ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਬੋਰਡ ਦੇ ਐਲਾਨ ਮੁਤਾਬਕ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋ ਕੇ 27 ਅਪ੍ਰੈਲ ਤੱਕ ਚੱਲਣਗੀਆਂ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਫ਼ੈਸਲੇ 'ਤੇ 'ਪ੍ਰਤਾਪ ਸਿੰਘ ਬਾਜਵਾ' ਨੇ ਕਹੀ ਇਹ ਗੱਲ, ਕੇਂਦਰ ਨੂੰ ਮੁੜ ਕੀਤੀ ਅਪੀਲ
ਇਸ ਤੋਂ ਇਲਾਵਾ 10ਵੀਂ ਦੀਆਂ ਸਲਾਨਾ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋ ਕੇ 1 ਮਈ ਤੱਕ ਚੱਲਣਗੀਆਂ। ਦੱਸਣਯੋਗ ਹੈ ਕਿ 12ਵੀਂ ਜਮਾਤ ਦੀ ਪ੍ਰੀਖਿਆ ਦੁਪਹਿਰ 2 ਵਜੇ ਤੋਂ 5.15 ਵਿਚਕਾਰ ਹੋਵੇਗੀ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ 'ਧਰਮਸੋਤ' ਦਾ ਵੱਡਾ ਬਿਆਨ, ਜਾਣੋ ਕੀ ਬੋਲੇ
ਇਸ ਦੇ ਨਾਲ ਹੀ 10ਵੀਂ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ
ਦੁਖ਼ਦ ਖ਼ਬਰ: ਟਿਕਰੀ ਬਾਰਡਰ ’ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਮੌਤ
NEXT STORY