Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    6:53:43 PM

  • weather alert imd predicts torrential rain and dust storms

    IMD ਨੇ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ! ਇਨ੍ਹਾਂ...

  • impact of gulf war in punjab now secondary steel prices increased

    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ...

  • silver prices   a huge amount of money sank in 2 months

    Silver Crash: ਚਾਂਦੀ ਦੀਆਂ ਕੀਮਤਾਂ ਨੇ ਕੱਢੇ...

  • sarbjit singh delhi vidhan sabha

    ਸਰਬਜੀਤ ਸਿੰਘ ਨੇ ਤੋੜਿਆ ਦਿੱਲੀ ਵਿਧਾਨ ਸਭਾ ਦੇ ਗੇਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PSPCL ਵੱਲੋਂ ਇਕ ਦਿਨ 'ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

PUNJAB News Punjabi(ਪੰਜਾਬ)

PSPCL ਵੱਲੋਂ ਇਕ ਦਿਨ 'ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

  • Updated: 30 Jun, 2022 12:12 AM
Chandigarh
pspcl supplies 3265 lakh units of electricity
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀਬਾੜੀ ਅਤੇ ਘਰੇਲੂ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਇਕ ਦਿਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਹ ਸਪਲਾਈ ਪਿਛਲੇ ਸਾਲ ਦੇ ਮੁਕਾਬਲੇ 6.49 ਫ਼ੀਸਦੀ ਵੱਧ ਹੈ। ਪਿਛਲੇ ਸਾਲ 1 ਜੁਲਾਈ 2021 ਨੂੰ 3066 ਲੱਖ ਯੂਨਿਟ ਸਪਲਾਈ ਕੀਤੀ ਗਈ ਸੀ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਇਸ ਸਾਲ ਪੀ.ਐੱਸ.ਪੀ.ਸੀ.ਐੱਲ. ਨੇ 29-06-2022 ਨੂੰ ਦੁਪਹਿਰ 12.15 ਵਜੇ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ 01-07-2021 ਨੂੰ 13431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਪੀ.ਐੱਸ.ਪੀ.ਸੀ.ਐੱਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੋਰ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸੰਗਰੂਰ ਦੀ ਹਾਰ ਦੇ ਬਾਵਜੂਦ ਆਪਣੇ ਪ੍ਰਭਾਵਸ਼ਾਲੀ ਅੰਦਾਜ਼ ਕਾਰਨ CM ਮਾਨ ਵਿਰੋਧੀ ਧਿਰ 'ਤੇ ਪੈ ਰਹੇ ਭਾਰੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐੱਸ.ਪੀ.ਸੀ.ਐੱਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ਪਰਿਵਰਤਨ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰਿਐਕਟਿਵ (ਐੱਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਵੱਲੋਂ ਸੂਬੇ 'ਚ ਭ੍ਰਿਸ਼ਟ-ਤੰਤਰ ਤੋਂ ਇਕ-ਇਕ ਪੈਸਾ ਵਸੂਲਣ ਦਾ ਐਲਾਨ

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ, ਜਿਸ ਵਿੱਚ ਗਰਿੱਡ ਸਬ-ਸਟੇਸ਼ਨਾਂ 'ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇਵੀ ਫੀਡਰ 'ਤੇ ਲੋੜੀਂਦੀ ਸਮਰੱਥਾ ਦੇ ਸ਼ੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • ਪੀਐੱਸਪੀਸੀਐੱਲ
  • 3265 ਲੱਖ ਯੂਨਿਟ
  • ਬਿਜਲੀ ਸਪਲਾਈ
  • ਰਿਕਾਰਡ

ਮੁੱਖ ਮੰਤਰੀ ਮਾਨ ਵੱਲੋਂ ਸੂਬੇ 'ਚ ਭ੍ਰਿਸ਼ਟ-ਤੰਤਰ ਤੋਂ ਇਕ-ਇਕ ਪੈਸਾ ਵਸੂਲਣ ਦਾ ਐਲਾਨ

NEXT STORY

Stories You May Like

  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • airtel  mobile recharge  60 days  cheap plan
    Airtel ਦਾ ਧਮਾਕਾ! ਹੁਣ 60 ਦਿਨਾਂ ਤੱਕ ਰੀਚਾਰਜ ਦੀ ਟੈਂਸ਼ਨ ਖ਼ਤਮ, ਦੇਖੋ ਸਭ ਤੋਂ ਸਸਤਾ ਪਲਾਨ
  • booking period extended from 25 to 45 days
    ਗੈਸ ਸਪਲਾਈ ਘੱਟ ਹੋਣ ਕਾਰਨ ਬੁਕਿੰਗ ਦੀ ਸਮਾਂ 25 ਤੋਂ ਵਧਾ ਕੇ 45 ਦਿਨ ਹੋਇਆ
  • pgi has the highest number of amrit pharmacy outlets
    PGI 'ਚ ਅੰਮ੍ਰਿਤ ਫਾਰੇਮਸੀ ਆਊਟਲੈੱਟਾਂ ਦੀ ਗਿਣਤੀ ਸਭ ਤੋਂ ਵੱਧ
  • india s lpg supply suffers major setback imports fall by 40 in march
    ਭਾਰਤ 'ਚ LPG ਦੀ ਸਪਲਾਈ ਨੂੰ ਲੱਗਾ ਵੱਡਾ ਝਟਕਾ, ਮਾਰਚ 'ਚ ਦਰਾਮਦ 40% ਤੱਕ ਘਟੀ
  • hungary will cut natural gas supplies to ukraine
    ਹੰਗਰੀ ਦਾ ਯੂਕਰੇਨ ਨੂੰ ਵੱਡਾ ਝਟਕਾ: ਰੂਸੀ ਤੇਲ ਦੀ ਸਪਲਾਈ ਬਹਾਲ ਹੋਣ ਤੱਕ ਗੈਸ ਸਪਲਾਈ ਰੋਕਣ ਦਾ ਐਲਾਨ
  • advisory issued for electricity consumers
    ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ 'ਚ...
  • power cut to start in punjab on tuesday morning
    ਪੰਜਾਬ 'ਚ ਮੰਗਲਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਘੰਟਿਆਂ ਤੱਕ ਕਰਨਾ ਪਵੇਗਾ ਇੰਤਜ਼ਾਰ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
  • auto overturns at jalandhar railway station  driver seriously injured
    ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shocking news about the women of punjab
      ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਸੁਣ ਤੁਸੀਂ ਵੀ ਯਕੀਨ ਨਹੀਂ ਕਰ...
    • student missing in ludhiana
      ਲੁਧਿਆਣਾ 'ਚ ਬੋਰਡ ਪ੍ਰੀਖਿਆ ਦੇਣ ਗਈ ਕੁੜੀ ਭੇਤਭਰੀ ਹਾਲਤ 'ਚ ਲਾਪਤਾ
    • transfers in punjab transfers of dcs
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ
    • driver arrested for pretending to rob car
      ਕਾਰ ਲੁੱਟਣ ਦਾ ਡਰਾਮਾ ਕਰਨ ਵਾਲਾ ਡਰਾਈਵਰ ਗ੍ਰਿਫ਼ਤਾਰ
    • terrorist module busted
      ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: 2 ਗ੍ਰਨੇਡ ਤੇ ਪਿਸਤੌਲ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
    • punjab cashless hosptial
      ਪੰਜਾਬ ਦਾ ਇਕ ਹਸਪਤਾਲ ਅਜਿਹਾ ਵੀ, ਜਿੱਥੇ ਨਹੀਂ ਹੈ ਕੈਸ਼ ਕਾਊਂਟਰ! ਮੁਫ਼ਤ 'ਚ...
    • half day holiday in gurdaspur tomorrow
      ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
    • last date for registration for agniveer army recruitment is april 10
      ਅਗਨੀਵੀਰ ਫ਼ੌਜ ਦੀ ਭਰਤੀ ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ 10 ਅਪ੍ਰੈਲ
    • barnala court checking
      ਬੰਬ ਦੀ ਧਮਕੀ ਤੋਂ ਬਾਅਦ ਬਰਨਾਲਾ ਅਦਾਲਤ ਸੀਲ! ਦੁਪਹਿਰ 2 ਵਜੇ ਤੋਂ ਬਾਅਦ ਅਦਾਲਤੀ...
    • tarun chugh punjab
      ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ੇ ਤੇ ਗੈਂਗਸਟਰਾਂ ਤੋਂ ਮੁਕਤ ਕਰੇਗੀ ਭਾਜਪਾ: ਤਰੁਣ ਚੁੱਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +