Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 04, 2025

    2:55:45 PM

  • chinese nationals for smuggling crop killing pathogen

    ਹੁਣ ਫਸਲਾਂ ਤਬਾਹ ਕਰਨਾ ਚਾਹੁੰਦੈ ਚੀਨ! ਖਤਰਨਾਕ...

  • pakistan did not give visa to adnan sami after his mother s death

    ਪਾਕਿ ਦੀ ਘਟੀਆ ਕਰਤੂਤ; ਮਾਂ ਦੀ ਮੌਤ 'ਤੇ ਨਹੀਂ...

  • monsoon session of parliament start from 21 july

    ਸੰਸਦ ਦੇ ਮਾਨਸੂਨ ਸੈਸ਼ਨ ਦੀ ਤਾਰੀਖ਼ ਤੈਅ, 21 ਜੁਲਾਈ...

  • big announcement for shopkeepers of punjab

    ਪੰਜਾਬ ਦੇ ਦੁਕਾਨਦਾਰਾਂ ਲਈ ਵੱਡਾ ਐਲਾਨ, ਮਾਨ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਪਾਬੰਦੀ, ਸਖ਼ਤ ਹਦਾਇਤਾਂ ਹੋ ਗਈਆਂ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਪਾਬੰਦੀ, ਸਖ਼ਤ ਹਦਾਇਤਾਂ ਹੋ ਗਈਆਂ ਜਾਰੀ

  • Edited By Shivani Attri,
  • Updated: 02 Feb, 2025 04:02 PM
Roopnagar-Nawanshahr
public and social media display of weapons banned in nawanshahr district
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ)-ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਲ ਹਨ। ਇਸ ਤੋਂ ਇਲਾਵਾ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਜਾਵੇਗੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਪੰਜਾਬ 'ਚ ਫਿਰ ਰੂਹ ਕੰਬਾਊ ਹਾਦਸਾ, ਨੌਜਵਾਨ ਦੀ ਪਲਟੀਆਂ ਖਾਂਦੀ ਕਾਰ ਨਹਿਰ 'ਚ ਜਾ ਡਿੱਗੀ

ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੀ ਹਦਾਇਤ
ਇਸੇ ਤਰ੍ਹਾਂ ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਿਕੈਤੀਆਂ ਅਤੇ ਲੁੱਟਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਇਕ ਵੱਖਰੇ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਵਿਚ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ. ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਸੀ. ਸੀ. ਟੀ. ਵੀ. ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ। ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਸ਼ਹੀਦ ਭਗਤ ਸਿੰਘ ਨਗਰ ਅਤੇ ਲੀਡ ਬੈਂਕ ਮੈਨੇਜਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ। ਉਪਰੋਕਤ ਦੋਵੇਂ ਹੁਕਮ 31 ਮਾਰਚ ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ :  ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਪੈਟਰੋਲ ਪੰਪ 'ਤੇ ਗੋਲ਼ੀਆਂ ਮਾਰ ਕਰਿੰਦੇ ਦਾ ਕੀਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • nawanshahr district
  • weapons
  • banned
  • ਪਾਬੰਦੀ
  • ਸਖ਼ਤ ਹਦਾਇਤਾਂ
  • ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ

ਪੰਜਾਬ 'ਚ ਤੜਕੇ ਸਵੇਰੇ ਪਿਆ ਗਾਹ! ਛੱਤਾਂ 'ਤੇ ਚੜ੍ਹ ਗਈ ਪੁਲਸ, ਕੋਠੇ ਟੱਪ-ਟੱਪ ਭੱਜੇ ਮੁੰਡੇ

NEXT STORY

Stories You May Like

  • major ban imposed in jalandhar district till june 10
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
  • face covering
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ, ਪੁਲਸ ਵਲੋਂ ਸਖ਼ਤ ਕਾਰਵਾਈ ਦੀ ਚਿਤਾਵਨੀ
  • major ban in hoshiarpur may 29 to june 10
    ਪੰਜਾਬ ਦੇ ਇਸ ਜ਼ਿਲ੍ਹੇ 'ਚ 29 ਮਈ ਤੋਂ 10 ਜੂਨ ਤੱਕ ਲੱਗੀ ਇਹ ਵੱਡੀ ਪਾਬੰਦੀ, DCਵੱਲੋਂ ਹੁਕਮ ਜਾਰੀ
  • state district report government
    ਸੂਬੇ 'ਚ ਹੁਣ ਹੋਣਗੇ 27 ਜ਼ਿਲ੍ਹੇ, ਲੱਗ ਗਈ ਮੋਹਰ
  • three holidays in punjab
    ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
  • blackout in hoshiarpur  orders issued by the deputy commissioner
    ਹੁਸ਼ਿਆਰਪੁਰ 'ਚ ਵੀ ਹੋਵੇਗਾ ਬਲੈਕਆਊਟ, Mock Drill ਨੂੰ ਲੈ ਕੇ DC ਵੱਲੋਂ ਸਖ਼ਤ ਹਦਾਇਤਾਂ ਜਾਰੀ
  • instructions issued to doctors amid increasing corona cases in punjab
    ਪੰਜਾਬ 'ਚ ਵਧਦੇ ਕੋਰੋਨਾ ਮਾਮਲਿਆਂ ਵਿਚਾਲੇ ਡਾਕਟਰਾਂ ਨੂੰ ਹਦਾਇਤਾਂ ਜਾਰੀ
  • 3 government holidays in punjab from tomorrow
    ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ
  • deadbody young man found in fields in adampur
    ਆਦਮਪੁਰ ਵਿਖੇ ਖੇਤਾਂ 'ਚ ਨੌਜਵਾਨ ਦੀ ਲਾਸ਼ ਵੇਖ ਸਹਿਮੇ ਲੋਕ
  • lawyer posted his daughter in law  s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਿਊਡ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • heartbreaking accident on phagwara national highway
    ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
  • mla raman arora s confidant mahesh makhija in judicial custody for 14 days
    MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ
  • important news for driving license holders
    Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !
  • dr  ambedkar  s picture used for political gain  valmiki samaj
    ਡਾ. ਅੰਬੇਡਕਰ ਦੀ ਤਸਵੀਰ ਨੂੰ ਆਪਣੇ ਰਾਜਨੀਤਿਕ ਲਾਭ ਲਈ ਵਰਤਿਆ ਗਿਆ : ਵਾਲਮੀਕਿ ਸਮਾਜ
  • today  s top 10 news
    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
Trending
Ek Nazar
visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਪੰਜਾਬ ਦੀਆਂ ਖਬਰਾਂ
    • important news for registrants
      ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • major incident in fazilka
      ਫਾਜ਼ਿਲਕਾ 'ਚ ਵੱਡੀ ਵਾਰਦਾਤ : ਗੋਲੀ ਲੱਗਣ ਕਾਰਨ ਪੁਲਸ ਮੁਲਾਜ਼ਮ ਦੀ ਮੌਤ (ਵੀਡੀਓ)
    • heartbreaking accident on phagwara national highway
      ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
    • mp aujla golden temple
      ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ MP ਔਜਲਾ ਨੇ UNO ਤੇ PM ਮੋਦੀ...
    • another youtuber arrested in punjab
      ਪੰਜਾਬ 'ਚ ਯੂ-ਟਿਊਬਰ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ, ਜੋਤੀ ਮਲਹੋਤਰਾ ਨਾਲ...
    • bribe case
      ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰੀਡੈਂਟ...
    • big related to aadhaar card
      ਆਧਾਰ ਕਾਰਡ ਨਾਲ ਜੁੜੀ ਵੱਡੀ ਅਪਡੇਟ, ਜਾਰੀ ਹੋਏ ਨਵੇਂ ਹੁਕਮ, ਇਸ ਤਾਰੀਖ਼ ਤੱਕ...
    • mla raman arora s confidant mahesh makhija in judicial custody for 14 days
      MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ
    • important news for driving license holders
      Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +