Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    6:49:00 PM

  • power cut  electricity department

    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ...

  • two day nationwide bank strike announced services may be affected

    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ,...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • PSPCL ਵੱਲੋਂ ਭਿੱਖੀਵਿੰਡ ’ਚ ਇਕ ਡੇਰੇ ਨੂੰ ਬਿਜਲੀ ਚੋਰੀ ਲਈ 26 ਲੱਖ ਰੁਪਏ ਜੁਰਮਾਨਾ

MALWA News Punjabi(ਮਾਲਵਾ)

PSPCL ਵੱਲੋਂ ਭਿੱਖੀਵਿੰਡ ’ਚ ਇਕ ਡੇਰੇ ਨੂੰ ਬਿਜਲੀ ਚੋਰੀ ਲਈ 26 ਲੱਖ ਰੁਪਏ ਜੁਰਮਾਨਾ

  • Edited By Anuradha,
  • Updated: 14 May, 2022 03:08 PM
Patiala
pspcl fines rs 26 lakh for power theft at a dera in bhikhiwind
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਿਊਰੋ) : ਪੀ .ਐੱਸ.ਪੀ. ਸੀ. ਐਲ. ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇੰਨਫੋਰਸਮੈਂਟ ਵਿੰਗ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਕਸਬੇ ਵਿੱਚ ਇੱਕ ਡੇਰੇ ਵੱਲੋਂ ਕੀਤੀ ਜਾ ਰਹੀ ਵੱਡੇ ਪੈਮਾਨੇ 'ਤੇ ਬਿਜਲੀ ਚੋਰੀ ਫੜੀ ਗਈ ।ਬੁਲਾਰੇ ਨੇ ਦੱਸਿਆ ਕਿ ਬਿਜਲੀ ਚੋਰੀ ਦੀ ਸ਼ਿਕਾਇਤ ਦੀ ਪੜਤਾਲ ਕਰਨ ਲਈ ਇੰਨਫੋਰਸਮੈਂਟ ਵਿੰਗ ਦੀ ਤਰਨਤਾਰਨ ਟੀਮ ਜਦੋਂ ਭਿੱਖੀਵਿੰਡ ਵਿਖੇ ਇੱਕ ਡੇਰੇ 'ਤੇ ਪਹੁੰਚੀ ਤਾਂ ਮੌਕੇ 'ਤੇ ਪਤਾ ਲੱਗਾ ਕਿ ਡੇਰੇ ਵਲੋ ਗੈਰ -ਕਾਨੂੰਨੀ ਰੂਪ ਨਾਲ ਇਕ ਨਜਾਇਜ਼ ਟਰਾਂਸਫਾਰਮਰ ਨੂੰ ਸਿੱਧੇ ਤੌਰ 'ਤੇ ਹਾਈ ਟੈਂਸ਼ਨ ਤਾਰਾ ਨਾਲ ਜੋੜ ਕੇ ਉਸ ਤੋਂ ਵੱਡੇ ਪੈਮਾਨੇ ਵਿੱਚ ਬਿਜਲੀ ਚੋਰੀ ਕੀਤੀ ਜਾ ਰਹੀ ਸੀ। PunjabKesari

ਇਹ ਵੀ ਪੜੋ :- 5 ਦਿਨਾਂ ਤੋਂ ਲਾਪਤਾ 25 ਸਾਲਾ ਮੁੰਡੇ ਦੀ ਲਾਸ਼ ਬੋਰੀ ਵਿਚੋਂ ਮਿਲੀ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

ਟੀਮ ਵੱਲੋਂ ਮੌਕੇ 'ਤੇ ਬਿਜਲੀ ਦਾ ਲੋਡ ਚੈੱਕ ਕਰਨ 'ਤੇ 17 ਏ.ਸੀ, 8 ਗੀਜਰ, 4 ਮੋਟਰਾਂ, 196 ਲਾਈਟਾਂ ਅਤੇ 87 ਪੱਖੇ ਤੋਂ ਵੀ ਜ਼ਿਆਦਾ ਲੋਡ ਸਿੱਧੀ ਬਿਜਲੀ ਚੋਰੀ ਰਾਹੀਂ ਚੱਲਦਾ ਪਾਇਆ ਗਿਆ। ਪੀ.ਐੱਸ.ਪੀ.ਸੀ.ਐੱਲ. ਦੇ ਉਪ ਮੰਡਲ ਅਫਸਰ ਸੁਰ-ਸਿੰਘ ਵਲੋਂ ਇਸ ਸਬੰਧੀ ਲਗਭਗ 26 ਲੱਖ ਰੁਪਏ ਦਾ ਨੋਟਿਸ ਭੇਜਿਆ ਗਿਆ ਹੈ ਅਤੇ ਇਸ ਸਬੰਧ ਵਿੱਚ ਐੱਫ.ਆਈ.ਆਰ ਕਰਵਾਉਣ ਦਰਜ ਲਈ ਐਂਟੀ ਪਾਵਰ ਥੈਫਟ ਥਾਣਾ ਵੇਰਕਾ, ਅੰਮ੍ਰਿਤਸਰ ਨੂੰ ਵੀ ਸਬੰਧਤ ਦਫ਼ਤਰ ਵਲੋਂ ਲਿਖ ਦਿੱਤਾ ਗਿਆ ਹੈ।PunjabKesari

ਇਹ ਵੀ ਪੜੋ :- ਲੁੱਟਾਂ-ਖੋਹਾਂ ਅਤੇ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, 3 ਗ੍ਰਿਫ਼ਤਾਰ

ਪੀ.ਐੱਸ.ਪੀ.ਸੀ.ਐੱਲ. ਦੇ ਬੁਲਾਰੇ ਵਲੋਂ ਪੰਜਾਬ ਦੇ ਸਾਰੇ ਸਤਿਕਾਰਯੋਗ ਬਿਜਲੀ ਖ਼ਪਤਕਾਰਾਂ ਨੂੰ ਰਾਜ ਵਿੱਚ ਬਿਜਲੀ ਦੀ ਚੋਰੀ ਕਰਨ ਵਾਲਿਆਂ ਦੀ ਸਹੀ ਜਾਣਕਾਰੀ ਦੇ ਕੇ ਇਸ ਨੂੰ ਰੋਕਣ ਵਿੱਚ ਪੀ.ਐੱਸ.ਪੀ.ਸੀ.ਐੱਲ. ਦੀ ਮਦਦ ਕਰਨ ਦੀ ਅਪੀਲ ਕੀਤੀ ਹੈ । ਕੋਈ ਵੀ ਖ਼ਪਤਕਾਰ/ਨਾਗਰਿਕ ਬਿਜਲੀ ਦੀ ਚੋਰੀ ਬਾਰੇ ਵਟਸਐਪ ਨੰਬਰ 96461-75770 ਤੇ ਜਾਣਕਾਰੀ ਦੇ ਸਕਦਾ ਹੈ। ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਖ਼ਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • PSPCL
  • power
  • theft
  • fine
  • ਪੀਐੱਸਪੀਸੀਐੱਲ
  • ਬਿਜਲੀ
  • ਚੋਰੀ
  • ਜੁਰਮਾਨਾ

ਹਰਪਾਲ ਚੀਮਾ ਦਾ ਵੱਡਾ ਬਿਆਨ: ਇਸ ਵਾਰ ਬਜਟ ’ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ

NEXT STORY

Stories You May Like

  • pspcl  job  recruitment
    PSPCL 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • thieves target agriculture sector
    ਚੋਰਾਂ ਨੇ ਖੇਤੀਬਾੜੀ ਸੈਕਟਰ ਨੂੰ ਬਣਾਇਆ ਨਿਸ਼ਾਨਾ, ਪਾਣੀ ਵਾਲੀਆਂ ਮੋਟਰਾਂ ਦੀਆਂ ਬਿਜਲੀ ਸਪਲਾਈ ਤਾਰਾਂ ਚੋਰੀ
  • heavy rains will occur on april 25 26
    25-26 ਅਪ੍ਰੈਲ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ
  • high court fines husband rs 15 lakh for demanding maintenance from wife
    ਪਤਨੀ ਕੋਲੋਂ ਗੁਜ਼ਾਰਾ ਭੱਤਾ ਮੰਗਣ ਵਾਲੇ ਪਤੀ ਨੂੰ ਹਾਈ ਕੋਰਟ ਨੇ ਕੀਤਾ 15 ਲੱਖ ਰੁਪਏ ਜੁਰਮਾਨਾ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • suv sales in april 26
    ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ ਵੀ ਇਸ ਕੰਪਨੀ ਦਾ ਜਲਵਾ
  • powercom employee punjab powercom pspcl
    ਪਾਵਰਕਾਮ ਦੇ ਮੁਲਾਜ਼ਮ ਨਾਲ ਵਾਪਰ ਗਿਆ ਵੱਡਾ ਹਾਦਸਾ, ਮਿੰਟਾਂ 'ਚ ਨਿਕਲੇ ਸਾਹ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
Trending
Ek Nazar
t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • a terrible fire broke out in a slum in a village in ferozepur
      ਫਿਰੋਜ਼ਪੁਰ ਦੇ ਪਿੰਡ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • main conspirator of shambhu blast arrested
      ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ'...
    • fir case
      ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 4 ਲੋਕਾਂ ਖ਼ਿਲਾਫ਼ ਕੇਸ ਦਰਜ
    • man dies after being hit by train
      ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
    • khanna grain market
      ਖੰਨਾ ਦਾਣਾ ਮੰਡੀ 'ਚ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਆਮਦ 'ਚ ਕਮੀ
    • highcourt seals will made at the age of 45 after 41 years
      45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ...
    • power failure of train going from ambala to sriganganagar
      ਅੰਬਾਲਾ ਤੋਂ ਸ਼੍ਰੀਗੰਗਾਨਗਰ ਜਾਣ ਵਾਲੀ ਰੇਲਗੱਡੀ ਦਾ ਪਾਵਰ ਹੋਇਆ ਫੇਲ੍ਹ
    • punjab powercom  electricity department
      ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ ਗਿਣਤੀ ਲੋਕਾਂ ਨੂੰ ਹੋਵੇਗਾ ਫਾਇਦਾ
    • ngt committee visits barnala to investigate felling of 140 trees
      ਬਰਨਾਲਾ 'ਚ 140 ਦਰੱਖਤਾਂ ਦੀ ਕਟਾਈ ਦੀ ਜਾਂਚ ਲਈ NGT ਦੀ ਕਮੇਟੀ ਨੇ ਕੀਤਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +