Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    8:26:35 PM

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

  • gold medal haul on day 13 of the asian games

    ਏਸ਼ੀਅਨ ਗੇਮਜ਼ 'ਚ 13ਵੇਂ ਦਿਨ ਹੋਈ ਗੋਲਡ ਦੀ...

  • amritsar airport

    ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ

  • dsp office  punjab police  police checkpoint

    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ

PUNJAB News Punjabi(ਪੰਜਾਬ)

ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ

  • Edited By Anmol Tagra,
  • Updated: 02 Oct, 2026 01:33 PM
Ludhiana-Khanna
pseb new portal
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ)- ਸਰਟੀਫਿਕੇਟ ’ਚ ਨਾਂ ਦੇ ਸਪੈਲਿੰਗ, ਮਾਤਾ-ਪਿਤਾ ਦੇ ਨਾਂ ਜਾਂ ਜਨਮ ਮਿਤੀ ’ਚ ਹੋਈ ਮਾਮੂਲੀ ਜਿਹੀ ਗਲਤੀ ਕਾਰਨ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅਤੇ ਜ਼ਰੂਰੀ ਕਲਾਸਾਂ ਛੱਡ ਕੇ ਬੋਰਡ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਅਕਸਰ ਅੱਗੇ ਦਾਖ਼ਲਾ ਲੈਣ ਜਾਂ ਨੌਕਰੀ ਦਾ ਫਾਰਮ ਭਰਨ ਸਮੇਂ ਸਰਟੀਫਿਕੇਟ ’ਚ ਗਲਤੀ ਸਾਹਮਣੇ ਆਉਣ ’ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਮਾਨਸਿਕ ਪ੍ਰੇਸ਼ਾਨੀ ਅਤੇ ਦੂਰ-ਦੁਰਾਡੇ ਦੇ ਸਫ਼ਰ ਦੀ ਭੱਜ-ਦੌੜ ਝੱਲਣੀ ਪੈਂਦੀ ਸੀ। ਬੋਰਡ ਨੇ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਇਕ ਵੱਡਾ ਕਦਮ ਚੁੱਕਿਆ ਹੈ। ਹੁਣ ਸਰਟੀਫਿਕੇਟ ’ਚ ਨਾਂ, ਮਾਤਾ-ਪਿਤਾ ਦਾ ਨਾਂ, ਜਨਮ ਮਿਤੀ ਜਾਂ ਹੋਰ ਵੇਰਵੇ ਠੀਕ ਕਰਵਾਉਣ ਲਈ ਬੋਰਡ ਦਫ਼ਤਰਾਂ ਦੇ ਚੱਕਰ ਕੱਟਣ ਦੀ ਲੋੜ ਨਹੀਂ ਪਵੇਗੀ। ਬੋਰਡ ਨੇ ਇਸ ਪੂਰੀ ਪ੍ਰਕਿਰਿਆ ਨੂੰ ਡਿਜੀਟਲ ਕਰਦਿਆਂ ਆਨਲਾਈਨ ਸੇਵਾ ਦੀ ਸ਼ੁਰੂਆਤ ਕਰ ਦਿੱਤੀ ਹੈ।

ਹੁਣ ਵਿਦਿਆਰਥੀ ਘਰ ਬੈਠੇ ਹੀ ਆਪਣੇ ਮੋਬਾਈਲ ਜਾਂ ਕੰਪਿਊਟਰ ਤੋਂ ਇਕ ਕਲਿੱਕ ’ਤੇ ਸੋਧ ਲਈ ਅਪਲਾਈ ਕਰ ਸਕਣਗੇ, ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ, ਪੜ੍ਹਾਈ ਦਾ ਨੁਕਸਾਨ ਅਤੇ ਆਉਣ-ਜਾਣ ਦਾ ਖ਼ਰਚਾ ਤਿੰਨੋਂ ਬਚਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ‘ਪੰਜਾਬ ਟ੍ਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਇਨ ਡਲਿਵਰੀ ਆਫ਼ ਪਬਲਿਕ ਸਰਵਿਸਿਜ਼ ਐਕਟ’ ਤਹਿਤ ਸੇਵਾਵਾਂ ਨੂੰ ਤੈਅ ਸਮੇਂ ਦੇ ਅੰਦਰ ਪੂਰਾ ਕਰਨ ਲਈ ਇਹ ਵਿਵਸਥਾ ਸ਼ੁਰੂ ਕੀਤੀ ਗਈ ਹੈ। ਪਹਿਲਾਂ ਜਿੱਥੇ ਇਸ ਪ੍ਰਕਿਰਿਆ ’ਚ 45 ਦਿਨਾਂ ਤੱਕ ਦਾ ਸਮਾਂ ਲੱਗਦਾ ਸੀ, ਉਥੇ ਹੀ ਹੁਣ ਇਸ ਨੂੰ ਘਟਾ ਕੇ ਸਿਰਫ 21 ਦਿਨ ਕਰ ਦਿੱਤਾ ਗਿਆ ਹੈ। 21 ਦਿਨਾਂ ਦੇ ਅੰਦਰ ਸੋਧਿਆ ਹੋਇਆ ਸਰਟੀਫਿਕੇਟ ਉਮੀਦਵਾਰ ਨੂੰ ਮਿਲ ਜਾਵੇਗਾ।

ਘਰ ਬੈਠੇ ਜਮ੍ਹਾਂ ਹੋਣਗੇ ਦਸਤਾਵੇਜ਼ ਅਤੇ ਫ਼ੀਸ

ਇਸ ਕੰਮ ਲਈ ਬੋਰਡ ਨੇ certificate.pseb.ac.in ਨਾਂ ਨਾਲ ਨਵਾਂ ਪੋਰਟਲ ਸ਼ੁਰੂ ਕੀਤਾ ਹੈ। ਇਸ ਪੋਰਟਲ ’ਤੇ ਲੋੜੀਂਦੇ ਦਸਤਾਵੇਜ਼ਾਂ ਅਤੇ ਨਿਯਮਾਂ ਦੀ ਪੂਰੀ ਜਾਣਕਾਰੀ ਦਿੱਤੀ ਗਈ ਹੈ। ਅਪਲਾਈ ਕਰਤਾ ਘਰ ਬੈਠੇ ਹੀ ਆਪਣਾ ਫਾਰਮ ਭਰ ਕੇ ਦਸਤਾਵੇਜ਼ ਅਪਲੋਡ ਕਰ ਸਕਣਗੇ ਅਤੇ ਆਨਲਾਈਨ ਫ਼ੀਸ ਵੀ ਜਮ੍ਹਾ ਕਰਵਾ ਸਕਣਗੇ। ਇਸ ਦੇ ਨਾਲ ਹੀ ਆਪਣੀ ਅਰਜ਼ੀ ਦਾ ਸਟੇਟਸ ਵੀ ਆਨਲਾਈਨ ਹੀ ਟਰੈਕ ਕੀਤਾ ਜਾ ਸਕੇਗਾ।

ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਮੁੱਖ ਦਫ਼ਤਰ ਜਾਂ ਖੇਤਰੀ ਦਫ਼ਤਰਾਂ ’ਚ ਨਿੱਜੀ ਤੌਰ ’ਤੇ ਜਾਣਾ ਪੈਂਦਾ ਸੀ, ਜਿਸ ਨਾਲ ਦੂਰ-ਦੁਰਾਡੇ ਦੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਮਾਂ ਅਤੇ ਪੈਸਾ ਦੋਵੇਂ ਖ਼ਰਚ ਹੁੰਦੇ ਸਨ। ਨਵੀਂ ਵਿਵਸਥਾ ਨਾਲ ਪਾਰਦਰਸ਼ਤਾ ਆਵੇਗੀ ਅਤੇ ਵਿਚੋਲਿਆਂ ਜਾਂ ਏਜੰਟਾਂ ਤੋਂ ਵੀ ਮੁਕਤੀ ਮਿਲੇਗੀ। ਬੋਰਡ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਹੋਰ ਮਾਧਿਅਮ ਦੀ ਬਜਾਏ ਕੇਵਲ ਅਧਿਕਾਰਤ ਪੋਰਟਲ ਦੀ ਹੀ ਵਰਤੋਂ ਕਰਨ।

  • PSEB
  • Punjab School Education Board
  • PSEB Certificate Correction

ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ

NEXT STORY

Stories You May Like

  • punjab board s new formula for revision in certificates
    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ
  • haryana school education board  exam
    ਹਰਿਆਣਾ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਲਈ ਧਾਰਾ 163 ਲਾਗੂ, ਲਗਾਈਆਂ ਕਈ ਪਾਬੰਦੀਆਂ
  • major relief from cbse for class 12 students in gulf countries
    CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ ਵਿਸ਼ਿਆਂ ਲਈ ਮੁੜ ਹੋਵੇਗੀ ਬੋਰਡ...
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • education officer pathankot reviews cleanliness in government schools
    ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ, ਸਕੂਲ ਮੁਖੀਆਂ ਨੂੰ ਦਿੱਤੇ...
  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • new decision of the education department for mid day meal cooks in punjab
    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਾਰੇ ਜ਼ਿਲ੍ਹਿਆਂ ਤੋਂ ਮੰਗੀ ਗਈ ਜਾਣਕਾਰੀ
  • students education
    ਵਿਦਿਆਰਥੀਆਂ ਨੂੰ ਵਿੱਤੀ ਮੈਨੇਜਮੈਂਟ ਦੀ ਸਿੱਖਿਆ ਦੇਣਾ ਜ਼ਰੂਰੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • sir work 100  complete in gurdaspur district
      ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • gherao of sdm office by bharatiya kisan union
      5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +