Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    6:07:58 PM

  • bhupesh baghel to meet charanjit singh channi faction tomorrow

    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ,...

  • heavy rains for 4 days in punjab

    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ...

  • patwari arrested  ludhiana district

    ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ,...

  • heavy rain and storm alert

    ਅਗਲੇ 3 ਦਿਨਾਂ ਲਈ ਭਾਰੀ ਮੀਂਹ ਤੇ ਤੂਫਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੀ. ਐੱਸ. ਪੀ. ਸੀ. ਐੱਲ. ਦੀ ਵੱਡੀ ਕਾਰਵਾਈ, 7.66 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

PUNJAB News Punjabi(ਪੰਜਾਬ)

ਪੀ. ਐੱਸ. ਪੀ. ਸੀ. ਐੱਲ. ਦੀ ਵੱਡੀ ਕਾਰਵਾਈ, 7.66 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

  • Edited By Gurminder Singh,
  • Updated: 26 Aug, 2024 06:27 PM
Chandigarh
pspcl penalty punjab govt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਸੂਬਾ ਪੱਧਰੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ 'ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਭਵਿੱਖ ਵਿਚ ਵੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ।

ਇਹ ਵੀ ਪੜ੍ਹੋ : ਮੌਤ ਤੋਂ ਕੁਝ ਪਲ ਪਹਿਲਾਂ 23 ਸਾਲਾ ਕੁੜੀ ਦੀ ਵੀਡੀਓ, ਨਹੀਂ ਦੇਖ ਹੁੰਦਾ ਹਾਲ

ਇਸ ਬਾਰੇ ਵੇਰਵੇ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ ਦੇ ਡਿਸਟ੍ਰੀਬਿਊਸ਼ਨ ਵਿੰਗ ਨੇ ਦੋ ਦਿਨਾਂ ਦੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਜ਼ੋਨਾਂ ਵਿਚ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੱਖਣੀ ਜ਼ੋਨ (ਪਟਿਆਲਾ), ਕੇਂਦਰੀ ਜ਼ੋਨ (ਲੁਧਿਆਣਾ), ਉੱਤਰੀ ਜ਼ੋਨ (ਜਲੰਧਰ), ਬਾਰਡਰ ਜ਼ੋਨ (ਅੰਮ੍ਰਿਤਸਰ) ਅਤੇ ਪੱਛਮੀ ਜ਼ੋਨ (ਬਠਿੰਡਾ) ਨੇ ਸਮੂਹਿਕ ਤੌਰ 'ਤੇ 42,396 ਕੁਨੈਕਸ਼ਨਾਂ ਦੀ ਜਾਂਚ ਕੀਤੀ, 3073 ਕੇਸਾਂ ਵਿਚ ਚੋਰੀ ਦਾ ਪਤਾ ਲਗਾਇਆ ਅਤੇ 6.68 ਕਰੋੜ ਰੁਪਏ ਦੇ ਜੁਰਮਾਨੇ ਲਗਾਏ।  

ਇਹ ਵੀ ਪੜ੍ਹੋ : ਅਕਾਲੀ ਦਲ ਛੱਡਣ ਤੋਂ ਬਾਅਦ ਸੁਖਬੀਰ ਬਾਦਲ ਦਾ ਡਿੰਪੀ ਢਿੱਲੋਂ ਨੂੰ ਵੱਡਾ ਆਫਰ

ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਇਨਫੋਰਸਮੈਂਟ ਵਿੰਗ ਨੇ ਵੀ ਆਪਣੀ ਰਾਜ ਵਿਆਪੀ ਮੁਹਿੰਮ ਦੌਰਾਨ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗ ਵੱਲੋਂ 8,385 ਕੁਨੈਕਸ਼ਨਾਂ ਦੀ ਜਾਂਚ ਦੌਰਾਨ 276 ਮਾਮਲਿਆਂ ਵਿਚ ਬਿਜਲੀ ਚੋਰੀ ਦਾ ਪਤਾ ਲਗਾਇਆ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.18 ਕਰੋੜ ਰੁਪਏ ਦੇ ਜੁਰਮਾਨੇ ਕੀਤੇ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਇਸ ਦੋ ਦਿਨਾਂ ਚੈਕਿੰਗ ਮੁਹਿੰਮ ਦਾ ਸਫ਼ਲਤਾਪੂਰਵਕ ਸੰਪੰਨ ਹੋਣਾ ਬਿਜਲੀ ਵਿਭਾਗ ਦੇ ਸਾਰਥਕ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਕਿਸੇ ਵੀ ਮਾਮਲੇ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਬਚਤ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • PSPCL
  • Penalty
  • Punjab Govt
  • ਪੀਐੱਸਪੀਸੀਐੱਲ
  • ਜੁਰਮਾਨਾ
  • ਪੰਜਾਬ ਸਰਕਾਰ

ਵਿਦੇਸ਼ 'ਚ ਕਪੂਰਥਲਾ ਦੇ ਵਿਅਕਤੀ ਦੀ ਮੌਤ, ਲਾਸ਼ ਵਾਪਸ ਕਰਨ ਲਈ ਮਾਲਕ ਮੰਗ ਰਿਹੈ ਘਰ

NEXT STORY

Stories You May Like

  • electricity meters  pspcl  consumers
    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • ed attaches assets worth rs 53 crore belonging to former ips officer
    ਈ. ਡੀ. ਵੱਲੋਂ ਸਾਬਕਾ ਆਈ. ਪੀ. ਐੱਸ. ਅਧਿਕਾਰੀ ਨਾਲ ਸਬੰਧਤ 53 ਕਰੋੜ ਦੀਆਂ ਜਾਇਦਾਦਾਂ ਕੁਰਕ
  • ngt  s strict stance on amritsar municipal corporation
    ਅੰਮ੍ਰਿਤਸਰ ਨਗਰ ਨਿਗਮ ਲਈ NGT ਦਾ ਸਖ਼ਤ ਰੁਖ, ਲਗਾਇਆ 50 ਹਜ਼ਾਰ ਰੁਪਏ ਜੁਰਮਾਨਾ
  • fine of rs 3 16 crore collected from passengers during ticket checking in june
    ਜੂਨ ਮਹੀਨੇ ’ਚ ਟਿਕਟ ਚੈਕਿੰਗ ਦੌਰਾਨ ਯਾਤਰੀਆਂ ਤੋਂ 3.16 ਕਰੋੜ ਰੁਪਏ ਦਾ ਵਸੂਲਿਆ ਜੁਰਮਾਨਾ
  • headsuspended
    ਸ਼ਰਾਬ ਪੀ ਕੇ ਸਕੂਲ 'ਚ ਪੜ੍ਹਾਉਣ ਆ ਵੜਿਆ ਹੈੱਡਮਾਸਟਰ ! ਹੁਣ ਹੋ ਗਈ ਵੱਡੀ ਕਾਰਵਾਈ
  • dsp caught a liquor vehicle
    ਡੀ. ਐੱਸ. ਪੀ. ਨੇ ਸ਼ਰਾਬ ਦੀ ਗੱਡੀ ਫੜੀ, ਸ਼ਰਾਬ ਦੇ ਕਾਗਜ਼ ਸਹੀ ਮਿਲੇ ਪਰ ਵਾਹਨ ਦਾ ਕੀਤਾ ਮੋਟਾ ਚਲਾਨ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit singh channi statement
      ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
    • drug supply gang arrested in punjab
      ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ...
    • migrant labour attack landlord  dies during treatment
      ਕਿਰਾਇਆ ਲੈਣ ਗਏ ਮਕਾਨ ਮਾਲਕ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹਮਲਾ, ਇਲਾਜ ਦੌਰਾਨ ਹੋਈ...
    • amarinder singh raja warring statement
      ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ...
    • monkeys suddenly came to government school people got scared
      ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ...
    • heavy rain meteorological department rain in punjab
      ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ...
    • sgpc march against ban on sutlej river in amritsar
      'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ...
    • powercom s new ultimatum regarding inspection of electricity network
      ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
    • 3 clerks including block education officer suspended
      ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ...
    • transfer of patwaris
      ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +