Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    3:04:27 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : PSPCL ਨੇ ਬਿਜਲੀ ਖ਼ਪਤਕਾਰਾਂ ਲਈ ਹੈਲਪਲਾਈਨ ਨੰਬਰ ਕੀਤੇ ਜਾਰੀ

PUNJAB News Punjabi(ਪੰਜਾਬ)

ਅਹਿਮ ਖ਼ਬਰ : PSPCL ਨੇ ਬਿਜਲੀ ਖ਼ਪਤਕਾਰਾਂ ਲਈ ਹੈਲਪਲਾਈਨ ਨੰਬਰ ਕੀਤੇ ਜਾਰੀ

  • Updated: 10 Jun, 2023 11:05 PM
Chandigarh
pspcl has released a helpline number for electricity consumers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਝੋਨੇ ਦੇ ਸੀਜ਼ਨ ਦੌਰਾਨ ਅੱਜ (10 ਜੂਨ) ਤੋਂ ਪੰਜਾਬ ਦੇ ਲੱਗਭਗ 14 ਲੱਖ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਪੀ.ਐੱਸ.ਪੀ.ਸੀ.ਐੱਲ. ਨੇ ਪੀਕ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਝੋਨੇ ਦੇ ਸੀਜ਼ਨ ਦੌਰਾਨ ਸੂਬੇ ’ਚ ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ. ਐੱਸ. ਪੀ. ਸੀ. ਐੱਲ. ਨੇ ਸੂਬੇ ਭਰ ’ਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਦੇ ਹਾਈ ਕਮਿਸ਼ਨਰਾਂ ਨੂੰ ਲਿਖਿਆ ਪੱਤਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਬਿਜਲੀ ਸਪਲਾਈ ਦੀ ਸਥਿਤੀ ਸਬੰਧੀ ਅਪਡੇਟ ਲਈ ਜ਼ੋਨਲ ਪੱਧਰ ’ਤੇ ਅਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਪਤਕਾਰਾਂ ਦੀ ਸਹੂਲਤ ਲਈ ਇਨ੍ਹਾਂ ਕੇਂਦਰਾਂ ਦੇ ਹੈਲਪਲਾਈਨ ਨੰਬਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੇ ਵਿਅਕਤੀ ’ਤੇ ਕਾਰ ਸਵਾਰ ਵਿਅਕਤੀਆਂ ਨੇ ਚਲਾਈਆਂ ਗੋਲ਼ੀਆਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) ਲਈ ਹੈਲਪਲਾਈਨ ਨੰਬਰ 0183-2212425, 96461-82959, ਉੱਤਰੀ ਜ਼ੋਨ (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) ਲਈ 96461-16679, 9646114414, 0181-2220924, ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਲਈ 96461-48833, 96461-46400, ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ, ਮੋਗਾ, ਮਾਨਸਾ, ਫਾਜ਼ਿਲਕਾ) ਲਈ 96466-96300, 96461-85267, ਕੇਂਦਰੀ ਜ਼ੋਨ (ਲੁਧਿਆਣਾ, ਖੰਨਾ, ਫਤਹਿਗੜ੍ਹ ਸਾਹਿਬ) ਲਈ 96461-22070, 96461-22158 ਅਤੇ ਪੀ.ਐੱਸ.ਪੀ.ਸੀ.ਐੱਲ. ਹੈੱਡਕੁਆਰਟਰ ਪਟਿਆਲਾ ਵਿਖੇ ਸੈਂਟਰਲਾਈਜ਼ਡ ਸ਼ਿਕਾਇਤ ਕੇਂਦਰ ਲਈ 96461-06835, 96461-06836 ਹੈ।

ਇਹ ਖ਼ਬਰ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਵਾਲੇ ਮੁੱਖ ਦਰਵਾਜ਼ਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਕੰਮ ਸ਼ੁਰੂ

ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਹੁਣ ਪੀ. ਐੱਸ. ਪੀ. ਸੀ. ਐੱਲ. ਦੇ ਖਪਤਕਾਰ ਪੀ. ਐੱਸ. ਪੀ. ਸੀ. ਐੱਲ. ਦੇ ਟੋਲ ਫ੍ਰੀ ਨੰਬਰ 1800-180-1512 ’ਤੇ ਮਿਸ ਕਾਲ ਦੇ ਕੇ ਜਾਂ 9646101912 ’ਤੇ ਵਟਸਐਪ ਮੈਸੇਜ ਭੇਜ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫ਼ੋਨ ਨੰਬਰਾਂ ਤੋਂ ਇਲਾਵਾ ਖਪਤਕਾਰ ਫ਼ੋਨ ਨੰਬਰ 1912 ਜ਼ਰੀਏ SMS ਜਾਂ ਫ਼ੋਨ ਕਾਲ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

  • PSPCL
  • Electricity Consumer
  • Helpline Number
  • ਪੀ ਐੱਸ ਪੀ ਸੀ ਐੱਲ
  • ਬਿਜਲੀ ਖ਼ਪਤਕਾਰ
  • ਹੈਲਪਲਾਈਨ ਨੰਬਰ

ਕੈਬਨਿਟ ਮੰਤਰੀ ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਲਵਪ੍ਰੀਤ ਨੂੰ ਡਿਪੋਰਟ ਕਰਨ ’ਤੇ ਲੱਗੀ ਰੋਕ

NEXT STORY

Stories You May Like

  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • good news for electricity consumers
    ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ ਨਵਾਂ ਫਾਰਮੂਲਾ
  • punjab alarm bell for 40 thousand electricity consumers
    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...
  • banking services will remain closed for pnb account holders  scheduled
    PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਬੰਦ ਰਹਿਣਗੀਆਂ ਬੈਕਿੰਗ ਸੇਵਾਵਾਂ, ਜਾਰੀ ਹੋਇਆ Scheduled
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
  • america launched a massive attack on iran
    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ ਹਮਲੇ, ਪੁਲਾਂ ਤੇ ਬਿਜਲੀ ਘਰਾਂ ਨੂੰ ਬਣਾਇਆ ਨਿਸ਼ਾਨਾ
  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • important news for jewelry buyers gold silver prices reach new low
    ਗਹਿਣੇ ਖ਼ਰੀਦਣ ਵਾਲਿਆਂ ਲਈ ਅਹਿਮ ਖ਼ਬਰ, ਹੇਠਲੇ ਪੱਧਰ 'ਤੇ ਪਹੁੰਚੇ Gold-Silver ਦੇ ਭਾਅ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +