ਪਟਿਆਲਾ/ਨਾਭਾ (ਬਲਜਿੰਦਰ, ਰਾਹੁਲ) : ਵਿਜੀਲੈਂਸ ਮੋਹਾਲੀ ਟੀਮ ਨੇ ਪੀ. ਐੱਸ. ਪੀ. ਸੀ. ਐੱਲ ਦੇ ਐੱਸ. ਡੀ. ਓ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮਹਿੰਦਰ ਸਿੰਘ ਐੱਸ. ਡੀ. ਓ. ਨੂੰ ਪਿੰਡ ਪੇਧਨੀ ਥਾਣਾ ਭਾਦਸੋਂ ਵਿਖੇ ਮਨਿੰਦਰ ਸਿੰਘ ਪੁੱਤਰ ਜੈ ਸਿੰਘ ਰਣਜੀਤ ਸਿੰਘ ਪੁੱਤਰ ਕਾਕਾ ਸਿੰਘ ਵਾਸੀਆਂਨ ਮੋਹਾਲੀ ਕੋਲੋਂ ਮੋਟਰ ਦਾ ਕੁਨੈਕਸ਼ਨ ਤਬਦੀਲ ਕਰਨ ਸਬੰਧੀ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
ਇਸ ਦੌਰਾਨ ਫਲਾਇੰਗ ਸਕੁਐਡ ਮੋਹਾਲੀ ਦੀ ਟੀਮ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਐੱਸ. ਡੀ. ਓ. ਮਹਿੰਦਰ ਸਿੰਘ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਕੋਰੋਨਾ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਈਆਂ ਵਿਸ਼ੇਸ਼ ਹਦਾਇਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ 'ਚ DIG ਦਾ ਸਨਸਨੀਖੇਜ਼ ਖੁਲਾਸਾ
NEXT STORY