Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    6:23:41 AM

  • pm modi will do yoga with 10 lakh people in kolkata

    ਕੋਲਕਾਤਾ 'ਚ 10 ਲੱਖ ਲੋਕਾਂ ਨਾਲ ਯੋਗਾ ਕਰਨਗੇ PM...

  • bjp national president nitin nabin reaches jalandhar video

    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ,...

  • big accident in phillaur swing suddenly broke during the fair

    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ...

  • netanyahu orders ceasefire in southern lebanon

    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦੀ ਵੱਡੀ ਉਪਲਬਧੀ, PSPCL ਨੇ ਰਿਕਾਰਡ 14,207 ਮੈਗਾਵਾਟ ਬਿਜਲੀ ਸਪਲਾਈ ਕੀਤੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੀ ਵੱਡੀ ਉਪਲਬਧੀ, PSPCL ਨੇ ਰਿਕਾਰਡ 14,207 ਮੈਗਾਵਾਟ ਬਿਜਲੀ ਸਪਲਾਈ ਕੀਤੀ

  • Updated: 03 Aug, 2022 12:17 AM
Chandigarh
pspcl record power supply
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਲਵਾਈ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬੇ ਦੇ ਸਾਰੇ ਖੇਤੀ ਟਿਊਬਵੈੱਲ ਕੁਨੈਕਸ਼ਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 23 ਮਈ 2022 ਨੂੰ 10 ਜੂਨ 2022 ਤੋਂ ਸੂਬੇ ਭਰ ਦੇ ਸਾਰੇ ਏ.ਪੀ. ਟਿਊਬਵੈੱਲ ਕੁਨੈਕਸ਼ਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਮਾਰਚ ਤੋਂ ਜੁਲਾਈ 2022 ਦੇ ਗਰਮੀ ਦੇ ਸੀਜ਼ਨ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ 29 ਜੂਨ 2022 ਨੂੰ 14,207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕਰਕੇ ਰਿਕਾਰਡ ਕਾਇਮ ਕੀਤਾ ਹੈ, ਜੋ ਕਿ ਪਿਛਲੇ ਸਾਲ 1 ਜੁਲਾਈ 2021 ਨੂੰ 13,431 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਦੇ ਮੁਕਾਬਲੇ 5.78 ਫ਼ੀਸਦੀ ਵੱਧ ਹੈ।

ਖ਼ਬਰ ਇਹ ਵੀ : ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ ਲੱਗਾ GST, ਗਾਇਕ ਜਾਨੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੜ੍ਹੋ TOP 10

ਬਿਜਲੀ ਮੰਤਰੀ ਨੇ ਦੱਸਿਆ ਕਿ ਮਾਰਚ ਤੋਂ ਜੁਲਾਈ 2022 ਤੱਕ ਸੂਬੇ 'ਚ ਕੁੱਲ ਬਿਜਲੀ ਦੀ ਖਪਤ 31,505 ਮਿਲੀਅਨ ਯੂਨਿਟ ਹੈ, ਜੋ ਕਿ ਪਿਛਲੇ ਸਾਲ ਦੀ ਖਪਤ 27,580 ਮਿਲੀਅਨ ਯੂਨਿਟ ਦੇ ਮੁਕਾਬਲੇ 14.23 ਫੀਸਦੀ ਵੱਧ ਹੈ। ਉਨ੍ਹਾਂ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਨੇ ਚਾਲੂ ਸਾਲ ਦੌਰਾਨ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ ਦੀ 13,431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਪੀ.ਐੱਸ.ਪੀ.ਸੀ.ਐੱਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਅਤੇ ਹੋਰਨਾਂ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 12 ਗਊਵੰਸ਼ਾਂ ਦੀ ਮੌਤ ਦੀ ਗੁੱਥੀ ਪਟਿਆਲਾ ਪੁਲਸ ਨੇ 24 ਘੰਟਿਆਂ ’ਚ ਸੁਲਝਾਈ, ਅੰਤਰਰਾਜੀ 6 ਗਊ ਸਮੱਗਲਰ ਗ੍ਰਿਫ਼ਤਾਰ

ਬਿਜਲੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਆਪਣੇ ਠੋਸ ਯਤਨਾਂ ਸਦਕਾ ਪੀ.ਐੱਸ.ਪੀ.ਸੀ.ਐੱਲ. ਲਿੰਕੇਜ ਕੋਲੇ ਤੋਂ ਵੱਧ ਲਗਭਗ 17 ਲੱਖ ਮੀਟ੍ਰਿਕ ਟਨ ਦੇ ਕੋਲੇ ਦੇ ਵਾਧੂ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਝੋਨਾ ਸੀਜ਼ਨ-2022 ਲਈ ਕੇਂਦਰੀ ਪੂਲ ਤੋਂ ਸੂਬੇ ਨੂੰ 1300 ਮੈਗਾਵਾਟ ਅਨਐਲੋਕੇਟਿਡ ਬਿਜਲੀ ਦੀ ਅਲਾਟਮੈਂਟ ਨਾਲ ਪੀ.ਐੱਸ.ਪੀ.ਸੀ.ਐੱਲ. ਗਰਮੀ ਦੇ ਇਸ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਪੂਰੀ ਕਰਦਿਆਂ ਖਪਤਕਾਰਾਂ ਦੀ ਕਿਸੇ ਵੀ ਸ਼੍ਰੇਣੀ ’ਤੇ ਬਿਜਲੀ ਕੱਟ ਲਗਾਏ ਬਿਨਾਂ ਏ.ਪੀ. ਟਿਊਬਵੈੱਲ ਕੁਨੈਕਸ਼ਨਾਂ ਨੂੰ 8 ਘੰਟੇ ਸਪਲਾਈ ਅਤੇ ਹੋਰ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਹੈ। ਚਾਲੂ ਸਾਲ ਦੌਰਾਨ ਪੀ.ਐੱਸ.ਪੀ.ਸੀ.ਐੱਲ. ਨੇ 3047 ਮੈਗਾਵਾਟ ਬਿਜਲੀ ਦੇ ਬੈਂਕਿੰਗ ਪ੍ਰਬੰਧ ਕੀਤੇ ਹਨ, ਜੋ ਕਿ ਪਿਛਲੇ ਸਾਲ ਦੇ 2700 ਮੈਗਾਵਾਟ ਨਾਲੋਂ 12.85 ਫ਼ੀਸਦੀ ਵੱਧ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਹੋਈ ਗੋਲੀਬਾਰੀ, ਹਮਲਾਵਰਾਂ ਨੇ ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਉਨ੍ਹਾਂ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐੱਸ.ਪੀ.ਸੀ.ਐੱਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ‘ਡਿਮਾਂਡ ਸਾਈਡ ਮੈਨੇਜਮੈਂਟ’ (ਡੀ.ਐੱਸ.ਐੱਮ.) ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰੀਐਕਟਿਵ (ਐੱਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ, ਜਿਸ ਵਿੱਚ ਗਰਿਡ ਸਬ-ਸਟੇਸ਼ਨਾਂ 'ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇ.ਵੀ. ਫੀਡਰ ‘ਤੇ ਲੋੜੀਂਦੀ ਸਮਰੱਥਾ ਦੇ ਸ਼ੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Punjab Government
  • Big Achievement
  • PSPCL
  • Record
  • Power Supply
  • ਪੰਜਾਬ ਸਰਕਾਰ
  • ਵੱਡੀ ਉਪਲਬਧੀ
  • ਪੀਐੱਸਪੀਸੀਐੱਲ
  • ਰਿਕਾਰਡ
  • ਬਿਜਲੀ ਸਪਲਾਈ

ਪੰਜਾਬ 'ਚ ਫਿਰ ਹੋਈ ਗੋਲੀਬਾਰੀ, ਹਮਲਾਵਰਾਂ ਨੇ ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ

NEXT STORY

Stories You May Like

  • electricity meters pspcl power quality
    ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
  • punjab power supply
    ਪੰਜਾਬ 'ਚ ਤਪਦੀ ਗਰਮੀ ਵਿਚਾਲੇ ਬਿਜਲੀ ਸਪਲਾਈ ਨਾਲ ਜੁੜੀ ਅਹਿਮ ਖ਼ਬਰ
  • india  s big achievement in the defense sector
    ਰੱਖਿਆ ਖੇਤਰ 'ਚ ਭਾਰਤ ਦੀ ਵੱਡੀ ਉਪਲਬਧੀ, ਹਵਾਈ ਫ਼ੌਜ ਨੂੰ ਮਿਲੇਗਾ ਪਹਿਲਾ ਸਵਦੇਸ਼ੀ 'ਨੇਤਰਾ' ਸਿਸਟਮ
  • storms cause downed poles  power supply disrupted
    ਹਨੇਰੀ-ਤੂਫਾਨ ਕਾਰਨ ਡਿੱਗੇ ਖੰਭੇ, ਬਿਜਲੀ ਸਪਲਾਈ ਠੱਪ, ਕਿਸਾਨਾਂ ਦਾ ਝੋਨਾ ਸੁੱਕਣ ਕਿਨਾਰੇ
  • big relief for people regarding electricity connections
    ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • electricity department  pspcl recruitment job
    ਬਿਜਲੀ ਮਹਿਕਮੇ 'ਚ ਨਿਕਲੀਆਂ ਭਰਤੀਆਂ ! 6,000 ਤੋਂ ਵੱਧ ਅਸਾਮੀਆਂ, 10ਵੀਂ ਪਾਸ ਲਈ ਸੁਨਹਿਰੀ ਮੌਕਾ
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ, PSPCL ਦੇ ਵਰਕਰਾਂ ਨੇ...
  • powercom gave big relief to consumers
    ਪਾਵਰਕਾਮ ਨੇ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ! ਬਿਜਲੀ ਮੀਟਰਾਂ ਨੂੰ ਲੈ ਕੇ ਤੁਰੰਤ ਕੀਤੀ ਕਾਰਵਾਈ
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister nitin nabin paid obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ...
    • big news for those travelling on government buses in punjab
      ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
    • electricity meters pspcl power quality
      ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ...
    • bikram singh majithia reached the police station for investigation
      ਕਰੀਬ 4 ਘੰਟੇ ਦੀ ਉਡੀਕ ਮਗਰੋਂ ਬਿਕਰਮ ਮਜੀਠੀਆ ਜਾਂਚ ਲਈ ਥਾਣੇ ਅੰਦਰ ਹੋਏ ਦਾਖ਼ਲ
    • bullets fired at akali leader s house
      ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ...
    • yellow alert for thunderstorm in punjab
      ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
    • drug traffickers  illegal construction  bulldozer
      ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਨਿਰਮਾਣਾਂ ’ਤੇ ਚੱਲਿਆ ਬੁਲਡੋਜ਼ਰ, ਭਾਰੀ ਪੁਲਸ...
    • accident in ludhiana
      ਨਿਰਮਾਣਅਧੀਨ MALL 'ਚ ਵਾਪਰਿਆ ਦਰਦਨਾਕ ਹਾਦਸਾ! ਸਿਰ 'ਤੇ ਪਾਈਪ ਡਿੱਗਣ ਨਾਲ...
    • suspended dig bhullar again knocks on the door of the highcourt
      ਮੁਅੱਤਲ DIG ਭੁੱਲਰ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਜ਼ਮਾਨਤ ਲਈ ਦਾਇਰ...
    • blackmailer arrested
      ਗਰਲਫ਼ਰੈਂਡ ਨਾਲ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਮੰਗੇ 5 ਲੱਖ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +