂਟੈਂਟ ਬਣਨਾ ਚਾਹੁੰਦੀ ਹੈ ਪਲਕ ਸੁਮਨ
ਮੈਰਿਟ ਹੋਲਡਰ ਵਿਦਿਆਰਥਣ ਪਲਕ ਸੁਮਨ ਨੇ ਕਿਹਾ ਕਿ ਉਹ ਭਵਿੱਖ ’ਚ ਚਾਰਟਰਡ ਅਕਾਊਂਟੈਂਟ ਬਣਨਾ ਚਾਹੁੰਦੀ ਹੈ। ਉਸ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਰੱਬ ਦੇ ਨਾਲ-ਨਾਲ ਮਾਪਿਆਂ ਅਤੇ ਅਧਿਆਪਕਾਂ ਨੂੰ ਦਿੰਦੇ ਹੋਏ ਕਿਹਾ ਕਿ ਟੀਚਰਾਂ ਵੱਲੋਂ ਹਮੇਸ਼ਾ ਉਸ ਨੂੰ ਸਹਿਯੋਗ ਮਿਲਦਾ ਰਿਹਾ। ਪਲਕ ਦੇ ਪਿਤਾ ਧਰਮਿੰਦਰ ਸੁਮਨ ਅਤੇ ਮਾਤਾ ਰਿੰਪੀ ਸੁਮਨ ਨੇ ਪਲਕ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ।

PunjabKesari

ਪੀ. ਸੀ. ਐੱਸ. ਅਧਿਕਾਰੀ ਬਣਨਾ ਚਾਹੁੰਦਾ ਹੈ ਟਰੱਕ ਡਰਾਈਵਰ ਦਾ ਬੇਟਾ
ਜ਼ਿਲ੍ਹੇ ਦੀ ਮੈਰਿਟ ’ਚ ਆਪਣਾ ਸਥਾਨ ਸੁਰੱਖਿਅਤ ਕਰਨ ਵਾਲੇ ਪਵਨ ਨੇ ਕਿਹਾ ਕਿ ਗ੍ਰੈਜੂਏਸ਼ਨ ਤੋਂ ਬਾਅਦ ਉਹ ਪੀ. ਸੀ. ਐੱਸ. ਦੀ ਤਿਆਰੀ ਕਰੇਗਾ। ਉਸ ਦੀ ਤਮੰਨਾ ਹੈ ਕਿ ਉਹ ਸਿਵਲ ਸਰਵਿਸਿਜ਼ ’ਚ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਵਜੋਂ ਸੇਵਾਵਾਂ ਨਿਭਾਵੇ। ਪਵਨ ਨੇ ਕਿਹਾ ਕਿ ਉਸ ਦੇ ਪਿਤਾ ਟਰੱਕ ਡਰਾਈਵਰ ਹਨ ਅਤੇ ਮਾਤਾ ਘਰੇਲੂ ਸੁਆਣੀ ਹਨ। ਉਸ ਦੀ ਇਕ ਭੈਣ ਕਾਲਜ ’ਚ ਪੜ੍ਹ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਦਾ ਵੀ ਇਹੀ ਸੁਪਨਾ ਹੈ ਕਿ ਉਨ੍ਹਾਂ ਦਾ ਬੇਟਾ ਵੱਡਾ ਅਧਿਕਾਰੀ ਬਣੇ।
ਦੇਵਰਾਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪ੍ਰਤੀਕਸ਼ਾ ਪੁਰੀ ਨੇ 484/500 ਅੰਕ ਪ੍ਰਾਪਤ ਕਰ ਕੇ ਮੈਰਿਟ ’ਚ ਸਥਾਨ ਸੁਰੱਖਿਅਤ ਕਰਦੇ ਹੋਏ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉਸ ਦੀ ਪ੍ਰਾਪਤੀ ਲਈ ਉਸ ਦੇ ਪਿਤਾ ਸੰਜੀਵ ਪੁਰੀ ਅਤੇ ਮਾਤਾ ਮਮਤਾ ਨੇ ਉਸ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ

ਮਜ਼ਦੂਰੀ ਕਰਕੇ ਬੇਟੀ ਨੂੰ ਪੜ੍ਹਾਇਆ, ਬੇਟੀ ਨੇ ਨਾਂ ਚਮਕਾਇਆ
ਮੈਰੀਟੋਰੀਅਸ ਸਕੂਲ ਦੀ ਵਿਦਿਆਰਥਣ ਖ਼ੁਸ਼ਬੂ ਨੇ 484/500 ਅੰਕ ਪ੍ਰਾਪਤ ਕਰਕੇ ਮੈਰਿਟ ’ਚ ਸਥਾਨ ਹਾਸਲ ਕੀਤਾ। ਉਸ ਨੂੰ ਇਸ ਪ੍ਰਾਪਤੀ ਲਈ ਉਸ ਦੇ ਪਿਤਾ ਅਸ਼ੋਕ ਬਾਲਾ ਅਤੇ ਮਾਤਾ ਸਨੇਹ ਬਾਲਾ ਨੇ ਵਧਾਈ ਦਿੰਦੇ ਹੋਏ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਖੁਸ਼ਬੂ ਨੇ ਦੱਸਿਆ ਕਿ ਉਸ ਦੇ ਪਿਤਾ ਮਜ਼ਦੂਰੀ ਦਾ ਕੰਮ ਕਰਦੇ ਹਨ ਅਤੇ ਮਾਤਾ ਘਰੇਲੂ ਸੁਆਣੀ ਹਨ।

ਇਹ ਵੀ ਪੜ੍ਹੋ: ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • PSEB Class 12th Result
  • students from Jalandhar in the merit list
  • PSEB 12ਵੀਂ ਜਮਾਤ ਦਾ ਨਤੀਜਾ
  • ਪੰਜਾਬ ਸਕੂਲ ਸਿੱਖਿਆ ਬੋਰਡ
  • ਵਿਦਿਆਰਥੀ ਮੈਰਿਟ ਸੂਚੀ

ਪੰਜਾਬ: 50 ਦੇ ਨੋਟ ਬਦਲੇ ਪਰਿਵਾਰ ਨੂੰ ਮਿਲੇ 15 ਲੱਖ ਰੁਪਏ, ਪਤਨੀ ਦੀ ਇਕ ਜ਼ਿਦ ਨੇ ਬਣਾ'ਤਾ ਮਾਲੋਮਾਲ

NEXT STORY

Stories You May Like

  • lightning struck  3 women  7 people
    ਝਾਰਖੰਡ 'ਚ ਡਿੱਗੀ ਅਸਮਾਨੀ ਬਿਜਲੀ, 3 ਔਰਤਾਂ ਸਮੇਤ 7 ਲੋਕਾਂ ਦੀ ਮੌਤ
  • woman was running a government job scam in jalandhar heights 3
    ਜਲੰਧਰ ਹਾਈਟਸ-3 'ਚ ਔਰਤ ਚਲਾ ਰਹੀ ਸੀ ਕਿ ਸਰਕਾਰੀ ਨੌਕਰੀ ਦਾ ਫਰੀਜ਼ਵਾੜਾ, ਇੰਝ ਕੀਤਾ ਪਰਦਾਫ਼ਾਸ਼
  • government schools 12th class students
    ਸਕੂਲਾਂ 'ਚ ਪੜ੍ਹ ਰਹੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਤੇਲੰਗਾਨਾ ਸਰਕਾਰ ਨੇ ਕਰ 'ਤਾ ਐਲਾਨ
  • cbse class 12th revaluation results announced
    CBSE 12ਵੀਂ ਜਮਾਤ ਦੇ ਰੀ-ਇਵੈਲੂਏਸ਼ਨ ਨਤੀਜੇ ਐਲਾਨ! ਇੰਝ ਕਰੋ ਚੈੱਕ
  • 3 shooters of extortion and robbery gang operating from abroad arrested
    ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7 ਵਾਰਦਾਤਾਂ ਨੂੰ ਦਿੱਤਾ ਸੀ ਅੰਜਾਮ
  • this 7 seater car sales figure crosses 3 lakh
    ਇਸ 7 ਸੀਟਰ ਕਾਰ ਨੂੰ ਟੁੱਟ ਕੇ ਪੈ ਗਏ ਲੋਕ! 3,00,000 ਤੋਂ ਪਾਰ ਪਹੁੰਚਿਆ ਵਿਕਰੀ ਦਾ ਅੰਕੜਾ
  • 7 crore theft case in ram temple
    7 ਕਰੋੜ ਰੁਪਏ ਚੋਰੀ ਦਾ ਮਾਮਲਾ: ਰਾਮ ਮੰਦਰ 'ਚ ਚੜ੍ਹਾਵਾ ਗਿਣਨ ਵਾਲੇ ਦੇ ਘਰੋਂ 10 ਲੱਖ ਰੁਪਏ ਬਰਾਮਦ
  • banks will remain closed for 3 days list of holidays
    ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
Trending
Ek Nazar
indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • children will be administered polio drops from june 28 to 30
      ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ...
    • shiromani akali dal leader parambans singh romana
      ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ...
    • when will it rain in punjab monsoon punjab
      ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • politics heated up over video case
      ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ...
    • important news regarding water level in bhakra dam bbmb releases major update
      ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਅਪਡੇਟ
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • ravneet singh bittu may get a big responsibility
      ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
    • mahal kalan police
      ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ...
    • jalandhar municipal corporation and traffic police take action goods seized
      ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +